ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ BJP ਦਾ ਵੱਡਾ ਐਲਾਨ!

ਪੰਜਾਬ ਵਿੱਚ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚਾਲੇ ਗਠਜੋੜ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ ਦਾ ਅੰਤ ਹੋ ਗਿਆ ਹੈ। ਭਾਜਪਾ ਨੇ ਐਲਾਨ ਕੀਤਾ ਹੈ ਕਿ ਪਾਰਟੀ ਲੋਕ ਸਭਾ ਚੋਣਾਂ ਇਕੱਲੇ ਹੀ ਲੜੇਗੀ।  ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਵੀਡੀਓ ਸੰਦੇਸ਼ ਰਾਹੀਂ ਇਸ ਗੱਲ ਦੀ ਪੁਸ਼ਟੀ…

Read More

ਇਸਰੋ ਨੂੰ ਮਿਲੀ ਵੱਡੀ ਸਫਲਤਾ, ਹੁਣ ਸੈਟੇਲਾਈਟ ਲਾਂਚ ‘ਚ ਮਲਬੇ ਦਾ ਨਹੀਂ ਰਹੇਗਾ ਨਾਮੋ-ਨਿਸ਼ਾਨ

ਭਾਰਤੀ ਪੁਲਾੜ ਖੋਜ ਸੰਸਥਾ ਇਸਰੋ ਦੇ PSLV ਨੇ ਜ਼ੀਰੋ ਆਰਬਿਟਲ ਮਲਬਾ ਮਿਸ਼ਨ ਪੂਰਾ ਕਰ ਲਿਆ ਹੈ। ਇਸ ਦਾ ਮਤਲਬ ਹੈ ਕਿ ਇਸਰੋ ਦੁਆਰਾ ਲਾਂਚ ਕੀਤਾ ਗਿਆ ਰਾਕੇਟ ਹੁਣ ਪੁਲਾੜ ਵਿੱਚ ਮਲਬਾ ਨਹੀਂ ਖਿਲਾਰੇਗਾ। ਇਹ ਕਦਮ ਇਸਰੋ ਦੀਆਂ ਪ੍ਰਾਪਤੀਆਂ ਵਿੱਚ ਇੱਕ ਹੋਰ ਮੀਲ ਪੱਥਰ ਹੈ। ਇਸਰੋ ਨੇ ਕਿਹਾ ਕਿ ਮਿਸ਼ਨ 21 ਮਾਰਚ ਨੂੰ ਪ੍ਰਾਪਤ ਕੀਤਾ ਗਿਆ…

Read More

ਅੱਜ AAP ਕਰੇਗੀ PM ਰਿਹਾਇਸ਼ ਦਾ ਘਿਰਾਓ, ਪੁਲਿਸ ਦਾ ਸਖ਼ਤ ਪਹਿਰਾ

ਆਮ ਆਦਮੀ ਪਾਰਟੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ED ਦੁਆਰਾ ਗ੍ਰਿਫਤਾਰ ਕੀਤੇ ਜਾਣ ਦੇ ਖਿਲਾਫ ਮੰਗਲਵਾਰ ਨੂੰ ਪ੍ਰਦਰਸ਼ਨ ਕਰੇਗੀ। ‘ਆਪ’ ਵਰਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ਦਾ ਘਿਰਾਓ ਕਰਨਗੇ । ਇਸ ਨੂੰ ਧਿਆਨ ‘ਚ ਰੱਖਦੇ ਹੋਏ ਦਿੱਲੀ ਪੁਲਸ ਨੇ ਲੋਕ ਕਲਿਆਣ ਮਾਰਗ ਇਲਾਕੇ ‘ਚ ਸਖਤ ਸੁਰੱਖਿਆ ਵਿਵਸਥਾ ਕੀਤੀ ਹੈ। ਦਿੱਲੀ ਪੁਲਿਸ ਅਤੇ…

Read More

ਜੇਲ੍ਹ ‘ਚ ਬੰਦ ਮੁਖਤਾਰ ਅੰਸਾਰੀ ਦੀ ਵਿਗੜੀ ਤਬੀਅਤ

ਬਾਂਦਾ ਜੇਲ੍ਹ ਵਿੱਚ ਬੰਦ ਮੁਖਤਾਰ ਅੰਸਾਰੀ ਨੂੰ ਪੇਟ ਦਰਦ ਦੀ ਸ਼ਿਕਾਇਤ ‘ਤੇ ਰਾਨੀ ਦੁਰਗਾਵਤੀ ਮੈਡੀਕਲ ਕਾਲਜ ‘ਚ ਦਾਖਲ ਕਰਵਾਇਆ ਗਿਆ ਹੈ। ਮੰਗਲਵਾਰ ਸਵੇਰੇ ਮੁਖਤਾਰ ਦੀ ਸ਼ਿਕਾਇਤ ‘ਤੇ ਉਸ ਨੂੰ ਤੁਰੰਤ ਸਵੇਰੇ ਚਾਰ ਵਜੇ ਸਖ਼ਤ ਸੁਰੱਖਿਆ ਹੇਠ ਮੈਡੀਕਲ ਕਾਲਜ ਲਿਜਾਇਆ ਗਿਆ। ਇੱਥੇ ਡਾਕਟਰਾਂ ਦੀ ਟੀਮ ਨੇ ਉਸ ਦੀ ਬਾਰੀਕੀ ਨਾਲ ਜਾਂਚ ਕੀਤੀ। ਮੁਖਤਾਰ ਦੀ ਹਾਲਤ ਸਥਿਰ…

Read More

ਸਾਵਧਾਨ! ਮੀਂਹ ਅਤੇ ਤੂਫਾਨ ਦਾ ਅਲਰਟ ਹੋਇਆ ਜਾਰੀ

ਦੇਸ਼ ਦੇ ਮੈਦਾਨੀ ਹਿੱਸਿਆਂ ਤੋਂ ਠੰਡ ਦਾ ਪ੍ਰਭਾਵ ਖਤਮ ਹੋ ਗਿਆ ਹੈ। ਉੱਤਰੀ ਅਤੇ ਪੂਰਬੀ ਰਾਜਾਂ ਵਿਚ ਤਾਪਮਾਨ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਮੌਸਮੀ ਹਾਲਾਤ ਵੀ ਤੇਜ਼ੀ ਨਾਲ ਬਦਲਣ ਲੱਗੇ ਹਨ। ਇਧਰ, ਭਾਰਤੀ ਮੌਸਮ ਵਿਭਾਗ ਨੇ ਦੇਸ਼ ਦੇ ਕਈ ਹਿੱਸਿਆਂ ‘ਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਭਵਿੱਖਬਾਣੀ…

Read More

ਹੁਸ਼ਿਆਰਪੁਰ ਵਿਚ ਨਸ਼ਾ ਤਸਕਰ ਦਾ ਐਨਕਾਊਂਟਰ, ਜਾਣੋ ਪੂਰਾ ਮਾਮਲਾ

ਹੁਸ਼ਿਆਰਪੁਰ ਤੋਂ ਐਨਕਾਊਂਟਰ ਦੀ ਖਬਰ ਆ ਰਹੀ ਹੈ। ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਮੁਠਭੇੜ ਹੋਈ ਹੈ। ਛਾਪਾ ਮਾਰਨ ਗਈ ਪੁਲਿਸ ‘ਤੇ ਹਮਲਾ ਕੀਤਾ ਗਿਆ ਹੈ, ਜਿਸ ਵਿਚ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਇਆ ਹੈ। ਹੁਸ਼ਿਆਰਪੁਰ ਦੇ ਹਲਕਾ ਦਸੂਹਾ ‘ਚ ਨਸ਼ਾ ਤਸਕਰਾਂ ਨੂੰ ਫੜਨ ਗਈ ਦਸੂਹਾ ਪੁਲਿਸ ‘ਤੇ ਤਸਕਰਾਂ ਨੇ ਹਮਲਾ ਕਰ ਦਿੱਤਾ। ਪੁਲਿਸ ਦੀ ਜਵਾਬੀ…

Read More

ਮਹਾਕਾਲ ਮੰਦਰ ‘ਚ ਭਸਮ ਆਰਤੀ ਦੌਰਾਨ ਗਰਭ ਗ੍ਰਹਿ ‘ਚ ਲੱਗੀ ਭਿਆਨਕ ਅੱਗ, 13 ਲੋਕ ਝੁਲਸੇ

ਮਹਾਕਾਲ ਮੰਦਰ ‘ਚ ਸੋਮਵਾਰ ਸਵੇਰੇ ਭਸਮ ਆਰਤੀ ਦੌਰਾਨਗਰਭ ਗ੍ਰਹਿ ‘ਚ ਲੱਗੀ ਅੱਗ ‘ਚ ਪੁਜਾਰੀ ਸਮੇਤ 13 ਲੋਕ ਝੁਲਸ ਗਏ। ਭਸਮ ਆਰਤੀ ਦੌਰਾਨ ਅਬੀਰ-ਗੁਲਾਲ ਲਗਾਇਆ ਜਾ ਰਿਹਾ ਸੀ। ਇਸ ਦੌਰਾਨ ਅੱਗ ਲੱਗ ਗਈ। ਸਾਰਿਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਜਾਰੀ ਹੈ। ਸਮੇਂ ਸਿਰ ਅੱਗ ‘ਤੇ ਕਾਬੂ ਪਾ ਲਿਆ ਗਿਆ। ਰਿਪੋਰਟ ਮੁਤਾਬਕ ਇਸ ਘਟਨਾ ਨਾਲ…

Read More

ਚੰਡੀਗੜ੍ਹ ‘ਚ ਹੋਲੀ ਮੌਕੇ ਪੁਲਿਸ ਦੀ ਸਖਤੀ, ਹੁਲੜਬਾਜ਼ਾ ‘ਤੇ ਕਾਰਵਾਈ

ਹੋਲੀ ਦੇ ਤਿਉਹਰ ਮੌਕੇ ਜਿੱਥੇ ਲੋਕ ਜਸ਼ਨ ਮਨਾ ਰਹੇ; ਹਨ ਤਾਂ ਪੁਲਿਸ ਹੁੱਲੜਬਾਜ਼ਾ ਖਿਲਾਫ਼ ਸਖਤੀ ਵੀ ਕਰ ਰਹੀ ਹੈ। ਮੋਹਾਲੀ ਦੇ ਸੋਹਾਨਾ ਵਿੱਚ ਪੁਲਿਸ ਨੇ  6 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਜੋ ਇਲਾਕੇ ਵਿੱਚ ਸੁਆਹ ਇੱਕ ਦੂਸਰੇ ਅਤੇ ਆਉਂਦੇ ਜਾਂਦੇ ‘ਤੇ ਸੁੱਟ ਰਹੇ ਹਨ। ਹਲਾਂਕਿ ਬਾਕੀ ਇਹਨਾਂ ਦੇ ਸਾਥੀ ਮੌਕੇ ਤੋਂ ਫਰਾਰ ਹੋ ਗਏ। ਸਿਰਫ਼ ਮੁਹਾਲੀ…

Read More

ਖਾਲਿਸਤਾਨੀਆਂ ਨੇ ਆਪ ਨੂੰ 100 ਕਰੋੜ ਰੁਪਏ ਤੋਂ ਵੱਧ ਦਾ ਦਿੱਤਾ ਫੰਡ, ਗੁਰਪਤਵੰਤ ਪੰਨੂ ਦਾ ਦਾਅਵਾ

ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੇ ਇਲਜ਼ਾਮ ਲਾਇਆ ਹੈ ਕਿ ਖਾਲਿਸਤਾਨੀ ਸਮੂਹਾਂ ਨੇ 2014 ਤੋਂ 2022 ਤੱਕ ਆਮ ਆਦਮੀ ਪਾਰਟੀ ਨੂੰ ਲਗਭਗ 133.54 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਹੈ। ਸੋਸ਼ਲ ਮੀਡੀਆ ‘ਤੇ ਪ੍ਰਸਾਰਿਤ ਇੱਕ ਵੀਡੀਓ ਵਿੱਚ ਪੰਨੂ ਨੇ ਅੱਗੇ ਦਾਅਵਾ ਕੀਤਾ ਕਿ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨੇ ਫੰਡਾਂ ਦੇ ਬਦਲੇ ਦਵਿੰਦਰਪਾਲ ਸਿੰਘ ਭੁੱਲਰ…

Read More

ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਕਿਸਾਨ ਲੀਡਰ ਉਗਰਾਹਾਂ ਦਾ ਵੱਡਾ ਬਿਆਨ

ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਨਾਲ 20 ਤੋਂ ਵੱਧ ਮੌਤਾਂ ਦੇ ਮਾਮਲੇ ‘ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦਾ ਵੱਡਾ ਬਿਆਨ ਆਇਆ ਹੈ। ਜੋਗਿੰਦਰ ਉਗਰਾਹਾਂ ਨੇ ਸਰਕਾਰ ‘ਤੇ ਸਵਾਲ ਚੁੱਕਦੇ ਹੋਏ ਕਿਹਾ ਹੈ ਕਿ ਜੇ ਪੰਜਾਬ ‘ਚ ਨਸ਼ੇ ਜਾਂ ਜ਼ਹਿਰੀਲੀ ਸ਼ਰਾਬ ਨਾਲ ਕਿਸੇ ਦੀ ਮੌਤ ਹੁੰਦੀ ਹੈ ਤਾਂ ਉਸ ਦੀ ਜ਼ਿੰਮੇਵਾਰ…

Read More