ਸ਼ੇਅਰ ਬਾਜ਼ਾਰ ਦੇ ਮਾਹਿਰ ਨਿਕਲੇ ਰਾਹੁਲ ਗਾਂਧੀ ! ਜਾਣੋ ਕਿਹੜੇ ਸ਼ੇਅਰਾਂ ਨਾਲ ਕੀਤੀ ਕਰੋੜਾਂ ਦੀ ਕਮਾਈ…..

ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਰਾਹੁਲ ਗਾਂਧੀ ਨੇ ਨਾਮਜ਼ਦਗੀ ਪੱਤਰ ਦੇ ਨਾਲ ਚੋਣ ਕਮਿਸ਼ਨ ਨੂੰ ਹਲਫ਼ਨਾਮਾ ਵੀ ਦਿੱਤਾ ਹੈ। ਇਸ ਮੁਤਾਬਕ ਰਾਹੁਲ ਗਾਂਧੀ ਦਾ ਸਟਾਕ ਮਾਰਕੀਟ ਵਿੱਚ 4.3 ਕਰੋੜ ਰੁਪਏ ਦਾ ਨਿਵੇਸ਼ ਹੈ, ਮਿਊਚਲ ਫੰਡ ਵਿੱਚ 3.81 ਕਰੋੜ ਰੁਪਏ ਜਮ੍ਹਾਂ ਹਨ ਅਤੇ ਦੋ ਬੈਂਕ…

Read More

ਚੰਡੀਗੜ੍ਹ ‘ਚ 1 ਜੂਨ ਨੂੰ ਬੰਦ ਰਹਿਣਗੀਆਂ ਸਾਰੀਆਂ ਦੁਕਾਨਾਂ, ਜਾਣੋ ਵਜ੍ਹਾ

ਚੰਡੀਗੜ੍ਹ ਪ੍ਰਸ਼ਾਸਨ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 1 ਜੂਨ ਨੂੰ ਚੰਡੀਗੜ੍ਹ ਵਿੱਚ ਸ਼ਰਾਬ ਦੇ ਠੇਕਿਆਂ ਸਮੇਤ ਸਾਰੀਆਂ ਦੁਕਾਨਾਂ ਅਤੇ ਹੋਰ ਅਦਾਰੇ ਬੰਦ ਰੱਖਣ ਦੇ ਹੁਕਮ ਦਿੱਤੇ ਹਨ, ਤਾਂ ਜੋ ਹਰ ਕੋਈ ਆਪਣੀ ਵੋਟ ਦਾ ਇਸਤੇਮਾਲ ਕਰ ਸਕੇ। ਦੁਕਾਨ ‘ਤੇ ਜਾਣ ਕਾਰਨ ਕਿਸੇ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਨੂੰ ਮੁੱਖ ਰੱਖਦਿਆਂ…

Read More

ਕਾਂਗਰਸ ਨੂੰ ਝਟਕਾ ਦੇ ਕੇ ਗੌਰਵ ਵੱਲਭ ਭਾਜਪਾ ‘ਚ ਹੋਏ ਸ਼ਾਮਿਲ

ਕਾਂਗਰਸ ਪਾਰਟੀ ਦੇ ਵੱਡੇ ਬੁਲਾਰੇ ਗੌਰਵ ਵੱਲਭ ਪਾਰਟੀ ਤੋਂ ਅਸਤੀਫਾ ਦੇ ਕੇ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਅੱਜ ਸਵੇਰੇ ਹੀ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਪੱਤਰ ਲਿਖ ਕੇ ਅਸਤੀਫਾ ਦੇ ਦਿੱਤਾ ਸੀ। ਗੌਰਵ ਵੱਲਭ ਨੇ ਆਪਣੀ ਪੋਸਟ ‘ਚ ਲਿਖਿਆ ਕਿ ਕਾਂਗਰਸ ਪਾਰਟੀ ਬਿਨਾਂ ਦਿਸ਼ਾ ਦੇ ਅੱਗੇ ਵਧ ਰਹੀ ਹੈ ਅਤੇ ਮੈਂ ਇਸ…

Read More

CM ਕੇਜਰੀਵਾਲ ਨੇ ਜੇਲ੍ਹ ‘ਚੋਂ ਭੇਜਿਆ ਖਾਸ ਸੁਨੇਹਾ, ਵਿਧਾਇਕਾਂ ਨੂੰ ਦਿੱਤੀਆਂ ਹਦਾਇਤਾਂ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਕੀਤੀ ਅਤੇ ਆਪਣੇ ਪਤੀ ਵੱਲੋਂ ਜੇਲ੍ਹ ਤੋਂ ਭੇਜਿਆ ਸੰਦੇਸ਼ ਪੜ੍ਹ ਕੇ ਸੁਣਾਇਆ। ਉਨ੍ਹਾਂ ਦੱਸਿਆ ਕਿ ਕੇਜਰੀਵਾਲ ਨੇ ‘ਆਪ’ ਨੂੰ ਵਿਸ਼ੇਸ਼ ਹਦਾਇਤਾਂ ਦਿੱਤੀਆਂ ਹਨ। ਅਰਵਿੰਦ ਕੇਜਰੀਵਾਲ ਨੇ ਆਪਣੇ ਸੰਦੇਸ਼ ਵਿੱਚ ਦਿੱਲੀ ਦੇ 2 ਕਰੋੜ ਲੋਕਾਂ ਨੂੰ ਆਪਣਾ ਪਰਿਵਾਰ ਦੱਸਿਆ। ਸੁਨੀਤਾ ਕੇਜਰੀਵਾਲ ਨੇ ਪ੍ਰੈਸ…

Read More

AI ਨਾਲ ਚੱਲੇਗਾ ਫਰਿੱਜ, ਰਾਸ਼ਨ ਮੰਗਵਾਉਣ ਤੋਂ ਲੈ ਕੇ ਪੜ੍ਹੋ ਹੋਰ ਕੀ ਹੋਣਗੇ ਫੀਚਰ

ਅੱਜ ਦੇ ਸਮੇਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਬਹੁਤ ਜ਼ਰੂਰੀ ਹੋ ਗਿਆ ਹੈ। ਤੁਸੀਂ ਦੇਖੋਗੇ ਕਿ ਏਆਈ ਨੂੰ ਵੱਖ-ਵੱਖ ਖੇਤਰਾਂ ਵਿੱਚ ਵਰਤਿਆ ਜਾ ਰਿਹਾ ਹੈ। ਹੁਣ ਲੋਕਾਂ ਨੇ AI ਦੀ ਮਦਦ ਨਾਲ ਸੋਸ਼ਲ ਮੀਡੀਆ ‘ਤੇ ਵੀਡੀਓ ਬਣਾਉਣਾ ਵੀ ਸ਼ੁਰੂ ਕਰ ਦਿੱਤਾ ਹੈ। ਮਸ਼ੀਨਾਂ AI ਨੂੰ ਸ਼ਾਮਲ ਕਰਨਾ ਸ਼ੁਰੂ ਕਰ ਰਹੀਆਂ ਹਨ। ਇਨ੍ਹੀਂ ਦਿਨੀਂ ਆਰਟੀਫੀਸ਼ੀਅਲ ਇੰਟੈਲੀਜੈਂਸ ‘ਤੇ ਚੱਲਣ…

Read More

ਕਾਂਗਰਸ ਨੂੰ ਵੱਡਾ ਝਟਕਾ ! ਗੌਰਵ ਵੱਲਭ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਲੋਕ ਸਭਾ ਚੋਣਾਂ ਦਾ ਬਿਗਲ ਵੱਜਣ ਨਾਲ ਕਾਂਗਰਸ ਪਾਰਟੀ ਨੂੰ ਇੱਕ ਹੋਰ ਝਟਕਾ ਲੱਗਾ ਹੈ। ਹੁਣ ਪਾਰਟੀ ਦੇ ਬੁਲਾਰੇ ਗੌਰਵ ਵੱਲਭ ਨੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇੱਕ ਪੋਸਟ ਵਿੱਚ ਅਸਤੀਫਾ ਪੱਤਰ ਵੀ ਸਾਂਝਾ ਕੀਤਾ ਹੈ। ਗੌਰਵ ਵੱਲਭ ਨੇ ਆਪਣੀ ਪੋਸਟ ‘ਚ ਲਿਖਿਆ ਕਿ ਕਾਂਗਰਸ ਪਾਰਟੀ…

Read More

ਦਿੱਲੀ ਹਾਈਕੋਰਟ ਵੱਲੋਂ CM ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ

ਦਿੱਲੀ ਹਾਈ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਹੁਦੇ ਤੋਂ ਹਟਾਉਣ ਲਈ ਦਾਇਰ ਦੂਜੀ ਜਨਹਿੱਤ ਪਟੀਸ਼ਨ ਨੂੰ ਵੀ ਰੱਦ ਕਰ ਦਿੱਤਾ ਹੈ। ਹਾਲਾਂਕਿ ਅਦਾਲਤ ਨੇ ਕਿਹਾ ਕਿ ਕਈ ਵਾਰ ਨਿੱਜੀ ਹਿੱਤਾਂ ਨੂੰ ਰਾਸ਼ਟਰੀ ਹਿੱਤ ਦੇ ਅਧੀਨ ਕਰਨਾ ਪੈਂਦਾ ਹੈ। ਦਸ ਦਈਏ ਕਿ ਇਸ ਤੋਂ ਪਹਿਲਾਂ ਵੀ ਅਦਾਲਤ ਨੇ ਅਜਿਹੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ…

Read More

Instagram Reels ਦਾ ਕਮਾਲ! 34 ਸਾਲਾਂ ਕੁੜੀ ਨੇ ਕਰਵਾਇਆ 80 ਸਾਲਾਂ ਬਜ਼ੁਰਗ ਨਾਲ ਵਿਆਹ

ਪਿਆਰ ਉਮਰ, ਰੰਗ ਜਾਂ ਜਾਤ-ਧਰਮ ਨਹੀਂ ਵੇਖਦਾ ਅਕਸਰ ਹੀ ਇਹ ਸੁਣਨ ਨੂੰ ਮਿਲਦਾ ਹੈ। ਪਰ ਹੁਣ ਅਸਲ ਚ ਦੇਖਣ ਨੂੰ ਮਿਲਿਆ ਹੈ। ਮੱਧ ਪ੍ਰਦੇਸ਼ ਦੇ ਅਗਰ ਮਾਲਵਾ ਜ਼ਿਲ੍ਹੇ ਦੇ ਇੱਕ ਛੋਟੇ ਜਿਹੇ ਪਿੰਡ ਮਗਰੀਆ ਦੀ 34 ਸਾਲ ਦੀ ਔਰਤ ਨੇ ਇੱਕ 80 ਸਾਲ ਦੇ ਬਜ਼ੁਰਗ ਨੂੰ ਆਪਣਾ ਦਿਲ ਦੇ ਦਿੱਤਾ। ਬਜ਼ੁਰਗ ਸੋਸ਼ਲ ਮੀਡੀਆ ‘ਤੇ ਕਾਫੀ…

Read More

ਅਕਾਲੀ ਆਗੂ ਦੀ IAS ਨੂੰਹ ਨੇ ਦਿੱਤਾ ਅਸਤੀਫਾ

ਪੰਜਾਬ ਦੀ ਆਈਏਐਸ ਅਧਿਕਾਰੀ ਪਰਮਪਾਲ ਕੌਰ ਸਿੱਧੂ, ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਵੀ ਹੈ, ਨੇ ਲੋਕ ਸਭਾ ਚੋਣਾਂ ਲੜਨ ਦੀ ਸੰਭਾਵਨਾ ਦੇ ਮੱਦੇਨਜ਼ਰ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਮੁਤਾਬਿਕ ਸਿੱਧੂ, ਜੋ ਇਸ ਸਮੇਂ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਤਾਇਨਾਤ ਹਨ, ਨੇ ਆਪਣਾ ਅਸਤੀਫਾ ਮੁੱਖ…

Read More

ਪੱਛਮੀ ਗੜਬੜੀ ਕਾਰਨ ਮੁੜ ਮੌਸਮ ਲਏਗਾ, ਅਲਰਟ ਜਾਰੀ

ਇਸ ਸਮੇਂ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਮੌਸਮ ਲਗਾਤਾਰ ਬਦਲ ਰਿਹਾ ਹੈ। ਪੱਛਮੀ ਗੜਬੜੀ ਦੇ ਕਾਰਨ ਦੇਸ਼ ਦੇ ਕੁਝ ਹਿੱਸਿਆਂ ਵਿਚ ਇਕ ਵਾਰ ਫਿਰ ਮੌਸਮ ਦਾ ਮਿਜਾਜ਼ ਬਦਲ ਸਕਦਾ ਹੈ। ਮੌਸਮ ਵਿਭਾਗ ਦੇ ਅਨੁਸਾਰ ਉੱਤਰੀ ਅੰਦਰੂਨੀ ਕਰਨਾਟਕ ਦੇ ਵੱਖ-ਵੱਖ ਖੇਤਰਾਂ ਵਿੱਚ ਗਰਮੀ ਦੀ ਲਹਿਰ ਚੱਲ ਰਹੀ ਹੈ, ਜਦੋਂ ਕਿ ਕਈ ਖੇਤਰਾਂ ਵਿਚ ਹਲਕੀ ਤੋਂ ਦਰਮਿਆਨੀ…

Read More