10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ, ਪਹਿਲੇ ਤਿੰਨ ਸਥਾਨਾਂ ‘ਤੇ ਕੁੜੀਆਂ ਨੇ ਮਾਰੀ ਬਾਜ਼ੀ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ ਜਮਾਤ ਦੀ ਬੋਰਡ ਪ੍ਰੀਖਿਆਵਾਂ ਦਾ ਨਤੀਜਾ ਐਲਾਨ ਦਿੱਤਾ ਹੈ । ਇਸ ਵਾਰ ਵੀ ਪੰਜਾਬ ਦੀਆਂ ਕੁੜੀਆਂ ਨੇ ਬਾਜ਼ੀ ਮਾਰ ਲਈ ਹੈ। ਕੁੜੀਆਂ ਨੇ ਬਾਜ਼ੀ ਮਾਰਦਿਆਂ ਪਹਿਲੇ ਤਿੰਨ ਸਥਾਨਾਂ ‘ਤੇ ਕਬਜ਼ਾ ਕਰ ਲਿਆ ਹੈ। ਲੁਧਿਆਣਾ ਦੀ ਅਦਿਤੀ ਨੇ 100% ਅੰਕ ਲੈ ਕੇ ਸੂਬੇ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ।…

Read More

CM ਮਾਨ ਕਰਨਗੇ ਕੈਂਪੇਨ ਲਾਂਚ, ਉਮੀਦਵਾਰਾਂ ਨਾਲ ਕਰਨਗੇ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਮ ਆਦਮੀ ਪਾਰਟੀ ਦਾ ਕੈਂਪੇਨ ਲਾਂਚ ਕਰਨਗੇ। ਮੋਹਾਲੀ ਵਿਖੇ ਸ਼ਾਮ 4 ਵਜੇ ਪਾਰਟੀ ਦੇ ਸਾਰੇ 13 ਉਮੀਦਵਾਰਾਂ ਨਾਲ ਮੀਟਿੰਗ ਕੀਤੀ ਜਾਵੇਗਾ। ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਲੋਕ ਸਭਾ ਚੋਣਾਂ ਲਈ ਸਾਰੀਆਂ ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪਾਰਟੀ ਨੇ ਆਪਣੀ ਮੁਹਿੰਮ…

Read More

ਪੰਜਾਬ ਵਿਚ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਜਾਣੋ ਵਜ੍ਹਾ

ਪੰਜਾਬ ਵਿਚ ਸ਼ਰਾਬ ਦੇ ਠੇਕੇ 3 ਦਿਨਾਂ ਲਈ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਦਰਅਸਲ ਰਾਜਸਥਾਨ ‘ਚ 19 ਅਪ੍ਰੈਲ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਦੇ ਮੱਦੇਨਜ਼ਰ ਪੰਜਾਬ ਪ੍ਰਸ਼ਾਸਨ ਨੇ ਰਾਜਸਥਾਨ ਨਾਲ ਲੱਗਦੀ ਪੰਜਾਬ ਦੀ ਸਰਹੱਦ ਦੇ 3 ਕਿਲੋਮੀਟਰ ਤੱਕ ਦੇ ਦਾਇਰੇ ‘ਚ ਸ਼ਰਾਬ ਦੇ ਠੇਕਿਆਂ ਨੂੰ 17 ਅਪ੍ਰੈਲ ਸ਼ਾਮ…

Read More

ਹਸਪਤਾਲ ‘ਚ ਪੁਲਿਸ ਨੂੰ ਚੱਕਮਾ ਦੇ ਕੇ ਫਰਾਰ ਹੋਇਆ ਰਾਜੂ ਸ਼ੂਟਰ

 ਕੁਝ ਮਹੀਨੇ ਪਹਿਲਾਂ ਫੜਿਆ ਗਿਆ ਰਾਜੂ ਸ਼ੂਟਰ ਨਾਂ ਦਾ ਅਪਰਾਧੀ ਅੱਧੀ ਰਾਤ ਨੂੰ ਤਰਨਤਾਰਨ ਦੇ ਸਿਵਲ ਹਸਪਤਾਲ ਚੋਂ ਫ਼ਰਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਸਨੂੰ ਦੋ ਵਿਅਕਤੀ ਹਸਪਤਾਲ ਚੋਂ ਭਜਾ ਕੇ ਲੈ ਗਏ। ਹਾਲਾਕਿ ਉਸ ਸਮੇਂ ਜੇਲ੍ਹ ਦੀ ਗਾਰਦ ਦੇ ਕਰਮਚਾਰੀ ਉੱਥੇ ਮੌਜੂਦ ਸਨ। ਘਟਨਾ ਦਾ ਪਤਾ ਚੱਲਦਿਆਂ ਹੀ ਐੱਸਐੱਸਪੀ ਅਸ਼ਵਨੀ ਕਪੂਰ ਅਤੇ…

Read More

ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਜਾਰੀ, 30 ਤੋਂ ਵੱਧ ਟਰੇਨਾਂ ਹੋਈਆਂ ਪ੍ਰਭਾਵਿਤ

ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਅੰਦੋਲਨ ਕਰ ਰਹੇ ਕਿਸਾਨ ਬੁੱਧਵਾਰ ਤੋਂ ਸ਼ੰਭੂ ਰੇਲਵੇ ਸਟੇਸ਼ਨ ‘ਤੇ ਰੇਲਵੇ ਟਰੈਕ ‘ਤੇ ਬੈਠੇ ਹਨ। ਟ੍ਰੈਕ ਜਾਮ ਕਾਰਨ 30 ਤੋਂ ਵੱਧ ਟਰੇਨਾਂ ਪ੍ਰਭਾਵਿਤ ਹੋਈਆਂ ਹਨ। ਕਈ ਟਰੇਨਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਗਿਆ ਹੈ, ਜਦੋਂ ਕਿ ਕਈ ਟਰੇਨਾਂ ਦੇ ਰੂਟ ਮੋੜ ਦਿੱਤੇ ਗਏ ਹਨ ਅਤੇ ਕਈ ਟਰੇਨਾਂ ਛੋਟੇ ਰੂਟ…

Read More

ਕੈਨੇਡਾ ‘ਚ ਭਾਰਤੀਆਂ ਤੇ ਪੰਜਾਬੀਆਂ ਨੇ ਅਰਬਾਂ ਦਾ ਸੋਨਾ ਲੁੱਟਿਆ, ਪੜ੍ਹੋ ਪੂਰੀ ਖ਼ਬਰ

ਭਾਰਤ ਚ ਲੁੱਟ ਖੋਹਾਂ ਦੀਆਂ ਗੱਲਾਂ ਆਮ ਹੀ ਚੱਲਦੀਆਂ ਰਹਿੰਦੀਆਂ ਹਨ ਤੇ ਹੁਣ ਮਾਮਲਾ ਕੈਨੇਡਾ ਦਾ ਹੈ। ਜਿੱਥੇ ਭਾਰਤੀਆਂ ਤੇ ਪੰਜਾਬੀਆਂ ਨੇ ਸੋਨੇ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਲੁੱਟ ਨੂੰ ਅੰਜਾਮ ਦਿੱਤਾ ਹੈ। ਕੈਨੇਡਾ ਦੇ ਸਭ ਤੋਂ ਵੱਡੇ ਹਵਾਈ ਅੱਡੇ ’ਤੇ ਸੋਨੇ ਦੀ ਚੋਰੀ ਵਿਚ ਪੀਅਰਸਨ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਏਅਰ ਕੈਨੇਡਾ ਦੇ…

Read More

ਘਰਾਂ ‘ਚੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ! ਤੂਫ਼ਾਨ ਦੀ ਚੇਤਾਵਨੀ ਜਾਰੀ

ਪੰਜਾਬ ਵਿੱਚ ਪੱਛਮੀ ਗੜਬੜੀ ਇੱਕ ਵਾਰ ਫਿਰ ਸਰਗਰਮ ਹੋ ਗਈ ਹੈ। ਜਿਸ ਕਾਰਨ ਵੀਰਵਾਰ ਤੋਂ ਸ਼ਨੀਵਾਰ ਤੱਕ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੀਂਹ ਦੇ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਜਿਸ ਦੀ ਰਫਤਾਰ ਵੱਧ ਤੋਂ ਵੱਧ 40 ਕਿਲੋਮੀਟਰ ਤੱਕ ਪਹੁੰਚ ਸਕਦੀ ਹੈ। ਇਸ ਕਾਰਨ ਪੰਜਾਬ ਦੇ ਤਾਪਮਾਨ…

Read More

ਹੋ ਜਾਓ ਤਿਆਰ! ਅੱਜ ਐਲਾਨਿਆ ਜਾਵੇਗਾ 10ਵੀਂ ਜਮਾਤ ਦਾ ਨਤੀਜਾ

ਪੰਜਾਬ ਸਕੂਲ ਸਿੱਖਿਆ ਬੋਰਡ ਅੱਜ 10ਵੀਂ ਜਮਾਤ ਦਾ ਨਤੀਜਾ ਐਲਾਨੇਗਾ। ਵਿਦਿਆਰਥੀ ਸ਼ੁੱਕਰਵਾਰ ਨੂੰ ਸਵੇਰੇ 7 ਵਜੇ ਤੋਂ ਬੋਰਡ ਦੀ ਵੈੱਬਸਾਈਟ ‘ਤੇ ਨਤੀਜਾ ਦੇਖ ਸਕਣਗੇ। ਇਸ ਦੇ ਲਈ ਵਿਦਿਆਰਥੀਆਂ ਨੂੰ ਬੋਰਡ ਦੀ ਵੈੱਬਸਾਈਟ www.pseb.ac.in/ ‘ਤੇ ਲਾਗਇਨ ਕਰਨਾ ਹੋਵੇਗਾ। ਜਿੱਥੇ ਨਤੀਜੇ ਲਈ ਇੱਕ ਕਾਲਮ ਹੋਵੇਗਾ। ਇਸ ਵਿੱਚ ਉਨ੍ਹਾਂ ਨੂੰ ਆਪਣਾ ਰੋਲ ਨੰਬਰ ਅਤੇ ਹੋਰ ਜਾਣਕਾਰੀ ਭਰਨੀ ਹੋਵੇਗੀ।…

Read More

ਨੰਗੇ ਪੈਰ-ਛਾਤੀ ‘ਤੇ ਹੱਥ, PM ਮੋਦੀ ਨੇ ਹੈਲੀਕਾਪਟਰ ‘ਚ ਬੈਠ ਵੇਖਿਆ ਰਾਮਲੱਲਾ ਦਾ ਸੂਰਿਆ ਤਿਲਕ

ਰਾਮ ਨੌਮੀ ਦੇ ਮੌਕੇ ‘ਤੇ ਅੱਜ ਅਯੁੱਧਿਆ ‘ਚ ਰਾਮ ਲੱਲਾ ਦੇ ‘ਸੂਰਿਆ ਤਿਲਕ’ ਦਾ ਆਯੋਜਨ ਕੀਤਾ ਗਿਆ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਸਾਮ ‘ਚ ਚੋਣ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ ਸਨ। ਇਕੱਠ ਨੂੰ ਸੰਬੋਧਨ ਕਰਨ ਤੋਂ ਬਾਅਦ ਉਨ੍ਹਾਂ ਨੇ ਇਸ ਅਭਿਸ਼ੇਕ ਨੂੰ ਹੈਲੀਕਾਪਟਰ ‘ਚ ਬੈਠ ਆਪਣੀ ਟੈਬ ‘ਤੇ ਦੇਖਿਆ। ਇਸ ਦੌਰਾਨ ਪੀਐਮ…

Read More

ਸਲਮਾਨ ਖਾਨ ਫਾਇ.ਰਿੰਗ ਕੇਸ ‘ਚ ਵੱਡਾ ਅਪਡੇਟ, ਪੰਜਾਬ ਨਾਲ ਜੋੜੇ ਤਾਰ

ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਘਰ ‘ਤੇ ਗੋਲੀਬਾਰੀ ਦਾ ਮਾਮਲਾ ਪੰਜਾਬ ਦੇ ਜਲੰਧਰ ਨਾਲ ਜੁੜਿਆ ਹੋਇਆ ਹੈ। ਮੁੰਬਈ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਸਾਗਰ ਪਾਲ (21) ਵਾਸੀ ਪੱਛਮੀ ਚੰਪਾਰਨ, ਬਿਹਾਰ ਅਤੇ ਵਿੱਕੀ ਗੁਪਤਾ (24) ਵਾਸੀ ਗੁਜਰਾਤ ਨੂੰ ਗ੍ਰਿਫਤਾਰ ਕੀਤਾ ਹੈ। ਸਾਗਰ ਪਾਲ ਦੇ ਪਿਤਾ ਜੋਗਿੰਦਰ ਸ਼ਾਹ ਨੇ ਦੱਸਿਆ – “ਉਸ ਨੂੰ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ…

Read More