ਸਾਧੂ ਸਿੰਘ ਧਰਮਸੋਤ ‘ਤੇ ਈਡੀ ਦਾ ਐਕਸ਼ਨ, ਜਾਇਦਾਦ ਜ਼ਬਤ

ਜਾਬ ਕਾਂਗਰਸ ਦੇ ਆਗੂ ਅਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਈਡੀ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਈਡੀ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀਆਂ ਧਾਰਾਵਾਂ ਤਹਿਤ ਧਰਮਸੋਤ ਅਤੇ ਉਨ੍ਹਾਂ ਦੇ ਪੁੱਤਰਾਂ ਦੀ 4.58 ਕਰੋੜ ਰੁਪਏ ਦੀ ਜਾਇਦਾਦ ਅਸਥਾਈ ਤੌਰ ‘ਤੇ ਜ਼ਬਤ ਕਰ ਲਈ ਹੈ। ਦਰਅਸਲ, ਪੀਐਮਐਲਏ ਦੇ ਤਹਿਤ ਈਡੀ ਦੀ ਜਾਂਚ ਵਿੱਚ ਪਾਇਆ ਗਿਆ…

Read More

ਚੈੱਕ ਕਰ ਲਓ ਆਪਣੇ ਅਕਾਊਂਟ ਕਿਤੇ ਹੋ ਤਾਂ ਨਹੀਂ ਗਏ ਬੰਦ, 10 ਐਪਸ ਬੰਦ!

ਭਾਰਤ ਸਰਕਾਰ ਵੱਲੋਂ ਆਏ ਦਿਨ ਸੋਸ਼ਲ ਮੀਡੀਆ ਨੂੰ ਲੈ ਕੇ ਨਵੇਂ ਫੈਸਲੇ ਲਏ ਜਾ ਰਹੇ ਹਨ। ਆਏ ਦਿਨ ਕਿਸੇ ਨਾ ਕਿਸੇ ਅਕਾਊਂਟਸ ਤੇ ਰੋਕ ਲਗਾਈ ਜਾ ਰਹੀ ਹੈ। ਉਧਰ ਹੀ ਓਟੀਟੀ ਪਲੇਟਫਾਰਸਮ ਇਨ੍ਹੀਂ ਦਿਨੀਂ ਲੋਕਾਂ ਨੂੰ ਕਾਫੀ ਆਕਰਸ਼ਿਤ ਕਰ ਰਹੇ ਹਨ। ਸਿਨੇਮਾ ਤੋਂ ਜ਼ਿਆਦਾ ਲੋਕ ਓਟੀਟੀ ਦੇਖਣਾ ਪਸੰਦ ਕਰ ਰਹੇ ਹਨ। ਇਥੇ ਹਰ ਤਰ੍ਹਾਂ ਦਾ…

Read More

ਪੰਜਾਬੀਆਂ ਲਈ ਮਾਣ ਵਾਲੀ ਗੱਲ, ਡਾ. ਓਬਰਾਏ ਕੌਮਾਂਤਰੀ ‘ਸ਼ਾਂਤੀ ਦੂਤ’ ਪੁਰਸਕਾਰ ਸਨਮਾਨਤ

ਦੇਸ਼ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਅਤੇ ਖਾਸ ਕਰਕੇ ਸਿੱਖ ਭਾਈਚਾਰੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਦੁਬਈ ਸਥਿਤ ਉੱਘੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐਸ. ਪੀ. ਸਿੰਘ ਓਬਰਾਏ ਨੂੰ ਉਨ੍ਹਾਂ ਦੇ ਲੋਕ ਭਲਾਈ ਕਾਰਜਾਂ ਬਦਲੇ ਫਰਾਂਸ ਦੀ ਰਾਜਧਾਨੀ ਪੈਰਿਸ ਵਿਖੇ ‘ਸ਼ਾਂਤੀਦੂਤ’ ਦੇ ਕੌਮਾਂਤਰੀ ਪੁਰਸਕਾਰ ਨਾਲ ਨਿਵਾਜਿਆ ਗਿਆ ਹੈ। ਦਸ…

Read More

ਇਹ ਯੂਨਿਵਰਸਿਟੀ ਮਹਾਵਾਰੀ ਦੌਰਾਨ ਕੁੜੀਆਂ ਨੂੰ ਛੁੱਟੀਆਂ ਦੇਣ ਦੀ ਤਿਆਰੀ ਚ

ਪੰਜਾਬ ਯੂਨੀਵਰਸਿਟੀ ਵਿੱਚ ਹੁਣ ਵਿਦਿਆਰਥਣਾਂ ਮਾਹਵਾਰੀ ਦੌਰਾਨ ਛੁੱਟੀ ਲੈ ਸਕਣਗੀਆਂ। ਪੰਜਾਬ ਯੂਨੀਵਰਸਿਟੀ ‘ਚ ਮਾਹਵਾਰੀ ਛੁੱਟੀ ਨੂੰ ਲੈ ਕੇ ਮੀਟਿੰਗ ਹੋਈ। ਮੀਟਿੰਗ ਵਿੱਚ ਵਿਚਾਰ ਕੀਤਾ ਗਿਆ ਕਿ ਵਿਦਿਆਰਥਣਾਂ ਨੂੰ ਇੱਕ ਸਮੈਸਟਰ ਵਿੱਚ 4 ਛੁੱਟੀਆਂ ਮਿਲ ਸਕਦੀਆਂ ਹਨ। ਇਸ ਮੁੱਦੇ ‘ਤੇ 67 ਫੀਸਦੀ ਹਾਜ਼ਰੀ ਜ਼ਰੂਰੀ ਹੋਵੇਗੀ ਤਾਂ ਹੀ ਇਹ ਛੁੱਟੀ ਦਿੱਤੀ ਜਾ ਸਕੇਗੀ। ਫਿਲਹਾਲ ਮਾਹਵਾਰੀ ਛੁੱਟੀ ‘ਤੇ…

Read More

ਲੁਧਿਆਣਾ ‘ਚ 2 ਦਿਨਾਂ ਕਿਸਾਨ ਮੇਲਾ ਸ਼ੁਰੂ, ਦੇਖੋ ਕੀ ਰਹੇਗਾ ਖ਼ਾਸ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਕਿਸਾਨ ਮੇਲਾ ਤੇ ਗੁਰੂ ਅੰਗਦ ਦੇਵ ਵੇਟਰਨਰੀ ਤੇ ਐਨੀਮਲ ਸਾਇਨਸਿਸ ਯੂਨੀਵਰਸਿਟੀ ਵਿੱਚ ਪਸ਼ੂ-ਪਾਲਣ ਮੇਲੇ ਦੀ ਅੱਜ ਤੋਂ ਸ਼ੁਰੂਆਤ ਹੋ ਰਹੀ ਹੈ। ਖੇਤੀਬੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅੱਜ ਮੇਲੇ ਦਾ ਉਦਘਾਟਨ ਕਰਨਗੇ। ਇਸ ਮੇਲੇ ਲਈ ਮੁੱਖ ਗਰਾਊਂਡ ਵਿੱਚ ਵੱਡਾ ਸਵਾਗਤੀ ਗੇਟ ਲਾਇਆ ਗਿਆ ਹੈ। ਉੱਥੇ ਹੀ ਵੱਖ-ਵੱਖ ਵਿਭਾਗਾਂ, ਖੇਤੀ ਸੰਦਾਂ ਅਤੇ ਹੋਰ…

Read More

ਕਾਂਗਰਸ ਨੂੰ ਇਕ ਹੋਰ ਝਟਕਾ, ਪ੍ਰਨੀਤ ਕੌਰ ਭਾਜਪਾ ‘ਚ ਸ਼ਾਮਲ

ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਤੋਂ ਪਹਿਲਾਂ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਇੰਡੀਅਨ ਨੈਸ਼ਨਲ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਉਦੋਂ ਤੋਂ ਹੀ ਅਟਕਲਾਂ ਲਗਾਈਆਂ ਜਾ…

Read More

ਹੁਣ ਲਹਿੰਦੇ ਪੰਜਾਬ ਦੇ ਸਕੂਲਾਂ ਵੀ ਪੜ੍ਹਾਈ ਜਾਵੇਗੀ ਪੰਜਾਬੀ, CM ਨੇ ਕੀਤਾ ਐਲਾਨ

ਪਾਕਿਸਤਾਨ ’ਚ ਪੰਜਾਬ ਦੀ ਨਵੀਂ ਬਣੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸਕੂਲਾਂ ’ਚ ਪੰਜਾਬੀ ਨੂੰ ਵਿਸ਼ੇ ਵਜੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਦੇ ਇਸ ਫ਼ੈਸਲੇ ਦਾ ਐੱਸਜੀਪੀਸੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਸਵਾਗਤ ਕੀਤਾ ਗਿਆ ਹੈ। ਇਹ ਐਲਾਨ CM ਮਰੀਅਮ ਨਿਵਾਜ ਵੱਲੋਂ ਅਲ ਹਮਰਾ ਹਾਲ ਵਿਖੇ ਹੋਏ ਸਮਾਰੋਹ…

Read More

Pitbull-Bulldogs ਖਰੀਦਣ ਵਾਲੇ ਪੜ੍ਹ ਲਓ ਇਹ ਖ਼ਬਰ ਨਹੀਂ ਤਾਂ ਪਏਗਾ ਪਛਤਾਣਾ

ਪਿਛਲੇ ਕਈ ਦਿਨਾਂ ਤੋਂ ਦੇਸ਼ ਭਰ ਵਿੱਚ ਕੁੱਤਿਆਂ ਦੇ ਹਮਲੇ ਵਧਦੇ ਜਾ ਰਹੇ ਹਨ। ਕਈ ਲੋਕਾਂ ‘ਤੇ ਕੁੱਤਿਆਂ ਨੇ ਹਮਲਾ ਕੀਤਾ ਹੈ, ਜਿਨ੍ਹਾਂ ‘ਚ ਛੋਟੇ ਬੱਚੇ ਵੀ ਸ਼ਾਮਲ ਹਨ, ਜਿਨ੍ਹਾਂ ਦੀ ਜਾਨ ਵੀ ਚਲੀ ਗਈ ਹੈ। ਇਸ ਲਈ ਕੇਂਦਰ ਸਰਕਾਰ ਨੇ ਖਤਰਨਾਕ ਕੁੱਤਿਆਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਪਿਟਬੁਲ ਤੇ ਬੁਲਡੌਗ…

Read More

ਵੱਡੀ ਖ਼ਬਰ- ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਕੀਤਾ ਉਮੀਦਵਾਰਾਂ ਦਾ ਐਲਾਨ

ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਦਾਅ-ਪੇਚ ਖੇਡ ਰਹੀਆਂ ਹਨ ਅਤੇ ਤਿਆਰੀਆਂ ਚ ਲੱਗੀਆਂ ਹੋਈਆਂ ਹਨ। ਉਧਰ ਹੀ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ 13 ਵਿਚੋਂ ਅੱਠ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਉਮੀਦਵਾਰਾਂ ਵਿਚੋਂ 7 ਮੌਜੂਦਾ ਮੰਤਰੀ ਹਨ। ਇਸ…

Read More

ਹੁਣ ਪੈਣਗੀਆਂ ਭਾਜੜਾਂ! ਦਿੱਲੀ ‘ਚ ਰਾਕੇਸ਼ ਟਿਕੈਤ ਨੇ ਕੀਤਾ ਵੱਡਾ ਐਲਾਨ  

ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਵੱਡੀ ਕਿਸਾਨ ਮਹਾਪੰਚਾਇਤ ਰੱਖੀ ਗਈ ਹੈ। ਇਸ ਦੇ ਮੱਦੇਨਜ਼ਰ ਦਿੱਲੀ ਪੁਲਿਸ ਵੱਲੋਂ ਰਾਜਧਾਨੀ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਸਾਨ ਮਹਾਪੰਚਾਇਤ ਨੂੰ ਲੈ ਕੇ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਇੱਕ…

Read More