ਜੇਲ੍ਹ ‘ਚ ਹੀ ਲੰਘਣਗੀਆਂ ਮਨੀਸ਼ ਸਿਸੋਦੀਆ ਦੀਆਂ ਵੋਟਾਂ, 31 ਮਈ ਤੱਕ ਵਧਾਈ ਨਿਆਇਕ ਹਿਰਾਸਤ

ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਮਨੀਸ਼ ਸਿਸੋਦੀਆ ਨੂੰ ਰਾਹਤ ਨਹੀਂ ਮਿਲੀ ਹੈ। ਰਾਉਜ਼ ਐਵੇਨਿਊ ਅਦਾਲਤ ਨੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 31 ਮਈ ਤੱਕ ਵਧਾ ਦਿੱਤੀ ਹੈ। ਦਿੱਲੀ ਵਿੱਚ ਕਥਿਤ ਸ਼ਰਾਬ ਘੁਟਾਲੇ ਦੀ ਜਾਂਚ ਕਰ ਰਹੀ ਸੀਬੀਆਈ ਨੇ ਪਿਛਲੇ ਸਾਲ ਫਰਵਰੀ ਵਿੱਚ ਮਨੀਸ਼ ਸਿਸੋਦੀਆ ਨੂੰ ਗ੍ਰਿਫ਼ਤਾਰ ਕੀਤਾ…

Read More

ਬਲਵਿੰਦਰ ਸਿੰਘ ਢਿੱਲੋਂ ਨੇ ਬਰਤਾਨੀਆ ‘ਚ ਚਮਕਾਇਆ ਪੰਜਾਬੀਆਂ ਦਾ ਨਾਂ, ਬਣੇ ਪਹਿਲੇ ਸਿੱਖ ਮੇਅਰ

ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ ਵਿਦੇਸ਼ ਵਿਚ ਰੋਸ਼ਨ ਕਰ ਦਿੱਤਾ ਹੈ। ਉਹ ਬਰਤਾਨੀਆ ਦੇ ਸ਼ਹਿਰ ਸਲੋਹ ਦੇ ਪਹਿਲੇ ਸਿੱਖ ਮੇਅਰ ਬਣ ਗਏ ਹਨ। ਸਲੋਹ ਵਿਚ ਕੰਜ਼ਰਵੇਟਿਵ ਪਾਰਟੀ ਤੇ ਲਿਬਰਲ ਡੈਮੋਕਰੇਟਸ ਪਾਰਟੀਆਂ ਵਿਚ ਆਪਸੀ ਗਠਜੋੜ ਸਰਕਾਰ ਹੈ ਤੇ ਕੰਜ਼ਰਵੇਟਿਵ ਪਾਰਟੀ ਵਲੋਂ ਕੌਂਸਲਰ ਬਲਵਿੰਦਰ ਸਿੰਘ…

Read More

BJP ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਨੰਨੂ ਨੇ ਫੜਿਆ ‘ਆਪ’ ਦਾ ਪੱਲਾ

ਪੰਜਾਬ ਭਾਜਪਾ ਨੂੰ ਫ਼ਿਰੋਜ਼ਪੁਰ ਵਿੱਚ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ‘ਆਪ’ ‘ਚ ਸ਼ਾਮਲ ਹੋ ਗਏ ਹਨ। ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ। ਇਸ ਤੋਂ ਪਹਿਲਾਂ ਵੀ ਉਹ ਕਿਸਾਨ ਅੰਦੋਲਨ ਦੌਰਾਨ ਪਾਰਟੀ ਛੱਡ ਚੁੱਕੇ ਸਨ। ਪਰ 2022 ਵਿੱਚ ਉਹ ਮੁੜ ਭਾਜਪਾ ਵਿੱਚ ਸ਼ਾਮਲ ਹੋ…

Read More

PM ਮੋਦੀ ਦੀ ਪੰਜਾਬ ਰੈਲੀ ਲਈ 4 ਲੇਅਰ ਸਕਿਉਰਟੀ ਦਾ ਪ੍ਰਬੰਧ ਪੜ੍ਹੋ ਪੂਰੀ ਖ਼ਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਪੰਜਾਬ ਦੌਰੇ ‘ਤੇ ਆ ਰਹੇ ਹਨ। ਇੱਕ ਪਾਸੇ ਇਸ ਵਾਰ ਗੁਜਰਾਤ ਸਮੇਤ ਕਈ ਜ਼ਿਲ੍ਹਿਆਂ ਦੀ ਪੁਲਿਸ ਨੂੰ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦਾ ਵਿਰੋਧ ਕਰਨ ਲਈ ਕਿਸਾਨਾਂ ਨੇ ਯੋਜਨਾਵਾਂ ਤਿਆਰ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਦੂਜੇ ਪਾਸੇ…

Read More

ਹੁਣ ਕਰਤਾਰਪੁਰ ਲਾਂਘੇ ‘ਤੇ ਵੀ ਹੋਵੇਗੀ ਫਿਲਮਾਂ ਦੀ ਸ਼ੂਟਿੰਗ, ਜਾਣੋ ਕਿੰਨੀ ਲੱਗੇਗੀ ਫੀਸ

ਡੇਰਾ ਬਾਬਾ ਨਾਨਕ ‘ਚ ਭਾਰਤ ਪਾਕਿਸਤਾਨ ਸਰਹੱਦ ਤੇ ਬਣੇ ਕਰਤਾਰਪੁਰ ਕੌਰੀਡੋਰ ਤੇ ਹੁਣ ਫਿਲਮਾਂ ਦੀ ਸ਼ੂਟਿੰਗ ਦੇਖਣ ਨੂੰ ਮਿਲੇਗੀ। ਜੀ ਹਾ ਇਸ ਦੀ ਇਜਾਜ਼ਤ ਲੈਂਡ ਪੋਰਟ ਅਥਾਰਟੀ ਆਫ ਇੰਡੀਆ ਵੱਲੋ ਦੇ ਦਿੱਤੀ ਗਈ ਹੈ । ਇੱਥੇ ਫਿਲਮਾਂ ਡਾਕੂਮੈਂਟਰੀ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਲਈ ਤਸਵੀਰਾਂ ਵੀ ਖਿੱਚੀਆਂ ਜਾ ਸਕਦੀਆਂ ਹਨ। ਪਰ ਇਸ ਦੇ…

Read More

‘ਆਪ’ ਆਗੂ ਦੀ ਸੜਕ ਹਾ/ਦਸੇ ‘ਚ ਮੌ.ਤ, ਖੜ੍ਹੇ ਟਿੱਪਰ ਨਾਲ ਟਕਰਾਈ ਕਾਰ

ਜਲੰਧਰ ਦੇ ਕਰਤਾਰਪੁਰ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਆਮ ਆਦਮੀ ਪਾਰਟੀ ਦੇ ਮੈਡੀਕਲ ਸੈੱਲ ਦੇ ਜਨਰਲ ਸਕੱਤਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਡਾਕਟਰ ਮਹਿੰਦਰਜੀਤ ਸਿੰਘ ਮਰਵਾਹਾ ਵਜੋਂ ਹੋਈ ਹੈ। ਹਾਦਸਾ ਸਵੇਰੇ ਕਰਤਾਰਪੁਰ ਦੇ ਲਿੱਧੜਾ ਪਿੰਡ ਨੇੜੇ ਹੋਇਆ। ਪੁਲਿਸ ਨੇ ਮਹਿੰਦਰ ਸਿੰਘ ਦੀ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ…

Read More

ਔਰਤਾਂ ਨੂੰ 1000 ਰੁਪਏ ਦੇਣ ਸਬੰਧੀ CM ਮਾਨ ਦਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਸੋਮਵਾਰ ਨੂੰ ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਵੱਲੋਂ ਟਿੱਬਾ ਰੋਡ ਵਿਖੇ ਲੋਕ ਸਭਾ ਹਲਕੇ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਦੇ ਹੱਕ ਵਿੱਚ ਕੀਤੇ ਰੋਡ ਸ਼ੋਅ ਦੌਰਾਨ ਐਲਾਨ ਕੀਤਾ ਕਿ ਸੂਬੇ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਜਲਦੀ ਮਿਲਨੇ…

Read More

ਪੰਜਾਬ ‘ਚ ਤਪਦੀ ਗਰਮੀ ਨੇ ਕੀਤਾ ਹਾਲ ਬੇ-ਹਾਲ, ਹੀਟ ਵੇਵ ਦਾ ਅਲਰਟ ਜਾਰੀ

ਪੰਜਾਬ ਵਿੱਚ ਗਰਮੀ ਦਾ ਅਸਰ ਵਧਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਵੱਲੋਂ ਸੂਬੇ ਦੇ 10 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦਾ ਅਸਰ ਆਉਣ ਵਾਲੇ ਕਈ ਦਿਨਾਂ ਤੱਕ ਦਿਖਾਈ ਦੇਵੇਗਾ। ਗਰਮੀ ਦੇ ਕਹਿਰ ਦਰਮਿਆਨ ਪੰਜਾਬ ਦੇ ਬਠਿੰਡਾ ਵਿੱਚ ਦੂਜੇ ਦਿਨ ਵੀ ਤਾਪਮਾਨ ਸਭ ਤੋਂ ਵੱਧ ਰਿਹਾ। ਇਸ ਦੇ ਨਾਲ ਹੀ ਆਉਣ…

Read More

ਨਿੱਜੀ ਸਕੂਲ ਵੀ ਹੋ ਜਾਣ ਸਾਵਧਾਨ! CM ਮਾਨ ਦੇ ਟਵੀਟ ਨੇ ਖ਼ਤਮ ਕਰ ‘ਤੀ ਦੁਚਿੱਤੀ

ਸੂਬੇ ਵਿੱਚ ਪੈ ਰਹੀ ਕਹਿਰ ਦੀ ਗਰਮੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਅੱਜ ਤੋਂ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਦੇ ਇਸ ਐਲਾਨ ਤੋਂ ਬਾਅਦ ਕੁਝ ਪ੍ਰਾਈਵੇਟ ਸਕੂਲਾਂ ‘ਚ ਛੁੱਟੀਆਂ ਨੂੰ ਲੈ ਕੇ ਦੁਚਿੱਤੀ ਦੀ ਸਥਿਤੀ ਪੈਦਾ ਹੋ ਗਈ ਸੀ ਪਰ ਹੁਣ ਸੀ.ਐੱਮ. ਮਾਨ ਨੇ ਇੱਕ ਟਵੀਟ ਜਾਰੀ ਕਰਕੇ ਇਸ ਦੁਚਿੱਤੀ…

Read More

ਸ਼ੰਭੂ ਦੇ ਰੇਲਵੇ ਟ੍ਰੈਕ ਤੋਂ ਧਰਨਾ ਚੁੱਕਣਗੇ ਕਿਸਾਨ, ਜਾਣੋ ਕਿਸਾਨਾਂ ਦੀ ਨਵੀਂ ਰਣਨੀਤੀ

ਹਰਿਆਣਾ ਅਤੇ ਪੰਜਾਬ ਦੀ ਸਰਹੱਦ ਨਾਲ ਲੱਗਦੇ ਸ਼ੰਭੂ ਰੇਲਵੇ ਸਟੇਸ਼ਨ ‘ਤੇ ਇਕ ਮਹੀਨੇ ਤੋਂ ਧਰਨਾ ਦੇ ਰਹੇ ਕਿਸਾਨਾਂ ਨੇ ਸੋਮਵਾਰ ਨੂੰ ਆਪਣਾ ਧਰਨਾ ਖਤਮ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਦੀਆਂ ਦੋ ਕਿਸਾਨ ਜਥੇਬੰਦੀਆਂ ਨੌਜਵਾਨ ਆਗੂ ਨਵਦੀਪ ਸਿੰਘ ਜਲਬੇੜਾ ਸਮੇਤ 3 ਕਿਸਾਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 17 ਅਪਰੈਲ ਤੋਂ ਰੇਲਵੇ ਸਟੇਸ਼ਨ ’ਤੇ…

Read More