ਕਾਂਗਰਸ ‘ਚ ਸ਼ਾਮਲ ਹੋਣ ‘ਤੇ ਡਾ.ਧਰਮਵੀਰ ਗਾਂਧੀ ਨੇ ਆਖੀ ਵੱਡੀ ਗੱਲ

ਆਮ ਆਦਮੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਡਾ: ਧਰਮਵੀਰ ਗਾਂਧੀ ਕਾਂਗਰਸ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੇ ਦਿੱਲੀ ਸਥਿਤ ਕਾਂਗਰਸ ਪਾਰਟੀ ਦੇ ਹੈੱਡਕੁਆਰਟਰ ਵਿਖੇ ਆਪਣੀ ਨੌਵੀਂ ਪੰਜਾਬ ਪਾਰਟੀ ਨੂੰ ਕਾਂਗਰਸ ਵਿੱਚ ਰਲੇਵਾਂ ਕਰ ਦਿੱਤਾ। ਕਾਂਗਰਸ ‘ਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਡਾ: ਧਰਮਵੀਰ ਗਾਂਧੀ ਨੇ ਕਿਹਾ- “ਮੈਂ ਲੋਕ ਸਭਾ…

Read More

ਹਰਿਆਣਾ ਸਰਕਾਰ ਨੂੰ ਲੱਗਿਆ ਝਟਕਾ,ਸ਼ੁਭਕਰਨ ਸਿੰਘ ਦਾ ਮਾਮਲਾ ਪਹੁੰਚਿਆ SC

ਕਿਸਾਨ ਅੰਦੋਲਨ ਦੌਰਾਨ ਖਨੌਰੀ ਸਰਹੱਦ ਉੱਤੇ ਪ੍ਰਦਰਸ਼ਨ ਦੌਰਾਨ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦਾ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ ਹੈ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਹਰਿਆਣਾ ਸਰਕਾਰ ਨੂੰ ਝਟਕਾ ਦਿੱਤਾ ਹੈ। ਸ਼ੁਭਕਰਨ ਦੀ ਮੌਤ ਨੂੰ ਲੈ ਕੇ ਹਾਈਕੋਰਟ ਦੀ ਨਿਆਂਇਕ ਜਾਂਚ ਉੱਤੇ ਸਟੇਅ ਦੇਣ ਤੋਂ ਸੁਪਰੀਮ ਕੋਰਟ ਨੇ ਇਨਕਾਰ ਕਰ ਦਿੱਤਾ…

Read More

ਖੁਸ਼ਖਬਰੀ! ਹੁਣ ਪੰਜਾਬ ਦੇ ਇਨ੍ਹਾਂ ਟੋਲ ਪਲਾਜ਼ਿਆਂ ‘ਤੇ ਨਹੀਂ ਦੇਣਾ ਪਵੇਗਾ ਟੈਕਸ

ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਦੋ ਅਪਰੈਲ ਨੂੰ ਰਾਤ 12 ਵਜੇ ਤੋਂ ਦੋ ਟੌਲ ਪਲਾਜ਼ੇ ਬੰਦ ਕਰ ਦਿੱਤੇ ਜਾਣਗੇ। ਇਹ ਪਲਾਜ਼ੇ ਮਾਨਸਾ-ਲੁਧਿਆਣਾ ਰੋਡ ਉਤੇ ਮਹਿਲਕਲਾਂ ਅਤੇ ਮੁਲਾਂਪੁਰ ਨੇੜੇ ਸਥਿਤ ਹਨ। ਇਨ੍ਹਾਂ ਦੇ ਬੰਦ ਹੋਣ ਦੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ…

Read More

ਅੱਜ ਤੋਂ ਸ਼ੁਰੂ ਹੋਇਆ ਨਵਾਂ ਵਿੱਤੀ ਸਾਲ, ਦੇਖੋ ਕਿਹੜੇ ਕਿਹੜੇ ਰੂਲ ਬਦਲਗੇ

ਅੱਜ ਤੋਂ ਵਿੱਤੀ ਸਾਲ 2024-25 ਸ਼ੁਰੂ ਹੋ ਗਿਆ ਹੈ ਜਿਸ ਵਿੱਚ ਤੁਹਾਨੂੰ ਕਈ ਨਵੇਂ ਨਿਯਮਾਂ ਦਾ ਸਾਹਮਣਾ ਕਰਨਾ ਪਵੇਗਾ। ਇਹ ਸਾਰੇ ਨਿਯਮ ਜੀਵਨ ‘ਤੇ ਸਿੱਧਾ ਪ੍ਰਭਾਵ ਪਾਉਣ ਜਾ ਰਹੇ ਹਨ। ਆਓ ਵਿਸਥਾਰ ਨਾਲ ਜਾਣਦੇ ਹਾਂ ਇੰਨ੍ਹਾਂ ਨਵੇਂ ਵਿੱਤੀ ਨਿਯਮਾਂ ਬਾਰੇ-

Read More

ਚੰਡੀਗੜ੍ਹੀਆਂ ਲਈ ਖੁਸ਼ਖਬਰੀ! ਏਅਰਪੋਰਟ ਤੋਂ 3 ਨਵੀਆਂ ਉਡਾਣਾਂ ਸ਼ੁਰੂ

 ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਭਲਕੇ 3 ਨਵੀਆਂ ਉਡਾਣਾਂ ਸ਼ੁਰੂ ਹੋ ਰਹੀਆਂ ਹਨ। ਗਰਮੀਆਂ ਲਈ ਜਾਰੀ ਕੀਤੇ ਗਏ ਸ਼ਡਿਊਲ ‘ਚ ਜੰਮੂ, ਧਰਮਸ਼ਾਲਾ ਤੇ ਦਿੱਲੀ ਲਈ ਇਹ ਉਡਾਣਾਂ ਮੰਗਲਵਾਰ ਦੋ ਅਪ੍ਰੈਲ ਤੋਂ ਸ਼ੁਰੂ ਹੋਣਗੀਆਂ। ਇਸ ਲਈ ਏਅਰਲਾਈਨਜ਼ ਕੰਪਨੀ ਨੇ ਬੁਕਿੰਗ ਵੀ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਉਡਾਣਾਂ ਲਈ ਸਟਾਲ ਵੀ ਲਗਾਏ ਗਏ…

Read More

ਅੱਜ ਤੋਂ ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਇਸ ਸਮੇਂ ਖੁੱਲ੍ਹਣਗੇ ਸਕੂਲ

ਪੰਜਾਬ ਦੇ ਸਰਕਾਰੀ/ਨਿੱਜੀ ਤੇ ਐਫੀਲੀਏਟਿਡ ਸਕੂਲਾਂ ’ਚ ਸੋਮਵਾਰ ਤੋਂ ਨਵੇਂ ਅਕਾਦਮਿਕ ਵਰ੍ਹੇ 2024-25 ਦਾ ਆਗ਼ਾਜ਼ ਹੋ ਗਿਆ ਹੈ। ਇਸ ਦੇ ਨਾਲ ਸੀਨੀਅਰ ਸੈਕੰਡਰੀ, ਹਾਈ ਮਿਡਲ ਤੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਵੀ ਤਬਦੀਲ ਹੋ ਜਾਵੇਗਾ। ਸਾਰੇ ਸਕੂਲ ਸਵੇਰੇ 8 ਵਜੇ ਖੁੱਲ੍ਹਣਗੇ ਤੇ 2:00 ਵਜੇ ਛੁੱਟੀ ਹੋਵੇਗੀ। ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਮਾਂ ਤਬਦੀਲੀ ਦੇ ਹੁਕਮ…

Read More

ਵੱਡੀ ਖ਼ਬਰ- ਅਦਾਲਤ ਨੇ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਭੇਜਿਆ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅਦਾਲਤ ਨੇ ਹੁਣ ਉਨ੍ਹਾਂ ਨੂੰ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਆਬਕਾਰੀ ਨੀਤੀ ਮਾਮਲੇ ਨਾਲ ਸਬੰਧਤ ਕਥਿਤ ਮਨੀ ਲਾਂਡਰਿੰਗ ਕੇਸ ਵਿਚ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੀਆਂ ਮੁਸੀਬਤਾਂ ਖਤਮ ਹੋਣ ਦੇ ਸੰਕੇਤ ਨਹੀਂ ਦੇ ਰਹੀਆਂ ਹਨ।…

Read More

Breaking News- ਡਾ. ਧਰਮਵੀਰ ਗਾਂਧੀ ਨੇ ਫੜਿਆ ਕਾਂਗਰਸ ਦਾ ਪੱਲਾ, ਪੜ੍ਹੋ ਕਿੱਥੋਂ ਲੜਣਗੇ ਚੋਣਾਂ

ਆਮ ਆਮਦੀ ਪਾਰਟੀ ਦੇ ਪਟਿਆਲਾ ਤੋਂ ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। 2014 ਦੀਆਂ ਲੋਕ ਸਭਾ ਚੋਣਾਂ ਵਿੱਚ ਡਾ. ਗਾਂਧੀ ਨੇ ਪਟਿਆਲਾ ਤੋਂ ਪਰਨੀਤ ਕੌਰ ਨੂੰ ਹਰਾਇਆ ਸੀ। ਕਿਆਸਰਾਈਆਂ ਹਨ ਕਿ ਕਾਂਗਰਸ ਉਨ੍ਹਾਂ ਨੂੰ ਪਟਿਆਲਾ ਤੋਂ ਉਮੀਦਵਾਰ ਬਣਾ ਸਕਦੀ ਹੈ ਕਿਉਂਕਿ ਪਰਨੀਤ ਕੌਰ ਨੇ ਕਾਂਗਰਸ ਛੱਡ ਕੇ  ਭਾਰਤੀ ਜਨਤਾ…

Read More

ਸੋਨੇ ਨੇ ਤੋੜੇ ਸਾਰੇ ਰਿਕਾਰਡ, ਵਿੱਤੀ ਸਾਲ ਸ਼ੁਰੂ ਹੁੰਦੇ ਹੀ ਜਨਤਾ ਨੂੰ ਵੱਡਾ ਝਟਕਾ!

ਸੋਨੇ ਦੀਆਂ ਕੀਮਤਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਜ਼ਬਰਦਸਤ ਤੇਜ਼ੀ ਦੇ ਵਿਚਕਾਰ ਸੋਨੇ ਨੇ ਨਵੇਂ ਇਤਿਹਾਸ ਦੇ ਨਾਲ ਨਵੇਂ ਵਿੱਤੀ ਸਾਲ ਦੀ ਸ਼ੁਰੂਆਤ ਕੀਤੀ ਹੈ। ਅੱਜ 1 ਅਪ੍ਰੈਲ ਨੂੰ ਅੰਤਰਰਾਸ਼ਟਰੀ ਬਾਜ਼ਾਰ ‘ਚ ਸੋਨੇ ਦੀਆਂ ਕੀਮਤਾਂ ਨੇ ਹੁਣ ਤੱਕ ਦਾ ਰਿਕਾਰਡ ਤੋੜ ਦਿੱਤਾ ਹੈ। ਵਿੱਤੀ ਸਾਲ 2024-25 ਦੇ ਪਹਿਲੇ ਦਿਨ ਸੋਮਵਾਰ ਨੂੰ ਅੰਤਰਰਾਸ਼ਟਰੀ ਬਾਜ਼ਾਰ ‘ਚ ਸੋਨੇ…

Read More

ਕੇਕ ਮਾਮਲੇ ‘ਚ ਵੱਡਾ ਐਕਸ਼ਨ, ਗ੍ਰਿਫਤਾਰ ਕੀਤੇ 3 ਮੁਲਜ਼ਮ, ਹੋ ਸਕਦੇ ਵੱਡੇ ਖ਼ੁਲਾਸੇ!

ਬੀਤੇ ਦਿਨੀਂ ਪਟਿਆਲਾ ਵਿਖੇ 10 ਸਾਲਾ ਬੱਚੀ ਦੀ ਜਨਮ ਦਿਨ ਮੌਕੇ ਕੇਕ ਖਾਣ ਮਗਰੋਂ ਜਾਨ ਚਲੀ ਗਈ ਤੇ 4 ਜਣਿਆਂ ਦੀ ਸਿਹਤ ਵੀ ਖਰਾਬ ਹੋ ਗਈ ਸੀ। ਇਸੇ ਮਾਮਲੇ ਵਿਚ ਪੁਲਿਸ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਪੁਲਿਸ ਨੇ ਇਸ ਮਾਮਲੇ ਵਿਚ ਬੇਕਰੀ ਉਤੇ ਕੰਮ ਕਰਦਿਆਂ 3 ਬੰਦਿਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਨੂੰ ਅਦਾਲਤ…

Read More