ਪੰਜਾਬ ‘ਚ ਬਿਜਲੀ ਦਰਾਂ ‘ਚ ਵਾਧੇ ਨੂੰ ਲੈ ਕੇ ਨਵਾਂ ਅਪਡੇਟ, ਪੜ੍ਹੋ ਪੂਰੀ ਖ਼ਬਰ

ਪੰਜਾਬ ਵਿਚ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਭਾਵੇਂ ਆਮ ਗੱਲ ਹੋ ਗਈ ਹੈ ਪਰ ਬਿਜਲੀ ਖ਼ਪਤਕਾਰਾਂ ‘ਤੇ ਹਾਲੇ ਬਿਜਲੀ ਦੀਆਂ ਦਰਾਂ ‘ਚ ਕਿਸੇ ਵੀ ਤਰ੍ਹਾਂ ਦੇ ਵਾਧੇ ਦੀਆਂ ਸੰਭਾਵਨਾਵਾਂ ਅਸਲੀ ਨਹੀਂ ਹੋਈਆਂ ਹਨ। ਹਰ ਵਿੱਤੀ ਸਾਲ ਲਈ ਪੰਜਾਬ ਪਾਵਰਕਾਮ ਵੱਲੋਂ ਦਾਇਰ ਸਾਲਾਨਾ ਮਾਲੀਆ ਪ੍ਰਾਪਤੀਆਂ ਦੇ ਆਧਾਰ ‘ਤੇ ਪੰਜਾਬ ਸਟੇਟ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਵਰ੍ਹੇ…

Read More

ਰੇਲ ਰੋਕੋ ਅੰਦੋਲਨ ਨੂੰ ਲੈ ਕੇ ਕਿਸਾਨਾਂ ਨੇ ਲਿਆ ਵੱਡਾ ਫੈਸਲਾ

ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਕਿਸਾਨ ਮਜ਼ਦੂਰ ਮੋਰਚੇ ਦੇ ਵੱਲੋਂ ਅੱਜ 9 ਅਪ੍ਰੈਲ ਨੂੰ ਦੇਸ਼ ਭਰ ਦੇ ਵਿੱਚ ਰੇਲ ਰੋਕੋ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ ਜਿਸ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿ ਹੁਣ ਸਰਕਾਰ ਦੇ ਨਾਲ ਮੀਟਿੰਗ ਤੋਂ ਬਾਅਦ…

Read More

ਮੌਸਮ ਹੋਇਆ ਗਰਮ! ਅਪ੍ਰੈਲ ਮਹੀਨੇ ‘ਚ ਹੀ ਗਰਮੀ ਨੇ ਕੱਢੇ ਵੱਟ

ਲਗਾਤਾਰ ਮੌਸਮ ਗਰਮ ਹੁੰਦਾ ਜਾ ਰਿਹਾ ਹੈ। ਤਾਪਮਾਨ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਕਾਰਨ ਹਫਤੇ ਦੇ ਪਹਿਲੇ ਦਿਨ ਹੀ ਤੇਜ਼ ਧੁੱਪ ਨਿਕਲੀ ਅਤੇ ਵਧਦੀ ਗਰਮੀ ਨੇ ਵੀ ਪੰਜਾਬ ਵਾਲਿਆਂ ਨੂੰ ਕਾਫੀ ਪ੍ਰੇਸ਼ਾਨ ਕੀਤਾ। ਇਸੇ ਵਿਚਾਲੇ ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰਾਂ ਆ ਰਹੀਆਂ ਹਨ। ਦਰਅਸਲ ਪੰਜਾਬੀਆਂ ਨੂੰ ਗਰਮੀ ਤੋਂ ਕੁਝ…

Read More

ਸੁਖਬੀਰ ਬਾਦਲ ਦੀ ਵਿਗੜੀ ਸਿਹਤ, ਹਸਪਤਾਲ ਭਰਤੀ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਿਹਤ ਅਚਾਨਕ ਵਿਗੜ ਗਈ ਹੈ। ਜਾਣਕਾਰੀ ਮਿਲੀ ਹੈ ਕਿ  ਲੁਧਿਆਣਾ ਨਜਦੀਕ ਉਨ੍ਹਾਂ ਦੀ ਤਬੀਅਤ ਵਿਗੜ ਗਈ। ਇਸ ਤੋਂ ਤੁਰਤ ਬਾਅਦ ਉਨ੍ਹਾਂ ਨੂੰ ਲੁਧਿਆਣਾ ਦੇ ਕਿਸੇ ਹਸਪਤਾਲ ਲਿਜਾਇਆ ਜਾ ਰਿਹਾ ਹੈ।ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਦੇ ਅੰਮ੍ਰਿਤਸਰ ਵਿਚਲੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ। ਦਸ ਦੇਈਏ ਕਿ…

Read More

ਸਿੱਧੂ ਮੂਸੇਵਾਲਾ ਦੇ ਫੈਨਸ ਲਈ ਖ਼ੁਸ਼ਖਬਰੀ, ਨਵੇਂ ਗਾਣੇ ਦਾ ਪੋਸਟਰ ਰਿਲੀਜ਼

ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਦੀ ਉਡੀਕ ਅੱਜ ਖਤਮ ਹੋਵੇਗੀ, ਮਰਹੂਮ ਸਿੰਗਰ ਦਾ ਇੱਕ ਹੋਰ ਗੀਤ ਬੁੱਧਵਾਰ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਉਸ ਦੀ ਮੌਤ ਤੋਂ ਬਾਅਦ ਇਹ ਛੇਵਾਂ ਗੀਤ ਹੈ, ਜਿਸ ਨੂੰ ਰੈਪਰ ਅਤੇ ਮੂਸੇਵਾਲਾ ਦੇ ਦੋਸਤ ਸੰਨੀ ਮਾਲਟਨ ਨੇ ਪੂਰਾ ਕੀਤਾ ਹੈ। ਗੀਤ ਦਾ ਕਵਰ ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ…

Read More

ਮੋਹਾਲੀ ‘ਚ IPL ਮੈਚ ਅੱਜ, ਦਰਸ਼ਕਾਂ ਦੀਆਂ ਨਜ਼ਰਾਂ ਟਿਕੀਆਂ

ਅੱਜ ਸ਼ਾਮ 7:30 ਵਜੇ ਤੋਂ ਪੰਜਾਬ ਕਿੰਗਜ਼ ਇਲੈਵਨ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਨਿਊ ਚੰਡੀਗੜ੍ਹ, ਮੋਹਾਲੀ ਸਥਿਤ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਗਰਾਊਂਡ ‘ਚ ਮੈਚ ਹੋਣ ਜਾ ਰਿਹਾ ਹੈ। ਇਹ ਆਈਪੀਐਲ ਮੈਚ ਬਹੁਤ ਰੋਮਾਂਚਕ ਹੋਣ ਵਾਲਾ ਹੈ। ਦੋਵੇਂ ਟੀਮਾਂ ਚੰਡੀਗੜ੍ਹ ਪਹੁੰਚ ਚੁੱਕੀਆਂ ਹਨ। ਕੱਲ੍ਹ ਦੋਵੇਂ ਟੀਮਾਂ ਮੈਦਾਨ ਵਿੱਚ ਪਹੁੰਚੀਆਂ ਅਤੇ ਅਭਿਆਸ ਕੀਤਾ। ਇਸ ਮੈਦਾਨ ‘ਤੇ ਇਹ ਦੂਜਾ…

Read More

ਬਾਬਾ ਤਰਸੇਮ ਸਿੰਘ ਕਤਲ ਕਾਂਡ ‘ਚ ਦੋਸ਼ੀ ਅਮਰਜੀਤ ਸਿੰਘ ਢੇਰ

ਉੱਤਰਾਖੰਡ ਦੇ ਊਧਮ ਸਿੰਘ ਨਗਰ ਵਿੱਚ ਬੀਤੀ 28 ਮਾਰਚ ਨੂੰ ਸ੍ਰੀ ਨਾਨਕਮੱਤਾ ਸਾਹਿਬ ਗੁਰਦੁਆਰਾ ਡੇਰਾ ਕਾਰ ਸੇਵਾ ਦੇ ਮੁਖੀ ਬਾਬਾ ਤਰਸੇਮ ਸਿੰਘ ਨੂੰ ਗੋਲੀ ਮਾਰਨ ਵਾਲਾ ਅਮਰਜੀਤ ਸਿੰਘ ਉੱਤਰਾਖੰਡ ਐਸਟੀਐਫ ਅਤੇ ਹਰਿਦੁਆਰ ਪੁਲਿਸ ਵੱਲੋਂ ਮੁਕਾਬਲੇ ਵਿੱਚ ਮਾਰਿਆ ਗਿਆ ਹੈ। ਇਹ ਮੁਕਾਬਲਾ ਹਰਿਦੁਆਰ ਦੇ ਭਗਵਾਨਪੁਰ ਥਾਣਾ ਖੇਤਰ ਵਿੱਚ ਹੋਇਆ। ਉੱਤਰਾਖੰਡ ਦੇ ਡੀਜੀਪੀ ਅਭਿਨਵ ਕੁਮਾਰ ਨੇ ਇਸ…

Read More

ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਮਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ

ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਖਾਲਿਸਤਾਨ ਸਮਰਥਕ ਤੇ ਕੱਟੜਪੰਥੀ ਸਿੱਖ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ‘ਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਕੀਤੇ ਗਏ ਮਾਰਚ ਤੋਂ ਇਕ ਦਿਨ ਪਹਿਲਾਂ ਐਤਵਾਰ ਨੂੰ ਗ੍ਰਿਫਤਾਰ ਕੀਤਾ ਗਿਆ। ‘ਵਾਰਿਸ ਪੰਜਾਬ ਦੇ’ ਸੰਸਥਾ ਦੇ ਮੁਖੀ ਅੰਮ੍ਰਿਤਪਾਲ…

Read More

MLA ਗੋਲਡੀ ਕੰਬੋਜ਼ ਦੇ ਪਿਤਾ ਫਿਰੋਜ਼ਪੁਰ ਤੋਂ ਲੜਨਗੇ ਚੋਣ, ਬਸਪਾ ਨੇ ਐਲਾਨਿਆ ਉਮੀਦਵਾਰ

ਪੰਜਾਬ ਦੇ ਜਲਾਲਾਬਾਦ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਦੀਪ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਚੋਣ ਲੜਨਗੇ। ਬਹੁਜਨ ਸਮਾਜ ਪਾਰਟੀ (ਬਸਪਾ) ਨੇ ਉਨ੍ਹਾਂ ਨੂੰ ਫ਼ਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ ਹੈ। ਉਹ ਦੋ ਦਿਨ ਪਹਿਲਾਂ ਹੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਇਹ ਜਾਣਕਾਰੀ ਬਸਪਾ ਦੇ ਕੇਂਦਰੀ ਕੋਆਰਡੀਨੇਟਰ ਰਣਧੀਰ ਸਿੰਘ ਬੈਨੀਪਾਲ ਅਤੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ…

Read More

ਅਕਾਲੀ ਦਲ ਅੰਮ੍ਰਿਤਸਰ ਨੇ ਉਮੀਦਵਾਰਾਂ ਦੀ ਦੂਜੀ ਲਿਸਟ ਕੀਤੀ ਜਾਰੀ, ਪੜ੍ਹੋ ਕਿਸ ਨੂੰ ਮਿਲੀ ਟਿਕਟ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਵੱਲੋਂ ਜਾਰੀ ਦੂਜੀ ਸੂਚੀ ਅਨੁਸਾਰ ਲੋਕ ਸਭਾ ਹਲਕਾ ਅੰਮ੍ਰਿਤਸਰ ਸਾਹਿਬ ਤੋਂ ਇਮਾਨ ਸਿੰਘ ਮਾਨ, ਖਡੂਰ ਸਾਹਿਬ ਤੋਂ ਹਰਪਾਲ ਸਿੰਘ ਬਲੇਰ ਤੇ ਫਿਰੋਜ਼ਪੁਰ ਤੋਂ…

Read More