ਸਾਲ 2024 ਦਾ ਪਹਿਲਾ ਸੂਰਜ ਗ੍ਰਹਿਣ ਅੱਜ, ਕੀਤੀਆਂ ਖਾਸ ਤਿਆਰੀਆਂ

ਸਾਲ 2024 ਦਾ ਪਹਿਲਾ ਸੂਰਜ ਗ੍ਰਹਿਣ ਅੱਜ ਯਾਨੀ 8 ਅਪ੍ਰੈਲ ਨੂੰ ਲੱਗਣ ਜਾ ਰਿਹਾ ਹੈ। ਪਹਿਲਾ ਸੂਰਜ ਗ੍ਰਹਿਣ ਬਹੁਤ ਮਹੱਤਵਪੂਰਨ ਹੋਵੇਗਾ, ਕਿਉਂਕਿ ਇਹ ਪੂਰਣ ਸੂਰਜ ਗ੍ਰਹਿਣ ਹੈ। ਇਹ ਕਾਫ਼ੀ ਲੰਬਾ ਮੰਨਿਆ ਜਾ ਰਿਹਾ ਹੈ। ਅਜਿਹੇ ‘ਚ ਇਸ ਨੂੰ ਲੈ ਕੇ ਲੋਕਾਂ ‘ਚ ਭਾਰੀ ਉਤਸ਼ਾਹ ਹੈ। ਇਸ  ਦੌਰਾਨ ਨਾਸਾ ਵੀ ਇਕ ਵਿਸ਼ੇਸ਼ ਪ੍ਰਯੋਗ ਕਰਨ ਜਾ ਰਿਹਾ…

Read More

WhatsApp ‘ਤੇ ਇਨ੍ਹਾਂ ਨੰਬਰਾਂ ਤੋਂ ਆਏ ਕਾਲ ਤਾਂ ਹੋ ਜਾਓ ਸਾਵਧਾਨ, ਜਾਰੀ ਐਡਵਾਈਜ਼ਰੀ

ਹਾਲ ਹੀ ਵਿਚ WhatsApp ਉਤੇ ਫਰਾਡ ਨੰਬਰਾਂ ਤੋਂ ਆਉਣ ਵਾਲੀਆਂ ਕਾਲਾਂ ਬਾਰੇ ਦੂਰਸੰਚਾਰ ਵਿਭਾਗ ਨੇ ਲੋਕਾਂ ਨੂੰ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਦੂਰਸੰਚਾਰ ਮੰਤਰਾਲੇ ਦੇ ਅਨੁਸਾਰ ਲੋਕਾਂ ਨੂੰ ਸੰਚਾਰ ਵਿਭਾਗ ਦੇ ਨਾਮ ਉਤੇ ਅਜਿਹੀਆਂ ਧੋਖਾਧੜੀ ਵਾਲੀਆਂ ਕਾਲਾਂ ਆ ਰਹੀਆਂ ਹਨ, ਜਿਸ ਵਿੱਚ ਉਨ੍ਹਾਂ ਨੂੰ ਧਮਕੀ ਦਿੱਤੀ ਜਾ ਰਹੀ ਹੈ ਕਿ ਜੇਕਰ ਉਹ ਆਪਣਾ ਵੇਰਵਾ ਨਹੀਂ…

Read More

ਮੋਹਾਲੀ ‘ਚ ਭਲਕੇ ਪੰਜਾਬ ਕਿੰਗਜ਼ ਇਲੈਵਨ ਦਾ ਮੈਚ,ਕੀਤੇ ਖਾਸ ਪ੍ਰਬੰਧ

ਪੰਜਾਬ ਕਿੰਗਜ਼ ਇਲੈਵਨ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਮੈਚ ਕੱਲ੍ਹ ਸ਼ਾਮ 7:30 ਵਜੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਟੇਡੀਅਮ ਨਿਊ ਚੰਡੀਗੜ੍ਹ ਵਿਖੇ ਖੇਡਿਆ ਜਾਣਾ ਹੈ। ਇਸ ਲਈ ਟਿਕਟਾਂ ਆਨਲਾਈਨ ਵੇਚੀਆਂ ਜਾ ਰਹੀਆਂ ਹਨ। ਪਿਛਲੀ ਵਾਰ ਗੁਜਰਾਤ ਨਾਲ ਹੋਏ ਮੈਚ ਵਿੱਚ ਸਾਰੀਆਂ ਟਿਕਟਾਂ ਵਿਕ ਗਈਆਂ ਸਨ। ਹੁਣ ਤੱਕ 70% ਤੋਂ ਵੱਧ ਟਿਕਟਾਂ ਆਨਲਾਈਨ ਪਲੇਟਫਾਰਮ ਰਾਹੀਂ ਵੇਚੀਆਂ ਜਾ ਚੁੱਕੀਆਂ…

Read More

ਸ਼ਰਾਬ ਪੀਣ ਦੇ ਸ਼ੌਕੀਨਾਂ ਲਈ ਬੁਰੀ ਖਬਰ! 5 ਦਿਨ ਬੰਦ ਰਹਿਣਗੇ ਠੇਕੇ

ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖਬਰ ਆ ਰਹੀ ਹੈ। ਦਿੱਲੀ ਸਰਕਾਰ ਨੇ ਅਪ੍ਰੈਲ ਮਹੀਨੇ ‘ਚ 5 ਦਿਨਾਂ ਦਾ ਡਰਾਈ ਡੇਅ ਐਲਾਨ ਕੀਤਾ ਹੈ। ਆਬਕਾਰੀ ਵਿਭਾਗ ਵੱਲੋਂ ਇਸ ਦੀਆਂ ਤਰੀਕਾਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਅਪਰੈਲ ਵਿੱਚ ਇਨ੍ਹਾਂ ਪੰਜ ਦਿਨਾਂ ਲਈ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਇਸ ਦਿਨ ਸ਼ਰਾਬ…

Read More

CM ਭਗਵੰਤ ਮਾਨ ਅੱਜ ਕੁਰੂਕਸ਼ੇਤਰ ’ਚ ਕਰਨਗੇ ਚੋਣ ਪ੍ਰਚਾਰ, ਪੜ੍ਹੋ ਕੀ ਰਹੇਗਾ ਖ਼ਾਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੁਣ ਆਮ ਆਦਮੀ ਪਾਰਟੀ ਦੇ ਸਟਾਰ ਪ੍ਰਚਾਰਕ ਦੀ ਭੂਮਿਕਾ ਵਿੱਚ ਨਜ਼ਰ ਆਉਣਗੇ। ਅੱਜ ਤੋਂ ਉਹ ਗੁਆਂਢੀ ਸੂਬੇ ਹਰਿਆਣਾ ਸਮੇਤ ਵੱਖ-ਵੱਖ ਸੂਬਿਆਂ ‘ਚ ਜਾਣਗੇ ਅਤੇ ‘ਆਪ’ ਉਮੀਦਵਾਰਾਂ ਦੇ ਹੱਕ ‘ਚ ਰੈਲੀਆਂ ਅਤੇ ਰੋਡ ਸ਼ੋਅ ਕਰਨਗੇ। ਇਸ ਸਬੰਧੀ ਪਾਰਟੀ ਹਾਈਕਮਾਂਡ ਨੇ ਤਿਆਰੀਆਂ ਕਰ ਲਈਆਂ ਹਨ। ਦਸ ਦੇਈਏ ਕਿ 12 ਅਤੇ 13…

Read More

ਦਿੱਲੀ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਅਲਰਟ ਜਾਰੀ  

ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਪ੍ਰਮਾਣੂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਦਿੱਲੀ ਪੁਲਿਸ ਨੇ ਦੱਸਿਆ ਕਿ 5 ਅਪ੍ਰੈਲ ਨੂੰ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ ਜਹਾਜ਼ ‘ਚ ਸਵਾਰ ਹੋਣ ਤੋਂ ਪਹਿਲਾਂ ਯਾਤਰੀਆਂ ਦੀ ਤਲਾਸ਼ੀ ਲਈ ਜਾ ਰਹੀ ਸੀ। ਇਸ ਦੌਰਾਨ ਦੋ ਯਾਤਰੀਆਂ ਨੇ ਸੁਰੱਖਿਆ ਕਰਮਚਾਰੀਆਂ ਨੂੰ ਹਵਾਈ ਅੱਡੇ ਨੂੰ ਪ੍ਰਮਾਣੂ…

Read More

ਮਨੀਸ਼ ਸਿਸੋਦੀਆ ਨੂੰ ਕੋਰਟ ਤੋਂ ਨਹੀਂ ਮਿਲੀ ਰਾਹਤ

ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਵੱਲੋਂ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਰਾਹਤ ਨਹੀਂ ਮਿਲੀ। ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 18 ਅਪ੍ਰੈਲ ਤੱਕ ਵਧਾ ਦਿੱਤੀ ਹੈ। ਦਰਅਸਲ, ਸ਼ਰਾਬ ਨੀਤੀ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਸਿਸੋਦੀਆ ਦੀ ਹਿਰਾਸਤ ਅੱਜ (6…

Read More

ਬੰਗਾਲ ‘ਚ ਹੁਣ NIA ਟੀਮ ‘ਤੇ ਹਮਲਾ, ਜਾਣੋ ਕੀ ਹੈ ਪੂਰਾ ਮਾਮਲਾ

ਪੱਛਮੀ ਬੰਗਾਲ ਵਿੱਚ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਉੱਤੇ ਹਮਲਾ ਹੋਇਆ ਸੀ। ਹੁਣ ਜਾਂਚ ਲਈ ਆਈ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਦੇ ਅਧਿਕਾਰੀਆਂ ਦੀ ਟੀਮ ‘ਤੇ ਹਮਲੇ ਦੀਆਂ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ। ਤਾਜ਼ਾ ਹਮਲਾ ਉਸ ਸਮੇਂ ਹੋਇਆ ਜਦੋਂ ਐਨਆਈਏ ਦੀ ਟੀਮ ਧਮਾਕੇ ਦੀ ਜਾਂਚ ਲਈ ਪੂਰਬੀ ਮੇਦਿਨੀਪੁਰ ਦੇ ਭੂਪਤੀਨਗਰ ਪਹੁੰਚੀ ਸੀ।  ਸਮਾਚਾਰ ਏਜੰਸੀ…

Read More

ਸੁਸ਼ੀਲ ਰਿੰਕੂ ਤੇ ਅੰਗੂਰਾਲ ‘ਤੇ CM ਮਾਨ ਦਾ ਨਿਸ਼ਾਨਾ, ਦੋਵਾਂ ਤੇ ਕੱਸਿਆ ਨਿਸ਼ਾਨਾ

ਪੰਜਾਬ ਵਿੱਚ ਦਲ ਬਦਲੂ ਲੀਡਰਾਂ ਦੀਆਂ ਚਰਚਾਵਾਂ ਕਾਫ਼ੀ ਹੋ ਰਹੀਆਂ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਾ ਵੀ ਇੱਕ ਬਿਆਨ ਸਾਹਮਣੇ ਆਇਆ ਹੈ। ਆਮ ਆਦਮੀ ਪਾਰਟੀ ਦੇ ਲੀਡਰ ਵੀ ਆਪ ਨੂੰ ਛੱਡ ਕੇ ਭਾਜਪਾ ‘ਚ ਚਲੇ ਗਏ ਹਨ। ਇਸ ਨੂੰ ਲੈ ਕੇ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਜਿਹੜੇ ਪੱਕੇ ਭਮੱਕੜ ਹਨ ਉਹਨਾਂ ਨੂੰ…

Read More

ਚੋਣਾਂ ‘ਚ ਅੜਿੱਕਾ ਪਾਉਣ ਦੀ ਤਿਆਰੀ ‘ਚ ਚੀਨ, ਹੋਇਆ ਵੱਡਾ ਖੁਲਾਸਾ

ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਹਰ ਪਾਸੇ ਦੇਖਣ ਨੂੰ ਮਿਲ ਰਿਹਾ ਹੈ। ਭਾਰਤ ਤੋਂ ਇਲਾਵਾ ਕਈ ਹੋਰ ਵੱਡੇ ਦੇਸ਼ ਜਿਵੇਂ ਦੱਖਣੀ ਕੋਰੀਆ, ਅਮਰੀਕਾ ਵਿੱਚ ਵੀ ਚੋਣਾਂ ਇਸ ਸਾਲ ਹੋਣ ਵਾਲੀਆਂ ਹਨ। ਇੰਨ੍ਹਾਂ ਚੋਣਾਂ ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ ਤਾਂ ਉਧਰ ਦੂਜੇ ਪਾਸੇ ਮਾਈਕ੍ਰੋਸੋਫਟ ਨੇ ਚਿਤਾਵਨੀ ਦਿੱਤੀ ਹੈ ਕਿ ਚੀਨੀ ਹੈਕਰ AI ਦੀ ਵਰਤੋਂ…

Read More