ਚੰਡੀਗੜ੍ਹ ਡਿਪਟੀ ਮੇਅਰ ਚੋਣ ‘ਚ ਮਿਲੀ BJP ਨੂੰ ਜਿੱਤ

ਚੰਡੀਗੜ੍ਹ ਵਿੱਚ ਅੱਜ ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਦੀ ਚੋਣ ਹੋਈ ਹੈ। ਜਿਸ ਦੌਰਾਨ ਭਾਜਪਾ ਦਾ ਸੀਨੀਅਰ ਡਿਪਟੀ ਮੇਅਰ ਚੁਣ ਲਿਆ ਗਿਆ ਹੈ। ਦਸ ਦੇਈਏ ਕਿ ਸੀਨੀਅਰ ਡਿਪਟੀ ਮੇਅਰ ਦੇ ਤੌਰ ਤੇ ਕੁਲਦੀਪ ਸੰਧੂ ਜੇਤੂ ਰਹੇ। ਉਨ੍ਹਾਂ ਨੂੰ ਕੁੱਲ 19 ਵੋਟਾਂ ਮਿਲੀਆਂ। ਇਸ ਤੋਂ ਇਲਾਵਾ ‘ਆਪ’ ਤੇ ਕਾਂਗਰਸ ਦੇ ਗਠਬੰਧਨ ਨੂੰ ਮਹਿਜ਼ 16 ਵੋਟਾਂ…

Read More

ਮੋਹਾਲੀ ‘ਚ ਸ਼ੌਪਿੰਗ ਮਾਲ ਦੇ ਬਾਹਰ ਗੋੋਲੀਆਂ ਨਾਲ ਭੁੰਨਿਆ ਨੌਜਵਾਨ……..

ਅੱਜ ਦਿਨ ਦਿਹਾੜੇ ਮੋਹਾਲੀ ‘ਚ ਦਿਲ ਨੂੰ ਦਹਿਲਾ ਦੇਣ ਵਾਲੀ ਘਟਨਾ ਵਾਪਰੀ ਹੈ। ਜਿਸ ਤੋੋਂ ਬਾਅਦ ਪੂਰੇ ਸ਼ਹਿਰ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਦਸ ਦੇਈਏ ਕਿ ਮੋਹਾਲੀ ਦੇ CP 67 ਸ਼ੌਪਿੰਗ ਮਾਲ ਦੇ ਸਾਹਮਣੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਦਸਿਆ ਜਾ ਰਿਹਾ ਹੈ ਕਿ15 ਦੇ ਕਰੀਬ ਗੋਲ਼ੀਆਂ ਚੱਲੀਆਂ…

Read More

ਵਿਧਾਨ ਸਭਾ ‘ਚ ਹੋਇਆ ਜਬਰਦਸਤ ਹੰਗਾਮਾ, CM ਭਗਵੰਤ ਮਾਨ ਨੇ ਵਿਰੋਧੀਆਂ ਦੀ ਲਗਾਈ ਕਲਾਸ

ਪੰਜਾਬ ਵਿਧਾਨ ਸਭਾ ਦੌਰਾਨ ਸੀਐੱਮ ਭਗਵੰਤ ਮਾਨ ਅਤੇ ਪ੍ਰਤਾਪ ਬਾਜਵਾ ਵਿਚਕਾਰ ਤਿੱਖੀ ਬਹਿਸ ਹੁੰਦੀ ਦਿਖਾਈ ਦਿੱਤੀ। ਸੀਐੱਮ ਮਾਨ ਨੇ ਵਿਰੋਧੀਆਂ ਤੇ ਭੜਾਸ ਕੱਢਦੇ ਅਤੇ ਬਹਿਸ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੂੰ ਜਵਾਬ ਦਿੰਦਿਆਂ ਕਿਹਾ ਕਿ ਸਪੀਕਰ ਸਾਹਿਬ ਹਾਊਸ ਨੂੰ ਚਲਾ ਰਹੇ ਹਨ ਅਤੇ ਸਪੀਕਰ ਦਾ ਹੁਕਮ ਵਿਰੋਧੀ ਨਹੀਂ ਮੰਨ ਰਹੇ। ਸੀਐਮ ਮਾਨ ਨੇ ਸਪੀਕਰ ਨੂੰ ਤਾਲਾ…

Read More