ਪੰਜਾਬ ਦੇ ਸਾਬਕਾ MLA ਨਾਲ ਵਾਪਰਿਆ ਵੱਡਾ ਹਾਦਸਾ, ਪੜ੍ਹੋ ਪੂਰੀ ਖ਼ਬਰ

ਪੰਜਾਬ ਦੇ ਨਵਾਂਸ਼ਹਿਰ ਦੇ ਸਾਬਕਾ ਵਿਧਾਇਕ ਅੰਗਦ ਸੈਣੀ ਨਾਲ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ। ਸਾਬਕਾ MLA ਅੰਗਦ ਸਿੰਘ ਸੈਣੀ ਦੀ ਗੱਡੀ ਦੀ ਐਂਬੂਲੈਂਸ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿੱਚ ਸਾਬਕਾ MLA ਦਾ ਗੰਨਮੈਨ ਗੰਭੀਰ ਰੂਪ ‘ਚ ਜ਼ਖਮੀ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਪਿੰਡ ਕਾਠਗੜ੍ਹ ਨੇੜੇ…

Read More

ਰਾਸ਼ਟਰਪਤੀ ਮੁਰਮੂ ਨੇ ਦਿੱਤੇ ਪਦਮ ਪੁਰਸਕਾਰ, ਵੈਂਕਈਆ ਨਾਇਡੂ ਤੇ ਮਿਥੁਨ ਚੱਕਰਵਰਤੀ ਸਣੇ ਇਨ੍ਹਾਂ ਨੂੰ ਮਿਲਿਆ ਸਨਮਾਨ

ਰਾਸ਼ਟਰਪਤੀ ਭਵਨ ਵਿਚ ਆਯੋਜਿਤ ਇਕ ਵਿਸ਼ਾਲ ਸਮਾਰੋਹ ਵਿਚ ਸਾਬਕਾ ਉਪ ਰਾਸ਼ਟਰਪਤੀ ਐੱਮ ਵੈਂਕਈਆ ਨਾਇਡੂ, ਸੁਲਭ ਇੰਟਰਨੈਸ਼ਨਲ ਦੇ ਸੰਸਥਾਪਕ ਸਵ. ਬਿੰਦੇਸ਼ਵਰ ਪਾਠਕ ਤੇ ਪ੍ਰਸਿੱਧ ਭਾਰਤਨਾਟੀਅਮ ਡਾਂਸਰ ਪਦਮਾ ਸੁਬ੍ਰਾਮਣੀਅਮ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵਲੋਂ ਪਦਮ ਵਿਭੂਸ਼ਣ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਅਭਿਨੇਤਾ ਮਿਥੁਨ ਚੱਕਰਵਰਤੀ, ਗਾਇਕਾ ਊਸ਼ਾ ਉਥੁਪ, ਉੱਤਰ ਪ੍ਰਦੇਸ਼ ਦੇ ਸਾਬਕਾ ਰਾਜਪਾਲ ਰਾਮ ਨਾਇਕ ਤੇ ਉਦਯੋਗਪਤੀ ਸੀਤਾਰਾਮ…

Read More

ਕੇਕ ਖਾਣ ਨਾਲ ਬੱਚੀ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਪੜ੍ਹੋ ਕਿਸ ਕਾਰਨ ਗਈ ਜਾਨ

ਕੇਕ ਖਾਣ ਨਾਲ ਪਟਿਆਲਾ ਦੀ ਰਹਿਣ ਵਾਲੀ ਮਾਨਵੀ ਸ਼ਰਮਾ ਦੀ ਮੌਤ ਮਾਮਲੇ ਵਿਚ ਰਿਪੋਰਟ ਸਾਹਮਣੇ ਆਈ ਹੈ, ਜਿਸ ਵਿੱਚ ਹੈਰਾਨੀਜਨਕ ਖੁਲਾਸਾ ਹੋਇਆ ਹੈ। ਕੇਕ ਵਿਚ ਸਿੰਥੈਟਿਕ ਸਵੀਟਨਰ ਯਾਨੀ ਨਕਲੀ ਮਿੱਠੇ ਦੀ ਵਰਤੋਂ ਕੀਤੀ ਗਈ ਸੀ। ਜਿਸ ਕਰਕੇ ਮਾਨਵੀ ਦੀ ਜਾਨ ਗਈ। ਜਿਹੜਾ ਕੇਕ 24 ਮਾਰਚ ਨੂੰ ਮਾਨਵੀ ਨੇ ਖਾਧਾ ਸੀ, ਉਸ ਵਿੱਚ ਭਾਰੀ ਮਾਤਰਾ ‘ਚ…

Read More

ਪੰਜਾਬ ‘ਚ ਵਾਪਰਿਆ ਦਰਦਨਾਕ ਹਾਦਸਾ, ਜਿਉਂਦੇ ਸੜ ਗਏ 2 ਬੱਚੇ

ਪੰਜਾਬ ਵਿੱਚ ਅੱਜ ਮੰਗਲਵਾਰ ਸਵੇਰੇ ਰੂਹ ਕੰਬਾਓ ਘਟਨਾ ਵਾਪਰੀ। ਜਿਸ ਤੋਂ ਬਾਅਦ ਇਲਾਕੇ ਚ ਦਹਿਸ਼ਤ ਵਾਲਾ ਮਾਹੌਲ ਬਣਿਆ ਹੋਇਆ ਹੈ। ਦਰਅਸਲ, ਬਠਿੰਡਾ ‘ਚ ਕਰੀਬ 20 ਝੁੱਗੀਆਂ ‘ਚ ਭਿਆਨਕ ਅੱਗ ਲੱਗ ਗਈ, ਜਿਸ ‘ਚ ਦੋ ਸਕੀਆਂ ਭੈਣਾਂ ਦੀ ਜ਼ਿੰਦਾ ਸੜ ਜਾਣ ਕਾਰਨ ਮੌਤ ਹੋ ਗਈ। ਇਨ੍ਹਾਂ ਤੋਂ ਇਲਾਵਾ ਕਈ ਲੋਕ ਝੁਲਸ ਗਏ ਹਨ। ਫਾਇਰ ਬ੍ਰਿਗੇਡ ਦੀਆਂ…

Read More

ਸ਼ੰਭੂ ’ਚ ਰੇਲਵੇ ਟਰੈਕ ’ਤੇ ਡਟੇ ਕਿਸਾਨ, 80 ਟਰੇਨਾਂ ਰਹਿਣਗੀਆਂ ਰੱਦ

ਰਾਜਪੁਰਾ ਦੇ ਸ਼ੰਭੂ ਰੇਲਵੇ ਸਟੇਸ਼ਨ ’ਤੇ ਰੇਲਵੇ ਟਰੈਕ ’ਤੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਕਾਰਨ ਰੇਲਵੇ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਹੜਤਾਲ ਕਾਰਨ ਸੋਮਵਾਰ ਨੂੰ ਫ਼ਿਰੋਜ਼ਪੁਰ ਡਵੀਜ਼ਨ ਦੀਆਂ 106 ਗੱਡੀਆਂ ਪ੍ਰਭਾਵਿਤ ਹੋਈਆਂ। 41 ਟਰੇਨਾਂ ਨੂੰ ਰੱਦ ਕਰਨਾ ਪਿਆ। 60 ਟਰੇਨਾਂ ਨੂੰ ਰਦ ਕਰਨਾ ਪਿਆ। ਰੇਲਵੇ ਨੇ ਬੁੱਧਵਾਰ ਤੱਕ 80 ਟਰੇਨਾਂ ਨੂੰ ਰੱਦ ਕਰਨ…

Read More

ਪੰਜਾਬ ਕਾਂਗਰਸ ਨੇ ਜਾਰੀ ਲੋਕ ਸਭਾ ਚੋਣਾਂ ਲਈ ਜਾਰੀ ਕੀਤੀ ਦੂਜੀ ਲਿਸਟ

ਕਾਂਗਰਸ ਨੇ ਲੋਕ ਸਭਾ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕੀਤਾ ਹੈ ਜਿਸ ਵਿਚ 2 ਉਮੀਦਵਾਰਾਂ ਦਾ ਨਾਂ ਐਲਾਨਿਆ ਗਿਆ ਹੈ। ਹੁਸ਼ਿਆਰਪੁਰ ਤੋਂ ਯਾਮਿਨੀ ਗੋਮਰ ਤੇ ਫਰੀਦਕੋਟ ਤੋਂ ਅਮਰਜੀਤ ਕੌਰ ਸਾਹੋਕੇ ਨੂੰ ਟਿਕਟ ਦਿੱਤੀ ਗਈ ਹੈ। ਫਰੀਦਕੋਟ ਤੋਂ ਕਾਂਗਰਸ ਨੇ ਸਾਂਸਦ ਮੁਹੰਮਦ ਸਦੀਕ ਦੀ ਟਿਕਟ ਕੱਟ ਦਿੱਤੀ ਹੈ। ਸਾਹੋਕੇ ਦੇ ਪਤੀ ਭੁਪਿੰਦਰ ਸਾਹੋਕੇ ਨੇ ਨਿਹਾਲ ਸਿੰਘ…

Read More

ਪੰਜਾਬ ‘ਚ ਛਾਏ ਕਾਲੇ ਬੱਦਲ,13 ਜ਼ਿਲ੍ਹਿਆਂ ਲਈ ਅਲਰਟ ਜਾਰੀ

ਪੰਜਾਬ ਵਿੱਚ ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਹ ਤਬਦੀਲੀਆਂ ਇੱਕ ਵਾਰ ਫਿਰ ਸਰਗਰਮ ਪੱਛਮੀ ਗੜਬੜ ਕਾਰਨ ਹੋਈਆਂ ਹਨ। ਪੰਜਾਬ ਦੇ ਕਈ ਇਲਾਕਿਆਂ ਵਿੱਚ ਸਵੇਰ ਤੋਂ ਹੀ ਬੱਦਲਵਾਈ ਹੋਈ ਪਈ ਹੈ। ਯੈਲੋ ਅਲਰਟ ਕਾਰਨ ਬਾਰਿਸ਼ ਦੇ ਨਾਲ-ਨਾਲ ਪੰਜਾਬ ‘ਚ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ…

Read More

CM ਕੇਜਰੀਵਾਲ ਦੀ ਵਿਗੜੀ ਸਿਹਤ! ਜੇਲ੍ਹ ‘ਚ ਭੇਜੀ ਗਈ ਇਨਸੁਲਿਨ

ਤਿਹਾੜ ਜੇਲ੍ਹ ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਸ਼ੂਗਰ ਲੈਵਲ ਇਕ ਵਾਰ ਫਿਰ ਹਾਈ ਹੋ ਗਿਆ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਵਿਚ ਪਹਿਲੀ ਵਾਰ ਇਨਸੁਲਿਨ ਦਿੱਤੀ ਗਈ ਹੈ। ਕੇਜਰੀਵਾਲ ਦਾ ਸ਼ੂਗਰ ਲੈਵਲ ਲਗਾਤਾਰ ਵੱਧ ਰਿਹਾ ਸੀ ਅਤੇ ਇਹ 320 ਤੱਕ ਚਲਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਇਨਸੁਲਿਨ ਦਿੱਤੀ ਗਈ।…

Read More

ਨਿਰਮਲ ਰਿਸ਼ੀ ਨੇ ਵਧਾਇਆ ਪੰਜਾਬੀ ਇੰਡਸਟਰੀ ਦਾ ਮਾਣ, ਮਿਲਿਆ ਪਦਮਸ਼੍ਰੀ ਐਵਾਰਡ

ਪੰਜਾਬੀ ਫਿਲਮ ਇੰਡਸਟਰੀ ਦੀ ਗੁਲਾਬੋ ਮਾਸੀ ਅਖਵਾਉਣ ਵਾਲੀ ਕਲਾਕਾਰ ਨਿਰਮਲ ਰਿਸ਼ੀ ਨੂੰ ਰਾਸ਼ਟਰਪਤੀ ਭਵਨ ਵਿਖੇ ਪਦਮਸ਼੍ਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। 80 ਸਾਲ ਦੀ ਉਮਰ ਵਿੱਚ ਵੀ ਪੰਜਾਬੀ ਫਿਲਮ ਇੰਡਸਟਰੀ ਦੀ ਰੌਣਕ ਅਦਾਕਾਰਾ ਨਿਰਮਲ ਰਿਸ਼ੀ ਨੂੰ 41 ਸਾਲਾਂ ਦੀ ਸਖਤ ਮਿਹਨਤ ਤੋਂ ਬਾਅਦ ਇਹ ਐਵਾਰਡ ਮਿਲਿਆ ਹੈ। ਇਨ੍ਹਾਂ 41 ਸਾਲਾਂ ਵਿੱਚ ਨਿਰਮਲ ਰਿਸ਼ੀ ਨੇ 80…

Read More

ਸੰਸਦ ਭਵਨ ਚ 20 ਮੈਂਬਰਾਂ ਦੀਆਂ ਜੁੱਤੀਆਂ ਚੋਰੀ, ਸਪੀਕਰ ਨੇ ਜਾਂਚ ਦੇ ਦਿੱਤੇ ਹੁਕਮ

ਪਾਕਿਸਤਾਨ ਦੇ ਸੰਸਦ ਭਵਨ ਦੇ ਅੰਦਰ ਮਸਜਿਦ ਦੇ ਬਾਹਰ ਇੱਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ । ਦਰਅਸਲ, ਮਸਜਿਦ ਦੇ ਬਾਹਰੋਂ 20 ਜੋੜੇ ਜੁੱਤੇ ਰਹੱਸਮਈ ਢੰਗ ਨਾਲ ਗਾਇਬ ਹੋ ਗਏ । ਇਹ ਦੇਖ ਕੇ ਸੁਰੱਖਿਆ ਕਰਮਚਾਰੀ ਵੀ ਹੈਰਾਨ ਰਹਿ ਗਏ । ਦੱਸਿਆ ਗਿਆ ਕਿ ਮਸਜਿਦ ਵਿੱਚੋਂ ਜੁੱਤੇ ਗਾਇਬ ਹੋਣ ਤੋਂ ਬਾਅਦ ਸੰਸਦ ਦੇ ਸਪੀਕਰ…

Read More