ਬਾਬਾ ਰਾਮਦੇਵ ਨੂੰ ਭਰਨਾ ਪਏਗਾ ਕਰੋੜਾਂ ਦਾ ਟੈਕਸ, ਜਾਣੋ ਪੂਰਾ ਮਾਮਲਾ

ਬਾਬਾ ਰਾਮਦੇਵ ਦੇ ਪਤੰਜਲੀ ਯੋਗਪੀਠ ਟਰੱਸਟ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਅਦਾਲਤ ਨੇ ਅਪੀਲੀ ਟ੍ਰਿਬਿਊਨਲ ਦੇ ਉਸ ਫੈਸਲੇ ਨੂੰ ਬਰਕਰਾਰ ਰੱਖਿਆ ਜਿਸ ਵਿੱਚ ਟਰੱਸਟ ਨੂੰ ਯੋਗਾ ਕੈਂਪਾਂ ਦੇ ਆਯੋਜਨ ਲਈ ਵਸੂਲੀ ਜਾਣ ਵਾਲੀ ਐਂਟਰੀ ਫੀਸ ‘ਤੇ ਸਰਵਿਸ ਟੈਕਸ ਅਦਾ ਕਰਨ ਲਈ ਕਿਹਾ ਗਿਆ ਸੀ। ਜਸਟਿਸ ਅਭੈ ਐਸ ਓਕਾ ਅਤੇ ਜਸਟਿਸ ਉੱਜਵਲ ਭੂਯਾਨ ਦੀ…

Read More

IPL ‘ਚ MS ਧੋਨੀ ਨੇ ਰਚਿਆ ਇਤਿਹਾਸ, 5000 ਦੌੜਾਂ ਬਣਾਉਣ ਵਾਲੇ ਬਣੇ ਪਹਿਲੇ ਖਿਡਾਰੀ

ਚੇਨਈ ਸੁਪਰ ਕਿੰਗਸ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਆਪਣੇ ਨਾਂ ਇਕ ਨਵਾਂ ਰਿਕਾਰਡ ਬਣਾਇਆ ਹੈ। IPL 2024 ਵਿਚ ਲਗਾਤਾਰ ਸ਼ਾਨਦਾਰ ਬੱਲੇਬਾਜ਼ੀ ਕਰ ਰਹੇ ਧੋਨੀ ਨੇ ਲਖਨਊ ਸੁਪਰ ਜਾਇੰਟਸ ਖਿਲਾਫ ਛੋਟੀ ਪਰ ਸ਼ਾਨਦਾਰ ਪਾਰੀ ਖੇਡੀ। ਉਨ੍ਹਾਂ ਨੇ ਲਖਨਊ ਖਿਲਾਫ ਇਸ ਮੁਕਾਬਲੇ ਵਿਚ ਨਵਾਂ ਰਿਕਾਰਡ ਸਥਾਪਤ ਕੀਤਾ। ਦਸ ਦੇਈਏ ਕਿ ਮਹਿੰਦਰ ਸਿੰਘ ਧੋਨੀ ਇਕਲੌਤੇ ਅਜਿਹੇ…

Read More

ਕਾਂਗਰਸ ਨੂੰ ਵੱਡਾ ਝਟਕਾ ! ਤਜਿੰਦਰ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ

ਪੰਜਾਬ ‘ਚ ਵੋਟਾਂ ਤੋਂ ਪਹਿਲਾਂ ਕਾਂਗਰਸ ਨੂੰ ਇਕ ਹੋਰ ਝਟਕਾ ਲੱਗਾ ਹੈ। ਜਨਰਲ ਸਕੱਤਰ ਤੇ ਹਿਮਾਚਲ ਪ੍ਰਦੇਸ਼ ਦੇ ਸਹਿ ਇੰਚਾਰਜ ਡਾ. ਤਜਿੰਦਰ ਸਿੰਘ ਬਿੱਟੂ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਬਿੱਟੂ ਗਾਂਧੀ ਪਰਿਵਾਰ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਹਨ। ਸੂਤਰਾਂ ਦਾ ਕਹਿਣਾ ਹੈ ਕਿ ਉਹ ਅੱਜ ਦਿੱਲੀ ‘ਚ ਭਾਰਤੀ ਜਨਤਾ ਪਾਰਟੀ ਦੇ ਮੁੱਖ…

Read More

ਤੂਫਾਨ ਦਾ ਕਹਿਰ, ‘ਆਪ’ ਦੀ ਰੈਲੀ ਦੌਰਾਨ ਉਖੜੇ ਟੈਂਟ

ਫਤਿਹਗੜ੍ਹ ਸਾਹਿਬ ‘ਚ ਭਾਰੀ ਮੀਂਹ ਤੇ ਝੱਖੜ ਨੇ ਤਬਾਹੀ ਮਚਾਈ। ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਦੀ ਮੁਹਿੰਮ ਦੀ ਸ਼ੁਰੂਆਤ ਕਰਨ ਲਈ ਅੱਜ ਇੱਥੇ ਇੱਕ ਵਿਸ਼ਾਲ ਰੈਲੀ ਕੀਤੀ ਗਈ। ਪਰ ਤੂਫ਼ਾਨ ਕਾਰਨ ਰੈਲੀ ਦੇ ਟੈਂਟ ਉਖੜ ਗਏ। ਤੇਜ਼ ਹਵਾ ਨੇ ਪੋਸਟਰ ਪਾੜ ਦਿੱਤੇ ਅਤੇ CM ਭਗਵੰਤ ਮਾਨ ਨੂੰ ਵੀ ਸਟੇਜ ਛੱਡਣੀ ਪਈ। ਫਤਿਹਗੜ੍ਹ ਸਾਹਿਬ…

Read More

ਗਿੱਪੀ ਗਰੇਵਾਲ ਨੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਆਪਣੇ ਪਰਿਵਾਰ ਅਤੇ ਬੱਚਿਆ ਸਮੇਤ ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ  ਘਰ ਪੁੱਜੇ। ਇਸ ਦੌਰਾਨ ਉਨ੍ਹਾਂ ਬੇਹੱਦ ਖੂਬਸੂਰਤ ਤਸਵੀਰ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸ਼ੇਅਰ ਕੀਤੀ। ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਪੰਜਾਬੀ ਗਾਇਕ ਨੇ ਕੈਪਸ਼ਨ ਵਿੱਚ ਲਿਖਿਆ, ਜੇ ਪੁੱਤਰ ਮਿੱਠੜੇ ਮੇਵੇ ਤਾਂ ਧੀਆਂ ਮਿਸ਼ਰੀ ਡਲ਼ੀਆਂ…” ਇਸ ਖ਼ੂਬਸੂਰਤ…

Read More

ਸੜਕ ‘ਤੇ ਆਇਆ ਜਹਾਜ਼!, ਲੋਕਾਂ ਨੇ ਫੋਟੋਆਂ ਖਿਚਵਾ ਲਗਾ ਦਿੱਤਾ ਜਾਮ

ਲੋਕ ਅਕਸਰ ਹਵਾਈ ਅੱਡੇ ਉਤੇ ਜਾਂ ਹਵਾ ਵਿਚ ਹਵਾਈ ਜਹਾਜ਼ ਦੇਖਦੇ ਹਨ, ਪਰ ਪਟਨਾ ਦੇ ਲੋਕਾਂ ਨੇ ਇਸ ਹਵਾਈ ਜਹਾਜ਼ ਨੂੰ ਸੜਕ ‘ਤੇ ਚਲਦਾ ਦੇਖਿਆ। ਇਹ ਜਹਾਜ਼ ਅਜਮੇਰ ਜਾ ਰਿਹਾ ਸੀ, ਪਰ ਹਵਾਈ ਮਾਰਗ ਰਾਹੀਂ ਨਹੀਂ, ਸਗੋਂ ਸੜਕ ਰਾਹੀਂ। ਜੀ ਹਾਂ, ਸੜਕ ‘ਤੇ ਏਅਰ ਇੰਡੀਆ ਦੇ ਹਵਾਈ ਜਹਾਜ਼ ਨੂੰ ਦੇਖ ਕੇ ਲੋਕ ਹੈਰਾਨ ਰਹਿ ਗਏ।…

Read More

ਗੂਗਲ ਨੇ ਲੋਕਤੰਤਰ ਦੇ ਮਹਾਨ ਤਿਉਹਾਰ ‘ਤੇ ਬਣਾਇਆ ਡੂਡਲ

ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰੀ ਦੇਸ਼ ਹੈ। ਦੇਸ਼ ‘ਚ ਅੱਜ 19 ਅਪ੍ਰੈਲ ਨੂੰ ਲੋਕ ਸਭਾ ਚੋਣਾਂ 2024 ਲਈ ਪਹਿਲੇ ਪੜਾਅ ਦੀ ਵੋਟਿੰਗ ਹੋ ਰਹੀ ਹੈ। ਇਸ ਵਾਰ ਦੇਸ਼ ਵਿੱਚ 18ਵੀਂ ਲੋਕ ਸਭਾ ਲਈ ਚੋਣਾਂ ਹੋ ਰਹੀਆਂ ਹਨ। ਗੂਗਲ ਵੀ ਇਸ ਲੋਕਤੰਤਰੀ ਤਿਉਹਾਰ ਦਾ ਜਸ਼ਨ ਮਨਾ ਰਿਹਾ ਹੈ। ਗੂਗਲ ਨੇ ਭਾਰਤ ‘ਚ ਵੋਟਿੰਗ ਨੂੰ…

Read More

ਸੰਤ ਸੀਚੇਵਾਲ ਦਾ ਐਲਾਨ, ਕਿਸੇ ਲਈ ਨਹੀਂ ਕਰਨਗੇ ਚੋਣ ਪ੍ਰਚਾਰ

ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਕਿਸੇ ਉਮੀਦਵਾਰ ਲਈ ਚੋਣ ਪ੍ਰਚਾਰ ਨਹੀਂ ਕਰਨਗੇ। ਬੇਸ਼ੱਕ ਉਹ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਮੈਂਬਰ ਬਣੇ ਹਨ ਪਰ ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਉਹ ਚੋਣ ਪ੍ਰਚਾਰ ਨਹੀਂ ਕਰਨਗੇ।  ਉਨ੍ਹਾਂ ਨੇ ਦੱਸਿਆ ਕਿ ਦੋ ਸਾਲ ਪਹਿਲਾਂ ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ…

Read More

ਜੇਕਰ ਨਹੀਂ ਬਣਿਆ ਵੋਟਰ ਕਾਰਡ ਤਾਂ ਇਸ ਆਈਡੀ ਤੋਂ ਪਾ ਸਕੋਗੇ ਵੋਟ, ਪੜ੍ਹੋ ਪੂਰੀ ਖ਼ਬਰ

ਜੇਕਰ ਤੁਸੀਂ ਲੋਕ ਸਭਾ ਚੋਣਾਂ 2024 ਦੇ ਪਹਿਲੇ ਪੜਾਅ ਤਹਿਤ ਵੋਟ ਪਾਉਣ ਜਾ ਰਹੇ ਹੋ, ਤਾਂ ਤੁਹਾਡੇ ਕੋਲ ਕੁਝ ਜ਼ਰੂਰੀ ਕਾਗਜ਼ਾਤ ਹੋਣੇ ਚਾਹੀਦੇ ਹਨ। ਪੋਲਿੰਗ ਸਟੇਸ਼ਨ ‘ਤੇ ਜਾਣ ਵੇਲੇ ਤੁਹਾਡੇ ਕੋਲ ਆਪਣੀ ਵੋਟਿੰਗ ਸਲਿੱਪ ਅਤੇ ਪਛਾਣ ਪੱਤਰ ਜ਼ਰੂਰ ਹੋਣਾ ਚਾਹੀਦਾ ਹੈ। ਆਮ ਤੌਰ ‘ਤੇ ਪੋਲਿੰਗ ਬੂਥ ‘ਤੇ ਪਛਾਣ ਲਈ ਵੋਟਰ ਆਈਡੀ ਕਾਰਡ ਦੀ ਲੋੜ ਹੁੰਦੀ…

Read More

ਵਿਆਹ ਦੇ ਕਾਰਡ ‘ਤੇ ਚੋਣ ਚਿੰਨ੍ਹ ਛਪਵਾਇਆ ਤਾਂ ਹੋ ਸਕਦੀ ਹੈ ਜੇਲ੍ਹ, ਪੜ੍ਹੋ ਪੂਰਾ ਮਾਮਲਾ

ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ ਅਤੇ ਦੇਸ਼ ਭਰ ਚ ਸਿਆਸੀ ਹਲਚੱਲ ਲਗਾਤਾਰ ਜਾਰੀ ਹੈ। ਚੋਣਾਂ ਦੇ ਮੱਦੇਨਜ਼ਰ ਦੇਸ਼ ਭਰ ਚ ਚੋਣ ਜਾਬਤਾ ਲੱਗਾ ਹੋਇਆ ਹੈ। ਲੋਕਾਂ ‘ਚ ਇਹ ਧਾਰਨਾ ਹੈ ਕਿ ਚੋਣ ਜ਼ਾਬਤਾ ਸਿਰਫ਼ ਸਿਆਸੀ ਪਾਰਟੀਆਂ ਤੇ ਆਗੂਆਂ ‘ਤੇ ਲਾਗੂ ਹੁੰਦਾ ਹੈ। ਜੇਕਰ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਸਾਵਧਾਨ…

Read More