ਬੱਚਾ ਚੋਰੀ ਕਰਨ ਵਾਲੇ ਗੈਂਗ ਦਾ ਪਰਦਾਫਾਸ਼, CBI ਨੇ ਮਾਰੇ ਛਾਪੇ

ਦਿੱਲੀ ਵਿਚ ਬੱਚਾ ਚੋਰੀ ਕਰਨ ਵਾਲੇ ਗੈਂਗ ਦਾ ਪਰਦਾਫਾਸ਼ ਹੋਇਆ ਹੈ। ਸੀਬੀਆਈ ਨੇ ਦਿੱਲੀ ਦੇ ਕਈ ਇਲਾਕਿਆਂ ਵਿੱਚ ਛਾਪੇਮਾਰੀ ਕੀਤੀ ਹੈ। ਸੀਬੀਆਈ ਮੁਤਾਬਕ ਬਾਲ ਤਸਕਰੀ ਮਾਮਲੇ ਵਿੱਚ ਛਾਪੇਮਾਰੀ ਕੀਤੀ ਗਈ ਹੈ। ਛਾਪੇਮਾਰੀ ਦੌਰਾਨ ਦਿੱਲੀ-ਐਨਸੀਆਰ ਦੇ ਵੱਖ-ਵੱਖ ਇਲਾਕਿਆਂ ਤੋਂ 7-8 ਬੱਚਿਆਂ ਨੂੰ ਛੁਡਵਾਇਆ ਗਿਆ। ਸ਼ੁਰੂਆਤੀ ਜਾਂਚ ‘ਚ ਇਹ ਨਵਜੰਮੇ ਬੱਚਿਆਂ ਦੀ ਖਰੀਦੋ-ਫਰੋਖਤ ਦਾ ਮਾਮਲਾ ਜਾਪਦਾ ਹੈ।…

Read More

ਮਾਡਲ ਸਿਮਰ ਸੰਧੂ ਦੇ ਹੱਕ ‘ਚ ਆਏ ਰੇਸ਼ਮ ਸਿੰਘ ਅਨਮੋਲ, ਆਖੀ ਵੱਡੀ ਗੱਲ

ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ ਵੱਲੋਂ ਡਾਂਸਰ ਸਿਮਰ ਸੰਧੂ ਦੇ ਹੱਕ ਵਿੱਚ ਆਵਾਜ਼ ਚੁੱਕੀ ਗਈ ਹੈ। ਉਨ੍ਹਾਂ ਨੇ ਇਕ ਵੀਡੀਓ ਵਿੱਚ ਕਲਾਕਾਰ ਵੱਲੋਂ ਉਨ੍ਹਾਂ ਲੋਕਾਂ ਨੂੰ ਜਵਾਬ ਦਿੱਤਾ ਗਿਆ ਹੈ, ਜੋ ਸਿਮਰ ਨੂੰ ਖੂਬ ਬੁਰਾ ਭਲਾ ਬੋਲ ਰਹੇ ਸੀ। ਰੇਸ਼ਮ ਸਿੰਘ ਅਨਮੋਲ ਨੇ ਸਿਮਰ ਸੰਧੂ ਦੇ ਹੱਕ ਵਿੱਚ ਬੋਲਦੇ ਹੋਏ ਕਿਹਾ ਕਿ, ਕੁਝ ਲੋਕਾਂ ਲਈ…

Read More

8 ਅਪ੍ਰੈਲ ਨੂੰ ਪੂਰਨ ਸੂਰਜ ਗ੍ਰਹਿਣ ‘ਤੇ ਰੱਖੇਗਾ ਨਜ਼ਰ Aditya L1

ਦੁਨੀਆ ਦੇ ਕਈ ਹਿੱਸਿਆਂ ‘ਚ  8 ਅਪ੍ਰੈਲ ਨੂੰ ਪੂਰਨ ਸੂਰਜ ਗ੍ਰਹਿਣ ਦਿਖਾਈ ਦੇਵੇਗਾ। ਜਦੋਂ ਸੂਰਜ, ਚੰਦਰਮਾ ਅਤੇ ਧਰਤੀ ਇੱਕ ਸਿੱਧੀ ਲਾਈਨ ਵਿੱਚ ਆਉਂਦੇ ਹਨ, ਤਾਂ ਲਗਭਗ ਚਾਰ ਮਿੰਟਾਂ ਲਈ ਹਨੇਰਾ ਹੋਵੇਗਾ।  ਇਸ ਸਮੇਂ ਦੌਰਾਨ ਆਦਿਤਿਆ ਐਲ-1 ਵੀ ਸੂਰਜ ਗ੍ਰਹਿਣ ਦੌਰਾਨ ਲਗਰੇਂਜ ਪੁਆਇੰਟ-1 ਤੋਂ ਸੂਰਜ ਦਾ ਨਿਰੀਖਣ ਵੀ ਕਰੇਗਾ, ਜੋ ਕਿ ਧਰਤੀ ਅਤੇ ਸੂਰਜ ਵਿਚਕਾਰ 15 ਲੱਖ…

Read More

ਹਵਾਈ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ! ਰੱਦ ਹੋਈਆਂ ਸੈਂਕੜੇ ਉਡਾਣਾਂ

ਪਿਛਲੇ ਕੁਝ ਦਿਨਾਂ ਤੋਂ ਪਾਇਲਟਾਂ ਦੀ ਕਮੀ ਦਾ ਅਸਰ ਵਿਸਤਾਰਾ ਏਅਰਲਾਈਨਜ਼ ‘ਤੇ ਸਾਫ ਦਿਖਾਈ ਦੇ ਰਿਹਾ ਹੈ। ਪਿਛਲੇ ਚਾਰ ਦਿਨਾਂ ‘ਚ ਵਿਸਤਾਰਾ ਏਅਰਲਾਈਨਜ਼ ਵੱਲੋਂ 100 ਤੋਂ ਵੱਧ ਉਡਾਣਾਂ ਰੱਦ ਕੀਤੀਆਂ ਗਈਆਂ ਹਨ। ਡੀਜੀਸੀਏ ਨੇ ਫਲਾਈਟ ਰੱਦ ਹੋਣ ਅਤੇ ਦੇਰੀ ਬਾਰੇ ਰੋਜ਼ਾਨਾ ਰਿਪੋਰਟ ਮੰਗੀ ਸੀ। ਇਸ ਦੌਰਾਨ ਵਿਸਤਾਰਾ ਏਅਰਲਾਈਨਜ਼ ਦੇ ਸੀਈਓ ਵਿਨੋਦ ਕੰਨਨ ਨੇ ਉਮੀਦ ਜਤਾਈ…

Read More

ਸਿਆਸਤ ਚ ਹੋਏਗੀ ਵੱਡੀ ਹਲਚੱਲ, ਸਿਮਰਜੀਤ ਬੈਂਸ ਕਾਂਗਰਸ ‘ਚ ਹੋ ਸਕਦੇ ਸ਼ਾਮਲ!

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਲੀਡਰਾਂ ਦਾ ਪਾਰਟੀਆਂ ਬਦਲਣ ਦਾ ਸਿਲਸਿਲਾ ਜਾਰੀ ਹੈ। ਇਸੇ ਲਿਸਟ ਵਿੱਚ ਅੱਜ ਲੁਧਿਆਣਾ ਤੋਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਵੀ ਸ਼ਾਮਲ ਹਨ। ਹਲਾਂਕਿ ਬੈਂਸ ਪਾਰਟੀ ਨਹੀਂ ਬਦਲ ਰਹੇ ਹੋ ਸਕਦਾ ਹੈ ਕਿ ਉਹ ਆਪਣੀ ਲੋਕ ਇਨਸਾਫ਼ ਪਾਰਟੀ ਦਾ ਰਲੇਵੇ ਕਾਂਗਰਸ ਵਿੱਚ ਅੱਜ ਕਰ ਲੈਣ। ਪਿਛਲੇ…

Read More

ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਸੁਣਵਾਈ

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਅਦਾਲਤ ‘ਚ ਸੁਣਵਾਈ ਹੋਣੀ ਹੈ। ਅਦਾਲਤ ਨੇ ਉਸ ਨੂੰ 6 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ 2 ਅਪ੍ਰੈਲ ਨੂੰ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ…

Read More

ਔਰਤ ਨੂੰ ਨਿਰਵਸਤਰ ਕਰ ਕੇ ਘੁਮਾਉਣ ਦੇ ਮਾਮਲੇ ‘ਚ ਮਹਿਲਾ ਕਮਿਸ਼ਨ ਨੇ ਲਿਆ ਸਖ਼ਤ ਨੋਟਿਸ

ਤਰਨਤਾਰਨ ‘ਚ ਪ੍ਰੇਮ ਵਿਆਹ ਤੋਂ ਨਾਰਾਜ਼ ਪਰਿਵਾਰ ਵਾਲਿਆਂ ਵੱਲੋਂ ਲੜਕੇ ਦੀ ਮਾਂ ਨੂੰ ਨਿਰਵਸਤਰ ਕਰਨ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ।  ਤਰਨਤਾਰਨ ਦੇ ਵਲਟੋਹਾ ਪਿੰਡ ਵਿੱਚ ਕਸਬੇ ਦੀ ਇੱਕ ਲੜਕੀ ਨਾਲ ਪ੍ਰੇਮ ਵਿਆਹ ਕਰਵਾਉਣ ਵਾਲੇ ਲੜਕੇ ਦੀ ਮਾਂ ਵੱਲੋਂ ਬਿਨਾਂ ਕੱਪੜਿਆਂ ਦੇ ਗਲੀਆਂ ਵਿੱਚ ਘੁੰਮਣ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਹੈ। ਤਰਨਤਾਰਨ…

Read More

ਪੰਜਾਬ ‘ਚ ਲਗਾਤਾਰ 3 ਦਿਨ ਰਹਿਣਗੀਆਂ ਛੁੱਟੀਆਂ, ਜਾਣੋ ਵਜ੍ਹਾ

ਜੇਕਰ ਤੁਸੀਂ ਕਿਤੇ ਘੁੱਮਣ-ਫਿਰਣ ਦਾ ਪ੍ਰੋਗਰਾਮ ਬਣਾ ਰਹੇ ਹੋ ਤਾਂ ਤੁਹਾਡੇ ਲਈ ਚੰਗੀ ਖਬਰ ਹੈ। ਸੂਬੇ ਵਿਚ 08 ਅਪ੍ਰੈਲ 2024 ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਦਰਅਸਲ ਇਸ ਦਿਨ ਸ਼੍ਰੀ ਗੁਰੂ ਨਾਭਾ ਦਾਸ ਜੀ ਦਾ ਜਨਮ ਦਿਵਸ…

Read More

ਭਿਆਨਕ ਸੜਕ ਹਾਦਸੇ ‘ਚ ACP ਅਤੇ ਗੰਨਮੈਨ ਦੀ ਦਰਦਨਾਕ ਮੌਤ

ਲੁਧਿਆਣਾ ਦੇ ਸਮਰਾਲਾ ਦੇ ਪਿੰਡ ਨਜਦੀਕ ਪਿੰਡ ਦਿਆਲਪੁਰਾ ਨੇੜੇ ਫਲਾਈਓਵਰ ਭਿਆਨਕ ਸੜਕ ਹਾਦਸਾ ਵਾਪਰਿਆ। ਫਾਰਚੂਨਰ ਕਾਰ ਵਿੱਚ ਸਫ਼ਰ ਕਰ ਰਹੇ ਏਸੀਪੀ ਅਤੇ ਉਨ੍ਹਾਂ ਦੇ ਗੰਨਮੈਨ ਦੀ ਮੌਤ ਹੋ ਗਈ। ਜਦਕਿ ਇੱਕ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਿਆ। ਮ੍ਰਿਤਕ ਏਸੀਪੀ ਦੀ ਪਛਾਣ ਸੰਦੀਪ ਅਤੇ ਗੰਨਮੈਨ ਦੀ ਪਛਾਣ ਪਰਮਜੋਤ ਵਜੋਂ ਹੋਈ ਹੈ। ਜਦੋਂ ਡੀਐਮਸੀ ਹਸਪਤਾਲ ਲਿਜਾਇਆ ਗਿਆ…

Read More

ਕਰੋੜਾਂ ‘ਚ ਵਿਕਿਆ ਮੋਬਾਈਲ ਨੰਬਰ 7777777….22 ਲੱਖ ਤੋਂ ਸ਼ੁਰੂ ਹੋਈ ਬੋਲੀ

ਦੁਬਈ ਵਿੱਚ ਲੋਕ ਬਹੁਤ ਸਾਰਾ ਪੈਸਾ ਖਰਚ ਕਰਨ ਲਈ ਜਾਣੇ ਜਾਂਦੇ ਹਨ। ਇੱਕ ਵਾਰ ਫਿਰ ਕਿਸੇ ਚੀਜ਼ ‘ਤੇ ਬਹੁਤ ਸਾਰਾ ਪੈਸਾ ਖਰਚ ਕੀਤਾ ਗਿਆ ਹੈ। ਹਾਲ ਹੀ ‘ਚ ਸੰਯੁਕਤ ਅਰਬ ਅਮੀਰਾਤ ਦੇ ਕਈ ਅਮੀਰ ਲੋਕ ‘ਦ ਮੋਸਟ ਨੋਬਲ ਨੰਬਰ’ ਨਾਮ ਦੀ ਵਿਸ਼ੇਸ਼ ਨਿਲਾਮੀ ਲਈ ਇਕੱਠੇ ਹੋਏ ਸਨ। ਸੰਯੁਕਤ ਅਰਬ ਅਮੀਰਾਤ ਵਿੱਚ ਖਾਸ ਨੰਬਰ ਪਲੇਟਾਂ ਤੇ…

Read More