IMD ਵੱਲੋਂ 26 ਤੋਂ 28 ਮਾਰਚ ਤੱਕ ਦੇ ਮੌਸਮ ਬਾਰੇ ਭਵਿੱਖਬਾਣੀ

ਰਾਸ਼ਟਰੀ ਰਾਜਧਾਨੀ ਦਿੱਲੀ, ਚੰਡੀਗੜ੍ਹ ਅਤੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਐਤਵਾਰ ਦੁਪਹਿਰ ਨੂੰ ਰੁਕ-ਰੁਕ ਕੇ ਹੋਈ ਹਲਕੀ ਬਾਰਿਸ਼ ਕਾਰਨ ਮੌਸਮ ਕਾਫੀ ਸੁਹਾਵਣਾ ਹੋ ਗਿਆ। ਦਿਨ ਭਰ ਕਾਲੇ ਬੱਦਲ ਛਾਏ ਰਹੇ, ਜਿਸ ਕਾਰਨ ਤਾਪਮਾਨ ਇਕ ਵਾਰ ਫਿਰ 30 ਡਿਗਰੀ ਤੋਂ ਹੇਠਾਂ ਚਲਾ ਗਿਆ। ਹਾਲਾਂਕਿ ਹੁਣ ਇੱਥੇ ਸੂਰਜ ਦੀ ਤੀਬਰਤਾ ਵਧਣ ਦੀ ਸੰਭਾਵਨਾ ਹੈ ਅਤੇ ਮੰਨਿਆ ਜਾ…

Read More

ਚੋਣ ਪ੍ਰਚਾਰ ਦੌਰਾਨ ਇਸ ਨਿਯਮ ਦੀ ਕਰਨੀ ਪਵੇਗੀ ਪਾਲਣਾ, ਪੜ੍ਹੋ ਪੂਰਾ ਮਾਮਲਾ

ਚੋਣ ਪ੍ਰਚਾਰ, ਰੈਲੀ ਜਾਂ ਜਨਤਕ ਮੀਟਿੰਗ ਵਿੱਚ ਵਾਹਨਾਂ ਦੀ ਗਿਣਤੀ ਨੂੰ ਲੈ ਕੇ ਕੋਈ ਪਾਬੰਦੀ ਨਹੀਂ ਹੈ। ਪਰ, ਇਹ ਧਿਆਨ ਵਿਚ ਰੱਖਣਾ ਹੋਵੇਗਾ ਕਿ ਜੇਕਰ ਕਾਫਲੇ ਵਿਚ 10 ਤੋਂ ਵੱਧ ਵਾਹਨ ਹਨ, ਤਾਂ ਵਾਧੂ ਵਾਹਨਾਂ ਨੂੰ 200 ਮੀਟਰ ਦੀ ਦੂਰੀ ‘ਤੇ ਜਾਣਾ ਪਵੇਗਾ। ਦਸਵੀਂ ਰੇਲ ਤੋਂ ਬਾਅਦ ਇਹ ਫਰਕ ਬਰਕਰਾਰ ਰੱਖਣਾ ਹੋਵੇਗਾ। ਸਾਰੇ ਵਾਹਨਾਂ ਲਈ…

Read More

CM ਭਗਵੰਤ ਮਾਨ ਸਿਰਫ ਇਸ ਲਈ ਆਏ ਕਿਉਂਕਿ ਮੈਂ ਅੱਜ ਸੰਗਰੂਰ ਆ ਰਿਹਾ ਸੀ: ਸੁਨੀਲ ਜਾਖੜ

ਮੁੱਖ ਮੰਤਰੀ ਵੱਲੋਂ ਆਪਣੇ ਦਿੱਲੀ ਵਾਲੇ ਆਕਾਵਾਂ ਲਈ ਪੰਜਾਬ ਅਤੇ ਪੰਜਾਬੀਆਂ ਨੂੰ ਸ਼ਰਮਨਾਕ ਢੰਗ ਨਾਲ ਤਿਆਗਣ ਲਈ ਨਿਸ਼ਾਨਾ ਸਾਧਦੇ ਹੋਏ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ CM ਭਗਵੰਤ ਮਾਨ ਆਖਰਕਾਰ ਸ਼ਰਾਬ ਕਾਂਡ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਮਿਲਣ ਲਈ ਅੱਜ ਤਾਂ ਮਜਬੂਰ ਹੋਏ ਜਦ ਉਨ੍ਹਾਂ ਨੂੰ ਮੇਰੇ ਇੱਥੇ ਆਉਣ ਦੀ ਭਿਣਕ ਪਈ। ਸੁਨੀਲ ਜਾਖੜ…

Read More

ਨੀਲੇ ਤੇ ਕੇਸਰੀ ਰੰਗ ਵਿਚ ਰੰਗੀ ਗੁਰੂ ਨਗਰੀ

ਖਾਲਸਾ ਪੰਥ ਦੇ ਪਾਵਨ ਅਸਥਾਨ, ਗੁਰੂ ਕੀ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਸਿੱਖ ਪਰੰਪਰਾਵਾਂ, ਸਿੱਖੀ ਸਿਧਾਂਤਾਂ ਤੇ ਪੂਰੀ ਤਰ੍ਹਾਂ ਖਾਲਸਾਈ ਜਾਹੋ ਜਲਾਲ ਨਾਲ ਹੋਲੇ ਮਹੱਲੇ ਦੀ ਅਰੰਭਤਾ ਹੋ ਗਈ। ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਪਾਵਨ ਅਸਥਾਨ ’ਤੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਵੱਲੋਂ ਅਰਦਾਸ ਕਰ ਕੇ ਜੈਕਾਰਿਆਂ ਦੀ ਗੂੰਜ ਵਿਚ ਹੋਲੇ ਮਹੱਲੇ ਦੀ ਅਰੰਭਤਾ ਕਰ…

Read More

ਦੁਨੀਆ ‘ਚ ਆਉਂਦੇ ਹੀ ‘Times Square Billboard’ ‘ਤੇ ਛਾਇਆ ‘ਨਿੱਕਾ ਸਿੱਧੂ’

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਦੇ ਘਰ ਪਿਛਲੇ ਹਫਤੇ ਇੱਕ ਛੋਟੇ ਮਹਿਮਾਨ ਨੇ ਦਸਤਕ ਦਿੱਤੀ। ਸਿੱਧੂ ਮੂਸੇਵਾਲਾ ਦੇ ਨਾਂ ਨਾਲ ਮਸ਼ਹੂਰ ਸ਼ੁਭਦੀਪ ਸਿੰਘ ਸਿੱਧੂ ਦੀ ਮਾਤਾ ਚਰਨ ਕੌਰ ਨੇ 58 ਸਾਲ ਦੀ ਉਮਰ ਵਿੱਚ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਬੱਚੇ ਨੂੰ ਜਨਮ ਦਿੱਤਾ ਹੈ। ਨਿੱਕੇ ਸਿੱਧੂ ਨੂੰ ਦੇਖ ਕੇ ਪ੍ਰਸ਼ੰਸਕਾਂ ਦਾ ਉਤਸ਼ਾਹ…

Read More

ਕੰਗਣਾ ਰਣੌਤ ਨੂੰ ਮਿਲੀ ਮੰਡੀ ਤੋਂ ਟਿਕਟ ,BJP ਦੀ ਪੰਜਵੀਂ ਲਿਸਟ ਜਾਰੀ

ਭਾਰਤੀ ਜਨਤਾ ਪਾਰਟੀ ਨੇ ਅੱਜ ਉਮੀਦਵਾਰਾਂ ਦੀ ਪੰਜਵੀਂ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਵਿੱਚ ਕੁੱਲ 111 ਉਮੀਦਵਾਰਾਂ ਦੇ ਨਾਂ ਸ਼ਾਮਲ ਹਨ। ਭਾਜਪਾ ਨੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਹਿਮਾਚਲ ਦੀ ਮੰਡੀ ਤੋਂ ਟਿਕਟ ਦਿੱਤੀ ਹੈ, ਜਦੋਂਕਿ ਯੂਪੀ ਦੀ ਮੇਰਠ ਸੀਟ ਤੋਂ ਅਰੁਣ ਗੋਵਿਲ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਵਾਰ ਪਾਰਟੀ ਨੇ ਪੀਲੀਭੀਤ ਤੋਂ…

Read More

ਪਾਕਿਸਤਾਨ ਕ੍ਰਿਕਟ ਨੂੰ ਵੱਡਾ ਝਟਕਾ! PCB ਦੇ ਸਾਬਕਾ ਚੇਅਰਮੈਨ ਦਾ ਦੇਹਾਂਤ

ਪਾਕਿਸਤਾਨ ਕ੍ਰਿਕਟ ਬੋਰਡ ਦੇ ਸਾਬਕਾ ਪ੍ਰਧਾਨ ਸ਼ਹਰਯਾਰ ਖਾਨ ਦਾ ਦੇਹਾਂਤ ਹੋ ਗਿਆ। ਉਹ 89 ਸਾਲ ਦੇ ਸਨ। ਸ਼ਹਰਯਾਰ ਕ੍ਰਿਕਟ ਪ੍ਰਸ਼ੰਸਕ ਰਹਿਣ ਦੇ ਨਾਲ ਹੀ ਡਿਪਲੋਮੈਟ ਵੀ ਰਹੇ ਹਨ। 2000 ਦੇ ਦਹਾਕੇ ਵਿਚ ਭਾਰਤ ਤੇ ਪਾਕਿਸਤਾਨ ਵਿਚ ਕ੍ਰਿਕਟ ਦੁਬਾਰਾ ਸ਼ੁਰੂ ਕਰਾਉਣ ਵਿਚ ਸ਼ਹਰਯਾਰ ਦੀ ਅਹਿਮ ਭੂਮਿਕਾ ਰਹੀ ਸੀ। ਸ਼ਹਰਯਾਰ ਨੇ 2003 ਤੋਂ 2006 ਵਿਚ ਪੀਸੀਬੀ ਵਿਚ…

Read More

18 ਸਾਲ ਤੋਂ ਘੱਟ ਉਮਰ ਦੇ ਲੋਕ ਨਹੀਂ ਕਰ ਸਕਣਗੇ ਵਿਆਹ ! Sikh Marriage Act ‘ਚ ਬਦਲਾਅ ਦੀ ਤਿਆਰੀ

ਲਹਿੰਦੇ ਪੰਜਾਬ ਦੇ ਪਹਿਲੇ ਸਿੱਖ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕਿਹਾ ਹੈ ਕਿ ਸੂਬਾਈ ਸਿੱਖ ਐਕਟ ‘ਚ ਕੁਝ ਬਦਲਾਅ ਕੀਤੇ ਜਾਣਗੇ, ਜਿਸ ਤਹਿਤ 18 ਸਾਲ ਤੋਂ ਘੱਟ ਉਮਰ ਦੇ ਸਿੱਖ ਵਿਆਹ ਕਰਨ ਦੇ ਅਯੋਗ ਮੰਨੇ ਜਾਣਗੇ।  ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (PSGPC) ਦੇ ਪ੍ਰਧਾਨ ਰਮੇਸ਼ ਸਿੰਘ ਨੇ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪਾਕਿਸਤਾਨ…

Read More

ਜਲਦ ਆਏਗਾ ਬੀਮਾ ਕੰਪਨੀਆਂ ਦਾ ‘UPI’ ਸਿਸਟਮ

ਤੁਸੀਂ ਆਪਣੇ ਪਰਿਵਾਰ ਲਈ ਹਰ ਸਾਲ ਕਿਸੇ ਨਾ ਕਿਸੇ ਤਰ੍ਹਾਂ ਦੀ ਇੰਸ਼ੋਰੈਂਸ ਲੈਂਦੇ ਹੋਵੋਗੇ। ਇਸ ਲਈ ਤੁਸੀਂ ਅਜੇ ਕੰਪਨੀ ਦੀ ਵੈੱਬਸਾਈਟ ‘ਤੇ ਜਾ ਕੇ ਪਾਲਿਸੀ ਲੈਂਦੇ ਹੋਵੋਗੋ ਜਾਂ ਏਜੰਟ ਤੋਂ ਪਾਲਿਸੀ ਲੈਂਦੇ ਹੋਵੋਗੇ ਪਰ ਆਉਣ ਵਾਲੇ ਸਮੇਂ ਵਿਚ ਇਸ ਸਿਸਟਮ ਤੋਂ ਤੁਹਾਨੂੰ ਛੁਟਕਾਰਾ ਮਿਲਣ ਵਾਲਾ ਹੈ। ਇੰਸ਼ੋਰੈਂਸ ਰੈਗੂਲੇਟਰ IRDAI ਤੇ ONDC ਨੇ ਇਲੈਕਟ੍ਰਾਨਿਕ ਮਾਰਕੀਟ ਪਲੇਸ…

Read More

ਲੁਧਿਆਣਾ ਦੇ 3 ਹਸਪਤਾਲਾਂ ਦੇ ਲਾਇਸੈਂਸ ਰੱਦ, ਜਾਣੋ ਪੂਰਾ ਮਾਮਲਾ

ਲੁਧਿਆਣਾ ‘ਚ ਅਲਟਰਾਸਾਊਂਡ ਸੈਂਟਰਾਂ ‘ਤੇ ਸਿਹਤ ਵਿਭਾਗ ਨੇ ਛਾਪੇਮਾਰੀ ਕੀਤੀ ਹੈ। ਲੁਧਿਆਣਾ ‘ਚ ਜਗਰਾਓਂ, ਰਾਏਕੋਟ ਅਤੇ ਮਾਛੀਵਾੜਾ ਦੇ 3 ਅਲਟਰਾਸਾਊਂਡ ਸੈਂਟਰਾਂ ਦੇ ਲਾਇਸੈਂਸ ਮੁਅੱਤਲ ਕਰ ਦਿੱਤੇ ਗਏ ਹਨ, ਜਦਕਿ ਜਗਰਾਓਂ ਅਤੇ ਮਾਛੀਵਾੜਾ ਦੇ 2 ਸੈਂਟਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਉਥੇ ਪਾਈਆਂ ਗਈਆਂ ਬੇਨਿਯਮੀਆਂ ‘ਤੇ ਜਵਾਬ ਮੰਗਿਆ ਗਿਆ ਹੈ। ਜਿਨ੍ਹਾਂ ਕੇਂਦਰਾਂ ਨੂੰ ਕਾਰਨ ਦੱਸੋ…

Read More