ਬਿਹਾਰੀਆਂ ਨੂੰ ਸ਼ਰਾਬ ‘ਪਿਆਉਂਦੇ’ ਨੇ ਪੰਜਾਬੀ ਤੇ ਹਰਿਆਣੇ ਵਾਲੇ, ਪੜ੍ਹੋ ਕੀ ਹੈ ਮਾਮਲਾ

ਬਿਹਾਰ ਵਿੱਚ ਸ਼ਰਾਬਬੰਦੀ ਕਾਨੂੰਨ ਲਾਗੂ ਹੈ ਪਰ ਸ਼ਰਾਬ ਦੂਜੇ ਰਾਜਾਂ ਤੋਂ ਤਸਕਰੀ ਰਾਹੀਂ ਆ ਰਹੀ ਹੈ। ਇਹ ਵੀ ਵੱਡੀ ਮਾਤਰਾ ਵਿੱਚ ਜ਼ਬਤ ਕੀਤੀ ਜਾ ਰਹੀ ਹੈ। ਹੁਣ ਤੱਕ ਦੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਜ਼ਿਆਦਾਤਰ ਸ਼ਰਾਬ ਦੀ ਤਸਕਰੀ ਪੰਜਾਬ ਤੋਂ ਹੁੰਦੀ ਹੈ। ਜ਼ਬਤ ਕੀਤੀ ਗਈ ਸ਼ਰਾਬ ਦੀ ਕੁੱਲ ਖੇਪ ਵਿਚੋਂ 46 ਫੀਸਦੀ ਪੰਜਾਬ ਦੀ…

Read More

ਪੰਜਾਬ ਆ ਰਹੇ PM ਮੋਦੀ! ਕਿਸਾਨਾਂ ਵੱਲੋਂ ਵਿਰੋਧ ਦਾ ਐਲਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਅਤੇ 24 ਮਈ ਨੂੰ ਪੰਜਾਬ ਆ ਰਹੇ ਹਨ। ਭਾਜਪਾ ਨੇ ਆਪਣੀਆਂ ਰੈਲੀਆਂ ਪਟਿਆਲਾ, ਗੁਰਦਾਸਪੁਰ ਅਤੇ ਜਲੰਧਰ ਵਿੱਚ ਤੈਅ ਕੀਤੀਆਂ ਹਨ। ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਦਾ ਵਿਰੋਧ ਕਰਨ ਦੀ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ, ਜਿਸ ਲਈ ਕਿਸਾਨ ਯੂਨੀਅਨਾਂ ਨੇ ਹੰਗਾਮੀ ਮੀਟਿੰਗ ਬੁਲਾਈ ਹੈ। ਇਨ੍ਹਾਂ ‘ਚ…

Read More

ਵੱਡੀ ਖ਼ਬਰ- ਕਿਸਾਨਾਂ ਨੇ ਸ਼ੰਭੂ ਰੇਲਵੇ ਟ੍ਰੈਕ ਤੋਂ ਧਰਨਾ ਖਤਮ ਕਰਨ ਦਾ ਕੀਤਾ ਐਲਾਨ

ਕਿਸਾਨਾਂ ਨੇ ਸ਼ੰਭੂ ਰੇਲਵੇ ਟਰੈਕ ਤੋਂ ਧਰਨਾ ਖਤਮ ਕਰਨ ਦਾ ਐਲਾਨ ਕੀਤਾ। ਕਿਸਾਨ ਅੱਜ ਹੀ ਰੇਲਵੇ ਟਰੈਕ ਨੂੰ ਖਾਲੀ ਕਰਨਗੇ। ਇਸਦੇ ਨਾਲ ਹੀ ਕਿਸਾਨ ਸ਼ੰਭੂ ਦੀ ਸੜਕ ‘ਤੇ ਧਾਰਨਾ ਜਾਰੀ ਰੱਖਣਗੇ। ਕਿਸਾਨ ਆਗੂਆਂ ਨੇ ਕਿਹਾ ਕਿ 22 ਮਈ ਨੂੰ ਅੰਦੋਲਨ ਦੇ 100 ਦਿਨ ਪੂਰੇ ਹੋਣ ‘ਤੇ ਚਾਰੋਂ ਅੰਦੋਲਨਕਾਰੀ ਕਿਸਾਨ ਵੱਡੀ ਗਿਣਤੀ ‘ਚ ਇਕੱਠੇ ਹੋਣਗੇ ਅਤੇ…

Read More

‘ਆਪ’ ਨੂੰ ਝਟਕਾ! ਦਿੱਗਜ ਨੇਤਾ ਹਰਮੋਹਨ ਧਵਨ ਦਾ ਬੇਟਾ ਭਾਜਪਾ ‘ਚ ਹੋਵੇਗਾ ਸ਼ਾਮਲ

ਚੰਡੀਗੜ੍ਹ ਦੇ ਮਲੋਆ ਸਥਿਤ ਸਰਕਾਰੀ ਸਕੂਲ ਨੇੜੇ ਖਾਲੀ ਮੈਦਾਨ ਵਿੱਚ ਅੱਜ 20 ਮਈ ਨੂੰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਰੈਲੀ ਹੈ। ਇਸ ਦੇ ਲਈ ਭਾਜਪਾ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਵੱਖ-ਵੱਖ ਆਗੂਆਂ ਨੂੰ ਵੱਖ-ਵੱਖ ਖੇਤਰਾਂ ਵਿਚ ਭੀੜ ਜੁਟਾਉਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਰੈਲੀ ਤੋਂ ਪਹਿਲਾਂ ਹੀ ਆਮ ਆਦਮੀ…

Read More

ਪੰਜਾਬ ਚ ਗਰਮੀ ਨੇ ਤੋੜਿਆ 46 ਸਾਲਾਂ ਦਾ ਰਿਕਾਰਡ, ਜਾਣੋ ਆਪਣੇ ਜ਼ਿਲ੍ਹੇ ਦਾ ਹਾਲ

 ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਤਾਜ਼ਾ ਹਾਲਾਤ ਨੂੰ ਵੇਖਦਿਆਂ ਮੌਸਮ ਵਿਭਾਗ ਨੇ ਪੰਜਾਬ ਦੇ ਨਾਲ-ਨਾਲ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ ਇਹ ਤਾਂ ਸ਼ੁਰੂਆਤ ਹੈ। 25 ਮਈ ਤੋਂ ਨੌਤਪਾ ਸ਼ੁਰੂ ਹੋ ਰਿਹਾ ਹੈ। ਇਸ ਦੌਰਾਨ ਸੂਰਜ ਹੋਰ ਅੱਗ ਉਗਲੇਗਾ।  ਮੌਸਮ ਵਿਭਾਗ ਦਾ ਅਨੁਮਾਨ ਹੈ…

Read More

ਗੁਰਪਤਵੰਤ ਪੰਨੂ ਵੱਲੋਂ PM ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ, ਕਿਸਾਨਾਂ ਨੂੰ ਦਿੱਤੀ ਹੱਲਾਸ਼ੇਰੀ

 ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇਸ ਲਈ ਉਸ ਨੇ ਪੰਜਾਬ ਦੇ ਕਿਸਾਨਾਂ ਨੂੰ ਵੀ ਹੱਲਾਸ਼ੇਰੀ ਦਿੱਤੀ ਹੈ। ਪੰਨੂੰ ਨੇ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਮੋਦੀ ਦੇ ਕਾਫਲੇ ਨੂੰ ਰੋਕਣ ਲਈ ਉਕਸਾਇਆ ਹੈ। ਇਸ ਦੇ ਨਾਲ ਹੀ ਉਸ ਨੇ ਅਜਿਹਾ ਕਰਨ ਲਈ…

Read More

ਪੰਜਾਬ ਦੇ ਸਕੂਲਾਂ ਚ ਗਰਮੀਆਂ ਦੀਆਂ ਛੁੱਟੀਆਂ ਦਾ ਹੋਇਆ ਐਲਾਨ

ਪੰਜਾਬ ਦੇ ਸਕੂਲਾਂ ਵਿਚ ਕੱਲ੍ਹ ਤੋਂ ਹੀ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ। ਗਰਮੀ ਦੇ ਪ੍ਰਕੋਪ ਨੂੰ ਦੇਖਦੇ ਹੋਏ ਸਕੂਲਾਂ ਵਿਚ ਛੁੱਟੀਆ ਦਾ ਐਲਾਨ ਕਰ ਦਿੱਤਾ ਗਿਆ ਹੈ। ਪਹਿਲਾਂ ਛੁੱਟੀਆਂ ਪਹਿਲੀ ਜੂਨ ਤੋਂ ਹੋਣੀਆਂ ਸਨ, ਪਰ ਗਰਮੀ ਦਾ ਕਹਿਰ ਦੇਖਦੇ ਹੋਏ ਕੱਲ੍ਹ 21 ਮਈ ਤੋਂ ਹੀ…

Read More

CM ਮਾਨ ਅੱਜ ਲੁਧਿਆਣਾ ‘ਚ ਪਰਾਸ਼ਰ ਪੱਪੀ ਨਾਲ ਕਰਨਗੇ ਰੋਡ ਸ਼ੋਅ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਵਿੱਚ ਹਨ। ਉਹ ਐਤਵਾਰ ਰਾਤ ਤੋਂ ਹੀ ਸ਼ਹਿਰ ਵਿੱਚ ਰੁਕੇ ਹੋਇਆ ਹੈ। ਮਾਨ ਅੱਜ ਹਲਕਾ ਪੂਰਵੀ ਵਿੱਚ ਰੋਡ ਸ਼ੋਅ ਕਰਨਗੇ। ਰੋਡ ਸ਼ੋਅ ਟਿੱਬਾ ਰੋਡ ਤੋਂ ਸ਼ੁਰੂ ਹੋ ਕੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਦੇ ਦਫ਼ਤਰ ਤੱਕ ਕੱਢਿਆ ਜਾਵੇਗਾ। ਮਾਨ ਦੀ ਆਮਦ ਤੋਂ ਬਾਅਦ ‘ਆਪ’ ਵਰਕਰਾਂ ਵਿੱਚ…

Read More

ਅੱਜ 8 ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਸੀਟਾਂ ‘ਤੇ ਵੋਟਿੰਗ ਜਾਰੀ

ਲੋਕ ਸਭਾ ਚੋਣਾਂ 2024 ਦੇ ਪੰਜਵੇਂ ਪੜਾਅ ਵਿਚ ਅਜ ਸਵੇਰੇ 7 ਵਜੇ 6 ਸੂਬਿਆਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਸੀਟਾਂ ‘ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਇਹ ਸ਼ਾਮ 6 ਵਜੇ ਤਕ ਜਾਰੀ ਰਹੇਗੀ। ਬਿਹਾਰ, ਜੰਮੂ-ਕਸ਼ਮੀਰ, ਲੱਦਾਖ, ਝਾਰਖੰਡ, ਮਹਾਰਾਸ਼ਟਰ, ਓਡੀਸ਼ਾ, ਉੱਤਰ ਪ੍ਰਦੇਸ਼ ਅਤੇ ਪਛਮੀ  ਬੰਗਾਲ ਸਮੇਤ ਅੱਠ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 49…

Read More

ਈਰਾਨ ਦੇ ਰਾਸ਼ਟਰਪਤੀ ਦੀ ਮੌਤ, ਹੈਲੀਕਾਪਟਰ ਕਰੈਸ਼ ਹੋਣ ਦੀ ਵੀਡੀਓ ਆਈ ਸਾਹਮਣੇ

ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਦੀ ਹੈਲੀਕਾਪਟਰ ਹਾਦਸੇ ਵਿੱਚ ਮੌਤ ਦੀ ਪੁਸ਼ਟੀ ਹੋ ​​ਗਈ ਹੈ। ਖੁਦ ਈਰਾਨੀ ਅਧਿਕਾਰੀਆਂ ਨੇ ਇਹ ਦਾਅਵਾ ਉਦੋਂ ਕੀਤਾ ਜਦੋਂ ਉੱਥੇ ਦੀ ਫੌਜ ਨੂੰ ਕਰੈਸ਼ ਹੋਏ ਹੈਲੀਕਾਪਟਰ ਦਾ ਮਲਬਾ ਮਿਲਿਆ। ਐਤਵਾਰ ਨੂੰ ਇਬਰਾਹਿਮ ਰਾਇਸੀ ਅਤੇ ਕਈ ਈਰਾਨੀ ਅਧਿਕਾਰੀਆਂ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਇੱਕ ਪੇਂਡੂ ਖੇਤਰ ਵਿੱਚ ਕਰੈਸ਼ ਹੋ ਗਿਆ।…

Read More