ਫਿਰੋਜ਼ਪੁਰ ਸੀਟ ‘ਤੇ ਕਾਂਗਰਸ ਨੇ ਸ਼ੇਰ ਸਿੰਘ ਘੁਬਾਇਆ ਨੂੰ ਐਲਾਨਿਆ ਉਮੀਦਵਾਰ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ‘ਚ ਕਾਂਗਰਸ ਵੱਲੋਂ ਫਿਰੋਜ਼ਪੁਰ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਕਾਂਗਰਸ ਨੇ ਅਕਾਲੀ ਦਲ ਦੇ ਹੀ ਪੁਰਾਣੇ ਚੇਹਰੇ ਸ਼ੇਰ ਸਿੰਘ ਘੁਬਾਇਆ ਨੂੰ ਟਿਕਟ ਦਿੱਤੀ ਹੈ। ਘੁਬਾਇਆ ਨੇ ਸਾਲ 2021 ਵਿੱਚ ਅਕਾਲੀ ਦਲ ਛੱਡ ਕੇ ਕਾਂਗਰਸ ਜੁਆਇਨ ਕਰ ਲਿਆ ਸੀ। ਇਸ ਦੇ ਨਾਲ ਹੀ ਕਾਂਗਰਸ ਨੇ ਸਾਰੀਆਂ 13…

Read More

ਦਰਿੰਗੀ ਦੀਆਂ ਹੱਦਾਂ ਪਾਰ ! ਸਲੀਪਰ ਬੱਸ ‘ਚ 14 ਸਾਲਾ ਬੱਚੀ ਨਾਲ ਹੋਇਆ ਬਲਾਤਕਾਰ

ਦੇਸ਼ ਭਰ ਚ ਦਰਿੰਗੀਆਂ ਦੀਆਂ ਸਾਰੀਆਂ ਹੱਦਾਂ ਪਾਰ ਹੋ ਚੁੱਕੀਆਂ ਹਨ। ਕੁੜੀਆਂ ਨੂੰ ਹਰ ਜਗ੍ਹਾਂ ਆਪਣੀ ਹਵਸ ਦਾ ਸ਼ਿਕਾਰ ਬਣਾਇਆ ਜਾਂਦਾ ਹੈ।ਉਧਰ ਹੀ 14 ਸਾਲਾ ਕੁੜੀ ਨਾਲ ਬਲਾਤਕਾਰ ਕਰਨ ਵਾਲੇ ਦੋਸ਼ੀ ਨੂੰ ਪੁਲਿਸ ਨੇ ਗ੍ਰਿਫਤਾਰ ਕਰਕੇ ਅਦਾਲਤ ਚ ਪੇਸ਼ ਕੀਤਾ ਹੈ। ਪੁਲਿਸ ਨੇ ਘਟਨਾ ਦੇ 24 ਘੰਟਿਆਂ ਦੇ ਅੰਦਰ ਹੀ ਚੁਰੂ ਜ਼ਿਲ੍ਹੇ ਦੇ ਰਤਨਨਗਰ ਥਾਣਾ…

Read More

ਲੋਕ ਸਭਾ ਚੋਣਾਂ ‘ਚ AI ਨੂੰ ਲੈ ਕੇ ਚੋਣ ਕਮਿਸ਼ਨ ਨੇ ਜਾਰੀ ਕੀਤੇ ਨਿਰਦੇਸ਼

ਚੋਣ ਕਮਿਸ਼ਨ ਨੇ ਸੋਸ਼ਲ ਮੀਡੀਆ ‘ਤੇ ਜਾਅਲੀ ਸਮੱਗਰੀ ਨੂੰ ਲੈ ਕੇ ਸਿਆਸੀ ਪਾਰਟੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ। ਕਮਿਸ਼ਨ ਨੇ ਸਾਰੀਆਂ ਧਿਰਾਂ ਨੂੰ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀਆਂ ਫਰਜ਼ੀ ਪੋਸਟਾਂ ਨੂੰ ਸ਼ਿਕਾਇਤ ਦੇ ਤਿੰਨ ਘੰਟਿਆਂ ਦੇ ਅੰਦਰ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਹਟਾਉਣਾ ਹੋਵੇਗਾ। ਚੋਣ ਕਮਿਸ਼ਨ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਹ ਦਿਸ਼ਾ-ਨਿਰਦੇਸ਼ ਦਿੱਤੇ…

Read More

EGG Roll ਦੀ ਰੇਹੜੀ ਲਗਾਉਣ ਵਾਲੇ 10 ਸਾਲਾ ਜਸਪ੍ਰੀਤ ਦੀ ਮੱਦਦ ਲਈ ਅੱਗੇ ਆਏ ਆਨੰਦ ਮਹਿੰਦਰਾ

ਦੇਸ਼ ਦੇ ਪ੍ਰਮੁੱਖ ਕਾਰੋਬਾਰੀ ਅਤੇ ਮਹਿੰਦਰਾ ਗਰੁੱਪ ਦੇ ਚੇਅਰਮੈਨ ਆਨੰਦ ਮਹਿੰਦਰਾ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਹਨ। ਉਹ ਲੋਕਾਂ ਨਾਲ ਜੁੜਨ ਲਈ ਵੱਖ-ਵੱਖ ਤਰ੍ਹਾਂ ਦੀਆਂ ਪੋਸਟਾਂ ਵੀ ਸ਼ੇਅਰ ਕਰਦੇ ਹਨ। ਮਜ਼ਾਕੀਆ ਅਤੇ ਪ੍ਰੇਰਣਾਦਾਇਕ ਪੋਸਟਾਂ ਕਾਰਨ ਉਨ੍ਹਾਂ ਦੀ ਚੰਗੀ ਫੈਨ ਫਾਲੋਇੰਗ ਹੈ। ਇੱਕ ਵਾਰ ਫਿਰ ਆਨੰਦ ਮਹਿੰਦਰਾ ਸੁਰਖੀਆਂ ਵਿੱਚ ਹਨ। ਦਰਅਸਲ, ਇਸ ਵਾਰ ਆਨੰਦ ਮਹਿੰਦਰਾ ਨੇ…

Read More

ਸ਼ੇਖਰ ਸੁਮਨ ਤੇ ਸਾਬਕਾ ਕਾਂਗਰਸੀ ਰਾਧਿਕਾ ਖੇੜਾ ਭਾਜਪਾ ‘ਚ ਸ਼ਾਮਲ

ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ਦੀ ਵੋਟਿੰਗ ਦੌਰਾਨ ਕਾਂਗਰਸ ਦੀ ਸਾਬਕਾ ਆਗੂ ਤੇ ਤਰਜਮਾਨ ਰਾਧਿਕਾ ਖੇੜਾ ਮੰਗਲਵਾਰ ਨੂੰ ਭਾਜਪਾ ‘ਚ ਸ਼ਾਮਲ ਹੋ ਗਈ। ਇਸ ਦੇ ਨਾਲ ਹੀ ਫਿਲਮ ਹੀਰਾਮੰਡੀ ਦੇ ਸਟਾਰ ਅਦਾਕਾਰ ਸ਼ੇਖਰ ਸੁਮਨ ਨੇ ਵੀ ਦਿੱਲੀ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਭਾਜਪਾ ਦੀ ਮੈਂਬਰਸ਼ਿਪ ਲੈ ਲਈ। ਦਸ ਦੇਈਏ ਕਿ ਰਾਧਿਕਾ ਖੇੜਾ ਕਾਂਗਰਸ ‘ਤੇ ਹੈਰਾਨ…

Read More

ਸ਼ੰਭੂ ਬਾਰਡਰ ‘ਤੇ ਇੱਕ ਹੋਰ ਕਿਸਾਨ ਦੀ ਮੌ.ਤ

ਸ਼ੰਭੂ ਬਾਰਡਰ ‘ਤੇ ਜਾਰੀ ਕਿਸਾਨਾਂ ਦੇ ਅੰਦੋਲਨ ਵਿੱਚ ਕਿਸਾਨਾਂ ਦੀ ਮੌਤ ਦਾ ਅੰਕੜਾ ਲਗਾਤਾਰ ਵਧਦਾ ਜਾ ਰਿਹਾ ਹੈ। ਅੱਜ ਸਵੇਰੇ ਕਿਸਾਨੀ ਧਰਨੇ ਵਿੱਚ ਹਿੱਸਾ ਲੈ ਰਹੇ ਇੱਕ ਹੋਰ ਕਿਸਾਨ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਜਸਵੰਤ ਸਿੰਘ ਪੁੱਤਰ ਗੁਰਦਿੱਤ ਸਿੰਘ ਉਮਰ 70 ਸਾਲ ਪਿੰਡ ਸਾਹਬਾਜਪੁਰ ਜ਼ਿਲ੍ਹਾ ਤਰਨ ਤਾਰਨ…

Read More

ਚੰਡੀਗੜ੍ਹ ਚ ਟਰੱਕ ਨੇ ਐਕਟਿਵਾ ਸਵਾਰ ਮਾਂ-ਧੀ ਨੂੰ ਦ.ਰੜਿਆ, ਬੱਚੀ ਦੀ ਮੌ.ਤ

ਪੰਜਾਬ ਵਿੱਚ ਸੜਕ ਹਾਦਸੇ ਵਧਦੇ ਜਾ ਰਹੇ ਹਨ। ਤਾਜਾ ਮਾਮਲਾ ਅੱਜ ਚੰਡੀਗੜ੍ਹ-ਅੰਬਾਲਾ ਰੋਡ ਤੋਂ ਸਾਹਮਣੇ ਆਇਆ ਹੈ ਜਿੱਥੇ ਐਕਟਿਵਾ ‘ਤੇ ਮਾਂ ਨਾਲ ਸਕੂਲ ਜਾ ਰਹੀ ਧੀ ਨੂੰ ਇੱਕ ਟਰੱਕ ਡਰਾਈਵਰ ਨੇ ਕੁਚਲ ਦਿੱਤਾ। ਇਸ ਹਾਦਸੇ ਵਿੱਚ ਬੱਚੀ ਦੀ ਮੌਤ ਹੋ ਗਈ। ਐਕਟਿਵਾ ਚਲਾ ਰਹੀ ਮ੍ਰਿਤਕ ਦੀ ਮਾਂ ਵੀ ਜ਼ਖਮੀ ਹੋ ਗਈ ਪਰ ਉਹ ਖਤਰੇ ਤੋਂ…

Read More

ਦੇਸ਼ ਤੀਜੇ ਪੜਾਅ ਲਈ ਵੋਟਿੰਗ ਜਾਰੀ, PM ਮੋਦੀ ਨੇ ਵੋਟ ਪਾ ਕੇ ਆਖੀ ਵੱਡੀ ਗੱਲ

ਭਾਰਤੀ ਜਨਤਾ ਪਾਰਟੀ ਦੇ ਚੋਟੀ ਦੇ ਨੇਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਮ ਚੋਣਾਂ ਦੇ ਤੀਜੇ ਪੜਾਅ ਲਈ ਅੱਜ ਸਵੇਰੇ ਅਹਿਮਦਾਬਾਦ ਦੇ ਨਿਸ਼ਾਨ ਹਾਇਰ ਸੈਕੰਡਰੀ ਸਕੂਲ ਦੇ ਪੋਲਿੰਗ ਬੂਥ ‘ਤੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਇਸ ਮੌਕੇ ਉਨ੍ਹਾਂ ਨਾਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਨਜ਼ਰ ਆਏ। PM ਮੋਦੀ ਨੇ ਦੇਸ਼ ਵਾਸੀਆਂ ਨੂੰ ਵੱਧ…

Read More

ਪੰਜਾਬ ਚ ਗਰਮੀ ਨੇ ਕੱਢੇ ਵੱਟ, ਪਾਰਾ 41 ਤੋਂ ਪਾਰ

ਪੰਜਾਬ ਵਿੱਚ ਗਰਮੀ ਨੇ ਜ਼ੋਰ ਫੜ ਲਿਆ ਹੈ। ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਗਿਆ। ਲੁਧਿਆਣਾ ਅਤੇ ਫਾਜ਼ਿਲਕਾ ਸਭ ਤੋਂ ਗਰਮ ਰਹੇ। ਇੱਥੇ ਵੱਧ ਤੋਂ ਵੱਧ ਤਾਪਮਾਨ 42.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਤਿੰਨ ਡਿਗਰੀ ਸੈਲਸੀਅਸ ਵੱਧ ਸੀ। ਪਟਿਆਲਾ, ਪਠਾਨਕੋਟ, ਬਠਿੰਡਾ ਅਤੇ ਅੰਮ੍ਰਿਤਸਰ ਵਿੱਚ ਵੀ ਵੱਧ…

Read More

ਪੰਜਾਬ ‘ਚ ਲੋਕ ਸਭਾ ਚੋਣਾਂ ਦੀ ਰੇਸ ਅੱਜ ਤੋਂ ਸ਼ੁਰੂ, ਪੜ੍ਹੋ ਪੂਰੀ ਖ਼ਬਰ

ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀ ਅਸਲ ਰੇਸ ਅੱਜ ਸ਼ੁਰੂ ਹੋਣ ਜਾ ਰਹੀ ਹੈ। ਦਰਅਸਲ, ਪੰਜਾਬ ਵਿੱਚ ਪਹਿਲੀ ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਸੱਤਵੇਂ ਪੜਾਅ ਵਿੱਚ ਮੰਗਲਵਾਰ ਤੋਂ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾ ਸਕਦੀਆਂ ਹਨ। ਚੋਣ ਕਮਿਸ਼ਨ ਨੇ ਪਹਿਲੀ ਵਾਰ ਲੋਕ ਸਭਾ ਚੋਣਾਂ ਵਿੱਚ ਆਨਲਾਈਨ ਨਾਮਜ਼ਦਗੀ ਦਾਖ਼ਲ ਕਰਨ ਦੀ ਸਹੂਲਤ ਵੀ ਮੁਹੱਈਆ ਕਰਵਾਈ…

Read More