ਅਗਲੇ 60 ਘੰਟਿਆਂ ‘ਚ ਵਿਗੜੇਗਾ ਮੌਸਮ, ਅਲਰਟ ਜਾਰੀ

ਮੈਦਾਨੀ ਇਲਾਕਿਆਂ ਵਿੱਚ ਲਗਾਤਾਰ ਬਾਰਿਸ਼ ਜਾਰੀ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ ਹਿਮਾਲਿਆ ਦੇ ਖੇਤਰਾਂ ਵਿੱਚ ਨਵੀਂ ਪੱਛਮੀ ਗੜਬੜੀ ਪੈਦਾ ਹੋ ਰਹੀ ਹੈ। ਜਿਸ ਕਾਰਨ ਬਾਰਿਸ਼ ਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਅਗਲੇ 60 ਘੰਟਿਆਂ ਦੇ ਅੰਦਰ ਉੱਤਰ ਭਾਰਤ ਦੇ ਰਾਜਾਂ ਵਿੱਚ ਇੱਕ ਵਾਰ ਫਿਰ ਤੇਜ਼ ਹਨੇਰੀ ਤੇ ਬਾਰਿਸ਼ ਸਣੇ ਭਾਰੀ…

Read More

ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਬੀ.ਸੀ ਵਿੰਗ ਦੇ ਅਹੁਦੇਦਾਰਾਂ ਦਾ ਹੋਇਆ ਐਲਾਨ

ਸੁਖਬੀਰ ਬਾਦਲ ਨੇ ਪਾਰਟੀ ਦੇ ਪਛੜੀਆਂ ਸ਼੍ਰ੍ਰੈਣੀਆਂ ਵਿੰਗ ਦੇ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਨਾਲ ਸਲਾਹ ਕਰਨ ਤੋਂ ਬਾਅਦ ਬੀ.ਸੀ ਵਿੰਗ ਦੇ ਅਹੁਦੇਦਾਰਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕੀਤਾ। ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਦੱਸਿਆ ਕਿ ਪਾਰਟੀ ਨਾਲ ਲੰਮੇ ਸਮੇ ਤੋਂ ਜੁੜੇ ਅਤੇ ਮਿਹਨਤੀ ਆਗੂਆਂ ਨੂੰ ਬੀ.ਸੀ. ਵਿੰਗ ਵਿੱਚ ਸ਼ਾਮਲ ਕੀਤਾ ਗਿਆ ਹੈ। ਉਹਨਾਂ ਦੱਸਿਆ…

Read More

ਪੰਜਾਬ ‘ਚ ਸਸਤਾ ਹੋਇਆ ਪੈਟ੍ਰੋਲ-ਡੀਜ਼ਲ, ਜਾਣੋ ਕੀ ਹੈ ਰੇਟ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਚ ਲਗਾਤਾਰ ਉਤਰਾਅ ਚੜ੍ਹਾਅ ਜਾਰੀ ਹੈ। ਹੁਣ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ । ਅੱਜ ਯਾਨੀ ਕਿ ਬੁੱਧਵਾਰ ਨੂੰ ਬ੍ਰੈਂਟ ਕਰੂਡ 81.97 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਹੈ। ਜਿਸ ਦਾ ਅਸਰ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਪੈਟ੍ਰੋਲ-ਡੀਜ਼ਲ ਦੀਆਂ ਕੀਮਤਾਂ ‘ਤੇ ਨਜ਼ਰ ਆ ਰਿਹਾ…

Read More

ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਜੇਲ੍ਹ ‘ਚ ਵਿਗੜੀ ਸਿਹਤ, ਹਸਪਤਾਲ ਭਰਤੀ

ਡਿਬਰੂਗੜ੍ਹ ਜ਼ੇਲ੍ਹ ਚ ਭੁੱਖ-ਹੜਤਾਲ ਕਾਰਨ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਆਗੂਆਂ ਦੀ ਸਿਹਤ ਬਹੁਤ ਨਾਜ਼ੁਕ ਹੋਈ ਹੈ ਅਤੇ ਉਹਨਾ ਨੁੰ ਹਸਪਤਾਲ ਵਿੱਚ ਦਾਖ਼ਲ  ਕਰਾਇਆ ਗਿਆ। ਇਸ ਦੀ ਜਾਣਕਾਰੀ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਵਕੀਲ ਇਮਾਨ ਸਿੰਘ ਖਾਰਾ ਨੇ ਦਿੱਤੀ ਹੈ। ਦਸ ਦੇਈਏ ਕਿ, ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀ ਪਿਛਲੇ 18…

Read More

SIT ਸਾਹਮਣੇ ਪੇਸ਼ ਹੋਏ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ

ਡਰੱਗ ਮਾਮਲੇ ‘ਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਐਸਆਈਟੀ ਅੱਗੇ ਪੇਸ਼ ਹੋਣ ਲਈ ਪਟਿਆਲਾ ਪੁੱਜੇ। ਪੁਲਿਸ ਵੱਲੋਂ ਪੁਲਿਸ ਲਾਈਨ ਵਿਖੇ ਭਾਰੀ ਸੁਰੱਖਿਆ ਫੋਰਸ ਲਗਾਈ ਗਈ। ਇਸ ਮੌਕੇ ਮਜੀਠੀਆ ਨੇ ਕਿਹਾ ਕਿ ਇਹ 11 ਸਾਲ ਤੋਂ ਵੱਧ ਪੁਰਾਣਾ ਕੇਸ ਹੈ ਤੇ ਮੈਂ ਕਾਨੂੰਨ ਨੂੰ ਮੰਨਣ ਵਾਲਾ ਨਾਗਰਿਕ ਹਾਂ, ਇਸ ਲਈ ਹਰ ਵਾਰ ਐੱਸਆਈਟੀ ਅੱਗੇ ਪੇਸ਼…

Read More

MP ਰਵਨੀਤ ਬਿੱਟੂ ਸਣੇ ਕਾਂਗਰਸੀ ਆਗੂਆਂ ਨੂੰ ਮਿਲੀ ਵੱਡੀ ਰਾਹਤ

ਲੁਧਿਆਣਾ ਨਗਰ ਨਿਗਮ ਦਫਤਰ ਨੂੰ ਤਾਲਾ ਲਾਉਣ ਦੇ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਸਾਂਸਦ ਰਵਨੀਤ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਅਤੇ ਸ਼ਾਮ ਸੁੰਦਰ ਮਲਹੋਤਰਾ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਨ੍ਹਾਂ ਚਾਰਾਂ ਆਗੂਆਂ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਅਦਾਲਤ…

Read More

ਬਿਜ਼ਨਸਮੈਨ ਦੀ ਪਤਨੀ ਆਪਣੇ ਬੱਚੇ ਨੂੰ ਪਾਲਣ ਦਾ ਲੈ ਰਹੀ 2.5 ਕਰੋੜ ਰੁਪਏ, ਪੜ੍ਹੋ ਪੂਰੀ ਖ਼ਬਰ

ਇਕ ਕਰੋੜਪਤੀ ਬਿਜ਼ਨਸਮੈਨ ਦੀ ਪਤਨੀ ਆਪਣੇ ਹੀ ਬੱਚੇ ਨੂੰ ਪਾਲਣ ਲਈ ਕਰੋੜਾਂ ਰੁਪਏ ਲੈ ਰਹੀ ਹੈ। ਜੀ ਹਾਂ ਸੁਣ ਕੇ ਥੋੜ੍ਹੀ ਹੈਰਾਨੀ ਹੋਵੇਗੀ ਪਰ ਇਹ ਇਕ ਵੱਡਾ ਸੱਚ ਹੈ। ਦਰਅਸਲ, ਮਾਮਲਾ ਦੁਬਈ ਦਾ ਹੈ ਜਿੱਥੋਂ ਦੇ ਇਕ ਕਰੋੜਪਤੀ ਸ਼ਖਸ ਦੀ ਪਤਨੀ ਉਸ ਦੇ ਬੱਚੇ ਨੂੰ ਪਾਲਣ ਲਈ ਥੋੜ੍ਹੇ ਬਹੁਤ ਨਹੀਂ ਢਾਈ ਕਰੋੜ ਰੁਪਏ ਲੈਂਦੀ ਹੈ।ਦੁਬਈ…

Read More

ਕਿਸਾਨ ਆਗੂ ਨੇ ਕਾਲੇ ਕੱਪੜੇ ਪਾ ਵਿਧਾਨ ਸਭਾ ਬਾਹਰ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ

ਬਿਆਸ ਦਰਿਆ ‘ਤੇ ਹੋ ਰਹੇ ਕਬਜ਼ੇ ਨੂੰ ਲੈ ਕੇ ਕਿਸਾਨ ਆਗੂ ਬਲਦੇਵ ਸਿੰਘ ਸਰਸਾ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਬਿਆਸ ਦਰਿਆ ਦੇ ਵਹਾਅ ਨੂੰ ਬਦਲਣ ਵਾਲੇ ਗੁਰਿੰਦਰ ਸਿੰਘ ਢਿੱਲੋਂ ਦੇ ਖਿਲਾਫ ਸਿਰਸਾ ਵੱਲੋਂ ਵੱਡਾ ਮੋਰਚਾ ਖੋਲ੍ਹਣ ਦੀ ਗੱਲ ਕੀਤੀ ਜਾ ਰਹੀ ਹੈ। ਕਿਸਾਨ ਆਗੂ ਦਾ ਕਹਿਣਾ ਹੈ ਕਿ ਬਾਰ-ਬਾਰ ਪ੍ਰਸ਼ਾਸਨ ਨੂੰ ਸ਼ਿਕਾਇਤਾਂ ਦੇਣ ਦੇ…

Read More

ਯੂਕਰੇਨ ਵਿਰੁੱਧ ਜੰਗ ਲੜਨ ਲਈ ਮਜਬੂਰ ਪੰਜਾਬ ਦੇ 2 ਨੌਜਵਾਨ, ਜਾਣੋ ਪੂਰਾ ਮਾਮਲਾ

ਲੱਖਾਂ ਰੁਪਏ ਖਰਚ ਕੇ ਆਪਣੇ ਅਤੇ ਆਪਣੇ ਪਰਿਵਾਰ ਦੇ ਸੁਨਿਹਰੀ ਭਵਿੱਖ ਦੇ ਸੁਪਨੇ ਲੈ ਕੇ ਪੰਜਾਬ ਦੇ 2 ਨੌਜਵਾਨ ਲੱਖਾਂ ਰੁਪਏ ਖਰਚ ਕੇ ਰੂਸ ਗਏ ਸਨ। ਉਥੇ ਫੜੇ ਜਾਣ ‘ਤੇ ਉਸ ਨੂੰ ਰੂਸੀ ਅਧਿਕਾਰੀਆਂ ਦੇ ਹਵਾਲੇ ਕਰ ਦਿੱਤਾ ਗਿਆ। ਰੂਸੀ ਅਧਿਕਾਰੀਆਂ ਨੇ ਉਨ੍ਹਾਂ ਨੂੰ ਜ਼ਬਰਦਸਤੀ ਫੌਜ ਵਿੱਚ ਭਰਤੀ ਕੀਤਾ ਅਤੇ ਹੁਣ ਉਨ੍ਹਾਂ ਨੂੰ ਯੂਕਰੇਨ ਵਿਰੁੱਧ…

Read More

ਮਾਰਕ ਜ਼ਕਰਬਰਗ ਨੂੰ 1 ਘੰਟੇ ‘ਚ ਹੋਇਆ ਅਰਬਾਂ ਰੁਪਏ ਦਾ ਨੁਕਸਾਨ! ਜਾਣੋ ਕਾਰਨ

ਫੇਸਬੁੱਕ ਅਤੇ ਇੰਸਟਾਗ੍ਰਾਮ (ਮੇਟਾ) ਦੀਆਂ ਸੇਵਾਵਾਂ 1 ਘੰਟੇ ਲਈ ਬੰਦ ਰਹਿਣ ਕਾਰਨ ਕੰਪਨੀ ਦੇ ਸੀਈਓ ਮਾਰਕ ਜ਼ੁਕਰਬਰਗ ਨੂੰ ਅਰਬਾਂ ਦਾ ਨੁਕਸਾਨ ਹੋਇਆ ਹੈ। ਦਸ ਦੇਈਏ ਕਿ ਬੀਤੀ ਰਾਤ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ, ਇੰਸਟਾਗ੍ਰਾਮ, ਥ੍ਰੈਡ ਅਤੇ ਵਟਸਐਪ ਰਾਤ ਨੂੰ ਅਚਾਨਕ ਡਾਊਨ ਹੋ ਗਏ, ਜਿਸ ਕਾਰਨ ਉਪਭੋਗਤਾ ਇਨ੍ਹਾਂ ਪਲੇਟਫਾਰਮਾਂ ਦੀ ਵਰਤੋਂ ਕਰਨ ਦੇ ਯੋਗ ਨਹੀਂ ਰਹੇ। ਫੇਸਬੁੱਕ…

Read More