1 ਜੂਨ ਤੋਂ ਲਾਗੂ ਹੋਣ ਜਾ ਰਹੇ 5 ਵੱਡੇ ਬਦਲਾਅ, ਪੜ੍ਹੋ ਪੂਰੀ ਖ਼ਬਰ

ਜੂਨ ਮਹੀਨੇ ਦੀ ਪਹਿਲੀ ਤਰੀਕ ਤੋਂ ਦੇਸ਼ ਵਿੱਚ ਕਈ ਵੱਡੇ ਬਦਲਾਅ ਦੇਖਣ ਨੂੰ ਮਿਲਣਗੇ, ਜੋ ਤੁਹਾਡੀ ਜੇਬ ‘ਤੇ ਸਿੱਧਾ ਅਸਰ ਪਾ ਸਕਦੇ ਹਨ। ਇਨ੍ਹਾਂ ਵਿੱਚ ਐਲਪੀਜੀ ਸਿਲੰਡਰ ਦੀ ਕੀਮਤ ਤੋਂ ਲੈ ਕੇ ਕ੍ਰੈਡਿਟ ਕਾਰਡ ਨਿਯਮਾਂ ਤੱਕ ਸਭ ਕੁਝ ਸ਼ਾਮਲ ਹੈ। ਪੜ੍ਹੋ 5 ਵੱਡੇ ਬਦਲਾਅ ਬਾਰੇ…

Read More

ਸਰਕਾਰੀ ਕਰਮਚਾਰੀਆਂ ਲਈ ਖੁਸ਼ਖਬਰੀ! ਜੁਲਾਈ ‘ਚ ਤੋਹਫੇ ਵੰਡੇਗੀ ਸਰਕਾਰ

ਸਰਕਾਰੀ ਮੁਲਾਜ਼ਮਾਂ ਲਈ ਹਰ ਸਾਲ ਜੁਲਾਈ ਦਾ ਮਹੀਨਾ ਬਹੁਤ ਖਾਸ ਹੁੰਦਾ ਹੈ। ਕਰਮਚਾਰੀ ਸਾਲ ਭਰ ਇਸ ਮਹੀਨੇ ਦਾ ਇੰਤਜ਼ਾਰ ਕਰਦੇ ਹਨ, ਕਿਉਂਕਿ ਸਰਕਾਰ ਹਰ ਸਾਲ ਜੁਲਾਈ ਵਿਚ ਆਪਣੇ ਕਰਮਚਾਰੀਆਂ ਨੂੰ ਦੁੱਗਣਾ ਲਾਭ ਦਿੰਦੀ ਹੈ। ਇਸ ਵਾਰ ਵੀ ਕੇਂਦਰ ਅਤੇ ਰਾਜ ਸਰਕਾਰ ਦੇ ਮੁਲਾਜ਼ਮਾਂ ਨੂੰ ਜੁਲਾਈ ਮਹੀਨੇ ਵਿੱਚ ਇਹ ਤੋਹਫ਼ਾ ਮਿਲਣ ਜਾ ਰਿਹਾ ਹੈ। ਇਸ ਵਿੱਚ…

Read More

CM ਮਾਨ ਦਾ ਐਲਾਨ, ਮਹਿਲਾਵਾਂ ਨੂੰ ਹੁਣ ਨਹੀਂ ਮਿਲਣਗੇ 1000 ਰੁਪਏ………..!

ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣ ਰੈਲੀ ਦੌਰਾਨ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਔਰਤਾਂ ਨੂੰ 1100 ਰੁਪਏ ਦੇਣ ਦੀ ਗੱਲ ਆਖੀ ਹੈ। ਉਨ੍ਹਾਂ ਨੇ ਕਿਹਾ ਕਿ ਨਹਿਰੀ ਪਾਣੀ ਦੇ ਕੇ ਉਸ ਵਿਚੋਂ ਜੋ ਬਿਜਲੀ ਦੀ ਸਬਸਿਡੀ ਦਾ ਪੈਸਾ ਬਚੇਗਾ, ਉਸ ਨਾਲ ਔਰਤਾਂ ਨੂੰ 1000 ਰੁਪਏ ਦਿੱਤੇ ਜਾਣਗੇ। ਇਸ ਦੇ ਨਾਲ ਹੀ ਮਾਨ ਨੇ ਕਿਹਾ ਕਿ…

Read More

30 ਮਈ ਨੂੰ ਪੰਜਾਬ ਆਉਣਗੇ UP CM ਯੋਗੀ, ਜਨ ਸਭਾ ਨੂੰ ਕਰਨਗੇ ਸੰਬੋਧਨ

ਲੋਕ ਸਭਾ ਚੋਣ ਪ੍ਰਚਾਰ ਦੇ ਆਖਰੀ ਦਿਨ 30 ਮਈ ਨੂੰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਪੰਜਾਬ ਆਉਣਗੇ। ਇਸ ਮੌਕੇ ਉਹ ਮੁਹਾਲੀ ਵਿੱਚ ਪਾਰਟੀ ਉਮੀਦਵਾਰ ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਜਨ ਸਭਾ ਨੂੰ ਸੰਬੋਧਨ ਕਰਨਗੇ। ਪਾਰਟੀ ਵੱਲੋਂ ਉਨ੍ਹਾਂ ਦੇ ਪ੍ਰੋਗਰਾਮ ਸਬੰਧੀ ਸਾਰੀਆਂ ਰਸਮਾਂ ਪੂਰੀਆਂ ਕਰ ਲਈਆਂ ਗਈਆਂ ਹਨ। ਇਸ ਦੇ ਨਾਲ ਹੀ ਇਸ ਪ੍ਰੋਗਰਾਮ…

Read More

ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ‘ਤੇ ਪਿੰਡ ‘ਚ ਰਹੇਗਾ ਸੰਨਾਟਾ! ਜਾਣੋ ਵਜ੍ਹਾ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਦੋ ਸਾਲ ਪੂਰੇ ਹੋਣ ਵਾਲੇ ਹਨ। 29 ਮਈ 2022 ਨੂੰ ਉਨ੍ਹਾਂ ਦੀ ਗੋਲੀ ਮਾਰ ਕੇ ਕਤਲ ਕਰ ਦਿੱਤੀ ਗਈ ਸੀ। ਅਜਿਹੇ ਵਿਚ ਬੁੱਧਵਾਰ ਨੂੰ ਮੂਸੇਵਾਲਾ ਦੀ ਦੂਜੀ ਬਰਸੀ ਹੈ। ਹਾਲਾਂਕਿ ਇਸ ਵਾਰ ਮੂਸੇਵਾਲਾ ਦੀ ਦੂਜੀ ਬਰਸੀ ‘ਤੇ ਕੋਈ ਵੱਡਾ ਆਯੋਜਨ ਨਹੀਂ ਹੋਣ ਜਾ ਰਿਹਾ ਹੈ। ਮੂਸੇਵਾਲਾ ਦੇ ਪਿਤਾ…

Read More

ਮਸ਼ਹੂਰ ਯੂਟਿਊਬਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਵਿਵਾਦਾਂ ਨਾਲ ਹੈ ਡੂੰਘਾ ਰਿਸ਼ਤਾ

ਗੁਰੂਗ੍ਰਾਮ ਪੁਲਿਸ ਨੇ ਸੋਮਵਾਰ ਨੂੰ ਮਸ਼ਹੂਰ ਸੋਸ਼ਲ ਮੀਡੀਆ ਇਨਫਲੁਐਂਸਰ ਬਲਵੰਤ ਉਰਫ਼ ਬੌਬੀ ਕਟਾਰੀਆ ਨੂੰ ਮਨੁੱਖੀ ਤਸਕਰੀ ਦੇ ਦੋਸ਼ ਵਿੱਚ ਕ੍ਰੇਸੈਂਟ ਵਨ ਮਾਲ ਤੋਂ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਹ ਕਾਰਵਾਈ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨਾਲ ਸਾਂਝੇ ਆਪਰੇਸ਼ਨ ‘ਚ ਕੀਤੀ ਹੈ। ਯੂਟਿਊਬਰ ਤੋਂ ਇਲਾਵਾ ਵਡੋਦਰਾ ਤੋਂ ਮਨੀਸ਼ ਹਿੰਗੂ, ਗੋਪਾਲਗੰਜ ਤੋਂ ਪ੍ਰਹਿਲਾਦ ਸਿੰਘ, ਦੱਖਣੀ-ਪੱਛਮੀ ਦਿੱਲੀ ਤੋਂ ਨਬੀਯਾਲਮ…

Read More

ਸਿੱਕਿਆਂ ਨਾਲ ਤੋਲਣ ਸਮੇਂ ਕੰਡਾ ਟੁੱਟਣ ਨਾਲ ਲੋਕ ਸਭਾ ਉਮੀਦਵਾਰ ਦੇ ਸਿਰ ‘ਚ ਲੱਗੀ ਸੱਟ

ਚੰਡੀਗੜ੍ਹ ਤੋਂ ਬਹੁਜਨ ਸਮਾਜ ਪਾਰਟੀ ਦੀ ਉਮੀਦਵਾਰ ਡਾ: ਰੀਤੂ ਸਿੰਘ ਲੰਘੀ ਰਾਤ ਗੰਭੀਰ ਜ਼ਖ਼ਮੀ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਨ੍ਹਾਂ ਨੂੰ ਚੰਡੀਗੜ੍ਹ ਦੇ ਪਿੰਡ ਡੱਡੂਮਾਜਰਾ ਵਿੱਚ ਸਿੱਕਿਆਂ ਨਾਲ ਤੋਲਿਆ ਜਾ ਰਿਹਾ ਸੀ। ਸਿੱਕਿਆਂ ਨਾਲ ਤੋਲਦੇ ਸਮੇਂ ਅਚਾਨਕ ਕੰਡਾ ਟੁੱਟ ਗਿਆ ਅਤੇ ਰਿਤੂ ਸਿੰਘ ਡਿੱਗ ਪਈ। ਕੰਡੇ ਦਾ ਇੱਕ ਹਿੱਸਾ ਉਨ੍ਹਾਂ ਦੇ ਸਿਰ…

Read More

CM ਕੇਜਰੀਵਾਲ ਨੂੰ ਝਟਕਾ, SC ਨੇ ਅੰਤਰਿਮ ਜ਼ਮਾਨਤ ਵਧਾਉਣ ਤੋਂ ਕੀਤਾ ਇਨਕਾਰ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਅੱਜ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਮੁੱਖ ਮੰਤਰੀ ਕੇਜਰੀਵਾਲ ਦੀ ਸਿਹਤ ਜਾਂਚ ਲਈ ਅੰਤਰਿਮ ਜ਼ਮਾਨਤ ਦੀ ਮਿਆਦ 7 ਦਿਨ ਵਧਾਉਣ ਦੀ ਮੰਗ ਵਾਲੀ ਪਟੀਸ਼ਨ ‘ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਜਸਟਿਸ ਏਐਸ ਓਕ ਦੀ ਅਗਵਾਈ ਵਾਲੇ ਬੈਂਚ ਨੇ ਮਾਮਲੇ…

Read More

ਰਾਜਨਾਥ ਸਿੰਘ ਅੱਜ ਕੁਰਾਲੀ ਦੇ ਦੁਸਹਿਰਾ ਗਰਾਊਂਡ ‘ਚ ਕਰਨਗੇ ਜਨਸਭਾ

ਦੇਸ਼ ਦੇ ਰੱਖਿਆ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਰਾਜਨਾਥ ਸਿੰਘ ਅੱਜ ਪੰਜਾਬ ਦੌਰੇ ‘ਤੇ ਹੋਣਗੇ। ਉਹ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਚੋਣ ਜਲਸੇ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੀ ਰੈਲੀ ਕੁਰਾਲੀ ਦੇ ਦੁਸਹਿਰਾ ਗਰਾਊਂਡ ਵਿੱਚ ਸ਼ਾਮ 5 ਵਜੇ ਰੱਖੀ ਗਈ ਹੈ। ਇਸ ਦੇ ਨਾਲ ਹੀ ਇਸ ਮੌਕੇ ਭਾਜਪਾ…

Read More

ਭੀੜ ਨੂੰ ਕੰਟਰੋਲ ਕਰਨ ਲਈ ਰੇਲਵੇ ਵਿਭਾਗ ਨੇ ਚਲਾਈਆਂ ਵਿਸ਼ੇਸ਼ ਟ੍ਰੇਨਾਂ

ਗਰਮੀ ਦੀਆਂ ਛੁੱਟੀਆਂ ਵਿਚ ਰੇਲਗੱਡੀਆਂ ਵਿਚ ਲਗਾਤਾਰ ਵਧ ਰਹੀ ਭੀੜ ਨੂੰ ਦੇਖਦੇ ਹੋਏ ਰੇਲ ਵਿਭਾਗ ਲੰਬੀ ਦੂਰੀ ਦੀਆਂ ਟ੍ਰੇਨਾਂ ਵਿਚ ਵਾਧੂ ਕੋਚ ਲਗਾ ਰਿਹਾ ਹੈ। ਉੱਤਰ ਰੇਲਵੇ ਦੇ ਫਿਰੋਜ਼ਪੁਰ ਰੇਲਵੇ ਡਵੀਜ਼ਨ ਦੇ ਸੀਨੀਅਰ ਕਮਰਸ਼ੀਅਲ ਮੈਨੇਜਰ ਪਰਮਦੀਪ ਸਿੰਘ ਸੈਣੀ ਨੇ ਕਿਹਾ ਕਿ ਗਰਮੀ ਦੇ ਮੌਸਮ ਦੌਰਾਨ ਯਾਤਰੀਆਂ ਦੀ ਭੀੜ ਨੂੰ ਦੇਖਦੇ ਹੋਏ ਉੱਤਰ ਰੇਲਵੇ ਦੇ ਫਿਰੋਜ਼ਪੁਰ…

Read More