ਕੋਰੋਨਾ ਦੇ ਨਵੇਂ ਵੇਰੀਐਂਟ ‘FLiRT’ ਨੇ ਵਧਾਈ ਚਿੰਤਾ, ਸੁਣੋ ਕਿੰਨਾ ਲੋਕਾਂ ਤੇ ਬਣਿਆ ਖ਼ਤਰਾ

ਕੋਰੋਨਾ ਵਾਇਰਸ ਮਹਾਮਾਰੀ ਨੇ ਪੂਰੀ ਦੁਨੀਆ ‘ਚ ਭਿਆਨਕ ਤਬਾਹੀ ਮਚਾਈ ਸੀ, ਜਿਸ ਨੂੰ ਲੋਕ ਅੱਜ ਤਕ ਭੁੱਲ ਨਹੀਂ ਸਕੇ ਹਨ। ਅੱਜ ਵੀ ਲੋਕ ਕੋਰੋਨਾਵਾਇਰਸ ਮਹਾਮਾਰੀ ਦੇ ਉਸ ਦੌਰ ਨੂੰ ਯਾਦ ਕਰ ਕੇ ਡਰ ਜਾਂਦੇ ਹਨ। ਭਾਵੇਂ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਦੇ ਮਾਮਲਿਆਂ ‘ਚ ਕਮੀ ਆਈ ਹੈ, ਪਰ ਇਹ ਵਾਇਰਸ ਅਜੇ ਵੀ ਸਾਡੇ ਵਿਚਕਾਰ ਮੌਜੂਦ…

Read More

ਬਸਪਾ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ਜਸਵੀਰ ਸਿੰਘ ਗੜ੍ਹੀ ਨੂੰ ਐਲਾਨਿਆ ਉਮੀਦਵਾਰ

ਲੋਕ ਸਭਾ ਚੋਣਾਂ ਨੇੜੇ ਹੋਣ ਕਾਰਨ ਹਰੇਕ ਪਾਰਟੀ ਵੱਲੋਂ ਉਮੀਦਵਾਰ ਐਲਾਨੇ ਜਾ ਰਹੇ ਹਨ। ਬਹੁਜਨ ਸਮਾਜ ਪਾਰਟੀ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਜਸਵੀਰ ਸਿੰਘ ਗੜ੍ਹੀ ਨੂੰ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਟਿਕਟ ਦਿੱਤੀ ਗਈ ਹੈ। ਪਾਰਟੀ ਨੇ ਆਪਣੀਆਂ ਸਾਰੀਆਂ 13 ਸੀਟਾਂ ਲਈ ਉਮੀਦਵੈਰ ਐਲਾਨ ਦਿੱਤੇ ਹਨ। ਗੜ੍ਹੀ ਬਸਪਾ ਪੰਜਾਬ ਦੇ ਪ੍ਰਧਾਨ…

Read More

AAP ‘ਚ ਸ਼ਾਮਲ ਹੋਏ ਤਲਬੀਰ ਗਿੱਲ ਨੇ SGPC ‘ਤੇ ਲਗਾਇਆ ਗੰਭੀਰ ਇਲਜ਼ਾਮ

ਅਕਾਲੀ ਦਲ ਛੱਡ ਕੇ AAP ‘ਚ ਸ਼ਾਮਲ ਹੋਏ ਤਲਬੀਰ ਗਿੱਲ ਦੇ ਵੱਲੋਂ SGPC ‘ਤੇ ਗੰਭੀਰ ਇਲਜ਼ਾਮ ਲਗਾਇਆ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ SGPC ਦੇ ਮੁਲਾਜ਼ਮ ਮੋਟੀ ਅਫ਼ੀਮ ਖਾਂਦੇ ਹਨ। ਇਸ ਸਬੰਧੀ ਉਨ੍ਹਾਂ ਨੇ SGPC ਦੇ ਮੁਲਾਜ਼ਮਾਂ ਦਾ ਡੋਪ ਟੈਸਟ ਕਰਵਾਉਣ ਦੀ ਮੰਗ ਕੀਤੀ ਹੈ। ਇੰਨਾ ਹੀ ਨਹੀਂ ਉਨ੍ਹਾਂ ਨੇ ਇਥੋਂ ਤਕ ਕਿਹਾ ਕਿ…

Read More

ਰਾਹਤ ਭਰੀ ਖਬਰ! ETT ਅਧਿਆਪਕਾਂ ਦੀ ਭਰਤੀ ‘ਤੇ ਲੱਗੀ ਰੋਕ ਹਟੀ

ਪੰਜਾਬ ਵਿਚ ਈਟੀਟੀ ਅਧਿਆਪਕਾਂ ਦੇ 5994 ਅਹੁਦਿਆਂ ‘ਤੇ ਕੀਤੀ ਜਾ ਰਹੀ ਭਰਤੀ ‘ਤੇ ਲੱਗੀ ਰੋਕ ਹਟਾਉਂਦੇ ਹੋਏ ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਦੀ ਭਰਤੀ ਅੱਗੇ ਵਧਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਹਾਈਕੋਰਟ ਨੇ ਪੰਜਾਬੀ ਭਾਸ਼ਾ ਪ੍ਰੀਖਿਆ ਨੂੰ ਸਿਲੇਬਸ ਦੇ ਆਧਾਰ ‘ਤੇ ਰੱਦ ਕਰਦੇ ਹੋਏ ਕਿਹਾ ਕਿ ਇਸ ਪ੍ਰੀਖਿਆ ਵਿਚ ਪੰਜਾਬ ਤੇ ਪੰਜਾਬੀਅਤ ਕਿਉਂ ਸ਼ਾਮਲ…

Read More

ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਚੰਗੀ ਖਬਰ! ਚੱਲਣਗੀਆਂ ਸਪੈਸ਼ਲ ਟ੍ਰੇਨਾਂ

ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੀ ਸੰਗਤ ਲਈ ਚੰਗੀ ਖਬਰ ਹੈ। ਦਰਅਸਲ ਰੇਲਵੇ ਵੱਲੋਂ ਬਿਆਸ ਵਿਚ ਰਾਧਾ ਸੁਆਮੀ ਸਤਿਸੰਗ ਵਿਚ ਜਾਣ ਵਾਲੇ ਭਗਤਾਂ ਦੀ ਸਹੂਲਤ ਲਈ 9, 12, 23 ਤੇ 26 ਨੂੰ ਸਪੈਸ਼ਲ ਟ੍ਰੇਨਾਂ ਚਲਾਈਆਂ ਜਾ ਰਹੀਆਂ ਹਨ। ਫਿਰੋਜ਼ਪੁਰ ਮੰਡਲ ਦੇ ਬੁਲਾਰੇ ਨੇ ਦੱਸਿਆ ਕਿ ਸਪੈਸ਼ਲ ਟ੍ਰੇਨਾਂ ਦੀ ਲੜੀ ਵਿਚ ਅਜਮੇਰ-ਬਿਆਸ ਦੇ 2 ਟ੍ਰਿਪ ਜਦੋਂ…

Read More

ਹੇਮਕੁੰਟ ਸਾਹਿਬ ਦਾ ਖੋਲ੍ਹਿਆ ਮੁੱਖ ਗੇਟ, 25 ਮਈ ਤੋਂ ਯਾਤਰਾ ਸ਼ੁਰੂ

 ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਅਪਾਰ ਕਿਰਪਾ ਸਦਕਾ ਫ਼ੌਜ ਦੇ ਜਵਾਨਾਂ ਨੇ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਦੀ ਪਵਿੱਤਰ ਯਾਤਰਾ ਲਈ ਸਖ਼ਤ ਮਿਹਨਤ ਨਾਲ ਯਾਤਰਾ ਦੇ ਰਸਤੇ ਤੋਂ ਬਰਫ਼ ਹਟਾ ਦਿੱਤੀ ਹੈ ਤੇ ਸ਼ਰਧਾਲੂਆਂ ਲਈ ਪੈਦਲ ਚਲਣ ਵਾਸਤੇ ਰਸਤਾ ਬਣਾ ਦਿੱਤਾ ਗਿਆ ਹੈ। ਰਸਤਾ ਸਾਫ਼ ਹੋਣ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਮੈਨੇਜਰ ਨੇ ਫ਼ੌਜੀਆਂ ਨਾਲ…

Read More

ਦੇਹਰਾਦੂਨ ‘ਚ ਪਹਾੜ ਤੋਂ ਥੱਲੇ ਡਿੱਗੀ SUV ਗੱਡੀ, 5 ਦੋਸਤਾਂ ਦੀ ਮੌਤ

ਉਤਰਾਖੰਡ ਦੇ ਦੇਹਰਾਦੂਨ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿਥੇ ਇਕ ਗੱਡੀ ਬੇਕਾਬੂ ਹੋ ਕੇ ਡੂੰਘੀ ਖੱਡ ਵਿਚ ਜਾ ਡਿੱਗੀ। ਜਿਸ ਵਿਚ 5 ਦੋਸਤਾਂ ਦੀ ਮੌਕੇ ਉਤੇ ਹੀ ਮੌਤ ਹੋ ਗਈ। 2 ਲੜਕੀਆਂ ਗੰਭੀਰ ਜ਼ਖਮੀ ਹਨ। SDRF ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਖਾਈ ਵਿਚ ਡਿੱਗੀਆਂ 2 ਲੜਕੀਆਂ ਦਾ ਰੈਸਕਿਊ ਕੀਤਾ ਤੇ…

Read More

ਅਨੋਖੀ ਪਹਿਲ! ਵੋਟ ਪਾਉਣ ‘ਤੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਤੇ ਮਿਲੇਗੀ ਛੋਟ

ਵੋਟਰਾਂ ਨੂੰ ਪ੍ਰੇਰਿਤ ਕਰਨ ਅਤੇ ਵੋਟ ਪ੍ਰਤੀਸ਼ਤਤਾ ਨੂੰ 70 ਫੀਸਦੀ ਤੋਂ ਪਾਰ ਲਿਜਾਣ ਲਈ ਜ਼ਿਲ੍ਹੇ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਕਈ ਸੰਸਥਾਵਾਂ ਨੇ ਇਸ ਵਿੱਚ ਸ਼ਾਮਲ ਹੋ ਕੇ ਲੋਕਾਂ ਨੂੰ ਵੋਟਿੰਗ ਲਈ ਵਿਸ਼ੇਸ਼ ਛੋਟ ਦੇਣ ਦਾ ਐਲਾਨ ਕੀਤਾ ਹੈ। ਇਸ ਲੜੀ ਤਹਿਤ ਜ਼ਿਲ੍ਹੇ ਦੇ ਤਿੰਨ ਪੈਟਰੋਲ ਪੰਪ ਸੰਚਾਲਕ ਵੀ ਅੱਗੇ ਆਏ ਹਨ। ਜ਼ਿਲ੍ਹਾ…

Read More

ਫੈਨਜ਼ ਨੂੰ ਵੱਡਾ ਝਟਕਾ! Netflix ‘ਤੇ ਜਲਦ ਬੰਦ ਹੋਏਗਾ ‘Kapil Show’

ਇਸ ਵਾਰ ਕਾਮੇਡੀਅਨ ਕਪਿਲ ਸ਼ਰਮਾ ਨੇ ਲੋਕਾਂ ਨੂੰ ਹਸਾਉਣ ਲਈ ਟੀਵੀ ਦੀ ਬਜਾਏ ਓਟੀਟੀ ਦਾ ਸਹਾਰਾ ਲਿਆ। 30 ਮਾਰਚ ਨੂੰ ਪ੍ਰਸਾਰਿਤ ਹੋਣ ਵਾਲਾ ‘ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ’ ਮਹਿਜ਼ ਪੰਜ ਐਪੀਸੋਡਾਂ ਤੋਂ ਬਾਅਦ ਖਤਮ ਹੋਣ ਜਾ ਰਿਹਾ ਹੈ। ਇਹ ਅਸੀਂ ਨਹੀਂ ਕਹਿ ਰਹੇ ਹਾਂ, ਇਹ ਜਾਣਕਾਰੀ ਅਰਚਨਾ ਪੂਰਨ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਦਿੱਤੀ…

Read More

PM ਮੋਦੀ ਨੇ ਪੰਜਾਬ ਆਉਣ ਦੀ ਖਿੱਚੀ ਤਿਆਰੀ, ਜਾਣੋ ਕਿੱਥੇ-ਕਿੱਥੇ ਕਰਨਗੇ ਰੈਲੀਆਂ

ਲੋਕ ਸਭਾ ਚੋਣਾ ਦਾ ਵਿਗੁਲ ਵੱਜਦਿਆਂ ਦੀ ਸਾਰੀਆਂ ਪਾਰਟੀਆਂ ਨੇ ਤਨਦੇਹੀ ਨਾਲ ਕੰਮ ਸ਼ੁਰੂ ਕਰ ਦਿੱਤਾ ਹੈ। ਲਗਾਤਾਰ ਪਾਰਟੀਆਂ ਵੱਡੇ ਐਲਾਨ ਕਰ ਰਹੀਆਂ ਹਨ। ਇਸ ਦਰਮਿਆਨ ਪਾਰਟੀ ਦਾ ਹਰ ਆਗੂ ਚੋਣ ਪ੍ਰਚਾਰ ਕਰ ਰਿਹਾ ਹੈ। 7 ਮਈ ਤੋ ਨਾਮਜ਼ਦਗੀ ਦਾਖਲ ਹੋਣ ਤੋ ਬਾਅਦ ਇਹ ਪ੍ਰਚਾਰ ਹੋਰ ਵੀ ਪ੍ਰਚੰਡ ਹੋ ਜਾਵੇਗਾ।  ਹਾਲਾਂਕਿ ਸਾਰੀਆ ਸਿਆਸੀ ਪਾਰਟੀਆ ਫੋਟਰਾਂ…

Read More