ਪੰਜਾਬੀ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਪੰਜਾਬ ਦੇ ਸੀਨੀਅਰ ਆਈ.ਏ.ਐਸ ਅਤੇ ਸਕੱਤਰ ਉਚੇਰੀ ਸਿੱਖਿਆ, ਪੰਜਾਬ ਕੇ.ਕੇ. ਯਾਦਵ ਪਟਿਆਲਾ ਯੂਨੀਵਰਸਿਟੀ ਦਾ ਚਾਰਜ ਸੰਭਾਲਣਗੇ। ਉਹ ਪ੍ਰੋ: ਅਰਵਿੰਦ ਦੀ ਥਾਂ ਲੈਣਗੇ, ਜਿਨ੍ਹਾਂ ਦਾ ਕਾਰਜਕਾਲ 25 ਅਪ੍ਰੈਲ, 2024 ਨੂੰ ਖ਼ਤਮ ਹੋਵੇਗਾ। ਪੰਜਾਬ ਰਾਜ ਭਵਨ ਵੱਲੋਂ ਜਾਰੀ ਹੁਕਮਾਂ ਮੁਤਾਬਕ ਕੇਕੇ ਯਾਦਵ 26 ਅਪ੍ਰੈਲ, 2024 ਨੂੰ ਵੀਸੀ ਵਜੋਂ ਵਾਧੂ ਚਾਰਜ ਸੰਭਾਲਣਗੇ। । ਸੂਬਾ ਸਰਕਾਰ ਨੇ ਪ੍ਰੋਫੈਸਰ ਅਰਵਿੰਦ…

Read More

ਕਾਂਗਰਸ ਦਾ 5 ਸੀਟਾਂ ‘ਤੇ ਫਸ ਗਿਆ ਪੇਚ, ਹੋ ਸਕਦਾ ਫਿਰ ਵੱਡਾ ਫੇਰਬਦਲ

ਲੋਕ ਸਭਾ ਚੋਣਾਂ ਤੋਂ ਪਹਿਲ ਕਾਂਗਰਸ ਪਾਰਟੀ ਨੂੰ ਅੰਦਰ ਖਾਤੇ ਬਗਾਵਤ ਝੱਲਣੀ ਪੈ ਰਹੀ ਹੈ। ਕਈ ਲੀਡਰ ਪਾਰਟੀ ਛੱਡ ਕੇ ਦੂਜਿਆਂ ਨਾਲ ਮਿਲ ਗਏ ਹਨ ਅਤੇ ਕਈ ਹਾਲੇ ਵੀ ਉਮੀਦਵਾਰਾਂ ਦਾ ਵਿਰੋਧ ਕਰ ਰਹੇ ਹਨ। ਹਾਲਤ ਇਹ ਹੋ ਗਈ ਹੈ ਕਿ ਪੰਜਾਬ ਕਾਂਗਰਸ ਹਾਲੇ ਤੱਕ 5 ਸੀਟਾਂ ‘ਤੇ ਸਥਿਤੀ ਸਪੱਸ਼ਟ ਨਹੀਂ ਕਰ ਸਕੀ। ਅਜੇ ਵੀ…

Read More

MBBS ਡਾਕਟਰ ਨੇ ਜੀਵਨ ਲੀਲਾ ਕੀਤੀ ਸਮਾਪਤ

ਪੰਜਾਬ ਦੇ ਫਰੀਦਕੋਟ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਥੇ GGS ਮੈਡੀਕਲ ਕਾਲਜ ਵਿੱਚ ਇੰਟਰਨਸ਼ਿਪ ਕਰ ਰਹੀ MBBS ਡਾਕਟਰ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕਾ ਦੀ ਪਛਾਣ ਡਾ.ਅਨੁਸ਼ਕਾ ਵਾਸੀ ਫਰੀਦਕੋਟ ਵਜੋਂ ਹੋਈ। ਮਿਲੀ ਜਾਣਕਾਰੀ ਅਨੁਸਾਰ ਅਨੁਸ਼ਕਾ MBBS ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਫਰੀਦਕੋਟ ਦੇ GGS ਮੈਡੀਕਲ ਕਾਲਜ ਅਤੇ…

Read More

ਪੂਰੇ ਦੇਸ਼ ‘ਚ ਮਸਾਲਿਆਂ ਅਤੇ ਬੇਬੀ ਫੂਡ ਦੀ ਹੋਵੇਗੀ ਜਾਂਚ, FSSAI ਦਾ ਵੱਡਾ ਫੈਸਲਾ

ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ (FSSAI) ਨੇ ਦੇਸ਼ ਭਰ ਵਿੱਚ ਮਸਾਲਿਆਂ ਅਤੇ ਬੇਬੀ ਫੂਡ ਦੀ ਜਾਂਚ ਕਰਨ ਦਾ ਫੈਸਲਾ ਕੀਤਾ ਹੈ। FSSAI ਦੇਸ਼ ਭਰ ਤੋਂ ਇਨ੍ਹਾਂ ਉਤਪਾਦਾਂ ਦੇ ਸਾਰੇ ਬ੍ਰਾਂਡਾਂ ਦੇ ਨਮੂਨੇ ਇਕੱਠੇ ਕਰੇਗਾ ਅਤੇ ਉਨ੍ਹਾਂ ਦੀ ਜਾਂਚ ਕਰੇਗਾ। ਹਾਲ ਹੀ ਵਿੱਚ ਐਵਰੈਸਟ ਅਤੇ ਐਮਡੀਐਚ ਮਸਾਲਿਆਂ ਵਿੱਚ ਪਾਏ ਗਏ ਕੀਟਨਾਸ਼ਕਾਂ ਕਾਰਨ ਇਹ ਕਦਮ…

Read More

ਵਿਦੇਸ਼ ‘ਚ ਹੋਵੇਗਾ ਅਨੰਤ ਅੰਬਾਨੀ ਤੇ ਰਾਧਿਕਾ ਮਰਚੈਂਟ ਦਾ ਵਿਆਹ, ਜਾਣੋ ਪੂਰੀ ਅਪਡੇਟ

ਦੇਸ਼ ਦੇ ਸਭ ਤੋਂ ਵੱਡੇ ਕਾਰੋਬਾਰੀ ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਦੇ ਛੋਟੇ ਬੇਟੇ ਅਨੰਤ ਅੰਬਾਨੀ ਜਲਦ ਹੀ ਲਾੜਾ ਬਣਨ ਜਾ ਰਹੇ ਹਨ। ਅਨੰਤ ਅੰਬਾਨੀ ਆਪਣੀ ਬਚਪਨ ਦੀ ਦੋਸਤ ਰਾਧਿਕਾ ਮਰਚੈਂਟ ਨਾਲ ਵਿਆਹ ਕਰਨ ਜਾ ਰਹੇ ਹਨ। ਰਿਪੋਰਟ ਮੁਤਾਬਕ ਇਹ ਜੋੜਾ ਇਸ ਸਾਲ ਜੁਲਾਈ ‘ਚ ਵਿਆਹ ਕਰਨ ਜਾ ਰਿਹਾ ਹੈ। ਅਨੰਤ ਅਤੇ ਰਾਧਿਕਾ ਦੇ ਵਿਆਹ…

Read More

ਨੂਡਲਜ਼ ਦੇ ਪੈਕੇਟ ਚੋਂ ਹੀਰਾ ਅਤੇ ਸੋਨਾ ਹੋਏ ਬਰਾਮਦ, ਪੜ੍ਹੋ ਹੈਰਾਨੀਜਨਕ ਮਾਮਲਾ

ਅੱਜ ਦੇ ਸਮੇਂ ਵਿੱਚ ਲੋਕ ਵੱਖ-ਵੱਖ ਤਰੀਕਿਆਂ ਨਾਲ ਤਸਕਰੀ ਕਰਨ ਦੀ ਕੋਸ਼ਿਸ਼ ਕਰਦੇ ਹਨ। ਏਅਰ ਇੰਟੈਲੀਜੈਂਸ ਯੂਨਿਟ ਨੇ ਮੁੰਬਈ ਹਵਾਈ ਅੱਡੇ ‘ਤੇ ਇਕ ਵਿਅਕਤੀ ਨੂੰ ਫੜਿਆ ਜੋ ਬੈਂਕਾਕ ਨੂੰ 2 ਕਰੋੜ ਰੁਪਏ ਦੇ ਹੀਰਿਆਂ ਦੀ ਤਸਕਰੀ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਦੋਸ਼ੀ ਨੇ ਨੂਡਲਜ਼ ਦੇ ਪੈਕੇਟ ਵਿੱਚ ਹੀਰੇ ਛੁਪਾਏ ਹੋਏ ਸਨ ਅਤੇ ਉਹ ਹੀਰਿਆਂ…

Read More

CM ਕੇਜਰੀਵਾਲ ਤੇ ਕਵਿਤਾ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾਈ

ਅਰਵਿੰਦ ਕੇਜਰੀਵਾਲ ਅਤੇ ਕੇ. ਕਵਿਤਾ, ਦੋਵਾਂ ਨੇਤਾਵਾਂ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਾਰਚ ਵਿੱਚ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਦਿੱਲੀ ਦੀ ਸ਼ਰਾਬ ਨੀਤੀ ਦੇ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਬੀਆਰਐਸ ਆਗੂ ਕੇ. ਕਵਿਤਾ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾ ਦਿੱਤੀ ਗਈ ਹੈ।

Read More

ਰਾਮਦੇਵ ਨੇ ਜਨਤਕ ਤੌਰ ‘ਤੇ ਮੰਗੀ ਮੁਆਫੀ! ਕਿਹਾ, ‘ਮੁੜ ਨਹੀਂ ਹੋਵੇਗੀ ਅਜਿਹੀ ਗਲਤੀ

ਪਤੰਜਲੀ ਆਯੁਰਵੇਦ ਦੇ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਸੁਣਵਾਈ ਹੋ ਰਹੀ ਹੈ। ਯੋਗ ਗੁਰੂ ਬਾਬਾ ਰਾਮਦੇਵ ਇਸ ਮਾਮਲੇ ਦੀ ਸੁਣਵਾਈ ਵਿੱਚ ਹਿੱਸਾ ਲੈਣ ਲਈ ਅਦਾਲਤ ਵਿੱਚ ਪਹੁੰਚ ਗਏ ਹਨ। ਇਸ ਦੇ ਨਾਲ ਹੀ ਅਦਾਲਤ ‘ਚ ਆਉਣ ਤੋਂ ਪਹਿਲਾਂ ਬਾਬਾ ਰਾਮਦੇਵ ਦੀ ਸੰਸਥਾ ਪਤੰਜਲੀ ਨੇ ਜਨਤਕ ਮੁਆਫੀ ਮੰਗੀ ਹੈ। ਇਸ ਵਿਚ ਕਿਹਾ ਗਿਆ ਹੈ…

Read More

ਚੰਡੀਗੜ੍ਹ ‘ਚ ਖੁੱਲ੍ਹੇਗੀ ਦਹਾਕਿਆਂ ਤੋਂ ਬੰਦ CM ਰਿਹਾਇਸ਼ ਦੇ ਸਾਹਮਣੇ ਵਾਲੀ ਸੜਕ

ਪੰਜਾਬ-ਹਰਿਆਣਾ ਹਾਈਕੋਰਟ ਨੇ ਚੰਡੀਗੜ੍ਹ ਦੀ ਉਸ ਸੜਕ ਨੂੰ ਖੋਲ੍ਹਣ ਦੇ ਹੁਕਮ ਦਿੱਤੇ ਹਨ, ਜੋ ਬੇਅੰਤ ਸਿੰਘ ਦੇ ਮੁੱਖ ਮੰਤਰੀ ਹੁੰਦਿਆਂ ਆਮ ਲੋਕਾਂ ਲਈ ਬੰਦ ਕਰ ਦਿੱਤੀ ਗਈ ਸੀ। ਸੁਰੱਖਿਆ ਕਾਰਨਾਂ ਕਰਕੇ ਇਹ ਸੜਕ ਦਹਾਕਿਆਂ ਤੋਂ ਆਮ ਲੋਕਾਂ ਲਈ ਬੰਦ ਸੀ। ਹੁਣ ਹਾਈ ਕੋਰਟ ਨੇ ਚੰਡੀਗੜ੍ਹ ਦੇ ਐਸਐਸਪੀ ਅਤੇ ਡੀਜੀਪੀ ਨੂੰ 1 ਮਈ ਤੋਂ ਸਵੇਰੇ 7…

Read More

ਭਾਜਪਾ ਨੂੰ ਵੱਡਾ ਝਟਕਾ, ਵਿਜੇ ਸਾਂਪਲਾ ਦਾ ਭਤੀਜਾ ਰੋਬਿਨ ਸਾਂਪਲਾ ਆਪ ‘ਚ ਸ਼ਾਮਲ

ਭਾਜਪਾ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਵਿਜੇ ਸਾਂਪਲਾ ਦਾ ਭਤੀਜਾ ਰੌਬਿਨ ਸਾਂਪਲਾ ਆਪ ‘ਚ ਸ਼ਾਮਲ ਹੋ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿਚ ਜੀ ਆਇਆਂ ਕਿਹਾ। ਇਸ ਮੌਕੇ ਵਿਧਾਇਕ ਰਮਨ ਅਰੋੜਾ ਵੀ ਮੌਜੂਦ ਸਨ। ਦਸ ਦੇਈਏ ਕਿ ਰੋਬਿਨ ਸਾਂਪਲਾ ਭਾਜਪਾ ਐਸਸੀ ਮੋਰਚਾ ਦੇ ਮੀਤ ਪ੍ਰਧਾਨ ਵੀ ਸਨ। ਜਲੰਧਰ 'ਚ ਤਕੜਾ…

Read More