ਨੰਗੇ ਪੈਰ-ਛਾਤੀ ‘ਤੇ ਹੱਥ, PM ਮੋਦੀ ਨੇ ਹੈਲੀਕਾਪਟਰ ‘ਚ ਬੈਠ ਵੇਖਿਆ ਰਾਮਲੱਲਾ ਦਾ ਸੂਰਿਆ ਤਿਲਕ

ਰਾਮ ਨੌਮੀ ਦੇ ਮੌਕੇ ‘ਤੇ ਅੱਜ ਅਯੁੱਧਿਆ ‘ਚ ਰਾਮ ਲੱਲਾ ਦੇ ‘ਸੂਰਿਆ ਤਿਲਕ’ ਦਾ ਆਯੋਜਨ ਕੀਤਾ ਗਿਆ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਸਾਮ ‘ਚ ਚੋਣ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ ਸਨ। ਇਕੱਠ ਨੂੰ ਸੰਬੋਧਨ ਕਰਨ ਤੋਂ ਬਾਅਦ ਉਨ੍ਹਾਂ ਨੇ ਇਸ ਅਭਿਸ਼ੇਕ ਨੂੰ ਹੈਲੀਕਾਪਟਰ ‘ਚ ਬੈਠ ਆਪਣੀ ਟੈਬ ‘ਤੇ ਦੇਖਿਆ। ਇਸ ਦੌਰਾਨ ਪੀਐਮ…

Read More

ਸਲਮਾਨ ਖਾਨ ਫਾਇ.ਰਿੰਗ ਕੇਸ ‘ਚ ਵੱਡਾ ਅਪਡੇਟ, ਪੰਜਾਬ ਨਾਲ ਜੋੜੇ ਤਾਰ

ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਘਰ ‘ਤੇ ਗੋਲੀਬਾਰੀ ਦਾ ਮਾਮਲਾ ਪੰਜਾਬ ਦੇ ਜਲੰਧਰ ਨਾਲ ਜੁੜਿਆ ਹੋਇਆ ਹੈ। ਮੁੰਬਈ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਸਾਗਰ ਪਾਲ (21) ਵਾਸੀ ਪੱਛਮੀ ਚੰਪਾਰਨ, ਬਿਹਾਰ ਅਤੇ ਵਿੱਕੀ ਗੁਪਤਾ (24) ਵਾਸੀ ਗੁਜਰਾਤ ਨੂੰ ਗ੍ਰਿਫਤਾਰ ਕੀਤਾ ਹੈ। ਸਾਗਰ ਪਾਲ ਦੇ ਪਿਤਾ ਜੋਗਿੰਦਰ ਸ਼ਾਹ ਨੇ ਦੱਸਿਆ – “ਉਸ ਨੂੰ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ…

Read More

ਪੰਜਾਬ ਬੋਰਡ 10ਵੀਂ ਦਾ ਰਿਜ਼ਲਟ ਕੱਲ੍ਹ ਹੋਵੇਗਾ ਜਾਰੀ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਕਲਾਸ ਦਾ ਰਿਜ਼ਲਟ ਵੀਰਵਾਰ ਨੂੰ ਐਲਾਨਿਆ ਜਾਵੇਗਾ ਜਦੋਂ ਕਿ ਵਿਦਿਆਰਥੀ ਸ਼ੁੱਕਰਵਾਰ ਦੀ ਸਵੇਰ ਤੋਂ ਰਿਜ਼ਲਟ ਦੇਖ ਸਕਣਗੇ। ਇਹ ਜਾਣਕਾਰੀ ਬੋਰਡ ਮੈਨੇਜਮੈਂਟ ਵੱਲੋਂ ਦਿੱਤੀ ਗਈ ਹੈ। ਬੋਰਡ ਵੱਲੋਂ ਰਿਜ਼ਟ ਸਬੰਧੀ ਕੋਈ ਗਜ਼ਟ ਨਹੀਂ ਛਾਪਿਆ ਗਿਆ ਹੈ। ਸਟੂਡੈਂਟ ਨੂੰ ਬੋਰਡ ਦੀ ਵੈੱਬਸਾਈਟ ਤੋਂ ਹੀ ਰਿਜ਼ਲਟ ਦੇਖਣਾ ਹੋਵੇਗਾ। ਇਸ ਲਈ ਵਿਦਿਆਰਥੀਆਂ ਨੂੰ…

Read More

ਕਿਸਾਨਾਂ ਦਾ ਵੱਡਾ ਐਲਾਨ, ਸ਼ੰਭੂ ਬਾਰਡਰ ‘ਤੇ ਅੱਜ ਤੋਂ ਅਣਮਿੱਥੇ ਸਮੇਂ ਲਈ ਰੋਕੀਆਂ ਜਾਣਗੀਆਂ ਰੇਲਾਂ

ਅੱਜ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ‘ਤੇ ਕਿਸਾਨ ਦੁਪਹਿਰ 12 ਵਜੇ ਸ਼ੰਭੂ ਸਰਹੱਦ ‘ਤੇ ਰੇਲਾਂ ਰੋਕਣਗੇ। ਕਿਸਾਨਾਂ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰਨ ਮਗਰੋਂ ਧਰਨਾ 16 ਅਪਰੈਲ ਤੱਕ ਮੁਲਤਵੀ ਕਰ ਦਿੱਤਾ ਗਿਆ ਸੀ। ਅਧਿਕਾਰੀਆਂ ਨੇ ਨੌਜਵਾਨ ਕਿਸਾਨ ਆਗੂ ਨਵਦੀਪ ਸਿੰਘ ਜਲਬੇੜਾ ਸਮੇਤ ਤਿੰਨ ਕਿਸਾਨਾਂ…

Read More

ਮੁੱਖ ਮੰਤਰੀ ਦੀ ਚੱਲਦੀ ਪ੍ਰੈੱਸ ਕਾਨਫਰੰਸ ‘ਚ ਕੁੱਤੇ ਨੇ ਪਾਈਆਂ ਭਾਜੜਾਂ

ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਮੰਗਲਵਾਰ ਨੂੰ ਕਾਂਗਰਸ ਦੇ ਮੁੱਖ ਦਫਤਰ ਰਾਜੀਵ ਭਵਨ ਪਹੁੰਚੇ ਅਤੇ ਮੰਤਰੀਆਂ ਨਾਲ ਪ੍ਰੈਸ ਕਾਨਫਰੰਸ ਕੀਤੀ। ਜਿਵੇਂ ਹੀ ਕਾਂਗਰਸ ਦੀ ਸੂਬਾ ਪ੍ਰਧਾਨ ਪ੍ਰਤਿਭਾ ਸਿੰਘ ਨੇ ਬੋਲਣਾ ਸ਼ੁਰੂ ਕੀਤਾ ਤਾਂ ਇੱਕ ਕੁੱਤਾ ਉੱਥੇ ਆ ਗਿਆ ਅਤੇ ਸਟੇਜ ਦੇ ਸਾਹਮਣੇ ਲੱਗੇ ਮੀਡੀਆ ਚੈਨਲਾਂ ਦੇ ਮਾਈਕ ਸੁੱਟ ਦਿੱਤੇ। ਕੁੱਤੇ ਨੇ ਇੰਨੀ ਹਫੜਾ-ਦਫੜੀ ਮਚਾਈ ਕਿ…

Read More

ਇਸ ਤਾਰੀਕ ਤੋਂ ਸ਼ੁਰੂ ਹੋਏਗੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ, ਚੱਲ ਰਹੀਆਂ ਤਿਆਰੀਆਂ

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ 25 ਮਈ ਤੋਂ ਆਰੰਭ ਹੋ ਜਾਏਗੀ। ਇਸ ਲਈ ਤਿਆਰੀਆਂ ਜੰਗੀ ਪੱਧਰ ਉਪਰ ਚੱਲ ਰਹੀਆਂ ਹਨ। ਇਸ ਵੇਲੇ ਉੱਥੇ 12 ਤੋਂ 15 ਫੁੱਟ ਤੱਕ ਬਰਫ ਜੰਮੀ ਹੋਈ ਹੈ। ਸ੍ਰੀ ਹੇਮਕੁੰਟ ਸਾਹਿਬ ਨੂੰ ਜਾਂਦੇ ਰਾਹ ਉਪਰੋਂ ਬਰਫ ਹਟਾਉਣ ਦਾ ਕੰਮ 20 ਅਪਰੈਲ ਤੋਂ ਸ਼ੁਰੂ ਹੋ ਜਾਏਗਾ। ਭਾਰਤੀ ਫੌਜ ਦੇ ਜਵਾਨ…

Read More

ਦੁਬਈ ‘ਚ ਭਾਰੀ ਮੀਂਹ ਕਾਰਨ ਹੜ੍ਹ ਵਰਗੇ ਹਾਲਾਤ, ਘਰਾਂ ‘ਚ ਵੜਿਆ ਪਾਣੀ

ਸੰਯੁਕਤ ਅਰਬ ਅਮੀਰਾਤ ਦੀ ਰਾਜਧਾਨੀ ਦੁਬਈ ‘ਚ ਭਾਰੀ ਮੀਂਹ ਕਾਰਨ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਦੁਬਈ ਦੀਆਂ ਗਲੀਆਂ, ਘਰਾਂ ਅਤੇ ਮਾਲਾਂ ਵਿੱਚ ਪਾਣੀ ਭਰ ਗਿਆ। ਇਸ ਦੇ ਨਾਲ ਹੀ ਅਸਮਾਨ ਤੋਂ ਲਗਾਤਾਰ ਗਰਜ ਅਤੇ ਬਿਜਲੀ ਦੀ ਚਮਕ ਨੇ ਸਥਾਨਕ ਲੋਕਾਂ ਨੂੰ ਪਰੇਸ਼ਾਨ ਕੀਤਾ। ਸੋਮਵਾਰ ਦੇਰ ਰਾਤ ਤੋਂ ਮੰਗਲਵਾਰ ਸਵੇਰ ਤੱਕ ਦੇਸ਼ ਵਿੱਚ ਭਾਰੀ ਮੀਂਹ…

Read More

ਕਿਸਾਨਾਂ ਦਾ ਵੱਡਾ ਐਲਾਨ! ਬੀਜੇਪੀ ਉਮੀਦਵਾਰਾਂ ਤੇ ਲੀਡਰਾਂ ਦੀ ਪਿੰਡਾਂ ‘ਚ ਐਂਟਰੀ ਬੈਨ

 ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਮੋਰਚੇ ਨਾਲ ਜੁੜੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਲੋਕ ਸਭਾ ਚੋਣਾਂ ’ਚ ਭਾਜਪਾ ਉਮੀਦਵਾਰਾਂ ਦੇ ਵਿਰੋਧ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਲੰਘੇ ਦਿਨ ਹੋਈ ਸਾਂਝੀ ਮੀਟਿੰਗ ’ਚ ਭਾਜਪਾ ਉਮੀਦਵਾਰਾਂ ਦੇ ਨਾਲ-ਨਾਲ ਇਸ ਪਾਰਟੀਆਂ ਦੇ ਆਗੂਆਂ ਦਾ ਵੀ ਪਿੰਡਾਂ ’ਚ ਆਉਣ ’ਤੇ ਵਿਰੋਧ ਕਰਨ ਤੇ ਪਿੰਡਾਂ ’ਚ ਨਾ…

Read More

ਅੰਮ੍ਰਿਤਪਾਲ ਸਿੰਘ ‘ਤੇ ਲਾਏ ਗਏ NSA ਦੇ ਮਾਮਲੇ ‘ਚ ਆਇਆ ਨਵਾਂ ਮੋੜ!

ਵਾਰਿਸ ਪੰਜਾਬ ਦੇ ਆਗੂ ਤੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ ਦੇ ਮਾਮਲੇ ‘ਚ ਨਵਾਂ ਮੋੜ ਆਇਆ ਹੈ। ਮੁਲਜ਼ਮਾਂ ਤਰਫ਼ੋਂ ਐਨਐਸਏ ਨੂੰ ਚੁਣੌਤੀ ਦਿੱਤੀ ਗਈ ਹੈ। ਇਸ ਸਬੰਧੀ ਇੱਕ ਪ੍ਰਤੀਨਿਧ ਕੇਂਦਰ ਸਰਕਾਰ ਤੇ ਸਲਾਹਕਾਰ ਬੋਰਡ ਨੂੰ ਭੇਜ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਤੇ ਹਰਿਆਣਾ ਹਾਈ…

Read More

MP ਡਿੰਪਾ ਨਹੀਂ ਲੜਨਗੇ ਲੋਕ ਸਭਾ ਚੋਣ! ਕਾਂਗਰਸ ਬਾਰੇ ਆਖੀ ਵੱਡੀ ਗੱਲ

ਲੋਕ ਸਭਾ ਚੋਣਾਂ ਲਈ ਕਾਂਗਰਸ ਦੀ ਟਿਕਟ ਦੀ ਦੌੜ ਤੋਂ ਪਿੱਛੇ ਹਟ ਚੁੱਕੇ ਖਡੂਰ ਸਾਹਿਬ ਤੋਂ ਮੌਜੂਦਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਹੁਣ ਸੂਬੇ ਦੀ ਸਿਆਸਤ ਵਿੱਚ ਉਤਰਨਗੇ। ਉਹ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਪਣੀ ਤਾਕਤ ਦੀ ਵਰਤੋਂ ਕਰਨਗੇ। ਇਹ ਲੋਕ ਸਭਾ ਚੋਣਾਂ ਖ਼ਤਮ ਹੁੰਦੇ ਹੀ ਉਹ ਪੂਰੀ ਤਰ੍ਹਾਂ ਸਰਗਰਮ ਹੋ ਜਾਣਗੇ।…

Read More