ਭਾਜਪਾ ਉਮੀਦਵਾਰ ਦੇ ਕਾਫ਼ਲੇ ਨੇ ਦਰੜੇ 3 ਬੱਚੇ, 1 ਦੀ ਮੌ.ਤ

ਉੱਤਰ ਪ੍ਰਦੇਸ਼ ਦੇ ਕੈਸਰਗੰਜ ਲੋਕ ਸਭਾ ਸੀਟ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਕਰਨ ਭੂਸ਼ਣ ਸਿੰਘ ਦੇ ਕਾਫ਼ਿਲੇ ਦੀ ਗੱਡੀ ਨੇ 3 ਬੱਚਿਆਂ ਨੂੰ ਦਰੜ ਦਿੱਤਾ, ਜਿਸ ਵਿੱਚੋਂ 2 ਬੱਚਿਆਂ ਦੀ ਮੌਕੇ ‘ਤੇ ਹੀ ਮੌ.ਤ ਹੋ ਗਈ। ਉੱਥੇ ਹੀ ਗੰਭੀਰ ਰੂਪ ਨਾਲ ਜ਼ਖਮੀ ਤੀਜੇ ਬੱਚੇ ਨੂੰ ਹਸਪਤਾਲ ਲਿਜਾਇਆ ਗਿਆ ਹੈ। ਕਰਨ ਭੂਸ਼ਣ ਸਿੰਘ ਇਸ ਸੀਟ…

Read More

BJP ਨੂੰ ਲੱਗਾ ਵੱਡਾ ਝਟਕਾ! ਸਤਿੰਦਰਪਾਲ ਤਾਜਪੁਰੀ ਕਾਂਗਰਸ ‘ਚ ਸ਼ਾਮਲ

 ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਲੁਧਿਆਣਾ ਵਿਖੇ ਚੋਣ ਮੁਹਿੰਮ ਨੂੰ ਉਸ ਸਮੇਂ ਹੋਰ ਹੁਲਾਰਾ ਮਿਲਿਆ, ਜਦੋਂ ਵਿਧਾਨ ਸਭਾ ਚੋਣਾਂ 2022 ਵਿੱਚ ਲੁਧਿਆਣਾ ਦੱਖਣੀ ਤੋਂ ਦੂਜੇ ਨੰਬਰ ਤੇ ਰਹੇ ਭਾਜਪਾ ਆਗੂ ਸਤਿੰਦਰਪਾਲ ਸਿੰਘ ਤਾਜਪੁਰੀ ਕਾਂਗਰਸ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਇੱਥੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਦਵਿੰਦਰ ਯਾਦਵ ਅਤੇ ਵੜਿੰਗ…

Read More

ਇਕ ਗਰਮੀ ਦੀ ਮਾਰ ਤੇ ਦੂਜਾ ਪਾਣੀ ਦੀ ਕਿੱਲਤ ਨੇ ਮਚਾਈ ਹਾਹਾਕਾਰ

ਰਾਜਧਾਨੀ ਦਿੱਲੀ ਵਿੱਚ ਗਰਮੀ ਨੇ ਪਿਛਲੇ 100 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। 28 ਮਈ (ਮੰਗਲਵਾਰ) ਨੂੰ ਦਿੱਲੀ ਦੇ ਮੁੰਗੇਸ਼ਪੁਰ ਅਤੇ ਨਰੇਲਾ ਵਿੱਚ ਤਾਪਮਾਨ 49.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦੋਂਕਿ ਨਜਫਗੜ੍ਹ ਵਿੱਚ ਪਾਰਾ 49.8 ਡਿਗਰੀ ਤੱਕ ਪਹੁੰਚ ਗਿਆ। ਜਦਕਿ ਰਾਜਸਥਾਨ ਦੇ ਚੁਰੂ ਵਿੱਚ ਤਾਪਮਾਨ 50.5 ਡਿਗਰੀ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਦਿੱਲੀ…

Read More

ਲੁਧਿਆਣਾ ਚ ਗਰਜੇ ਰਾਹੁਲ ਗਾਂਧੀ, MSP ਦੀ ਦਿੱਤੀ ਗਾਰੰਟੀ

 ਕਾਂਗਰਸ ਨੇ ਸੀਨੀਅਰ ਨੇਤਾ ਰਾਹੁਲ ਗਾਂਧੀ ਅੱਜ 29 ਮਈ ਨੂੰ ਪੰਜਾਬ ਦੌਰੇ ‘ਤੇ ਹਨ। ਉਨ੍ਹਾਂ ਨੇ ਸਭ ਤੋਂ ਪਹਿਲਾਂ ਲੁਧਿਆਣਾ ਦੀ ਦਾਖਾ ਦਾਣਾ ਮੰਡੀ ਵਿੱਚ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇੰਡੀਆ ਗੱਠਜੋੜ ਦੀ ਸਰਕਾਰ ਬਣੀ ਤਾਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣਗੇ। ਰਾਹੁਲ ਗਾਂਧੀ ਨੇ ਕਿਹਾ ਕਿ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ…

Read More

ਚੋਣ ਪ੍ਰਚਾਰ ਖਤਮ ਹੋਣ ਤੋਂ ਬਾਅਦ ‘ਧਿਆਨ’ ‘ਚ ਜਾਣਗੇ PM ਮੋਦੀ, ਪੜ੍ਹੋ ਕੀ ਹੈ ਮਾਮਲਾ

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ-2024 ਨੂੰ ਲੈ ਕੇ ਕਾਫੀ ਪਸੀਨਾ ਵਹਾ ਰਹੇ ਹਨ। ਉਹ ਇੱਕ-ਦੋ ਦਿਨਾਂ ਵਿੱਚ ਕਈ ਥਾਵਾਂ ’ਤੇ ਰੈਲੀਆਂ ਅਤੇ ਰੋਡ ਸ਼ੋਅ ਕਰਕੇ ਜਨਤਾ ਨੂੰ ਸੰਬੋਧਨ ਕਰ ਰਹੇ ਹਨ। ਚੋਣ ਪ੍ਰਚਾਰ ਸ਼ੁਰੂ ਹੋਣ ਵਿਚ ਬਹੁਤੇ ਦਿਨ ਨਹੀਂ ਬਚੇ ਹਨ। 1 ਜੂਨ ਨੂੰ ਲੋਕ ਸਭਾ ਚੋਣਾਂ ਲਈ ਆਖਰੀ ਸੱਤਵੇਂ ਪੜਾਅ…

Read More

ਚੰਡੀਗੜ੍ਹ ‘ਚ 45 ਡਿਗਰੀ ਪਾਰਾ, ਇਸ ਦਿਨ ਪਏਗਾ ਮੀਂਹ, ਡਿੱਗੇਗਾ ਪਾਰਾ

ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਵਿੱਚ ਪਿਛਲੇ ਕਈ ਦਿਨਾਂ ਤੋਂ ਗਰਮੀ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਦੇ ਅਨੁਮਾਨ ਮੁਤਾਬਕ ਅੱਜ ਵੀ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਰਾਹਤ ਦੀ ਗੱਲ ਹੈ ਕਿ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸ ਕਾਰਨ 1 ਅਤੇ 2 ਜੂਨ…

Read More

ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ! ਨਮ ਅੱਖਾਂ ਨਾਲ ਬਾਪੂ ਬਲਕੌਰ ਨੇ ਪੁੱਤ ਦੇ ਬੁੱਤ ਨੂੰ ਪਾਈ ਜੱਫੀ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ 2 ਸਾਲ ਹੋ ਗਏ ਹਨ। ਅੱਜ ਮੂਸੇਵਾਲਾ ਦੀ ਦੂਜੀ ਬਰਸੀ ਹੈ। ਇਸ ਮੌਕੇ ਪਿੰਡ ਮੂਸੇ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਮੂਸੇਵਾਲਾ ਦੀ ਸਮਾਧ ‘ਤੇ ਪੁੱਜੇ, ਜਿੱਥੇ ਉਨ੍ਹਾਂ ਸਿੱਧੂ…

Read More

ਪੰਜਾਬ ‘ਚ ਕੱਲ੍ਹ ਤੋਂ ਹਫਤਾ ਭਰ ਬੰਦ ਰਹਿਣਗੇ ਸ਼ਰਾਬ ਦੇ ਠੇਕੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ ਲਈ ਵੋਟਿੰਗ ਵਾਲੇ ਦਿਨ ਪਹਿਲੀ ਜੂਨ ਨੂੰ ਸੂਬੇ ਵਿੱਚ ਵਿਸ਼ੇਸ਼ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ 30 ਮਈ ਤੋਂ ਪਹਿਲੀ ਜੂਨ ਤੇ 4 ਜੂਨ ਨੂੰ ਚੋਣਾਂ ਦੇ ਨਤੀਜਿਆਂ ਵਾਲੇ ਦਿਨ ‘ਡਰਾਈ ਡੇਅ’ (ਸ਼ਰਾਬਬੰਦੀ) ਦਾ ਐਲਾਨ ਕੀਤਾ ਹੈ। ਇਸ ਦੌਰਾਨ ਸ਼ਰਾਬ…

Read More

CM ਮਾਨ ਤੇ ਕੇਜਰੀਵਾਲ ਅੱਜ ਵੱਖ-ਵੱਖ ਜ਼ਿਲ੍ਹਿਆਂ ‘ਚ ਕੱਢਣਗੇ ਰੋਡ ਸ਼ੋਅ

ਲੋਕ ਸਭਾ ਚੋਣਾਂ ਲਈ ਪ੍ਰਚਾਰ ਹੁਣ ਅੰਤਿਮ ਪੜਾਅ ‘ਤੇ ਪਹੁੰਚ ਗਿਆ ਹੈ। ਸਾਰੀਆਂ ਪਾਰਟੀਆਂ ਦੇ ਸਟਾਰ ਪ੍ਰਚਾਰਕਾਂ ਨੇ ਵੀ ਚਾਰਜ ਸੰਭਾਲ ਲਿਆ ਹੈ। ਇਸੇ ਲੜੀ ਤਹਿਤ ਅੱਜ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਵੱਖ-ਵੱਖ ਜ਼ਿਲ੍ਹਿਆਂ ਵਿੱਚ ਚੋਣ ਪ੍ਰਚਾਰ ਨੂੰ ਹੋਰ ਤਿੱਖਾ ਕਰਨਗੇ। ਦੋਵੇਂ ਆਗੂ ਜਨ ਸਭਾ ਕਰਨ ਦੀ ਥਾਂ ਰੋਡ ਸ਼ੋਅ ਹੀ…

Read More

ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਝਟਕਾ! ਕਰਨਾ ਪਏਗਾ ਆਤਮ-ਸਮਰਪਣ

ਦਿੱਲੀ ਆਬਕਾਰੀ ਨੀਤੀ ਘੁਟਾਲੇ ‘ਚ ਮਨੀ ਲਾਂਡਰਿੰਗ ਦੇ ਦੋਸ਼ੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਸੁਪਰੀਮ ਕੋਰਟ ਤੋਂ ਝਟਕਾ ਲੱਗਿਆ ਹੈ। ਅਦਾਲਤ ਨੇ ਮੁੱਖ ਮੰਤਰੀ ਕੇਜਰੀਵਾਲ ਦੀ ਸਿਹਤ ਜਾਂਚ ਲਈ ਅੰਤ੍ਰਿਮ ਜ਼ਮਾਨਤ 7 ਦਿਨਾਂ ਲਈ ਵਧਾਉਣ ਦੀ ਮੰਗ ਵਾਲੀ ਪਟੀਸ਼ਨ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦਾ ਮਤਲਬ ਹੈ ਕਿ ਅਰਵਿੰਦ ਕੇਜਰੀਵਾਲ…

Read More