ਜੈਲਸਮੇਰ ‘ਚ ਵਾਪਰਿਆ ਵੱਡਾ ਹਾ.ਦਸਾ, ਭਾਰਤੀ ਹਵਾਈ ਫੈਜ ਦਾ ਜਹਾਜ਼ ਕ੍ਰੈਸ਼

ਰਾਜਸਥਾਨ ਦੇ ਜੈਸਲਮੇਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਭਾਰਤੀ ਹਵਾਈ ਫੌਜ ਦਾ ਜਹਾਜ਼ ਕ੍ਰੈਸ਼ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਜੈਸਲਮੇਰ ਦੇ ਪੀਥਲਾ-ਜਾਜਿਯਾ ਪਿੰਡ ਵਿੱਚ ਇੱਕ ਮਨੁੱਖ ਰਹਿਤ ਟੋਹੀ ਜਹਾਜ਼ ਕ੍ਰੈਸ਼ ਹੋ ਗਿਆ। ਇਸ ਹਾਦਸੇ ਵਿੱਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਇਸ…

Read More

ਹੁਣ Whatsapp ‘ਚ ਬਿਨਾਂ ਇੰਟਨਰੈੱਟ ਵੀ ਭੇਜ ਸਕੋਗੇ HD ਫੋਟੋਆਂ, ਪੜ੍ਹੋ ਪੂਰੀ ਖ਼ਬਰ

Whatsapp ਇਕ ਬਹੁਤ ਹੀ ਵੱਡੇ ਫੀਚਰ ‘ਤੇ ਕੰਮ ਕਰ ਰਿਹਾ ਹੈ ਜਿਸ ਦੇ ਆਉਣ ਦੇ ਬਾਅਦ ਮੀਡੀਆ ਤੇ ਫਾਈਲ ਭੇਜਣ ਲਈ ਇੰਟਰਨੈੱਟ ਦੀ ਲੋੜ ਨਹੀਂ ਹੋਵੇਗੀ। ਨਵੇਂ ਫੀਚਰ ਨੂੰ ਲੈ ਕੇ ਰਿਪੋਰਟ ਸਾਹਮਣੇ ਆਈ ਹੈ। ਇਸ ਫੀਚਰ ਦੇ ਰਿਲੀਜ਼ ਹੋਣ ਦੇ ਬਾਅਦ ਫੋਟੋ, ਵੀਡੀਓ, ਮਿਊਜ਼ਿਕ, ਡਾਕੂਮੈਂਟ ਨੂੰ ਆਫਲਾਈਨ ਵੀ ਸ਼ੇਅਰ ਕੀਤਾ ਜਾ ਸਕੇਗਾ। ਵ੍ਹਟਸਐਪ ਦੇ…

Read More

ਅਮਿਤਾਭ ਬੱਚਨ ਨੂੰ ਮਿਲਿਆ ‘ਲਤਾ ਦੀਨਾਨਾਥ ਮੰਗੇਸ਼ਕਰ ਐਵਾਰਡ’

ਭਾਰਤੀ ਸਿਨੇਮਾ ਦੀ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਨੂੰ ਭਾਰਤ ਦਾ ਮਾਣ ਕਿਹਾ ਜਾਂਦਾ ਹੈ। ਅੱਜ ਵੀ ਲੋਕ ਉਨ੍ਹਾਂ ਨੂੰ ਵੱਖ-ਵੱਖ ਤਰੀਕਿਆਂ ਨਾਲ ਯਾਦ ਕਰਦੇ ਹਨ। ਮੁੰਬਈ ‘ਚ ਲਤਾ ਦੀਨਾਨਾਥ ਮੰਗੇਸ਼ਕਰ ਐਵਾਰਡ ਸਮਾਰੋਹ ਦਾ ਆਯੋਜਨ ਕੀਤਾ ਗਿਆ ਅਤੇ ਇਸ ਦੌਰਾਨ ਉੱਥੇ ਮੌਜੂਦ ਹਰ ਕਿਸੇ ਨੇ ਲਤਾ ਜੀ ਨੂੰ ਯਾਦ ਕੀਤਾ। ਲਤਾ ਦੀਨਾਨਾਥ ਮੰਗੇਸ਼ਕਰ ਅਵਾਰਡ ਦੀ ਸਥਾਪਨਾ…

Read More

ਦੋ ਦਿਨ ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਦਾ ਅਲਰਟ ਜਾਰੀ

ਪੰਜਾਬ ਅਤੇ ਹਰਿਆਣਾ ‘ਚ ਅਗਲੇ ਦੋ ਦਿਨਾਂ ਤੱਕ ਤੇਜ਼ ਹਵਾਵਾਂ ਨਾਲ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। 27 ਅਪ੍ਰੈਲ ਨੂੰ ਦੋਵਾਂ ਰਾਜਾਂ ਵਿੱਚ ਗੜੇ ਪੈਣ ਦੀ ਵੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਇਲਾਵਾ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣ ਦੀ ਭਵਿਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਤਾਜ਼ਾ ਹਾਲਾਤ ਨੂੰ ਵੇਖਦੇ…

Read More

Elon Musk ਦੀ ਇਸ TV App ਨਾਲ ਭੁੱਲ ਜਾਓਗੇ YouTube ਦੇ ਵੀਡੀਓ, ਦੇਖੋ ਕੀ ਹੋਵੇਗਾ ਖਾਸ

Elon Musk ਦੀ ਕੰਪਨੀ ਐਕਸ ਇਕ ਡੈਡੀਕੇਟੇਡ ਟੀਵੀ ਐਪ ਲਾਂਚ ਦੇ ਨਾਲ ਟੈਲੀਵਿਜ਼ਨ ਇੰਡਸਟਰੀ ਵਿਚ ਐਂਟਰੀ ਕਰਨ ਲਈ ਤਿਆਰ ਹੈ। ਇਹ ਕਦਮ ਵੀਡੀਓ ਤੇ ਮਨੋਰੰਜਨ ਵਾਲੇ ਕੰਟੈਂਟ ਦੀ ਦੁਨੀਆ ਵਿਚ ਵੱਡਾ ਕਦਮ ਹੈ, ਜੋ ਐਕਸ ਨੂੰ ਅਲਫਾਬੇਟ ਇੰਕ ਦੇ ਯੂਟਿਊਬ ਵਰਗੀ ਇੰਡਸਟਰੀ ਦੀ ਟੱਕਰ ਵਿਚ ਲਿਆ ਕੇ ਖੜ੍ਹਾ ਕਰ ਦੇਵੇਗਾ। ਇਸ ਟੀਵੀ ਐਪ ਨੂੰ ਕਦੋਂ…

Read More

ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਨੂੰ ਦਿੱਤੇ ਜਾਣਗੇ ਪ੍ਰਸ਼ੰਸਾ ਪੱਤਰ

ਵੋਟ ਪ੍ਰਤੀਸ਼ਤਤਾ ਨੂੰ ਵੱਧ ਤੋਂ ਵੱਧ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਖਾਸ ਕਰਕੇ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਜਲੰਧਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਨੇ ਨੌਜਵਾਨਾਂ ਨੂੰ ਮਜ਼ਬੂਤ ​​ਲੋਕਤੰਤਰ ਲਈ ਲੋਕ ਸਭਾ ਚੋਣਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ। ਨੌਜਵਾਨਾਂ ਵੱਲੋਂ ਵੋਟਰਾਂ…

Read More

CM ਮਾਨ ਅੱਜ ਗੁਰਦਾਸਪੁਰ ਤੇ ਅੰਮ੍ਰਿਤਸਰ ‘ਚ ਕਰਨਗੇ ਚੋਣ ਪ੍ਰਚਾਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਿਸ਼ਨ ‘ਆਪ’ 13-0 ਲਈ ਅੱਜ ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਚੋਣ ਪ੍ਰਚਾਰ ਕਰਨਗੇ। ਇਸ ਦੇ ਤਹਿਤ ਅੱਜ ਅੰਮ੍ਰਿਤਸਰ ਦੇ ਆਮ ਆਦਮੀ ਪਾਰਟੀ (AAP) ਦੇ ਉਮੀਦਵਾਰ ਕੁਲਦੀਪ ਧਾਲੀਵਾਲ ਲਈ ਵੋਟ ਮੰਗਣਗੇ। ਇਸ ਤੋਂ ਪਹਿਲਾਂ CM ਮਾਨ ਗੁਰਦਸਪੂਰ ਵਿੱਚ ਸ਼ੈਰੀ ਕਲਸੀ ਦੇ ਹੱਕ ਵਿੱਚ ਵੋਟ ਕਰਨ ਦੀ ਅਪੀਲ ਕਰਨਗੇ। ਮੁੱਖ ਮੰਤਰੀ ਦੁਪਹਿਰ…

Read More

ਕਿਸਾਨਾਂ ਨੇ ਸਰਕਾਰ ਨੂੰ 27 ਅਪ੍ਰੈਲ ਤੱਕ ਦਾ ਦਿੱਤਾ ਅਲਟੀਮੇਟਮ

ਯੂਨਾਈਟਿਡ ਕਿਸਾਨ ਮੋਰਚਾ ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਪਿਛਲੇ ਹਫ਼ਤੇ ਤੋਂ ਪੰਜਾਬ ਦੇ ਸ਼ੰਭੂ ਰੇਲਵੇ ਸਟੇਸ਼ਨ ‘ਤੇ ਟ੍ਰੈਕ ਜਾਮ ਕਰਕੇ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਤਿੰਨੇ ਕਿਸਾਨਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਰੇਲ ਟਰੈਕ ਨਹੀਂ ਖੋਲ੍ਹਣਗੇ। ਕਿਸਾਨਾਂ ਨੇ ਸਰਕਾਰ ਨੂੰ 27 ਅਪ੍ਰੈਲ ਤੱਕ ਦਾ…

Read More

ਫਲਾਈਟ ‘ਚ 12 ਸਾਲਾਂ ਤੱਕ ਦੇ ਬੱਚਿਆਂ ਨੂੰ ਮਾਪਿਆਂ ਨਾਲ ਬਿਠਾਉਣਾ ਹੋਵੇਗਾ- DGCA

ਏਵੀਏਸ਼ਨ ਬਾਡੀ, ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ (ਡੀਜੀਸੀਏ) ਨੇ ਸਾਰੀਆਂ ਏਅਰਲਾਈਨਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ 12 ਸਾਲ ਤੱਕ ਦੇ ਬੱਚਿਆਂ ਨੂੰ ਉਨ੍ਹਾਂ ਦੇ ਮਾਤਾ-ਪਿਤਾ ਜਾਂ ਸਰਪ੍ਰਸਤਾਂ ਵਿੱਚੋਂ ਇੱਕ ਦੇ ਨਾਲ ਉਡਾਣਾਂ ਵਿੱਚ ਸੀਟਾਂ ਅਲਾਟ ਕੀਤੀਆਂ ਜਾਣ। ਇਹ ਨਿਰਦੇਸ਼ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਉਨ੍ਹਾਂ ਦੇ ਮਾਤਾ-ਪਿਤਾ ਜਾਂ ਸਰਪ੍ਰਸਤ…

Read More

ਅਮਰੀਕੀ ਸਦਨ ਵੱਲੋਂ TikTok ‘ਤੇ ਪਾਬੰਦੀ ਲਗਾਉਣ ਲਈ ਬਿੱਲ ਪਾਸ

ਅਮਰੀਕੀ ਪ੍ਰਤੀਨਿਧੀ ਸਭਾ ਨੇ ਸੰਯੁਕਤ ਰਾਜ ਵਿੱਚ ਚੀਨੀ ਵੀਡੀਓ-ਸ਼ੇਅਰਿੰਗ ਐਪ TikTok ‘ਤੇ ਪਾਬੰਦੀ ਲਗਾਉਣ ਵਾਲੇ ਨਵੇਂ ਕਾਨੂੰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਮਾਰਚ ਵਿੱਚ, ਸਦਨ ਨੇ TikTok ਨੂੰ ਗੈਰ-ਕਾਨੂੰਨੀ ਘੋਸ਼ਿਤ ਕਰਨ ਦੇ ਪ੍ਰਸਤਾਵ ਦੇ ਸਮਰਥਨ ਵਿੱਚ ਵੋਟ ਕੀਤਾ ਸੀ। ਅਮਰੀਕੀ ਸੋਸ਼ਲ ਮੀਡੀਆ ਐਪਸ ‘ਤੇ ਪਾਬੰਦੀ ਲਗਾਉਣ ਦੀ ਕਾਰਵਾਈ ਅਜਿਹੇ ਸਮੇਂ ਆਈ ਹੈ…

Read More