ਲੋਕ ਸਭਾ ਚੋਣਾਂ ਨੂੰ ਲੈ ਕੇ AAP ਦੀ ਤਿਆਰੀ, ਸੱਦੀ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਵਿੱਚ ਸੂਬੇ ਦੀਆਂ 13 ਸੀਟਾਂ ਜਿੱਤਣ ਲਈ ਪੂਰੀ ਰਣਨੀਤੀ ਤਿਆਰ ਕਰ ਲਈ ਹੈ। ਇੱਕ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਲੋਕ ਸਭਾ ਹਲਕਾ ਵਿਧਾਇਕਾਂ ਤੇ ਮੰਤਰੀਆਂ ਨਾਲ ਮੀਟਿੰਗਾਂ ਕਰ ਰਹੇ ਹਨ। ਇਸ ਦੇ ਨਾਲ ਹੀ ਅੱਜ ਮੁੱਖ ਮੰਤਰੀ ਲੋਕ ਸਭਾ ਹਲਕਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਆਗੂਆਂ ਅਤੇ ਵਿਧਾਇਕਾਂ…

Read More

ਸਿੱਧੂ ਮੂਸੇਵਾਲਾ ਦੇ ਪਿਤਾ ਚ ਸਿਆਸਤ ਚ ਐਂਟਰੀ! ਇਸ ਪਾਰਟੀ ਤੋਂ ਲੜ ਸਕਦੇ ਚੋਣਾਂ…..

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿਆਸਤ ਵਿੱਚ ਐਂਟਰੀ ਕਰ ਰਹੇ ਹਨ। ਬਲਕੌਰ ਸਿੰਘ ਲੋਕ ਸਭਾ ਚੋਣਾਂ ਲੜਨ ਲਈ ਤਿਆਰ ਹੋ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਕਾਂਗਰਸ ਹਾਈਕਮਾਨ ਨੇ ਉਹਨਾਂ ਨੂੰ ਚੋਣ ਮੈਦਾਨ ‘ਚ ਉਤਾਰਨ ਲਈ ਮਨਾ ਲਿਆ ਹੈ। ਸਿੱਧੂ ਦੇ ਪਰਿਵਾਰ ਦਾ ਪਿਛੋਕੜ ਕੋਈ ਸਿਆਸੀ ਨਹੀਂ ਹੈ। ਇਸ ਤੋਂ ਪਹਿਲਾਂ ਵਿਧਾਨ ਸਭਾ…

Read More

ਜੇਲ੍ਹ ਚੋਂ ਬਾਹਰ ਆ ਕੇ ਸੰਜੇ ਸਿੰਘ ਨੇ PM ਮੋਦੀ ਬਾਰੇ ਦਿੱਤਾ ਵੱਡਾ ਬਿਆਨ

 ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਜੋ ਕਿ 3 ਅਪ੍ਰੈਲ ਨੂੰ ਤਿਹਾੜ ਜੇਲ੍ਹ ਤੋਂ ਰਿਹਾਅ ਹੋ ਗਏ। ਜਿਸ ਤੋਂ ਬਾਅਦ ਸੰਜੇ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਿਆ ਅਤੇ ਭਾਜਪਾ ਸਰਕਾਰ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਮੋਹਾਲੀ ਦਾ ਕੋਈ ਇੰਸਪੈਕਟਰ ਜਾਂਚ ਲਈ ਸੰਮਨ ਲੈ ਕੇ ਪੀਐਮ ਮੋਦੀ…

Read More

ਇਲੈਕਟ੍ਰਿਕ ਵਾਹਨਾਂ ਨੂੰ ਲੈ ਕੇ ਸਰਕਾਰ ਨੇ ਕੀਤੀ ਨਵੀਂ ਸਕੀਮ ਸ਼ੁਰੂ, ਪੜ੍ਹੋ ਪੂਰੀ ਖ਼ਬਰ

ਭਾਰਤ ਵਿੱਚ ਇਲੈਕਟ੍ਰਿਕ ਗਤੀਸ਼ੀਲਤਾ ਨੂੰ ਉਤਸ਼ਾਹਿਤ ਕਰਨ ਲਈ 500 ਕਰੋੜ ਰੁਪਏ ਦੀ ਇੱਕ ਨਵੀਂ ਯੋਜਨਾ 1 ਅਪ੍ਰੈਲ ਤੋਂ ਲਾਗੂ ਕਰ ਦਿੱਤੀ ਗਈ ਹੈ ਅਤੇ ਜੁਲਾਈ ਦੇ ਅੰਤ ਤੱਕ ਜਾਰੀ ਰਹੇਗੀ। ਇਸ ਦੌਰਾਨ, ਦੇਸ਼ ਵਿੱਚ ਫਾਸਟਰ ਅਡਾਪਸ਼ਨ ਐਂਡ ਮੈਨੂਫੈਕਚਰਿੰਗ ਆਫ ਇਲੈਕਟ੍ਰਿਕ ਵਹੀਕਲਜ਼ (FAME-II) ਪ੍ਰੋਗਰਾਮ ਦਾ ਦੂਜਾ ਪੜਾਅ 31 ਮਾਰਚ, 2024 ਨੂੰ ਖਤਮ ਹੋ ਰਿਹਾ ਹੈ। FAME…

Read More

ਕੇਕ ਨਾਲ ਬੱਚੀ ਦੀ ਮੌਤ ਦੇ ਕਾਰਨ ਦਾ ਹੋਇਆ ਖ਼ੁਲਾਸਾ! ਪੜ੍ਹੋ ਕੀ ਆਇਆ ਪੋਸਟਮਾਰਟ ਰਿਪੋਰਟ ‘ਚ!

ਪਟਿਆਲਾ ‘ਚ ਕੇਕ ਖਾਣ ਨਾਲ ਲੜਕੀ ਦੀ ਮੌਤ ਦੇ ਮਾਮਲੇ ਸਬੰਧੀ ਪੋਸਟਮਾਰਟਮ ਰਿਪੋਰਟ ਆ ਗਈ ਹੈ। ਪੋਸਟਮਾਰਟਮ ਰਿਪੋਰਟ ‘ਚ ਲੜਕੀ ਦੀ ਮੌਤ ਦੇ ਕਾਰਨ ਬਾਰੇ ਖੁਲਾਸਾ ਨਹੀਂ ਹੋਇਆ ਹੈ। ਹੁਣ ਪੈਥੋਲੋਜੀ ਲੈਬ ਵਿਚ ਮੌਤ ਦੇ ਕਾਰਨਾਂ ਦਾ ਪਤਾ ਲਗਾਇਆ ਜਾਵੇਗਾ। ਰਜਿੰਦਰਾ ਹਸਪਤਾਲ ਦੇ ਫੋਰੈਂਸਿਕ ਵਿਭਾਗ ਨੇ ਪੋਸਟਮਾਰਟਮ ਰਿਪੋਰਟ ਜਾਰੀ ਕਰ ਦਿੱਤੀ ਹੈ ਪਰ ਇਸ ਵਿੱਚ…

Read More

ਸਿਆਸਤ ‘ਚ ਹੋ ਸਕਦੀ ਵੱਡੀ ਹਲਚੱਲ! ਦਿੱਲੀ ਪਹੁੰਚੇ ਕਾਂਗਰਸੀ MP

ਪੰਜਾਬ ਕਾਂਗਰਸ ਦੀ ਟਿਕਟ ‘ਤੇ ਲੋਕ ਸਭਾ ਚੋਣਾਂ ਲੜਨ ਦੇ ਇੱਛੁਕ ਨੇਤਾਵਾਂ ਨੇ ਦਿੱਲੀ ਵਿਚ ਡੇਰੇ ਪਾ ਦਿੱਤੇ ਹਨ। ਨੇਤਾ ਟਿਕਟ ਲੈਣ ਲਈ ਕੋਸ਼ਿਸ਼ਾਂ ਕਰ ਰਹੇ ਹਨ। ਪਾਰਟੀ ਕਦੇ ਵੀ ਪੰਜਾਬ ਤੋਂ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਸਕਦੀ ਹੈ। ਹਾਲਾਂਕਿ ਕਈ ਸੀਟਾਂ ‘ਤੇ ਉਮੀਦਵਾਰ ਦੇਣ ਲਈ ਪਾਰਟੀ ਹਾਈਕਮਾਨ ਨੂੰ ਵੀ ਬਹੁਤ ਮਿਹਨਤ ਕਰਨੀ ਪੈ ਰਹੀ…

Read More

ਡਾਂਸਰ ਸਿਮਰ ਦੇ ਮਾਮਲੇ ਚ ਨਵਾਂ ਮੋੜ, ਮਹਿਲਾ ਕਮਿਸ਼ਨ ਨੇ ਕੀਤੀ ਵੱਡੀ ਕਾਰਵਾਈ

ਪਿਛਲੇ ਕੁੱਝ ਦਿਨਾਂ ਤੋਂ ਲੁਧਿਆਣਾ ਦੇ ਦੁੱਗਰੀ ਇਲਾਕੇ ਦੀ ਰਹਿਣ ਵਾਲੀ ਡਾਂਸਰ ਸਿਮਰ ਸੰਧੂ ਚਰਚਾ ਦੇ ਵਿੱਚ ਬਣੀ ਹੋਈ ਹੈ। ਉਸ ਦਾ ਡੀਐਸਪੀ ਦੇ ਰੀਡਰ ਨਾਲ ਝੜਪ ਵਾਲਾ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋਇਆ ਅਤੇ ਸੁਰਖੀਆਂ ਵਿੱਚ ਵੀ ਰਹਿ। ਹੁਣ ਇਹ ਮਾਮਲਾ ਪੰਜਾਬ ਮਹਿਲਾ ਕਮਿਸ਼ਨ ਪਹੁੰਚ ਗਿਆ ਹੈ ਅਤੇ ਉਨ੍ਹਾਂ ਨੇ ਸੂਓ ਮੋਟੋ ਨੋਟਿਸ…

Read More

ਬੇਅਦਬੀ ਮਾਮਲੇ ‘ਚ ਵੱਡੀ ਖ਼ਬਰ! ਮੁਲਜ਼ਮ ਡੇਰਾ ਪ੍ਰੇਮੀ ਨੂੰ ਮਿਲੀ ਜ਼ਮਾਨਤ

ਬਰਗਾੜੀ ਬੇਅਦਬੀ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਬੇਅਦਬੀ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਪ੍ਰਦੀਪ ਨੂੰ ਇਸ ਸਾਲ ਫਰਵਰੀ ਵਿੱਚ ਪੰਜਾਬ ਪੁਲਿਸ ਦੀ SIT ਨੇ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕੀਤਾ ਸੀ। ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੀ ਅਦਾਲਤ ਨੇ…

Read More

CM ਕੇਜਰੀਵਾਲ ਦੀ ਪਟੀਸ਼ਨ ‘ਤੇ ਅੱਜ ਹਾਈ ਕੋਰਟ ‘ਚ ਹੋਵੇਗੀ ਸੁਣਵਾਈ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਅੱਜ ਦਿੱਲੀ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਕੇਜਰੀਵਾਲ ਨੇ ਆਪਣੀ ਗ੍ਰਿਫਤਾਰੀ ਖਿਲਾਫ ਪਟੀਸ਼ਨ ਦਾਇਰ ਕੀਤੀ ਹੈ। ਕੇਜਰੀਵਾਲ ਨੇ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਆਪਣੀ ਗ੍ਰਿਫਤਾਰੀ ਅਤੇ ਰਿਮਾਂਡ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ। ਉਸ ਨੇ 23 ਮਾਰਚ ਨੂੰ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ।…

Read More

ਸਿੱਧੂ ਮੂਸੇਵਾਲਾ ਦੀ ਮਾਤਾ ਦੇ IVF ਨਾਲ ਬੱਚੇ ਨੂੰ ਜਨਮ ਦੇਣ ‘ਤੇ ਆਇਆ ਨਵਾਂ ਮੋੜ

ਛੋਟੇ ਸ਼ੁੱਭਦੀਪ ਦੇ ਮਾਮਲੇ ਵਿਚ ਨਵਾਂ ਅਪਡੇਟ ਸਾਹਮਣੇ ਆਇਆ ਹੈ। ਖਬਰ ਮੁਤਾਬਕ IVF ਨੂੰ ਲੈ ਕੇ ਪਰਿਵਾਰ ‘ਤੇ ਹੁਣ ਕੋਈ ਕਾਰਵਾਈ ਨਹੀਂ ਹੋਵੇਗੀ। ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਭਾਰਤ ਵਿਚ ਸਿਰਫ ਬੱਚੇ ਨੂੰ ਜਨਮ ਦਿਨਾ ਹੈ। IVF ਟ੍ਰੀਟਮੈਂਟ ਇਥੇ ਨਹੀਂ, ਵਿਦੇਸ਼ ਵਿਚ ਕਰਵਾਇਆ ਹੈ। ਬੱਚੇ ਦੀ ਡਲਿਵਰੀ ਰੋਕੀ ਨਹੀਂ ਜਾ ਸਕਦੀ ਤੇ ਕੋਈ ਵੀ…

Read More