ਕਰੋੜਾਂ ‘ਚ ਵਿਕਿਆ ਮੋਬਾਈਲ ਨੰਬਰ 7777777….22 ਲੱਖ ਤੋਂ ਸ਼ੁਰੂ ਹੋਈ ਬੋਲੀ

ਦੁਬਈ ਵਿੱਚ ਲੋਕ ਬਹੁਤ ਸਾਰਾ ਪੈਸਾ ਖਰਚ ਕਰਨ ਲਈ ਜਾਣੇ ਜਾਂਦੇ ਹਨ। ਇੱਕ ਵਾਰ ਫਿਰ ਕਿਸੇ ਚੀਜ਼ ‘ਤੇ ਬਹੁਤ ਸਾਰਾ ਪੈਸਾ ਖਰਚ ਕੀਤਾ ਗਿਆ ਹੈ। ਹਾਲ ਹੀ ‘ਚ ਸੰਯੁਕਤ ਅਰਬ ਅਮੀਰਾਤ ਦੇ ਕਈ ਅਮੀਰ ਲੋਕ ‘ਦ ਮੋਸਟ ਨੋਬਲ ਨੰਬਰ’ ਨਾਮ ਦੀ ਵਿਸ਼ੇਸ਼ ਨਿਲਾਮੀ ਲਈ ਇਕੱਠੇ ਹੋਏ ਸਨ। ਸੰਯੁਕਤ ਅਰਬ ਅਮੀਰਾਤ ਵਿੱਚ ਖਾਸ ਨੰਬਰ ਪਲੇਟਾਂ ਤੇ…

Read More

Periods ਕਾਰਨ 14 ਸਾਲਾ ਲੜਕੀ ਨੇ ਕੀਤੀ ਖੁਦਕੁਸ਼ੀ, ਸਮਾਜ ਲਈ ਖੜ੍ਹੇ ਹੋਏ ਗੰਭੀਰ ਸਵਾਲ!

ਮਾਹਵਾਰੀ ਕੁੜੀਆਂ ਦੇ ਜੀਵਨ ਦਾ ਅਹਿਮ ਹਿੱਸਾ ਹੈ। ਕੁੜੀਆਂ ਨੂੰ 11 ਤੋਂ 14 ਸਾਲ ਦੀ ਉਮਰ ਵਿਚ ਮਾਹਵਾਰੀ ਆਉਣਾ ਸ਼ੁਰੂ ਹੋ ਜਾਂਦੀ ਹੈ ਅਤੇ 45 ਤੋਂ 50 ਸਾਲ ਦੀ ਉਮਰ ਤੱਕ ਚੱਲਦੀ ਹੈ। ਮਾਹਵਾਰੀ ਆਉਣ ਨਾਲ ਹੀ ਕੋਈ ਲੜਕੀ ਮਾਂ ਬਣਨ ਦੇ ਯੋਗ ਹੁੰਦੀ ਹੈ। ਕਈ ਸਭਿਆਚਾਰਾਂ ਦੇ ਵਿਚ ਪਹਿਲੀ ਮਾਹਵਾਰੀ ਨੂੰ ਖ਼ੁਸ਼ੀ ਤਿਉਹਾਰ ਦੀ…

Read More

ਹੁਣ UPI ਜ਼ਰੀਏ ATM ‘ਚ ਜਲਦ ਹੋਵੇਗਾ ਕੈਸ਼ ਡਿਪਾਜ਼ਿਟ, RBI ਦਾ ਵੱਡਾ ਐਲਾਨ

ਜੇਕਰ ਤੁਸੀਂ ਵੀ ਯੂਪੀਆਈ ਦਾ ਇਸਤੇਮਾਲ ਕਰਦੇ ਹੋ ਤਾਂ ਤੁਹਾਡੇ ਲਈ ਇਹ ਚੰਗੀ ਖਬਰ ਹੈ। ਰਿਜ਼ਲਵ ਬੈਂਕ ਨੇ RBI UPI ਨੂੰ ਲੈ ਕੇ ਵੱਡਾ ਫੈਸਲਾ ਕੀਤਾ ਹੈ। ਹੁਣ ਤੁਸੀਂ ਜਲਦ ਹੀ ਯੂਪੀਆਈ ਜ਼ਰੀਏ ਕੈਸ਼ ਵੀ ਜਮ੍ਹਾ ਕਰਾ ਸਕੋਗੇ। ਭਾਰਤੀ ਰਿਜ਼ਰਵ ਬੈਂਕ ਜਲਦ ਹੀ ਯੂਪੀਆਈ ਦੇ ਜ਼ਰੀਏ ਨਕਦੀ ਜਮ੍ਹਾ ਕਰਨ ਵਾਲੀ ਮਸ਼ੀਨ ਵਿਚ ਪੈਸਾ ਜਮ੍ਹਾ ਦੀ…

Read More

RBI ਦਾ ਵੱਡਾ ਫੈਸਲਾ, ਰੇਪੋ ਰੇਟ ‘ਚ ਕੋਈ ਬਦਲਾਅ ਨਹੀਂ

ਭਾਰਤੀ ਰਿਜ਼ਰਵ ਬੈਂਕ ਨੇ ਲਗਾਤਾਰ 7ਵੀਂ ਪਾਸ ਵਿਆਜ ਦਰਾਂ ਵਿਚ ਬਦਲਾਅ ਨਹੀਂ ਕੀਤਾ ਹੈ। RBI ਨੇ ਵਿਆਜ ਦਰਾਂ ਨੂੰ 6.5 ‘ਤੇ ਜਿਉਂ ਦਾ ਤਿਉਂ ਹੀ ਰੱਖਿਆ ਹੈ ਯਾਨੀ ਲੋਨ ਮਹਿੰਗੇ ਨਹੀਂ ਹੋਣਗੇ ਤੇ ਤੁਹਾਡੀ ਈਐੱਮਆਈ ਵੀ ਨਹੀਂ ਵਧੇਗੀ। ਆਰਬੀਆਈ ਨੇ ਫਰਵਰੀ 2023 ਵਿਚ ਦਰਾਂ 0.25 ਫੀਸਦੀ ਤੋਂਵਧਾ ਕੇ 6.5 ਫੀਸਦੀ ਕੀਤੀ ਸੀ। 3 ਅਪ੍ਰੈਲ ਤੋਂ…

Read More

ਭਗਤ ਸਿੰਘ ਨਾਲ ਅਰਵਿੰਦ ਕੇਜਰੀਵਾਲ ਦੀ ਤਸਵੀਰ ‘ਤੇ ਭਗਤ ਸਿੰਘ ਦੇ ਪੋਤੇ ਵੱਲੋਂ ਆਲੋਚਨਾ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਵਿੱਚ ਤਿਹਾੜ ਜੇਲ੍ਹ ਤੋਂ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਭੇਜਿਆ ਸੰਦੇਸ਼ ਪੜ੍ਹਦਿਆਂ ਇੱਕ ਨਵਾਂ ਸਿਆਸੀ ਵਿਵਾਦ ਖੜ੍ਹਾ ਹੋ ਗਿਆ। ਸੁਨੀਤਾ ਕੇਜਰੀਵਾਲ ਦੇ ਪਿੱਛੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਫੋਟੋਆਂ ਸਨ। ਇਨ੍ਹਾਂ ਦੋ ਮਹਾਨ ਸ਼ਖਸੀਅਤਾਂ ਦੇ ਵਿਚਕਾਰ…

Read More

ਲੋਕ ਸਭਾ ਚੋਣਾਂ -ਕਾਂਗਰਸ ਨੇ ਜਾਰੀ ਕੀਤਾ ਆਪਣਾ ਮੈਨੀਫੈਸਟੋ, ਪੜ੍ਹੋ ਪੂਰੀ ਖ਼ਬਰ

ਕਾਂਗਰਸ ਨੇ ਲੋਕ ਸਭਾ ਚੋਣਾਂ 2024 ਲਈ ਅੱਜ ਆਪਣਾ ਚੋਣ ਮਨੋਰਥ ਪੱਤਰ ਜਾਰੀ ਕੀਤਾ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਨਵੀਂ ਦਿੱਲੀ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੁੱਖ ਦਫ਼ਤਰ ਵਿੱਚ ਚੋਣ ਮਨੋਰਥ ਪੱਤਰ ਜਾਰੀ ਕੀਤਾ। ਪਾਰਟੀ ਨੇ ਆਪਣੇ ਚੋਣ ਮਨੋਰਥ ਪੱਤਰ ਦਾ ਨਾਂ ਨਿਆ ਪੱਤਰ ਰੱਖਿਆ ਹੈ। ਮੈਨੀਫੈਸਟੋ ‘ਪੰਜ ਜੱਜਾਂ…

Read More

ਪੰਜਾਬ ‘ਚ 8 ਅਪ੍ਰੈਲ ਨੂੰ ਸਰਕਾਰੀ ਛੁੱਟੀ ਦਾ ਐਲਾਨ, ਜਾਣੋ ਵਜ੍ਹਾ

ਪੰਜਾਬ ਵਿਚ 8 ਅਪ੍ਰੈਲ ਨੂੰ ਸਰਕਾਰੀ ਛੁੱਟੀ ਐਲਾਨੀ ਗਈ ਹੈ। ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਨ ਮੌਕੇ 8 ਅਪ੍ਰੈਲ ਨੂੰ ਸਰਕਾਰੀ ਛੁੱਟੀ ਦਾ ਐਲਾਨ ਸੂਬਾ ਸਰਕਾਰ ਵੱਲੋਂ ਕੀਤਾ ਗਿਆ ਹੈ। ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਦਿਵਸ ਨੂੰ ਥਾਂ ਦਿੱਤੀ ਹੈ। ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਕਿਹਾ…

Read More

ਨਵਜੋਤ ਸਿੱਧੂ ਨੇ ਪਤਨੀ ਦੀ ਸਰਜਰੀ ਤੋਂ ਬਾਅਦ ਭਾਵੁਕ ਹੋ ਕੇ ਕਹੀ ਵੱਡੀ ਗੱਲ

ਨਵਜੋਤ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ ‘ਤੇ ਆਪਣੀ ਪਤਨੀ ਦੀ ਸਿਹਤ ਨੂੰ ਲੈ ਕੇ ਅਪਡੇਟਸ ਸ਼ੇਅਰ ਕੀਤੇ ਹਨ। ਦਸ ਦੇਈਏ ਕਿ ਸਿੱਧੂ ਦੀ ਪਤਨੀ ਡਾਕਟਰ ਨਵਜੋਤ ਕੌਰ ਛਾਤੀ ਦੇ ਕੈਂਸਰ ਤੋਂ ਪੀੜਤ ਹੈ ਅਤੇ ਉਨ੍ਹਾਂ ਦਾ ਦੂਜੀ ਵਾਰ ਆਪ੍ਰੇਸ਼ਨ ਕੀਤਾ ਗਿਆ ਹੈ। ਇਹ ਆਪਰੇਸ਼ਨ ਉਸ ਸਮੇਂ ਹੋਇਆ ਹੈ ਜਦੋਂ ਪਿਛਲੇ ਸਾਲ ਨਵੰਬਰ ‘ਚ ਹੀ ਉਨ੍ਹਾਂ…

Read More

ਡਾਂਸਰ ਨਾਲ ਬਦਸਲੂਕੀ ਮਾਮਲੇ ‘ਚ ਵੱਡਾ ਐਕਸ਼ਨ, ਪੁਲਿਸ ਮੁਲਾਜ਼ਮ ਗ੍ਰਿਫਤਾਰ

ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਬਹੁਤ ਹੀ ਵਾਇਰਲ ਹੋ ਰਹੀ ਸੀ ਜਿਸ ਵਿਚ ਸਟੇਜ ‘ਤੇ ਨੱਚਦੀ ਡਾਂਸਰ ਨਾਲ ਬਦਸਲੂਕੀ ਦਾ ਮਾਮਲਾ ਸਾਹਮਣੇ ਆਇਆ ਸੀ। ਇਸੇ ਤਹਿਤ ਸਮਰਾਲਾ ਪੁਲਿਸ ਨੇ ਵੱਡਾ ਐਕਸ਼ਨ ਲਿਆ ਹੈ। ਮਾਡਲ ਕੁੜੀ ‘ਤੇ ਗਿਲਾਸ ਮਾਰਨ ਵਾਲੇ ਮੁਲਜ਼ਮ ਜਗਰੂਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਦੀ ਪੁਸ਼ਟੀ…

Read More

ਭਿਆਨਕ ਹਾਦਸਾ- 2 ਔਰਤਾਂ ਸਣੇ 5 ਲੋਕਾਂ ਦੀ ਦਰਦਨਾਕ ਮੌਤ

ਅੱਜ ਸਵੇਰੇ ਪੰਜਾਬ ਦੇ ਕੋਟਕਪੂਰਾ ਵਿੱਚ ਦਿਲ ਕੰਬਾਉਣ ਵਾਲਾ ਹਾਦਸਾ ਵਾਪਰਿਆ ਹੈ। ਜਿਸ ਤੋਂ ਬਾਅਦ ਆਸ ਪਾਸ ਦੇ ਲੋਕਾਂ ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਕੋਟਕਪੂਰਾ-ਮੋਗਾ ਰੋਡ ‘ਤੇ ਬੀਤੀ ਰਾਤ ਕਰੀਬ 2 ਵਜੇ ਵਾਪਰੇ ਸੜਕ ਹਾਦਸੇ ‘ਚ 5 ਲੋਕਾਂ ਦੀ ਮੌਤ ਹੋ ਗਈ ਤੇ 8 ਲੋਕ ਜ਼ਖ਼ਮੀ ਹੋ ਗਏ। ਦਸਿਆ ਜਾ ਰਿਹਾ ਹੈ ਕਿ ਟਾਟਾ…

Read More