ਅਰਵਿੰਦ ਕੇਜਰੀਵਾਲ ਨੂੰ ਮਿਲੀ ਵੱਡੀ ਰਾਹਤ, ਸੁਪਰੀਮ ਕੋਰਟ ਨੇ 1 ਜੂਨ ਤੱਕ ਦਿੱਤੀ ਅੰਤਰਿਮ ਜ਼ਮਾਨਤ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਮਿਲੀ ਹੈ। ਦਰਅਸਲ, ਸੁਪਰੀਮ ਕੋਰਟ ਨੇ ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ। ਜ਼ਮਾਨਤ ਮਿਲਣ ਮਗਰੋਂ ਕੇਜਰੀਵਾਲ ਲੋਕ ਸਭਾ ਚੋਣਾਂ ਲਈ ਚੋਣ ਪ੍ਰਚਾਰ ਕਰਨਗੇ। ਦੱਸ…

Read More

ਸਫ਼ਰ ਕਰਨ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ! ਪੈਟਰੋਲ-ਡੀਜ਼ਲ ਭਰਵਾਉਣ ਦੀ ਲਿਮਿਟ ਤੈਅ

ਤੁਸੀਂ ਅਕਸਰ ਦੇਖਿਆ ਹੋਵੇਗਾ ਕਿ ਘੁੰਮਣ ਫਿਰਨ ਦੇ ਸ਼ੌਕੀਨ ਆਪਣੀ ਬਾਈਕ ਜਾਂ ਕਾਰ ਦੀ ਟੈਂਕੀ ਫੁਲ ਕਰਵਾ ਕੇ ਰੱਖਦੇ ਹਨ,ਪਰ ਹੁਣ ਤੁਸੀਂ ਆਪਣੀ ਮਰਜ਼ੀ ਅਨੁਸਾਰ ਅਜਿਹਾ ਨਹੀਂ ਕਰ ਸਕਦੇ।ਕਿਉਂਕਿ ਤ੍ਰਿਪੁਰਾ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ ਜਿਸ ਤਹਿਤ ਕਾਰ ਅਤੇ ਬਾਈਕ ਚਲਾਉਣ ਵਾਲਿਆਂ ਲਈ ਪੈਟਰੋਲ ਡੀਜਲ ਰੱਖਣ ਦੀ ਲਿਮਿਟ ਨਿਰਧਰਿਤ ਕੀਤੀ ਗਈ ਹੈ। ਉਸ ਆਧਾਰ…

Read More

ਅੰਮ੍ਰਿਤਪਾਲ ਨੂੰ ਨਹੀਂ ਮਿਲੀ ਪੈਰੋਲ, ਜੇਲ੍ਹ ‘ਚੋਂ ਹੀ ਦਾਖ਼ਲ ਕਰਨਗੇ ਨਾਮਜ਼ਦਗੀ ਕਾਗਜ਼

ਪੰਜਾਬ ਸਰਕਾਰ ਤੇ ਚੋਣ ਕਮਿਸ਼ਨ ਨੇ ਕੱਟੜਪੰਥੀ ਸਿੱਖ ਅੰਮ੍ਰਿਤਪਾਲ ਸਿੰਘ ਨੂੰ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਸਾਰੀਆਂ ਸਹੂਲਤਾਂ ਮੁਹੱਈਆ ਕਰਵਾ ਦਿੱਤੀਆਂ ਹਨ। ਪੰਜਾਬ ਸਰਕਾਰ ਦੇ ਇਸ ਜਵਾਬ ’ਤੇ ਹਾਈ ਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਦਰਅਸਲ ਅੰਮ੍ਰਿਤਪਾਲ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ…

Read More

ਕਰੋੜਾਂ ਦੀ ਜਾਇਦਾਦ ਹੋਣ ਦੇ ਬਾਵਜੂਦ ਹੰਸ ਰਾਜ ਹੰਸ ਦੇ ਸਿਰ ‘ਤੇ ਚੜ੍ਹਿਆ ਕਰਜਾ,ਪੜ੍ਹੋ ਪੂਰੀ ਖ਼ਬਰ

ਫਰੀਦਕੋਟ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੇ ਵੀਰਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਹੰਸ ਰਾਜ ਹੰਸ ਦੇ ਚੋਣ ਹਲਫ਼ਨਾਮੇ ਅਨੁਸਾਰ ਉਨ੍ਹਾਂ ਦੀ ਕੁੱਲ ਜਾਇਦਾਦ 16.33 ਕਰੋੜ ਰੁਪਏ ਦੱਸੀ ਗਈ ਹੈ। 62 ਸਾਲਾ ਗਾਇਕ-ਰਾਜਨੇਤਾ ਹੰਸ ਰਾਜ ਹੰਸ ਨੇ ਆਪਣੇ ਚੋਣ ਹਲਫ਼ਨਾਮੇ ਵਿੱਚ ਆਪਣੀ ਪਤਨੀ ਸਮੇਤ ਕ੍ਰਮਵਾਰ 1.97 ਕਰੋੜ ਰੁਪਏ ਅਤੇ 14.36…

Read More

ਦਿੱਲੀ ‘ਚ ਧੂੜ ਅਤੇ ਹਵਾ ਦੇ ਪ੍ਰਦੂਸ਼ਣ ‘ਤੇ ਲੱਗੇਗੀ ਬ੍ਰੇਕ!

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਿੱਥੇ ਦਿੱਲੀ ਨਗਰ ਨਿਗਮ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੜਕਾਂ ਦੇ ਕਿਨਾਰੇ ਲਗਾਏ ਗਏ ਬੈਨਰ, ਪੋਸਟਰ ਅਤੇ ਹੋਰਡਿੰਗਜ਼ ਨੂੰ ਹਟਾਉਣ ਵਿੱਚ ਰੁੱਝੀ ਹੋਈ ਹੈ, ਉਥੇ ਹੀ ਦੂਜੇ ਪਾਸੇ ਰਾਜਧਾਨੀ ਵਿੱਚ ਹਵਾ ਅਤੇ ਧੂੜ ਦੇ ਪ੍ਰਦੂਸ਼ਣ ਨਾਲ ਨਜਿੱਠਣ ਲਈ ਨਿਗਮ ਨੇ ਕਈ ਅਹਿਮ ਕਦਮ ਚੁੱਕੇ ਹਨ। ਇਸ ਸੰਦਰਭ ਵਿੱਚ ਜਿੱਥੇ ਇੱਕ ਪਾਸੇ…

Read More

Amritpal ਨੇ ਨਾਮਜ਼ਦਗੀ ਭਰਨ ਲਈ ਮੰਗੀ ਰਿਹਾਈ

NSA ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ ‘ਚ ਬੰਦ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਦਾਖਲ ਕਰਨ ਲਈ ਪੰਜਾਬ-ਹਰਿਆਣਾ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿੱਚ ਅੰਮ੍ਰਿਤਪਾਲ ਨੇ ਨਾਮਜ਼ਦਗੀ ਦੀਆਂ ਰਸਮਾਂ ਪੂਰੀਆਂ ਕਰਨ ਲਈ 7 ਦਿਨਾਂ ਲਈ ਆਰਜ਼ੀ ਰਿਹਾਈ ਦੀ ਇਜਾਜ਼ਤ ਮੰਗੀ…

Read More

ਚਾਰਧਾਮ ਦੀ ਯਾਤਰਾ ਸ਼ੁਰੂ, ਅੱਜ ਖੁੱਲ੍ਹੇ ਕੇਦਾਰਨਾਥ ਦੇ ਕਪਾਟ

ਉਤਰਾਖੰਡ ਦੀ ਚਾਰ ਧਾਮ ਯਾਤਰਾ ਅੱਜ ਤੋਂ ਸ਼ੁਰੂ ਹੋ ਗਈ ਹੈ। ਕੇਦਾਰਨਾਥਦੇ ਕਪਾਟ ਸਵੇਰੇ 6.55 ਵਜੇ ਖੋਲ੍ਹੇ ਗਏ। ਹਜ਼ਾਰਾਂ ਤੀਰਥ ਯਾਤਰੀਆਂ ਦੇ ਨਾਲ ਸੀਐੱਮ ਪੁਸ਼ਕਰ ਸਿੰਘ ਧਾਮੀ ਵੀ ਆਪਣੀ ਪਤਨੀ ਨਾਲ ਦਰਸ਼ਨ ਲਈ ਪਹੁੰਚੇ। ਕੇਦਾਰਨਾਥ ਤੋਂ ਇਲਾਵਾ ਗੰਗੋਤਰੀ ਤੇ ਯਮੁਨੇਤਰੀ ਦੇ ਕਪਾਟ ਵੀ ਅੱਜ ਖੁੱਲ੍ਹਣਗੇ ਜਦੋਂ ਕਿ ਬਦਰੀਨਾਥ ਮੰਦਰ ਵਿਚ ਦਰਸ਼ਨ 12 ਮਈ ਤੋਂ ਹੋਣਗੇ।…

Read More

ਬਜਰੰਗ ਪੂਨੀਆ ਨੂੰ ਯੂਨਾਈਟਿਡ ਵਰਲਡ ਰੈਸਲਿੰਗ ਨੇ ਕੀਤਾ ਮੁਅੱਤਲ

ਕੁਸ਼ਤੀ ਦੀ ਵਰਲਡ ਗਵਰਨਿੰਗ UWW ਨੇ ਬਜਰੰਗ ਪੂਨੀਆ ਨੂੰ ਡੋਪ ਟੈਸਟ ਤੋਂ ਇਨਕਾਰ ਕਰਨ ‘ਤੇ ਮੁਅੱਤਲੀ ਸੌਂਪਣ ਦੇ NADA ਦੇ ਫੈਸਲੇ ਦੇ ਬਾਅਦ ਇਸ ਸਾਲ ਦੇ ਅਖੀਰ ਤੱਕ ਮੁਅੱਤਲ ਕਰ ਦਿੱਤਾ ਹੈ। ਹਾਲਾਂਕਿ, ਇੱਕ ਹੈਰਾਨੀਜਨਕ ਫੈਸਲੇ ਵਿੱਚ, ਭਾਰਤੀ ਖੇਡ ਅਥਾਰਟੀ (ਸਾਈ) ਨੇ ਨਾਡਾ ਦੇ ਆਦੇਸ਼ਾਂ ਤੋਂ ਚੰਗੀ ਤਰ੍ਹਾਂ ਜਾਣੂ ਹੋਣ ਦੇ ਬਾਵਜੂਦ ਉਸ ਦੀ ਵਿਦੇਸ਼…

Read More

CM ਭਗਵੰਤ ਮਾਨ ਦਿੱਲੀ ‘ਚ ਕਰਨਗੇ ਚੋਣ ਪ੍ਰਚਾਰ, 11 ਮਈ ਨੂੰ ਹੋਵੇਗਾ ਰੋਡ ਸ਼ੋਅ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਸਮਰਥਨ ਵਿੱਚ ਪ੍ਰਚਾਰ ਕਰਨਗੇ। ਉਹ ਦਿੱਲੀ ‘ਚ ਰੋਡ ਸ਼ੋਅ ਕਰਦੇ ਨਜ਼ਰ ਆਉਣਗੇ। ਉਨ੍ਹਾਂ ਦੇ ਰੋਡ ਸ਼ੋਅ ਦਾ ਪ੍ਰੋਗਰਾਮ ਤੈਅ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਹ 11 ਮਈ ਨੂੰ ਰਾਜਧਾਨੀ ਦਿੱਲੀ ਦੀਆਂ ਪੂਰਬੀ ਅਤੇ ਦੱਖਣੀ ਸੀਟਾਂ ‘ਤੇ ਚੋਣ ਪ੍ਰਚਾਰ ਕਰਨਗੇ। ਦੋਵਾਂ ਸੀਟਾਂ ‘ਤੇ ਭਾਜਪਾ ਅਤੇ…

Read More

ਮੌਸਮ ਬਦਲੇਗਾ ਕਰਵਟ! ਯੈਲੋ ਅਲਰਟ ਹੋਇਆ ਜਾਰੀ

ਮੌਸਮ ਵਿਭਾਗ ਵੱਲੋਂ ਵੱਡੀ ਚੇਤਾਵਨੀ ਜਾਰੀ ਕੀਤੀ ਗਈ ਹੈ ਕਿ ਆਉਣ ਵਾਲੇ ਕੁਝ ਦਿਨਾਂ ਵਿਚ ਯੈਲੋ ਅਲਰਟ ਆਰੇਂਜ ’ਚ ਬਦਲ ਸਕਦਾ ਹੈ । ਤੇਜ਼ ਹਵਾਵਾਂ ਚੱਲਣਗੀਆਂ ਜਿਸ ਕਾਰਨ ਵਾਢੀ ਵਿਚਾਲੇ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਖੁਸ਼ਕ ਮੌਸਮ ਵਿਚਕਾਰ ਹਵਾਵਾਂ ਦਾ ਦੌਰ ਸ਼ੁਰੂ ਹੋ ਚੁੱਕਾ ਹੈ। ਆਸਮਾਨ ਵਿਚ ਧੂੜ ਤੇ ਮਿੱਟੀ ਰਹਿਣ ਵਾਲੀ…

Read More