ਪੰਜਾਬ ‘ਚ ਕੰਮ ਕਰਨ ਵਾਲੇ ਹਿਮਾਚਲ ਤੇ ਚੰਡੀਗੜ੍ਹ ਦੇ ਵੋਟਰਾਂ ਨੂੰ 1 ਜੂਨ ਦੀ ਛੁੱਟੀ

ਪੰਜਾਬ ਵਿੱਚ ਕੰਮ ਕਰਨ ਵਾਲੇ ਹਿਮਾਚਲ ਪ੍ਰਦੇਸ਼ ਅਤੇ ਯੂਟੀ ਚੰਡੀਗੜ੍ਹ ਦੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟਿੰਗ ਵਾਲੇ ਦਿਨ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦੀ ਘੋਸ਼ਣਾ ਕੀਤੀ ਗਈ ਹੈ। ਜਾਣਕਾਰੀ ਦਿੰਦਿਆ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ…

Read More

ਸੰਜੇ ਸਿੰਘ ਨੂੰ ਜ਼ਮਾਨਤ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਦਿੱਤਾ ਵੱਡਾ ਬਿਆਨ

ਆਮ ਆਦਮੀ ਪਾਰਟੀ ਦੇ ਰਾਜ ਸਭਾ ਸਾਂਸਦ ਸੰਜੇ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ। ਸੁਪਰੀਮ ਕੋਰਟ ਦੀ ਤਿੰਨ ਜੱਜਾਂ ਦੀ ਬੇਂਚ ਨੇ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਹੈ। ਉਹ ਸ਼.ਰਾਬ ਘੁਟਾਲੇ ਮਾਮਲੇ ਵਿੱਚ 6 ਮਹੀਨਿਆਂ ਤੋਂ ਜੇਲ੍ਹ ਵਿੱਚ ਸੀ। ਕੋਰਟ ਦੇ ਫੈਸਲੇ ਦੇ ਮੁਤਾਬਕ ਸੰਜੇ ਸਿੰਘ ਰਾਜਨੀਤਿਕ ਗਤੀਵਿਧੀਆਂ ਵਿੱਚ ਵੀ ਹਿੱਸਾ ਲੈ ਸਕਣਗੇ। ਸੰਜੇ ਸਿੰਘ ਨੂੰ…

Read More

PM ਮੋਦੀ ਆਉਣਗੇ ਚੰਡੀਗੜ੍ਹ, ਸੁਰੱਖਿਆ ਟੀਮ ਨੇ ਰੈਲੀ ਗਰਾਊਂਡ ਦਾ ਕੀਤਾ ਦੌਰਾ

ਚੰਡੀਗੜ੍ਹ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੋਣ ਪ੍ਰਚਾਰ ਰੈਲੀ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਹ ਰੈਲੀ ਸੈਕਟਰ 34 ਦੇ ਰੈਲੀ ਗਰਾਊਂਡ ਵਿੱਚ ਕੀਤੀ ਜਾਵੇਗੀ। ਇਸ ਦਾ ਸਮਾਂ ਅਜੇ ਤੈਅ ਨਹੀਂ ਕੀਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਦਾ ਸ਼ਡਿਊਲ 15 ਅਪ੍ਰੈਲ ਤੱਕ ਤੈਅ ਕਰ ਲਿਆ ਜਾਵੇਗਾ। ਪ੍ਰਧਾਨ ਮੰਤਰੀ ਦਫ਼ਤਰ ਦੀ ਸੁਰੱਖਿਆ…

Read More

ਵੱਡੀ ਖ਼ਬਰ- AAP ਸਾਂਸਦ ਸੰਜੇ ਸਿੰਘ ਨੂੰ ਮਿਲੀ ਜ਼ਮਾਨਤ

ਆਮ ਆਦਮੀ ਪਾਰਟੀ ਦੇ ਰਾਜ ਸਭਾ ਸਾਂਸਦ ਸੰਜੇ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ। ਸੁਪਰੀਮ ਕੋਰਟ ਦੀ ਤਿੰਨ ਜੱਜਾਂ ਦੀ ਬੇਂਚ ਨੇ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਹੈ। ਉਹ ਸ਼.ਰਾਬ ਘੁਟਾਲੇ ਮਾਮਲੇ ਵਿੱਚ 6 ਮਹੀਨਿਆਂ ਤੋਂ ਜੇਲ੍ਹ ਵਿੱਚ ਸੀ। ਕੋਰਟ ਦੇ ਫੈਸਲੇ ਦੇ ਮੁਤਾਬਕ ਸੰਜੇ ਸਿੰਘ ਰਾਜਨੀਤਿਕ ਗਤੀਵਿਧੀਆਂ ਵਿੱਚ ਵੀ ਹਿੱਸਾ ਲੈ ਸਕਣਗੇ। ਸੁਪਰੀਮ ਕੋਰਟ ਵਿੱਚ…

Read More

ਸੁਪਰੀਮ ਕੋਰਟ ਦੀ ਝਾੜ ਮਗਰੋਂ ਬਾਬਾ ਰਾਮਦੇਵ ਨੇ ਮੰਗੀ ਮੁਆਫ਼ੀ, ਪੜ੍ਹੋ ਪੂਰਾ ਮਾਮਲਾ

ਪਤੰਜਲੀ ਵੱਲੋਂ ਗੁੰਮਰਾਹਕੁੰਨ ਇਸ਼ਤਿਹਾਰ ਦੇ ਮਾਮਲੇ ਵਿੱਚ ਯੋਗ ਗੁਰੂ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਦੇ ਐਮਡੀ ਆਚਾਰੀਆ ਬਾਲਕ੍ਰਿਸ਼ਨ ਸੁਪਰੀਮ ਕੋਰਟ ਵਿੱਚ ਪੇਸ਼ ਹੋਏ ਅਤੇ ਆਪਣੇ ਆਚਰਣ ਲਈ ਮੁਆਫੀ ਮੰਗੀ। ਹਾਲਾਂਕਿ, ਸਿਖਰਲੀ ਅਦਾਲਤ ਉਸ ਦੀ ਮੁਆਫੀ ਤੋਂ ਸੰਤੁਸ਼ਟ ਨਹੀਂ ਸੀ ਅਤੇ ਉਨ੍ਹਾਂ ਨੂੰ ਝਾੜ ਪਾਈ ਅਤੇ ਅਦਾਲਤ ਦੇ ਹੁਕਮਾਂ ਨੂੰ ਗੰਭੀਰਤਾ ਨਾਲ ਲੈਣ ਲਈ ਕਿਹਾ। ਸੁਪਰੀਮ ਕੋਰਟ…

Read More

ਭਾਜਪਾਈਆਂ ਨੇ ਬਿੱਟੂ ਦਾ ਰੇਲਵੇ ਸਟੇਸ਼ਨ ਪੁੱਜਣ ‘ਤੇ ਕੀਤਾ ਸਵਾਗਤ

ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਭਾਜਪਾ ਵਿੱਚ ਸ਼ਾਮਲ ਹੋਏ ਤਿੰਨ ਵਾਰ ਦੇ ਜੇਤੂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦਾ ਲੁਧਿਆਣਾ ਰੇਲਵੇ ਸਟੇਸ਼ਨ ਤੇ ਪੁੱਜਣ ਤੇ ਭਾਜਪਾ ਦੇ ਜਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਅਗਵਾਈ ‘ਚ ਭਾਜਪਾਈਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਖੁਸ਼ੀ ਵਿਚ ਗੱਦਗੱਦ ਹੋਏ ਰਵਨੀਤ ਸਿੰਘ ਬਿੱਟੂ ਨੇ ਜਿੱਥੇ ਪਾਰਟੀ ਦੇ ਸਮੂਹ ਆਗੂਆਂ ਅਤੇ…

Read More

ਮਿਡ-ਏ-ਮੀਲ ਨੂੰ ਲੈ ਕੇ ਸਕੂਲਾਂ ਲਈ ਨਵੇਂ ਨਿਰਦੇਸ਼ ਜਾਰੀ, ਪੜ੍ਹੋ ਪੂਰੀ ਖ਼ਬਰ

ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਪਹਿਲੀ ਤੋਂ ਚੌਥੀ ਤੱਕ ਦੇ ਬੱਚਿਆਂ ਨੂੰ ਦਿੱਤੇ ਜਾਂਦੇ ਮਿਡ ਡੇਅ ਮੀਲ ਦੇ ਮੈਨਿਊ ‘ਚ ਹਰ ਮਹੀਨੇ ਬਦਲਾਅ ਕੀਤਾ ਜਾਵੇਗਾ। ਮਿਡ ਡੇਅ ਮੀਲ ਸੋਸਾਇਟੀ ਵੱਲੋਂ ਜਾਰੀ ਨਿਰਦੇਸ਼ਾਂ ‘ਚ ਕਿਹਾ ਗਿਆ ਹੈ ਕਿ ਮਹੀਨੇ ਦੇ ਅਖ਼ੀਰ ‘ਚ ਅਗਲੇ ਮਹੀਨੇ ਦੀ ਮੈਨਿਊ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਣਗੇ, ਜਿਸ ਦੇ ਚੱਲਦਿਆਂ ਪੰਜਾਬ…

Read More

ਦਿੱਲੀ ਦੇ ਮੰਤਰੀ ਆਤਿਸ਼ੀ ਨੇ ਕੀਤਾ ਖ਼ੁਲਾਸਾ, ‘ਆਪ’ ਦੇ 4 ਹੋਰ ਲੀਡਰ ਜਾਣਗੇ ਜੇਲ੍ਹ! 

ਆਮ ਆਦਮੀ ਪਾਰਟੀ ਦੀ ਨੇਤਾ ਤੇ ਦਿੱਲੀ ਦੀ ਮੰਤਰੀ ਆਤਿਸ਼ੀ ਨੇ ਵੱਡਾ ਦਾਅਵਾ ਕੀਤਾ ਹੈ। ਆਤਿਸ਼ੀ ਨੇ ਇਸ ਮੌਕੇ ਭਾਜਪਾ ਤੇ ਕਈ ਦੋਸ਼ ਲਗਾਏ ਅਤੇ ਨਾਲ ਹੀ ਇਹ ਦਾਅਵਾ ਕੀਤਾ ਕਿ ਭਾਜਪਾ ਨੇ ਉਨ੍ਹਾਂ ਨੂੰ ਆਫਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਮੇਰੇ ਬਹੁਤ ਕਰੀਬੀ ਵਿਅਕਤੀ ਰਾਹੀਂ ਪਾਰਟੀ ਵਿੱਚ ਸ਼ਾਮਲ ਹੋਣ ਲਈ ਪਹੁੰਚ ਕੀਤੀ…

Read More

ਡਾਂਸਰ ਨਾਲ ਬਦਸਲੂਕੀ ਕਰਨ ਵਾਲਿਆ ਨਿਕਲਿਆ ਪੁਲਿਸ ਮੁਲਾਜ਼ਮ, ਪੜ੍ਹੋ ਕਿਸ ਤੇ ਹੋਇਆ ਪਰਚਾ

ਕਲ੍ਹ ਦੀ ਸੋਸ਼ਲ ਮੀਡੀਆ ਤੇ ਇਕ ਵੀਡੀਓ ਬੜੀ ਤੇਜੀ ਨਾਲ ਵਾਇਰਲ ਹੋ ਰਹੀ ਹੈ ਜਿਸ ਚ ਇੱਕ ਮੈਰਿਜ ਪੈਲੇਸ ‘ਚ ਵਿਆਹ ਦੌਰਾਨ ਆਰਕੈਸਟਰਾ ਗਰੁੱਪ ਦੀ ਮਾਡਲ ਨਾਲ ਇਕ ਬੰਦੇ ਨੇ ਬਦਸਲੂਕੀ ਕੀਤੀ। ਜਾਂਚ ਤੋਂ ਬਾਅਦ ਦਸਿਆ ਜਾ ਰਿਹਾ ਹੈ ਕਿ ਦੋਸ਼ੀ ਡੀਐਸਪੀ ਦਾ ਰੀਡਰ ਹੈ। ਉਧਰ ਹੀ ਪੀੜ੍ਹਤਾ ਨੇ ਮਾਮਲੇ ‘ਚ ਪੁਲਿਸ ਤੋਂ ਇਨਸਾਫ ਦੀ…

Read More

ਅਪ੍ਰੈਲ-ਜੂਨ ‘ਚ ਗਰਮੀ ਕੱਢੇਗੀ ਵੱਟ, ਚੇਤਾਵਨੀ ਜਾਰੀ

ਤੇਜ਼ ਹਵਾਵਾਂ ਅਤੇ ਧੁੱਪ ਦੇ ਵਿਚਕਾਰ ਮੌਸਮ ਵਿੱਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਹੇ ਹਨ। ਭਾਰਤੀ ਮੌਸਮ ਵਿਭਾਗ ਨੇ ਇੱਕ ਵਾਰ ਫਿਰ ਆਉਣ ਵਾਲੇ ਦਿਨਾਂ ਦੀ ਭਵਿੱਖਬਾਣੀ ਕੀਤੀ ਹੈ, ਜਦਕਿ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਵੀ ਜਤਾਈ ਗਈ ਹੈ। ਦਰਅਸਲ, ਭਾਰਤੀ ਮੌਸਮ ਵਿਭਾਗ ਨੇ ਇੱਕ ਪ੍ਰੈਸ ਕਾਨਫਰੰਸ ਰਾਹੀਂ ਮੌਸਮ ਦੀ ਜਾਣਕਾਰੀ ਸਾਂਝੀ ਕੀਤੀ। ਆਈਐਮਡੀ ਦਾ…

Read More