ਪਟਿਆਲਾ ਤੋਂ ਪ੍ਰਨੀਤ ਕੌਰ ਨੇ ਨਾਮਜ਼ਦਗੀ ਪੱਤਰ ਕੀਤਾ ਦਾਖਲ

ਭਾਰਤੀ ਜਨਤਾ ਪਾਰਟੀ ਦੀ ਪਟਿਆਲਾ ਲੋਕ ਸਭਾ ਸੀਟ ਤੋਂ ਉਮੀਦਵਾਰ ਪ੍ਰਨੀਤ ਕੌਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਗਏ ਹਨ। ਇਸ ਮੌਕੇ ਤੇ ਉਨ੍ਹਾਂ ਦੀ ਧੀ ਜੈ ਇੰਦਰ ਕੌਰ ਤੇ ਪੁੱਤ ਰਣਿੰਦਰ ਵੀ ਮੌਜੂਦ ਸਨ। ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਪਟਿਆਲਾ ਦੇ ਇਤਿਹਾਸਕ ਬੁਰਜ ਬਾਬਾ ਆਲਾ ਸਿੰਘ ਜੀ…

Read More

ਰਾਜਾ ਵੜਿੰਗ ਨੇ ਆਪਣਾ ਰੋਡ ਸ਼ੋਅ ਕੀਤਾ ਰੱਦ, ਜਾਣੋ ਵਜ੍ਹਾ  

ਪੰਜਾਬੀ ਕਵੀ ਤੇ ​​ਸਾਹਿਤਕਾਰ ਸੁਰਜੀਤ ਪਾਤਰ ਦਾ ਸੋਮਵਾਰ ਨੂੰ ਲੁਧਿਆਣਾ ਵਿੱਚ ਸਸਕਾਰ ਕਰ ਦਿੱਤਾ ਗਿਆ। ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਵੱਖ-ਵੱਖ ਪਾਰਟੀਆਂ ਦੇ ਨੇਤਾਵਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਨਾਮਜ਼ਦਗੀ ਦਾਖ਼ਲ ਕਰਨ ਅਤੇ ਰੋਡ ਸ਼ੋਅ ਕਰਨ ਦਾ ਪ੍ਰੋਗਰਾਮ ਸੀ। ਜਿਸ ਨੂੰ ਉਨ੍ਹਾਂ ਨੇ ਰੱਦ…

Read More

ਕਿਸਾਨਾਂ ਦੇ ਧਰਨੇ ਕਾਰਨ ਸ਼ੰਭੂ ਬਾਰਡਰ ‘ਤੇ ਬਣੇਗਾ ਕੰਕਰੀਟ ਦਾ ਪਲੇਟਫਾਰਮ

ਪੰਜਾਬ ‘ਚ ਸ਼ੰਭੂ ਰੇਲਵੇ ਸਟੇਸ਼ਨ ਨੇੜੇ ਰੇਲਵੇ ਲਾਈਨ ‘ਤੇ ਬੈਠੇ ਕਿਸਾਨਾਂ ਕਾਰਨ ਜਿੱਥੇ ਰੇਲਵੇ ਨੂੰ ਆਰਥਿਕ ਨੁਕਸਾਨ ਹੋ ਰਿਹਾ ਹੈ ਉੱਥੇ ਹੀ ਯਾਤਰੀਆਂ ਨੂੰ ਵੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਅੰਦੋਲਨ ਸ਼ੁਰੂ ਹੋਏ 24 ਦਿਨ ਹੋ ਗਏ ਹਨ। ਇਸ ਕਾਰਨ ਰੇਲਵੇ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ, ਹਾਲਾਂਕਿ ਅਜੇ ਤੱਕ…

Read More

ਹੱਦ ਹੋ ਗਈ! ਚੋਣ ਡਿਊਟੀ ਤੋਂ ਬਚਣ ਲਈ ਪੁਰਸ਼ ਅਧਿਆਪਕ ਨੇ ਖੁਦ ਨੂੰ ਦੱਸਿਆ ‘ਗਰਭਵਤੀ’

 ਤੁਹਾਨੂੰ ਇਹ ਸੁਣ ਕੇ ਅਜੀਬ ਲੱਗੇਗਾ, ਪਰ ਇਹ ਸੱਚ ਹੈ ਕਿ ਇੱਕ ਪੁਰਸ਼ ਅਧਿਆਪਕ ਨੇ ਆਪਣੇ ਆਪ ਨੂੰ ਰਿਕਾਰਡ ਵਿੱਚ ਇੱਕ ਔਰਤ ਵਜੋਂ ਲਿਖਿਆ ਹੈ। ਮਾਮਲਾ ਇੱਥੇ ਤੱਕ ਹੀ ਸੀਮਤ ਨਹੀਂ ਰਿਹਾ, ਅਧਿਆਪਕਾ ਨੇ ਖੁਦ ਨੂੰ ਮਹਿਲਾ ਵਜੋਂ ਰਜਿਸਟਰਡ ਕਰਵਾ ਕੇ ਖ਼ੁਦ ਨੂੰ ਗਰਭਵਤੀ ਵੀ ਕਰ ਲਿਆ। ਜਦੋਂ ਇਹ ਰਾਜ਼ ਖੁੱਲ੍ਹਿਆ ਤਾਂ ਹਰ ਕੋਈ ਹੈਰਾਨ…

Read More

‘ਮੈਂ ਲੋਕਾਂ ਤੋਂ ਭੀਖ ਮੰਗਣ ਆਇਆ ਹਾਂ, ਆਪਣਾ ਦੇਸ਼ ਬਚਾ ਲਓ’- ਕੇਜਰੀਵਾਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 10 ਮਈ 2024 ਨੂੰ ਤਿਹਾੜ ਜੇਲ ਤੋਂ ਬਾਹਰ ਆਉਣ ਤੋਂ ਬਾਅਦ ਪਹਿਲੀ ਵਾਰ ਸਿਆਸੀ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਕੇਂਦਰ ਅਤੇ ਭਾਜਪਾ ਸਰਕਾਰ ‘ਤੇ ਹਮਲਾ ਬੋਲਿਆ। ਉਸ ਨੇ ਲੋਕਾਂ ਨੂੰ ਕਿਹਾ, ‘ਮੈਂ ਤੁਹਾਡੇ ਸਾਰਿਆਂ ਵਿਚਕਾਰ ਵਾਪਸ ਆ ਕੇ ਬਹੁਤ ਖੁਸ਼ ਹਾਂ। ਸਾਨੂੰ ਮਿਲ ਕੇ ਆਪਣੇ ਦੇਸ਼ ਨੂੰ…

Read More

ਸੰਤ ਸੀਚੇਵਾਲ ਨੇ CM ਮਾਨ ਨੂੰ ਸੌਂਪਿਆ ਵਾਤਾਵਰਨ ਏਜੰਡਾ, ਇਹ ਉਠਾਇਆ ਅਹਿਮ ਮੁੱਦਾ

ਰਾਜ ਸਭਾ ਮੈਂਬਰ ਅਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵਾਤਾਵਰਨ ਏਜੰਡਾ ਸੌਂਪਿਆ। ਪੰਜਾਬ ਦੇ ਮੁੱਖ ਮੰਤਰੀ ਮਾਨ ਨਾਲ ਮੁਲਾਕਾਤ ਦੌਰਾਨ ਸੰਤ ਸੀਚੇਵਾਲ ਨੇ ਕਿਹਾ ਕਿ ਸਤਲੁਜ ਦਰਿਆ ‘ਤੇ ਗਿੱਦੜਪਿੰਡੀ ਦੇ ਰੇਲਵੇ ਪੁਲ ਦੇ ਹੇਠਾਂ 15 ਤੋਂ 18 ਫੁੱਟ ਮਿੱਟੀ ਜੰਮੀ ਹੋਈ ਹੈ, ਜਿਸ…

Read More

ਸੁਰਜੀਤ ਪਾਤਰ ਦੇ ਘਰ ਪਹੁੰਚੇ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ, ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਦਾ ਅੱਜ ਦੇਹਾਂਤ ਹੋਇਆ ਹੈ। ਉਨ੍ਹਾਂ ਦੇ ਦੇਹਾਂਤ ਨਾਲ ਲੇਖਕ ਜਗਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਸੁਰਜੀਤ ਪਾਤਰ ਨੇ 79 ਸਾਲ ਦੀ ਉਮਰ ਵਿਚ ਦੁਨੀਆ ਨੂੰ ਅਲਵਿਦਾ ਕਿਹਾ। ਵੱਖ-ਵੱਖ ਸ਼ਖਸੀਅਤਾਂ ਵੱਲੋਂ ਉਨ੍ਹਾਂ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਕਾਂਗਰਸੀ ਆਗੂ ਤੇ ਸਾਬਕਾ ਮੰਤਰੀ…

Read More

ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਦਾ ਹੋਇਆ ਦੇਹਾਂਤ

ਅੱਜ ਸਵੇਰੇ ਲੇਖਕ ਜਗਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਦਾ ਦੇਹਾਂਤ ਹੋਇਆ ਹੈ। ਉਨ੍ਹਾਂ ਨੇ 79 ਸਾਲ ਦੀ ਉਮਰ ਵਿਚ ਦੁਨੀਆ ਨੂੰ ਅਲਵਿਦਾ ਕਿਹਾ। ਸੁਰਜੀਤ ਪਾਤਰ ਦਾ ਦੇਹਾਂਤ ਹਾਰਟ ਅਟੈਕ ਨਾਲ ਹੋਇਆ ਦੱਸਿਆ ਜਾ ਰਿਹਾ ਹੈ ਤੇ ਲੁਧਿਆਣਾ ਵਿਚ ਉਨ੍ਹਾਂ ਨੇ ਆਖਰੀ ਸਾਹ ਲਏ ਹਨ। ਦੱਸ ਦੇਈਏ…

Read More

ਅਰਵਿੰਦ ਕੇਜਰੀਵਾਲ ਨੂੰ ਮਿਲੀ ਵੱਡੀ ਰਾਹਤ, ਸੁਪਰੀਮ ਕੋਰਟ ਨੇ 1 ਜੂਨ ਤੱਕ ਦਿੱਤੀ ਅੰਤਰਿਮ ਜ਼ਮਾਨਤ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਮਿਲੀ ਹੈ। ਦਰਅਸਲ, ਸੁਪਰੀਮ ਕੋਰਟ ਨੇ ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ। ਜ਼ਮਾਨਤ ਮਿਲਣ ਮਗਰੋਂ ਕੇਜਰੀਵਾਲ ਲੋਕ ਸਭਾ ਚੋਣਾਂ ਲਈ ਚੋਣ ਪ੍ਰਚਾਰ ਕਰਨਗੇ। ਦੱਸ…

Read More

ਸਫ਼ਰ ਕਰਨ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ! ਪੈਟਰੋਲ-ਡੀਜ਼ਲ ਭਰਵਾਉਣ ਦੀ ਲਿਮਿਟ ਤੈਅ

ਤੁਸੀਂ ਅਕਸਰ ਦੇਖਿਆ ਹੋਵੇਗਾ ਕਿ ਘੁੰਮਣ ਫਿਰਨ ਦੇ ਸ਼ੌਕੀਨ ਆਪਣੀ ਬਾਈਕ ਜਾਂ ਕਾਰ ਦੀ ਟੈਂਕੀ ਫੁਲ ਕਰਵਾ ਕੇ ਰੱਖਦੇ ਹਨ,ਪਰ ਹੁਣ ਤੁਸੀਂ ਆਪਣੀ ਮਰਜ਼ੀ ਅਨੁਸਾਰ ਅਜਿਹਾ ਨਹੀਂ ਕਰ ਸਕਦੇ।ਕਿਉਂਕਿ ਤ੍ਰਿਪੁਰਾ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ ਜਿਸ ਤਹਿਤ ਕਾਰ ਅਤੇ ਬਾਈਕ ਚਲਾਉਣ ਵਾਲਿਆਂ ਲਈ ਪੈਟਰੋਲ ਡੀਜਲ ਰੱਖਣ ਦੀ ਲਿਮਿਟ ਨਿਰਧਰਿਤ ਕੀਤੀ ਗਈ ਹੈ। ਉਸ ਆਧਾਰ…

Read More