ਔਰਤਾਂ ਨੂੰ ਹਰ ਮਹੀਨੇ ਮਿਲਣਗੇ 1000 ਰੁਪਏ, CM ਨੇ ਕੀਤਾ ਐਲਾਨ

ਲੋਕ ਸਭਾ ਚੋਣਾਂ ਦਾ ਚੌਥਾ ਪੜਾਅ ਵੀ ਸੋਮਵਾਰ ਨੂੰ 96 ਸੰਸਦੀ ਸੀਟਾਂ ‘ਤੇ ਵੋਟਿੰਗ ਦੇ ਨਾਲ ਖਤਮ ਹੋ ਗਿਆ। 25 ਮਈ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਲੋਕ ਛੇਵੇਂ ਪੜਾਅ ਵਿੱਚ ਸੱਤ ਸੀਟਾਂ ਲਈ ਵੋਟ ਪਾਉਣਗੇ। ਇਸ ਦੌਰਾਨ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਸੀਐਮ ਅਰਵਿੰਦ ਕੇਜਰੀਵਾਲ ਨੇ ਵੀ ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ…

Read More

ਬਿਹਾਰ ਦੇ ਸਾਬਕਾ ਡਿਪਟੀ CM ਸੁਸ਼ੀਲ ਮੋਦੀ ਦਾ ਦੇਹਾਂਤ

ਪਟਨਾ ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੇਤਾ ਸੁਸ਼ੀਲ ਮੋਦੀ ਦਾ ਸੋਮਵਾਰ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਮ੍ਰਿਤਕ ਦੇਹ ਮੰਗਲਵਾਰ ਸਵੇਰੇ ਵਿਸ਼ੇਸ਼ ਜਹਾਜ਼ ਰਾਹੀਂ ਪਟਨਾ ਦੇ ਰਾਜੇਂਦਰ ਨਗਰ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਪਹੁੰਚੇਗੀ। ਪਿਛਲੇ ਮਹੀਨੇ ਹੀ ਉਨ੍ਹਾਂ ਨੇ ਰਾਜਨੀਤੀ ਤੋਂ ਸੰਨਿਆਸ ਲੈਣ ਦਾ ਐਲਾਨ…

Read More

ਮੁੜ ਫਸੇ ਸਾਬਕਾ ਸੀਐਮ ਚੰਨੀ, ਡੀਜੀਪੀ ਨੂੰ ਕਾਰਵਾਈ ਕਰਨ ਦੇ ਹੁਕਮ

ਜਲੰਧਰ ਤੋਂ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਵੱਲੋਂ ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਕੌਰ ਦੀ ਠੋਡੀ ਨੂੰ ਹੱਥ ਲਗਾਉਣ ਦੀ ਵਾਇਰਲ ਹੋਈ ਵੀਡੀਓ ਦਾ ਸਖ਼ਤ ਨੋਟਿਸ ਲੈਂਦਿਆਂ ਮਹਿਲਾ ਕਮਿਸ਼ਨ ਨੇ ਪੰਜਾਬ ਦੇ ਡੀਜੀਪੀ ਤੋਂ ਮਾਮਲੇ ਦੀ ਸਟੇਟਸ ਰਿਪੋਰਟ 14 ਮਈ ਮੰਗਲਵਾਰ ਦੁਪਹਿਰ 2 ਵਜੇ ਤੱਕ ਤਲਬ ਕੀਤੀ ਹੈ।  ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇੱਕ ਵੀਡੀਓ…

Read More

ਰੇਲ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ! 16 ਮਈ ਤੱਕ ਰੱਦ ਹੋਈਆਂ ਰੇਲਾਂ

ਸ਼ੰਭੂ ਬਾਰਡਰ ‘ਤੇ ਬੈਠੇ ਕਿਸਾਨਾਂ ਦੇ ਧਰਨੇ ਕਰਕੇ ਕਈ ਰੇਲਾਂ ਪ੍ਰਭਾਵਿਤ ਹੋ ਰਹੀਆਂ ਹਨ। ਇੱਕ ਪਾਸੇ ਜਿੱਥੇ ਕਈ ਕੈਂਸਲ ਹੋ ਰਹੀਆਂ ਹਨ ਤਾਂ ਕਈਆਂ ਦੇ ਰੂਟ ਬਦਲੇ ਜਾ ਰਹੇ ਹਨ, ਉੱਥੇ ਹੀ ਕਈ ਰੇਲਾਂ ਕਾਫੀ ਘੇਟ ਲੇਟ ਚੱਲ ਰਹੀਆਂ ਹਨ। ਇਸ ਕਰਕੇ ਰੇਲ ਵਿੱਚ ਸਫਰ ਕਰਨ ਵਾਲੇ ਯਾਤਰੀਆਂ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ…

Read More

ਪੰਜਾਬ ‘ਚ 2 ਦਿਨ ਹੀਟ ਵੇਵ ਦਾ ਅਲਰਟ, ਚੇਤਾਵਨੀ ਜਾਰੀ

ਪੰਜਾਬ ‘ਚ ਅਗਲੇ ਕੁਝ ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਵਾਲਾ ਹੈ। ਇਸ ਕਾਰਨ ਸੂਬੇ ਵਿੱਚ 16 ਅਤੇ 17 ਮਈ ਨੂੰ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ ਇਸ ਦੌਰਾਨ ਤਾਪਮਾਨ ਚਾਰ ਡਿਗਰੀ ਤੱਕ ਵਧ ਸਕਦਾ ਹੈ। ਅਜਿਹੇ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦੱਖਣੀ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਤਾਪਮਾਨ 44 ਤੋਂ…

Read More

ਕਰਮਜੀਤ ਅਨਮੋਲ ਗਿੱਪੀ ਗਰੇਵਾਲ ਤੇ ਬਿੰਨੂ ਢਿੱਲੋਂ ਨਾਲ ਭਰਨਗੇ ਕਾਗਜ਼

ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਅੱਜ ਯਾਨੀ ਮੰਗਲਵਾਰ ਆਖਰੀ ਦਿਨ ਹੈ। ਕਾਗਜ਼ ਦਾਖਲ ਕਰਨ ਦਾ ਸਮਾਂ 7 ਮਈ ਤੋਂ ਸ਼ੁਰੂ ਹੋਇਆ ਸੀ ਜੋ 14 ਮਈ ਤੱਕ ਰਹੇਗਾ।  ਪੰਜਾਬ ਵਿੱਚ ਹੁਣ ਤੱਕ 372 ਨਾਮਜ਼ਦਗੀਆਂ ਦਾਖ਼ਲ ਹੋ ਚੁੱਕੀਆਂ ਹਨ। ਬੀਤੇ ਦਿਨ ਪੰਜਾਬ ਵਿੱਚ ਇੱਕੋ ਸਮੇਂ 209 ਨਾਮਜ਼ਦਗੀਆਂ ਦਾਖ਼ਲ ਹੋਈਆਂ ਸਨ। ਅੱਜ ਆਪ ਦੇ ਕਰਮਜੀਤ…

Read More

CBSE ਨੇ ਐਲਾਨੇ 12ਵੀਂ ਦੇ ਨਤੀਜੇ, 87.98 ਫੀਸਦੀ ਵਿਦਿਆਰਥੀ ਹੋਏ ਪਾਸ

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਨੇ 10ਵੀਂ ਜਮਾਤ ਦਾ ਨਤੀਜਾ ਜਾਰੀ ਕਰ ਦਿੱਤਾ ਹੈ। ਇਸ ਸਾਲ ਲਗਭਗ 39 ਲੱਖ ਵਿਦਿਆਰਥੀ 10ਵੀਂ-12ਵੀਂ ਬੋਰਡ ਦੀ ਪ੍ਰੀਖਿਆ ਲਈ ਬੈਠੇ ਹਨ। ਸੀਬੀਐਸਈ ਬੋਰਡ ਨੇ ਸੋਮਵਾਰ 13 ਮਈ ਨੂੰ 10ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਸਾਲ 2024 ਦੇ 12ਵੀਂ ਬੋਰਡ ਦੇ ਨਤੀਜਿਆਂ ‘ਚ 91.52 ਫੀਸਦੀ ਲੜਕੀਆਂ ਪਾਸ ਹੋਈਆਂ ਹਨ। ਜਦੋਂ…

Read More

ਬੀਬੀ ਜਗੀਰ ਕੌਰ ਦੀ ਠੋਡੀ ਨੂੰ ਹੱਥ ਲਾਉਣ ਦੇ ਮਾਮਲੇ ‘ਤੇ ਘਿਰੇ ਚੰਨੀ, ਨੋਟਿਸ ਜਾਰੀ

ਬੀਬੀ ਜਗੀਰ ਕੌਰ ਦੀ ਠੋਡੀ ਨੂੰ ਹੱਥ ਲਾਉਣ ਦੀ ਵਾਇਰਲ ਹੋਈ ਵੀਡੀਓ ਦੇ ਮਾਮਲੇ ‘ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬੁਰੇ ਫਸ ਗਏ ਹਨ। ਇਸ ਮਾਮਲੇ ਉਤੇ ਮਹਿਲਾ ਕਮਿਸ਼ਨ ਨੇ ਚੰਨੀ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਚਰਨਜੀਤ ਚੰਨੀ ਨਾਲ ਜੁੜੀ ਵੀਡੀਓ ਦਾ ਮਹਿਲਾ ਕਮਿਸ਼ਨ ਨੇ ਨੋਟਿਸ ਲਿਆ ਹੈ। ਮਹਿਲਾ ਕਮਿਸ਼ਨ ਨੇ DGP ਨੂੰ…

Read More

ਸਿਰ ‘ਤੇ ਦਸਤਾਰ ਸਜਾ ਕੇ ਗੁਰਦੁਆਰਾ ਪਟਨਾ ਸਾਹਿਬ ਵਿਖੇ ਪਹੁੰਚੇ PM ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਿਹਾਰ ਦੇ ਦੋ ਦਿਨਾਂ ਦੌਰੇ ਦੇ ਦੂਜੇ ਦਿਨ ਸੋਮਵਾਰ ਸਵੇਰੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਅਸਥਾਨ ਤਖ਼ਤ ਸ੍ਰੀ ਹਰਿਮੰਦਰ ਜੀ ਵਿਖੇ ਪੁੱਜੇ ਅਤੇ ਉਨ੍ਹਾਂ ਦੀ ਹਾਜ਼ਰੀ ਭਰੀ। ਪ੍ਰਧਾਨ ਮੰਤਰੀ ਨੇ ਇੱਥੇ ਮੱਥਾ ਟੇਕਿਆ ਅਤੇ ਅਰਦਾਸ ਕੀਤੀ। ਇੱਥੇ ਪ੍ਰਸ਼ਾਦ ਖਾਣ ਤੋਂ ਬਾਅਦ PM ਲੰਗਰ ਵਾਲੀ ਜਗ੍ਹਾ ‘ਤੇ ਗਏ ਅਤੇ ਉੱਥੇ…

Read More

CM ਮਾਨ ਨੇ ਸੁਰਜੀਤ ਪਾਤਰ ਨੂੰ ਨਮ ਅੱਖਾਂ ਨਾਲ ਦਿੱਤੀ ਸ਼ਰਧਾਂਜਲੀ

ਪੰਜਾਬ ਦੇ ਪ੍ਰਸਿੱਧ ਸ਼ਾਇਰ ਅਤੇ ਸਾਹਿਤਕਾਰ ਪਦਮਸ਼੍ਰੀ ਡਾ: ਸੁਰਜੀਤ ਪਾਤਰ ਦੀ ਅੰਤਿਮ ਯਾਤਰਾ ਲੁਧਿਆਣਾ ਦੇ ਮਾਡਲ ਟਾਊਨ ਸ਼ਮਸ਼ਾਨਘਾਟ ਵਿਖੇ ਪੁੱਜ ਗਈ ਹੈ। ਅੰਤਿਮ ਯਾਤਰਾ ਦੌਰਾਨ ਵੱਡੀ ਗਿਣਤੀ ਵਿੱਚ ਉੱਘੀਆਂ ਸ਼ਖਸੀਅਤਾਂ ਸ਼ਰਧਾਂਜਲੀ ਦੇਣ ਲਈ ਪੁੱਜ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਵੀ ਉੱਥੇ ਪਹੁੰਚੇ। ਉਨ੍ਹਾਂ ਨੇ ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਦਿੱਤੀ ਅਤੇ ਅੰਤਿਮ ਯਾਤਰਾ ਨੂੰ ਮੋਢਾ…

Read More