ਬ੍ਰਿਟੇਨ ‘ਚ ਪਹਿਲੀ ਸਿੱਖ ਅਦਾਲਤ ਦੀ ਸ਼ੁਰੂਆਤ, ਹੋਣਗੇ ਕਈ ਮਸਲੇ ਹੱਲ

ਬ੍ਰਿਟੇਨ ਵਿੱਚ ਸਿੱਖ ਭਾਈਚਾਰੇ ਦੇ ਵਕੀਲਾਂ ਨੇ ਪਰਿਵਾਰਕ ਅਤੇ ਸਿਵਲ ਵਿਵਾਦਾਂ ਵਿੱਚ ਫਸੇ ਭਾਈਚਾਰੇ ਦੇ ਲੋਕਾਂ ਲਈ ਵਿਵਾਦ ਦਾ ਨਿਪਟਾਰਾ ਕਰਨ ਲਈ ਪਲੇਟਫਾਰਮ ਵਜੋਂ ਇੱਕ ਨਵੀਂ ਅਦਾਲਤ ਦੀ ਸਥਾਪਨਾ ਕੀਤੀ ਹੈ। ਬ੍ਰਿਟੇਨ ਦੀ ਮੀਡੀਆ ਦੀ ਇੱਕ ਰਿਪੋਰਟ ਵਿੱਚ ਇਸ ਬਾਰੇ ਜਾਣਕਾਰੀ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਹਫ਼ਤੇ ਲੰਡਨ ਦੇ ਲਿੰਕਨਜ਼ ਇਨ ਦੇ…

Read More

ਭੋਜਪੁਰੀ ਐਕਟਰ ਰਵੀ ਕਿਸ਼ਨ ਨੂੰ ਵੱਡੀ ਰਾਹਤ, ਕੋਰਟ ਨੇ DNA ਟੈਸਟ ਕਰਾਉਣ ਤੋਂ ਕੀਤਾ ਇਨਕਾਰ

ਭਾਜਪਾ ਉਮੀਦਵਾਰ ਅਤੇ ਅਦਾਕਾਰ ਰਵੀ ਕਿਸ਼ਨ ਨੂੰ ਮੁੰਬਈ ਦੀ ਇੱਕ ਅਦਾਲਤ ਤੋਂ ਰਾਹਤ ਮਿਲੀ ਹੈ। ਦਰਅਸਲ, ਅਦਾਲਤ ਨੇ ਸ਼ੁੱਕਰਵਾਰ ਨੂੰ ਇੱਕ 25 ਸਾਲਾ ਔਰਤ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ ਵਿੱਚ ਉਸ ਨੇ ਭਾਜਪਾ ਦੇ ਗੋਰਖਪੁਰ ਤੋਂ ਉਮੀਦਵਾਰ ਅਤੇ ਅਭਿਨੇਤਾ ਰਵੀ ਕਿਸ਼ਨ ਦੇ ਡੀਐਨਏ ਟੈਸਟ ਦੀ ਮੰਗ ਕੀਤੀ ਸੀ। ਪਟੀਸ਼ਨ ‘ਚ ਦਾਅਵਾ ਕੀਤਾ…

Read More

ਮਈ ਚ ਬੰਦ ਰਹਿਣਗੇ ਬੈਂਕ, ਜਲਦੀ ਨਿਪਟਾ ਲੈਣਾ ਆਪਣੇ ਕੰਮ

ਮਈ 2024 ਦਾ ਮਹੀਨਾ ਸ਼ੁਰੂ ਹੋਣ ਵਾਲਾ ਹੈ। ਇਸ ਮਹੀਨੇ ਜ਼ਿਆਦਾਤਰ ਸਕੂਲਾਂ-ਕਾਲਜਾਂ ‘ਚ ਗਰਮੀਆਂ ਦੀਆਂ ਛੁੱਟੀਆਂ ਹੁੰਦੀਆਂ ਹਨ। ਜ਼ਿਆਦਾਤਰ ਲੋਕ ਪਰਿਵਾਰ ਸਮੇਤ ਪਹਾੜੀ ਥਾਵਾਂ ‘ਤੇ ਜਾਣਾ ਪਸੰਦ ਕਰਦੇ ਹਨ। ਅਜਿਹੇ ‘ਚ ਲਾਜ਼ਮੀ ਹੈ ਕਿ ਤੁਸੀਂ ਵੀ ਆਪਣੇ ਬੱਚਿਆਂ ਨਾਲ ਘੁੰਮਣ ਦੀ ਯੋਜਨਾ ਬਣਾ ਰਹੇ ਹੋਵੋਗੇ। ਜੇਕਰ ਹਾਂ, ਤਾਂ ਤੁਹਾਡੇ ਲਈ ਇਹ ਜਾਣਨਾ ਬਹੁਤ ਮਹੱਤਵਪੂਰਨ ਹੋਵੇਗਾ…

Read More

ਮਨੀਸ਼ ਸਿਸੋਦੀਆ ਨੂੰ ਅਦਾਲਤ ਤੋਂ ਨਹੀਂ ਮਿਲੀ ਰਾਹਤ, ਰਹਿਣਗੇ ਜ਼ੇਲ੍ਹ

 ਦਿੱਲੀ ਸ਼ਰਾਬ ਘੁਟਾਲੇ ਮਾਮਲੇ ‘ਚ ਤਿਹਾੜ ਜੇਲ ‘ਚ ਬੰਦ ‘ਆਪ’ ਨੇਤਾ ਮਨੀਸ਼ ਸਿਸੋਦੀਆ ਨੂੰ ਮੁੜ ਰਾਹਤ ਨਹੀਂ ਮਿਲੀ ਹੈ। ਰੌਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 8 ਮਈ ਤੱਕ ਵਧਾ ਦਿੱਤੀ ਹੈ। ਮਨੀਸ਼ ਸਿਸੋਦੀਆ ਤੋਂ ਇਲਾਵਾ ਈਡੀ ਮਾਮਲੇ ਵਿੱਚ ਵਿਜੇ ਨਾਇਰ ਅਤੇ ਹੋਰ…

Read More

ਹਰਿਆਣਾ ‘ਚ ਮੁੜ ਵਿਗੜੇਗਾ ਮੌਸਮ, ਅਲਰਟ ਜਾਰੀ

ਹਰਿਆਣਾ ਵਿੱਚ ਸ਼ੁੱਕਰਵਾਰ ਤੋਂ ਮੌਸਮ ਵਿੱਚ ਬਦਲਾਅ ਹੋਵੇਗਾ। ਸੱਤ ਜ਼ਿਲ੍ਹਿਆਂ ਪੰਚਕੂਲਾ, ਕੁਰੂਕਸ਼ੇਤਰ, ਕਰਨਾਲ, ਕੈਥਲ, ਸਿਰਸਾ, ਫਤਿਹਾਬਾਦ ਅਤੇ ਜੀਂਦ ਵਿੱਚ ਗੜੇ ਪੈਣ ਅਤੇ ਬਾਕੀ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੇ ਨਾਲ-ਨਾਲ ਦੋ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਦੇ…

Read More

EVM ਰਾਹੀਂ ਵੋਟਿੰਗ ‘ਤੇ SC ਦਾ ਵੱਡਾ ਫੈਸਲਾ, ਪੜ੍ਹੋ ਪੂਰੀ ਖ਼ਬਰ

ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ ਪਰਚੀਆਂ ਨੂੰ EVM ਯਾਨੀ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਰਾਹੀਂ ਪਾਈਆਂ ਵੋਟਾਂ ਨਾਲ ਮਿਲਾਨ ਬਾਰੇ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਣਾਇਆ । VVPAT ਮਾਮਲੇ ‘ਤੇ ਕਈ ਦਿਨਾਂ ਤੱਕ ਚੱਲੀ ਸੁਣਵਾਈ ਤੋਂ ਬਾਅਦ ਚੋਣ ਕਮਿਸ਼ਨ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਲੋਕ ਸਭਾ ਚੋਣਾਂ ਦੇ ਜਾਰੀ ਦੂਜੇ ਪੜਾਅ ਦੇ…

Read More

ਲੋਕ ਸਭਾ ਚੋਣਾਂ ਨੂੰ ਲੈ ਕੇ ਵੱਡਾ ਫੈਸਲਾ, ਇਸ ਦਿਨ ਏਅਰ ਟਿਕਟ ‘ਤੇ ਮਿਲੇਗਾ ਡਿਸਕਾਊਂਟ

ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਜਲੰਧਰ ਪ੍ਰਸ਼ਾਸਨ ਨੇ ਵੋਟਰ ਜਾਗਰੂਕਤਾ ਮੁਹਿੰਮ ਚਲਾਈ ਹੈ। ਜਿਸ ਅਨੁਸਾਰ ਪ੍ਰਸ਼ਾਸਨ ਨੂੰ 70 ਫੀਸਦੀ ਦਾ ਟੀਚਾ ਪਾਰ ਕਰਨਾ ਹੈ। ਇਸ ਤਹਿਤ ਜਲੰਧਰ ਪ੍ਰਸ਼ਾਸਨ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਜਲੰਧਰ ਦੇ ਡੀਸੀ ਹਿਮਾਂਸ਼ੂ ਅਗਰਵਾਲ ਨੇ IELTS ਸੈਂਟਰ ਤੇ ਟ੍ਰੈਵਲ ਏਜੰਟਾਂ ਨਾਲ ਗੱਲਬਾਤ ਕਰਕੇ…

Read More

CM ਮਾਨ ਆਪਣੀ ਪਤਨੀ ਅਤੇ ਧੀ ਨਿਆਮਤ ਕੌਰ ਨਾਲ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਪਤਨੀ ਡਾ. ਗੁਰਪ੍ਰੀਤ ਕੌਰ ਤੇ ਧੀ ਨਿਆਮਤ ਕੌਰ ਮਾਨ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਕੜੀ ਸੁਰੱਖਿਆ ਤਾਇਨਾਤ ਕੀਤੀ ਗਈ। ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਮਗਰੋਂ CM ਮਾਨ ਨੇ ਕਿਹਾ ਕਿ ਪਰਮਾਤਮਾ ਨੇ…

Read More

ਚੰਡੀਗੜ੍ਹ ‘ਚ 1 ਮਈ ਤੋਂ ਆਨਲਾਈਨ ਹੋਵੇਗੀ ਪਾਰਕਿੰਗ ਫੀਸ

ਚੰਡੀਗੜ੍ਹ ਦੀਆਂ ਪਾਰਕਿੰਗਾਂ ਵਿਚ ਦੋ ਪਹੀਆ ਤੇ 4 ਪਹੀਆ ਵਾਹਨਾਂ ਲਈ ਹੁਣ ਪਾਰਕਿੰਗ ਫੀਸ ਦਾ ਭੁਗਤਾਨ ਆਨਲਾਈਨ ਕੀਤਾ ਜਾ ਸਕਦਾ ਹੈ। ਇਹ ਸਹੂਲਤ ਇਕ ਮਈ ਤੋਂ ਸ਼ੁਰੂ ਕੀਤੀ ਜਾਵੇਗੀ। ਇਸ ਲਈ ਚੰਡੀਗੜ੍ਹ ਨਗਰ ਨਿਗਮ ਵੱਲੋਂ ਕਈ ਬੈਂਕਾਂ ਨਾਲ ਕਾਂਟ੍ਰੈਕਟ ਕੀਤਾ ਗਿਆ ਹੈ। ਬੈਂਕਾਂ ਵੱਲੋਂ ਕਾਰਡ ਸਵੈਪ ਕਰਨ ਵਾਲੀ ਮਸ਼ੀਨ ਲਈ ਗਈ ਹੈ ਜਿਸ ਵਿਚ ਕਿਊਆਰ…

Read More

ਪੰਜਾਬ ‘ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਯੈਲੋ ਅਲਰਟ ਜਾਰੀ

ਪੰਜਾਬ ਵਿਚ ਅੱਜ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਚੱਲਣਗੀਆਂ। ਅੱਜ ਤੇ ਕੱਲ ਯਾਨੀ 26 ਤੇ 27 ਅਪ੍ਰੈਲ ਲਈ ਅਲਰਟ ਜਾਰੀ ਕੀਤਾ ਗਿਆ ਹੈ। ਬੇਸ਼ੱਕ ਸਵੇਰੇ ਹੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਧੁੱਪ ਨਿਕਲੀ ਹੋਈ ਹੈ ਪਰ ਇਕਦਮ ਮੌਸਮ ਦਾ ਮਿਜਾਜ਼ ਬਦਲ ਸਕਦਾ ਹੈ। ਕਿਸਾਨਾਂ ਦੀਆਂ ਚਿੰਤਾਵਾਂ ਇਕ ਵਾਰ ਫਿਰ ਤੋਂ ਵਧੀਆਂ ਦਿਖ ਰਹੀਆਂ ਹਨ। ਦਸ…

Read More