ਮਹਾਕਾਲ ਮੰਦਰ ‘ਚ ਭਸਮ ਆਰਤੀ ਦੌਰਾਨ ਗਰਭ ਗ੍ਰਹਿ ‘ਚ ਲੱਗੀ ਭਿਆਨਕ ਅੱਗ, 13 ਲੋਕ ਝੁਲਸੇ

ਮਹਾਕਾਲ ਮੰਦਰ ‘ਚ ਸੋਮਵਾਰ ਸਵੇਰੇ ਭਸਮ ਆਰਤੀ ਦੌਰਾਨਗਰਭ ਗ੍ਰਹਿ ‘ਚ ਲੱਗੀ ਅੱਗ ‘ਚ ਪੁਜਾਰੀ ਸਮੇਤ 13 ਲੋਕ ਝੁਲਸ ਗਏ। ਭਸਮ ਆਰਤੀ ਦੌਰਾਨ ਅਬੀਰ-ਗੁਲਾਲ ਲਗਾਇਆ ਜਾ ਰਿਹਾ ਸੀ। ਇਸ ਦੌਰਾਨ ਅੱਗ ਲੱਗ ਗਈ। ਸਾਰਿਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਜਾਰੀ ਹੈ। ਸਮੇਂ ਸਿਰ ਅੱਗ ‘ਤੇ ਕਾਬੂ ਪਾ ਲਿਆ ਗਿਆ। ਰਿਪੋਰਟ ਮੁਤਾਬਕ ਇਸ ਘਟਨਾ ਨਾਲ…

Read More

ਚੰਡੀਗੜ੍ਹ ‘ਚ ਹੋਲੀ ਮੌਕੇ ਪੁਲਿਸ ਦੀ ਸਖਤੀ, ਹੁਲੜਬਾਜ਼ਾ ‘ਤੇ ਕਾਰਵਾਈ

ਹੋਲੀ ਦੇ ਤਿਉਹਰ ਮੌਕੇ ਜਿੱਥੇ ਲੋਕ ਜਸ਼ਨ ਮਨਾ ਰਹੇ; ਹਨ ਤਾਂ ਪੁਲਿਸ ਹੁੱਲੜਬਾਜ਼ਾ ਖਿਲਾਫ਼ ਸਖਤੀ ਵੀ ਕਰ ਰਹੀ ਹੈ। ਮੋਹਾਲੀ ਦੇ ਸੋਹਾਨਾ ਵਿੱਚ ਪੁਲਿਸ ਨੇ  6 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਜੋ ਇਲਾਕੇ ਵਿੱਚ ਸੁਆਹ ਇੱਕ ਦੂਸਰੇ ਅਤੇ ਆਉਂਦੇ ਜਾਂਦੇ ‘ਤੇ ਸੁੱਟ ਰਹੇ ਹਨ। ਹਲਾਂਕਿ ਬਾਕੀ ਇਹਨਾਂ ਦੇ ਸਾਥੀ ਮੌਕੇ ਤੋਂ ਫਰਾਰ ਹੋ ਗਏ। ਸਿਰਫ਼ ਮੁਹਾਲੀ…

Read More

ਖਾਲਿਸਤਾਨੀਆਂ ਨੇ ਆਪ ਨੂੰ 100 ਕਰੋੜ ਰੁਪਏ ਤੋਂ ਵੱਧ ਦਾ ਦਿੱਤਾ ਫੰਡ, ਗੁਰਪਤਵੰਤ ਪੰਨੂ ਦਾ ਦਾਅਵਾ

ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੇ ਇਲਜ਼ਾਮ ਲਾਇਆ ਹੈ ਕਿ ਖਾਲਿਸਤਾਨੀ ਸਮੂਹਾਂ ਨੇ 2014 ਤੋਂ 2022 ਤੱਕ ਆਮ ਆਦਮੀ ਪਾਰਟੀ ਨੂੰ ਲਗਭਗ 133.54 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਹੈ। ਸੋਸ਼ਲ ਮੀਡੀਆ ‘ਤੇ ਪ੍ਰਸਾਰਿਤ ਇੱਕ ਵੀਡੀਓ ਵਿੱਚ ਪੰਨੂ ਨੇ ਅੱਗੇ ਦਾਅਵਾ ਕੀਤਾ ਕਿ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨੇ ਫੰਡਾਂ ਦੇ ਬਦਲੇ ਦਵਿੰਦਰਪਾਲ ਸਿੰਘ ਭੁੱਲਰ…

Read More

ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਕਿਸਾਨ ਲੀਡਰ ਉਗਰਾਹਾਂ ਦਾ ਵੱਡਾ ਬਿਆਨ

ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਨਾਲ 20 ਤੋਂ ਵੱਧ ਮੌਤਾਂ ਦੇ ਮਾਮਲੇ ‘ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦਾ ਵੱਡਾ ਬਿਆਨ ਆਇਆ ਹੈ। ਜੋਗਿੰਦਰ ਉਗਰਾਹਾਂ ਨੇ ਸਰਕਾਰ ‘ਤੇ ਸਵਾਲ ਚੁੱਕਦੇ ਹੋਏ ਕਿਹਾ ਹੈ ਕਿ ਜੇ ਪੰਜਾਬ ‘ਚ ਨਸ਼ੇ ਜਾਂ ਜ਼ਹਿਰੀਲੀ ਸ਼ਰਾਬ ਨਾਲ ਕਿਸੇ ਦੀ ਮੌਤ ਹੁੰਦੀ ਹੈ ਤਾਂ ਉਸ ਦੀ ਜ਼ਿੰਮੇਵਾਰ…

Read More

IMD ਵੱਲੋਂ 26 ਤੋਂ 28 ਮਾਰਚ ਤੱਕ ਦੇ ਮੌਸਮ ਬਾਰੇ ਭਵਿੱਖਬਾਣੀ

ਰਾਸ਼ਟਰੀ ਰਾਜਧਾਨੀ ਦਿੱਲੀ, ਚੰਡੀਗੜ੍ਹ ਅਤੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਐਤਵਾਰ ਦੁਪਹਿਰ ਨੂੰ ਰੁਕ-ਰੁਕ ਕੇ ਹੋਈ ਹਲਕੀ ਬਾਰਿਸ਼ ਕਾਰਨ ਮੌਸਮ ਕਾਫੀ ਸੁਹਾਵਣਾ ਹੋ ਗਿਆ। ਦਿਨ ਭਰ ਕਾਲੇ ਬੱਦਲ ਛਾਏ ਰਹੇ, ਜਿਸ ਕਾਰਨ ਤਾਪਮਾਨ ਇਕ ਵਾਰ ਫਿਰ 30 ਡਿਗਰੀ ਤੋਂ ਹੇਠਾਂ ਚਲਾ ਗਿਆ। ਹਾਲਾਂਕਿ ਹੁਣ ਇੱਥੇ ਸੂਰਜ ਦੀ ਤੀਬਰਤਾ ਵਧਣ ਦੀ ਸੰਭਾਵਨਾ ਹੈ ਅਤੇ ਮੰਨਿਆ ਜਾ…

Read More

ਚੋਣ ਪ੍ਰਚਾਰ ਦੌਰਾਨ ਇਸ ਨਿਯਮ ਦੀ ਕਰਨੀ ਪਵੇਗੀ ਪਾਲਣਾ, ਪੜ੍ਹੋ ਪੂਰਾ ਮਾਮਲਾ

ਚੋਣ ਪ੍ਰਚਾਰ, ਰੈਲੀ ਜਾਂ ਜਨਤਕ ਮੀਟਿੰਗ ਵਿੱਚ ਵਾਹਨਾਂ ਦੀ ਗਿਣਤੀ ਨੂੰ ਲੈ ਕੇ ਕੋਈ ਪਾਬੰਦੀ ਨਹੀਂ ਹੈ। ਪਰ, ਇਹ ਧਿਆਨ ਵਿਚ ਰੱਖਣਾ ਹੋਵੇਗਾ ਕਿ ਜੇਕਰ ਕਾਫਲੇ ਵਿਚ 10 ਤੋਂ ਵੱਧ ਵਾਹਨ ਹਨ, ਤਾਂ ਵਾਧੂ ਵਾਹਨਾਂ ਨੂੰ 200 ਮੀਟਰ ਦੀ ਦੂਰੀ ‘ਤੇ ਜਾਣਾ ਪਵੇਗਾ। ਦਸਵੀਂ ਰੇਲ ਤੋਂ ਬਾਅਦ ਇਹ ਫਰਕ ਬਰਕਰਾਰ ਰੱਖਣਾ ਹੋਵੇਗਾ। ਸਾਰੇ ਵਾਹਨਾਂ ਲਈ…

Read More

CM ਭਗਵੰਤ ਮਾਨ ਸਿਰਫ ਇਸ ਲਈ ਆਏ ਕਿਉਂਕਿ ਮੈਂ ਅੱਜ ਸੰਗਰੂਰ ਆ ਰਿਹਾ ਸੀ: ਸੁਨੀਲ ਜਾਖੜ

ਮੁੱਖ ਮੰਤਰੀ ਵੱਲੋਂ ਆਪਣੇ ਦਿੱਲੀ ਵਾਲੇ ਆਕਾਵਾਂ ਲਈ ਪੰਜਾਬ ਅਤੇ ਪੰਜਾਬੀਆਂ ਨੂੰ ਸ਼ਰਮਨਾਕ ਢੰਗ ਨਾਲ ਤਿਆਗਣ ਲਈ ਨਿਸ਼ਾਨਾ ਸਾਧਦੇ ਹੋਏ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ CM ਭਗਵੰਤ ਮਾਨ ਆਖਰਕਾਰ ਸ਼ਰਾਬ ਕਾਂਡ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਮਿਲਣ ਲਈ ਅੱਜ ਤਾਂ ਮਜਬੂਰ ਹੋਏ ਜਦ ਉਨ੍ਹਾਂ ਨੂੰ ਮੇਰੇ ਇੱਥੇ ਆਉਣ ਦੀ ਭਿਣਕ ਪਈ। ਸੁਨੀਲ ਜਾਖੜ…

Read More

ਨੀਲੇ ਤੇ ਕੇਸਰੀ ਰੰਗ ਵਿਚ ਰੰਗੀ ਗੁਰੂ ਨਗਰੀ

ਖਾਲਸਾ ਪੰਥ ਦੇ ਪਾਵਨ ਅਸਥਾਨ, ਗੁਰੂ ਕੀ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਸਿੱਖ ਪਰੰਪਰਾਵਾਂ, ਸਿੱਖੀ ਸਿਧਾਂਤਾਂ ਤੇ ਪੂਰੀ ਤਰ੍ਹਾਂ ਖਾਲਸਾਈ ਜਾਹੋ ਜਲਾਲ ਨਾਲ ਹੋਲੇ ਮਹੱਲੇ ਦੀ ਅਰੰਭਤਾ ਹੋ ਗਈ। ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਪਾਵਨ ਅਸਥਾਨ ’ਤੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਵੱਲੋਂ ਅਰਦਾਸ ਕਰ ਕੇ ਜੈਕਾਰਿਆਂ ਦੀ ਗੂੰਜ ਵਿਚ ਹੋਲੇ ਮਹੱਲੇ ਦੀ ਅਰੰਭਤਾ ਕਰ…

Read More

ਦੁਨੀਆ ‘ਚ ਆਉਂਦੇ ਹੀ ‘Times Square Billboard’ ‘ਤੇ ਛਾਇਆ ‘ਨਿੱਕਾ ਸਿੱਧੂ’

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਦੇ ਘਰ ਪਿਛਲੇ ਹਫਤੇ ਇੱਕ ਛੋਟੇ ਮਹਿਮਾਨ ਨੇ ਦਸਤਕ ਦਿੱਤੀ। ਸਿੱਧੂ ਮੂਸੇਵਾਲਾ ਦੇ ਨਾਂ ਨਾਲ ਮਸ਼ਹੂਰ ਸ਼ੁਭਦੀਪ ਸਿੰਘ ਸਿੱਧੂ ਦੀ ਮਾਤਾ ਚਰਨ ਕੌਰ ਨੇ 58 ਸਾਲ ਦੀ ਉਮਰ ਵਿੱਚ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਬੱਚੇ ਨੂੰ ਜਨਮ ਦਿੱਤਾ ਹੈ। ਨਿੱਕੇ ਸਿੱਧੂ ਨੂੰ ਦੇਖ ਕੇ ਪ੍ਰਸ਼ੰਸਕਾਂ ਦਾ ਉਤਸ਼ਾਹ…

Read More

ਕੰਗਣਾ ਰਣੌਤ ਨੂੰ ਮਿਲੀ ਮੰਡੀ ਤੋਂ ਟਿਕਟ ,BJP ਦੀ ਪੰਜਵੀਂ ਲਿਸਟ ਜਾਰੀ

ਭਾਰਤੀ ਜਨਤਾ ਪਾਰਟੀ ਨੇ ਅੱਜ ਉਮੀਦਵਾਰਾਂ ਦੀ ਪੰਜਵੀਂ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਵਿੱਚ ਕੁੱਲ 111 ਉਮੀਦਵਾਰਾਂ ਦੇ ਨਾਂ ਸ਼ਾਮਲ ਹਨ। ਭਾਜਪਾ ਨੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਹਿਮਾਚਲ ਦੀ ਮੰਡੀ ਤੋਂ ਟਿਕਟ ਦਿੱਤੀ ਹੈ, ਜਦੋਂਕਿ ਯੂਪੀ ਦੀ ਮੇਰਠ ਸੀਟ ਤੋਂ ਅਰੁਣ ਗੋਵਿਲ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਵਾਰ ਪਾਰਟੀ ਨੇ ਪੀਲੀਭੀਤ ਤੋਂ…

Read More