ਗੈਂਗਸਟਰ ਜੈਪਾਲ ਭੁੱਲਰ ਦਾ ਇਕ ਸਾਥੀ ਹੈਰੋ.ਇਨ ਤੇ ਹਥਿ.ਆਰਾਂ ਸਣੇ ਗ੍ਰਿਫਤਾਰ

ਜਲੰਧਰ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਵੱਲੋਂ ਜੈਪਾਲ ਭੁੱਲਰ ਦਾ ਇਕ ਸਾਥੀ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮ ਤੋਂ 3 ਕਿਲੋ ਹੈਰੋਇਨ ਤੇ 2 ਪਿਸਤੌਲਾਂ ਬਰਾਮਦ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ। ਸ਼ੁਰੂਆਤੀ ਜਾਂਚ ਵਿਚ ਪਤਾ ਲੱਗਾ ਹੈ ਕਿ ਇਹ ਪਾਕਿਸਤਾਨ ਤੋਂ…

Read More

ਬਾਈਡਨ ਪ੍ਰਸ਼ਾਸਨ ਦਾ ਨਵਾਂ ਨਿਯਮ; ਬੰਦੂਕਾਂ ਵੇਚਣ ਤੋਂ ਪਹਿਲਾਂ ਕਰਨੀ ਪਵੇਗੀ ਪਿਛੋਕੜ ਦੀ ਜਾਂਚ

ਅਮਰੀਕਾ ਵਿਚ ਜੋਅ ਬਾਈਡਨ ਪ੍ਰਸ਼ਾਸਨ ਦੇ ਇਕ ਨਿਯਮ ਅਨੁਸਾਰ ਦੇਸ਼ ਭਰ ਵਿਚ ਹਜ਼ਾਰਾਂ ਹਥਿਆਰ ਵੇਚਣ ਵਾਲਿਆਂ ਨੂੰ ‘ਗਨ ਸ਼ੋਅ’ ਆਦਿ ਵਿਚ ਹਥਿਆਰ ਵੇਚਣ ਸਮੇਂ ਖਰੀਦਦਾਰਾਂ ਦੇ ਪਿਛੋਕੜ ਦੀ ਜਾਂਚ ਕਰਨੀ ਪਵੇਗੀ। ਇਸ ਨਿਯਮ ਨੂੰ ਜਲਦੀ ਹੀ ਲਾਗੂ ਕਰ ਦਿਤਾ ਜਾਵੇਗਾ। ਨਿਯਮ ਦਾ ਉਦੇਸ਼ ਇਕ ਅਜਿਹੀ ਕਮੀ ਨੂੰ ਖਤਮ ਕਰਨਾ ਹੈ ਜੋ ਬਿਨਾਂ ਲਾਇਸੈਂਸ ਵਾਲੇ ਵਿਕਰੇਤਾਵਾਂ…

Read More

2 ਮਹੀਨਿਆਂ ਬਾਅਦ ਕਿਸਾਨ ਆਗੂਆਂ ਦੇ ਸੋਸ਼ਲ ਮੀਡੀਆ ਖਾਤੇ ਬਹਾਲ

ਕਰੀਬ ਦੋ ਮਹੀਨਿਆਂ ਬਾਅਦ ਕੁੱਝ ਕਿਸਾਨ ਯੂਨੀਅਨ ਆਗੂਆਂ ਦੇ ਸੋਸ਼ਲ ਮੀਡੀਆ ਖਾਤੇ ਬਹਾਲ ਕਰ ਦਿਤੇ ਗਏ। ਇਸ ਦੀ ਪੁਸ਼ਟੀ ਕਰਦਿਆਂ, ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਬੁਲਾਰੇ ਮਹੇਸ਼ ਚੌਧਰੀ ਨੇ ਕਿਹਾ ਕਿ ਖਾਤਿਆਂ ਨੂੰ ਦੋ ਗੇੜਾਂ ਵਿਚ ਬਲੌਕ ਕੀਤਾ ਗਿਆ ਸੀ। ਉਨ੍ਹਾਂ ਕਿਹਾ, “ਮੌਜੂਦਾ ਸਮੇਂ ਵਿਚ, ਸਾਡੇ ਕੋਲ ਸਹੀ ਗਿਣਤੀ ਨਹੀਂ ਹੈ, ਪਰ ਸਾਨੂੰ ਦਸਿਆ ਗਿਆ…

Read More

ਦਿੱਲੀ ‘ਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਸਾਜਿਸ਼! ਆਤਿਸ਼ੀ ਦਾ ਵੱਡਾ ਦਾਅਵਾ

ਆਮ ਆਦਮੀ ਪਾਰਟੀ ਦੀ ਮੰਤਰੀ ਆਤਿਸ਼ੀ ਨੇ ਦਾਅਵਾ ਕੀਤਾ ਹੈ ਕਿ ਮੋਦੀ ਸਰਕਾਰ ਦਿੱਲੀ ਵਿੱਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਦਿੱਲੀ ਵਿੱਚ ਚੁਣੀ ਹੋਈ ਸਰਕਾਰ ਖ਼ਿਲਾਫ਼ ਸਾਜ਼ਿਸ਼ ਰਚੀ ਜਾ ਰਹੀ ਹੈ। ਦਿੱਲੀ ਸਰਕਾਰ ਦੇ ਅਧਿਕਾਰੀ ਮੀਟਿੰਗ ਵਿੱਚ ਨਹੀਂ ਆ ਰਹੇ ਹਨ। ਆਤਿਸ਼ੀ…

Read More

ਪੰਜਾਬੀ ਗਾਇਕ ਨਿੰਜਾ ਦੇ ਘਰ ਦੂਜੀ ਵਾਰ ਗੂੰਜੀਆਂ ਕਿਲਕਾਰੀਆਂ

ਈਦ ਮੌਕੇ ਪੰਜਾਬੀ ਗਾਇਕ ਨਿੰਜਾ ਦੇ ਘਰ ਖੁਸ਼ੀਆਂ ਦਾ ਆਗਮਨ ਹੋਇਆ ਹੈ। ਉਨ੍ਹਾਂ ਦੇ ਘਰ ਇਕ ਨੰਨ੍ਹੇ ਮਹਿਮਾਨ ਦਾ ਸਵਾਗਤ ਹੋਇਆ ਹੈ। ਨਿੰਜਾ ਦੂਜੀ ਵਾਰ ਪਿਤਾ ਬਣੇ ਹਨ। ਉਨ੍ਹਾਂ ਦੀ ਪਤਨੀ ਨੇ ਇਕ ਪੁੱਤਰ ਨੂੰ ਜਨਮ ਦਿੱਤਾ ਹੈ। ਨਿੰਜਾ ਨੇ ਇੰਸਟਾਗ੍ਰਾਮ ‘ਤੇ ਪੋਸਟ ਸ਼ੇਅਰ ਕਰਕੇ ਇਸ ਖੁਸ਼ਖਬਰੀ ਨੂੰ ਫੈਨਸ ਨਾਲ ਸਾਂਝਾ ਕੀਤਾ ਹੈ ਤੇ ਨਾਲ…

Read More

APPLE ਯੂਜ਼ਰਸ ਵਾਲੇ ਹੋ ਜਾਓ ਸਾਵਧਾਨ! ਹੋ ਸਕਦਾ ਵੱਡਾ ਹਮਲਾ

ਐਪਲ ਨੇ ਸਪਾਈਵੇਅਰ ਹਮਲੇ ਨੂੰ ਲੈ ਕੇ ਭਾਰਤ ਸਮੇਤ 91 ਦੇਸ਼ਾਂ ਦੇ ਉਪਭੋਗਤਾਵਾਂ ਨੂੰ ਚਿਤਾਵਨੀ ਜਾਰੀ ਕੀਤੀ ਹੈ। ਐਪਲ ਦਾ ਕਹਿਣਾ ਹੈ ਕਿ ਯੂਜ਼ਰਜ਼ ਮਰਸਨਰੀ ਸਪਾਈਵੇਅਰ ਅਟੈਕ ਦਾ ਸ਼ਿਕਾਰ ਹੋ ਸਕਦੇ ਹਨ, ਜੋ ਯੂਜ਼ਰਸ ਦੀ ਪ੍ਰਾਈਵੇਸੀ ਲਈ ਖ਼ਤਰਾ ਹੋ ਸਕਦਾ ਹੈ। ਇਹ ਸਪਾਈਵੇਅਰ ਚੁਣੇ ਹੋਏ ਉਪਭੋਗਤਾਵਾਂ ਨੂੰ ਨਿਸ਼ਾਨਾ ਬਣਾ ਕੇ ਵਰਤਿਆ ਜਾ ਰਿਹਾ ਹੈ। ਕੰਪਨੀ…

Read More

ਮੌਸਮ ਨੂੰ ਲੈ ਕੇ ਕਿਸਾਨਾਂ ਨੂੰ ਮਿਲੀ ਚੇਤਾਵਨੀ, ਹੋ ਸਕਦੀ ਗੜ੍ਹੇਮਾਰੀ!

ਇਸ ਸਮੇਂ ਦੇਸ਼ ਦੇ ਕਈ ਰਾਜਾਂ ਵਿਚ ਲੋਕ ਗਰਮੀ ਦੇ ਕਹਿਰ ਦਾ ਸਾਹਮਣਾ ਕਰ ਰਹੇ ਹਨ। ਤਾਪਮਾਨ ਲਗਾਤਾਰ ਵਧ ਰਿਹਾ ਹੈ। ਇੱਥੋਂ ਤੱਕ ਕਿ ਕਈ ਰਾਜਾਂ ਵਿੱਚ ਤਾਪਮਾਨ 40 ਨੂੰ ਪਾਰ ਕਰ ਗਿਆ ਹੈ। ਇਸ ਦੌਰਾਨ ਭਾਰਤੀ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਮੱਧ ਭਾਰਤ, ਉੱਤਰ-ਪੱਛਮੀ ਭਾਰਤ ਅਤੇ ਉੱਤਰ-ਪੂਰਬੀ ਭਾਰਤ ਵਿੱਚ ਗਰਜ ਨਾਲ ਮੀਂਹ…

Read More

CM ਭਗਵੰਤ ਮਾਨ ਅੱਜ ਤੋਂ 2 ਦਿਨਾਂ ਅਸਾਮ ਦੌਰੇ ‘ਤੇ, ਜਾਣੋ ਕੀ ਰਹੇਗਾ ਖ਼ਾਸ

ਲੋਕ ਸਭਾ ਚੋਣਾਂ ਨੇੜੇ ਹੋਣ ਕਰਕੇ ਹਰ ਪਾਰਟੀ ਨੇ ਤਿਆਰੀ ਖਿੱਚੀ ਹੋਈ ਹੈ। ਜ਼ੋਰਾਂ-ਸ਼ੋਰਾਂ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਪੰਜਾਬ ਵਿਚ ਆਮ ਆਦਮੀ ਪਾਰਟੀ ਵੱਲੋਂ ਵੀ ਜਿੱਤ ਨੂੰ ਯਕੀਨੀ ਬਣਾਉਣ ਲਈ ਕੋਸ਼ਿਸ਼ਾਂ ਜਾਰੀ ਹੈ। ਵੱਡੇ ਆਗੂਆਂ ਦੇ ਭਾਜਪਾ ਵਿਚ ਸ਼ਾਮਲ ਹੋਣ ਦੇ ਬਾਅਦ ਖੁਦ CM ਮਾਨ ਨੇ ਇਸ ਦੀ ਕਮਾਨ ਸੰਭਾਲੀ ਹੋਈ ਹੈ।…

Read More

ਭਲਕੇ ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਜਾਣੋ ਵਜ੍ਹਾ

ਕਲ੍ਹ ਯਾਨੀ ਕਿ 13 ਅਪ੍ਰੈਲ ਨੂੰ ਵਿਸਾਖੀ ਦਾ ਦਿਨ ਹੈ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸੂਬੇ ਭਰ ਦੇ ਸਕੂਲ, ਕਾਲਜ, ਵਿੱਦਿਅਕ ਤੇ ਵਪਾਰਕ ਅਦਾਰੇ ਭਲਕੇ ਬੰਦ ਰਹਿਣਗੇ। ਦੱਸ ਦੇਈਏ ਕਿ ਪੰਜਾਬ ਭਰ ਵਿਚ ਵਿਸਾਖੀ ਦਾ ਤਿਓਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਦਸ ਦੇਈਏ ਕਿ ਪੰਜਾਬ ਸਰਕਾਰ…

Read More

ਮੁੜ ਹੋਈ ਬੇਅਦਬੀ! ਗੁਰੂ ਦੀ ਤਾਬਿਆ ਬੈਠ ਕੇ ਜ਼ਰਦਾ ਲਗਾਉਂਦੇ ਗ੍ਰੰਥੀ ਦੀ ਵੀਡੀਓ ਵਾਇਰਲ

ਛਲੇ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠਾ ਇਕ ਵਿਅਕਤੀ ਪਾਠ ਕਰਦਿਆਂ ਕੋਈ ਨਸ਼ੀਲੀ ਵਸਤੂ ਹੱਥ ਨਾਲ ਮਲ ਕੇ ਮੂੰਹ ‘ਚ ਪਾ ਰਿਹਾ ਹੈ, ਜਿਸ ਨੂੰ ਵੇਖ ਕੇ ਹਰੇਕ ਗੁਰੂ ਨਾਨਕ ਨਾਮ ਲੇਵਾ ਸਿੱਖ ਦੇ ਹਿਰਦੇ ਵਲੂੰਧਰੇ ਗਏ ਹਨ। ਮੁੱਢਲੇ ਤੌਰ…

Read More