ਕਿਸਾਨਾਂ ਨੇ ਖਿੱਚੀ ਤਿਆਰੀ! ਝੋਨੇ ਦੀ ਸਿੱਧੀ ਬਿਜਾਈ ਅੱਜ ਤੋਂ ਹੋਈ ਸ਼ੁਰੂ

ਪੰਜਾਬ ‘ਚ ਝੋਨੇ ਦੀ ਸਿੱਧੀ ਬਿਜਾਈ ਅੱਜ ਤੋਂ ਸ਼ੁਰੂ ਹੋ ਰਹੀ ਹੈ। ਸਰਕਾਰ ਨੇ 2024 ਦੇ ਸੀਜ਼ਨ ਲਈ ਝੋਨੇ ਦੀ ਪਨੀਰੀ ਰਾਹੀ ਬਿਜਾਈ ਲਈ ਤਰੀਕੇ ਦਾ ਐਲਾਨ ਕਰ ਦਿੱਤਾ ਹੈ। ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਮੁਤਾਬਕ ਝੋਨੇ ਦੀ ਡੀਐੱਸਆਰ ਵਿਧੀ ਰਾਹੀਂ ਬਿਜਾਈ 15 ਮਈ ਤੋਂ ਸ਼ੁਰੂ ਹੋਵੇਗੀ ਜਦੋਕਿ ਪਨੀਰੀ ਰਾਹੀ ਝੋਨੇ ਦੀ ਬਿਜਾਈ ਲਈ…

Read More

ਸੰਤ ਭਿੰਡਰਾਂਵਾਲਾ ਦੇ ਭਤੀਜੇ ਦਾ ਕਾਤਲ ਗ੍ਰਿਫ਼ਤਾਰ, ਜਾਣੋ ਕੀ ਹੈ ਮਾਮਲਾ

ਮਦਮੀ ਟਕਸਾਲ ਦੇ 13ਵੇਂ ਮੁਖੀ ਸੰਤ ਕਰਤਾਰ ਸਿੰਘ ਭਿੰਡਰਾਂਵਾਲਾ ਦੇ ਭਤੀਜੇ ਬਾਬਾ ਬਲਵਿੰਦਰ ਸਿੰਘ ਕਤਲ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ਚ ਪੁਲਿਸ ਦੇ ਹੱਥ ਵੱਡੀ ਸਫ਼ਲਤਾ ਲੱਗੀ ਹੈ। ਦਸ ਦੇਈਏ ਕਿ ਪੁਲਿਸ ਨੇ ਕਾਤਲ ਨੂੰ ਗ੍ਰਿਫਤਾਰ ਕਰ ਲਿਆ ਹੈ। ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਕਤਲ ਉਨ੍ਹਾਂ ਦੇ ਇੱਕ…

Read More

48 ਘੰਟਿਆਂ ‘ਚ ਪਰਾਲੀ ਦੀ ਨਾੜ ਨੂੰ ਰਿਕਾਰਡ ਤੋੜ ਲਾਈ ਅੱਗ, ਪੜ੍ਹੋ ਪੂਰੀ ਖ਼ਬਰ

 ਪੰਜਾਬ ‘ਚ ਵੀ ਇਨ੍ਹੀਂ ਦਿਨੀਂ ਸਿਆਸਤ ਦੇ ਨਾਲ-ਨਾਲ ਮੌਸਮ ਵੀ ਗਰਮ ਹੈ ਪਰ ਇੱਥੇ ਇਕ ਹੋਰ ਚੀਜ਼ ਨੇ ਪੰਜਾਬ ਦੀ ਹਵਾ ਨੂੰ ਦੂਸ਼ਿਤ ਕਰ ਦਿੱਤਾ ਹੈ, ਉਹ ਹੈ ਖੇਤਾਂ ‘ਚ ਨਾੜ ਨੂੰ ਅੱਗ ਲਾਉਣਾ। ਚੋਣਾਂ ਦੇ ਮਾਹੌਲ ਦਰਮਿਆਨ ਜਿੱਥੇ ਪ੍ਰਸ਼ਾਸਨ ਦਾ ਸਾਰਾ ਧਿਆਨ ਹੋਰਨਾਂ ਕੰਮਾਂ ਵਿੱਚ ਲੱਗਾ ਹੋਇਆ ਹੈ, ਉੱਥੇ ਹੀ ਇਸ ਦਾ ਸਭ ਤੋਂ…

Read More

ਕਲ੍ਹ ਤੋਂ ਪਏਗੀ ਝੁਲ.ਸਾ ਦੇਣ ਵਾਲੀ ਗਰਮੀ, ਚੱਲੇਗੀ ਲੂ

ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਭਲਕੇ 16 ਮਈ ਤੋਂ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਗਰਮੀ ਅਤੇ ਲੂ ਵਰਗੇ ਇਹ ਹਾਲਾਤ 18 ਮਈ ਤੱਕ ਰਹਿਣਗੇ। ਜਿੱਥੇ 16 ਮਈ ਨੂੰ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਰਹੇਗਾ, ਉਹ 18 ਮਈ ਨੂੰ 44 ਡਿਗਰੀ ਤੱਕ ਪਹੁੰਚ ਜਾਵੇਗਾ। ਇਸ ਸਮੇਂ ਦੌਰਾਨ, ਗਰਮ ਹਵਾ ਚੱਲੇਗੀ…

Read More

OpenAI ਨੇ ਆਪਣਾ ਐਡਵਾਂਸ ਟੂਲ GPT-4o ਕੀਤਾ ਲਾਂਚ, ਇਨਸਾਨਾਂ ਵਾਂਗ ਕਰਦਾ ਹੈ ਗੱਲ

OpenAI ਨੇ ਆਪਣਾ ਨਵਾਂ ਐਡਵਾਂਸ ਟੂਲ GPT-4o ਲਾਂਚ ਕੀਤਾ ਹੈ, ਜਿਸ ਨਾਲ ਗੂਗਲ ਅਤੇ ਮਾਈਕ੍ਰੋਸਾਫਟ ਵਰਗੀਆਂ ਕੰਪਨੀਆਂ ਦਾ ਤਣਾਅ ਵਧ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਜੀਪੀਟੀ-4ਓ ਟੂਲ ਇਨਸਾਨਾਂ ਅਤੇ ਮਸ਼ੀਨਾਂ ਵਿਚਕਾਰ ਆਪਸੀ ਤਾਲਮੇਲ ਲਈ ਲਿਆਂਦਾ ਗਿਆ ਹੈ, ਜੋ ਕਿ ਰੀਅਲ ਟਾਈਮ ਟੈਕਸਟ, ਆਡੀਓ ਅਤੇ ਵੀਡੀਓ ਆਧਾਰਿਤ ਹੈ। ਕੰਪਨੀ ਦੀ ਸੀਈਓ ਮੀਰਾ ਮੂਰਤੀ ਨੇ…

Read More

ਪੜ੍ਹ ਲਓ ਇਹ ਖ਼ਬਰ! ਚੋਣਾਂ ਤੋਂ ਬਾਅਦ ਮੋਬਾਈਲ ਯੂਜ਼ਰਸ ਨੂੰ ਲੱਗੇਗਾ ਵੱਡਾ ਝਟਕਾ

ਲੋਕ ਸਭਾ ਚੋਣਾਂ ਤੋਂ ਬਾਅਦ ਮੋਬਾਈਲ ਫੋਨ ਉਪਭੋਗਤਾਵਾਂ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਭਾਰਤ ਵਿੱਚ ਸੱਤ ਪੜਾਵਾਂ ਵਿੱਚ ਲੋਕ ਸਭਾ ਚੋਣਾਂ ਦੀ ਪ੍ਰਕਿਰਿਆ ਚੱਲ ਰਹੀ ਹੈ। 1 ਜੂਨ ਨੂੰ ਆਖਰੀ ਪੜਾਅ ਦੀ ਵੋਟਿੰਗ ਤੋਂ ਬਾਅਦ 4 ਜੂਨ ਨੂੰ ਵੋਟਾਂ ਦੀ ਗਿਣਤੀ ਹੋਣੀ ਹੈ। ਇਕਨਾਮਿਕ ਟਾਈਮਜ਼ ‘ਚ ਛਪੀ ਖਬਰ ਮੁਤਾਬਕ ਚੋਣਾਂ ਤੋਂ ਬਾਅਦ ਮੋਬਾਈਲ ਫੋਨ…

Read More

SC ਨੇ ਬਾਬਾ ਰਾਮਦੇਵ ਨੂੰ ਦਿੱਤੀ ਰਾਹਤ ਭਰੀ ਖਬਰ, IMA ਮੁਖੀ ਨੂੰ ਲਗਾਈ ਫਟਕਾਰ

ਪਤੰਜਲੀ ਕੇਸ ਪਤੰਜਲੀ ਦੇ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ਵਿੱਚ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਸੁਣਵਾਈ ਦੌਰਾਨ ਯੋਗ ਗੁਰੂ ਰਾਮਦੇਵ ਅਤੇ ਉਨ੍ਹਾਂ ਦੇ ਸਹਿਯੋਗੀ ਬਾਲਕ੍ਰਿਸ਼ਨ ਅਦਾਲਤ ‘ਚ ਮੌਜੂਦ ਸਨ। ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਹਿਸਾਨੁਦੀਨ ਅਮਾਨਉੱਲ੍ਹਾ ਦੀ ਬੈਂਚ ਨੇ ਅਦਾਲਤੀ ਹੁਕਮਾਂ ਦੀ ਉਲੰਘਣਾ ਦੇ ਇੱਕ ਮਾਮਲੇ ਵਿੱਚ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਹੁਣ ਬਾਬਾ ਰਾਮਦੇਵ ਅਤੇ…

Read More

ਪੰਜਾਬ ਤੋਂ ਮਾਤਾ ਵੈਸ਼ਣੋ ਦੇਵੀ ਤੇ ਹਰਿਦੁਆਰ ਜਾਣ ਵਾਲੇ ਭਗਤਾਂ ਲਈ ਅਹਿਮ ਖਬਰ!

ਰੇਲਵੇ ਨੇ 16 ਮਈ ਤੱਕ ਨਵੀਂ ਸੂਚੀ ਜਾਰੀ ਕੀਤੀ ਹੈ, ਜਿਸ ‘ਚ ਯਾਤਰੀਆਂ ਨੂੰ ਕੋਈ ਵੱਡੀ ਰਾਹਤ ਨਹੀਂ ਮਿਲੀ ਹੈ। ਨਵੀਂ ਦਿੱਲੀ, ਕਲਕੱਤਾ, ਹਰਿਦੁਆਰ, ਜਲੰਧਰ ਕੈਂਟ ਅਤੇ ਸਿਟੀ ਸਟੇਸ਼ਨ ਤੋਂ ਲੰਘਣ ਵਾਲੇ ਕਟੜਾ ਵਰਗੇ ਅਹਿਮ ਸਟੇਸ਼ਨਾਂ ਨੂੰ ਜਾਣ ਵਾਲੀਆਂ ਦੋ ਦਰਜਨ ਟਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ, ਜਿਸ ਕਾਰਨ ਯਾਤਰੀਆਂ ਨੂੰ ਆਪਣੀ ਮੰਜ਼ਿਲ ‘ਤੇ ਪਹੁੰਚਣ…

Read More

ਪੰਜਾਬ ‘ਚ ਹ.ਥਿਆ.ਰਾਂ-ਹਿੰਸਾਂ ਵਾਲੇ ਗੀਤਾਂ ਨੂੰ ਲੈ ਕੇ ਹੋਵੇਗੀ ਕਾਰਵਾਈ!

ਪੰਜਾਬ ਵਿੱਚ ਹਥਿਆਰਾਂ ਅਤੇ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਕਾਰਾਂ ’ਤੇ ਹੁਣ ਹਾਈ ਕੋਰਟ ਦੀ ਤਲਵਾਰ ਲਟਕ ਗਈ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਅਜਿਹੇ ਗੀਤਾਂ ਦੀ ਸੂਚੀ ਤਿਆਰ ਕਰਕੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਅਜਿਹੇ ਗੀਤਾਂ ਦੇ ਮਾਮਲੇ ‘ਚ ਕਿੰਨੀਆਂ ਐੱਫ.ਆਈ.ਆਰ….

Read More

22 ਮਈ ਨੂੰ ਕਿਸਾਨਾਂ ਨੇ ਵੱਡਾ ਇੱਕਠ ਕਰਨ ਦਾ ਕੀਤਾ ਐਲਾਨ

ਕਿਸਾਨ ਮਜ਼ਦੂਰ ਮੋਰਚਾ ਸੰਘਰਸ਼ ਕਮੇਟੀ ਦੇ ਸੱਦੇ ‘ਤੇ ਸ਼ੰਭੂ ਬੈਰੀਅਰ ‘ਤੇ ਕਿਸਾਨ ਅਤੇ ਮਜ਼ਦੂਰਾਂ ਵਲੋਂ 90 ਦਿਨਾਂ ਤੋਂ ਅੰਦੋਲਨ ਚਲਾਇਆ ਜਾ ਰਿਹਾ ਹੈ। ਅੱਜ ਇਸ ਅੰਦੋਲਨ ਨੂੰ 90 ਦਿਨ ਪੂਰੇ ਹੋ ਗਏ ਹਨ ਅਤੇ 22 ਮਈ ਨੂੰ 100 ਦਿਨ ਪੂਰੇ ਹੋਣ ‘ਤੇ ਇੱਥੇ ਵੱਡੀ ਮਾਤਰਾ ਵਿੱਚ ਇਕੱਠ ਕੀਤਾ ਜਾਵੇਗਾ। ਇਸ ਦੇ ਲਈ ਵੱਡੇ ਪੱਧਰ ‘ਤੇ…

Read More