ਫੈਨਜ਼ ਨੂੰ ਵੱਡਾ ਝਟਕਾ! Netflix ‘ਤੇ ਜਲਦ ਬੰਦ ਹੋਏਗਾ ‘Kapil Show’

ਇਸ ਵਾਰ ਕਾਮੇਡੀਅਨ ਕਪਿਲ ਸ਼ਰਮਾ ਨੇ ਲੋਕਾਂ ਨੂੰ ਹਸਾਉਣ ਲਈ ਟੀਵੀ ਦੀ ਬਜਾਏ ਓਟੀਟੀ ਦਾ ਸਹਾਰਾ ਲਿਆ। 30 ਮਾਰਚ ਨੂੰ ਪ੍ਰਸਾਰਿਤ ਹੋਣ ਵਾਲਾ ‘ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ’ ਮਹਿਜ਼ ਪੰਜ ਐਪੀਸੋਡਾਂ ਤੋਂ ਬਾਅਦ ਖਤਮ ਹੋਣ ਜਾ ਰਿਹਾ ਹੈ। ਇਹ ਅਸੀਂ ਨਹੀਂ ਕਹਿ ਰਹੇ ਹਾਂ, ਇਹ ਜਾਣਕਾਰੀ ਅਰਚਨਾ ਪੂਰਨ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਦਿੱਤੀ…

Read More

PM ਮੋਦੀ ਨੇ ਪੰਜਾਬ ਆਉਣ ਦੀ ਖਿੱਚੀ ਤਿਆਰੀ, ਜਾਣੋ ਕਿੱਥੇ-ਕਿੱਥੇ ਕਰਨਗੇ ਰੈਲੀਆਂ

ਲੋਕ ਸਭਾ ਚੋਣਾ ਦਾ ਵਿਗੁਲ ਵੱਜਦਿਆਂ ਦੀ ਸਾਰੀਆਂ ਪਾਰਟੀਆਂ ਨੇ ਤਨਦੇਹੀ ਨਾਲ ਕੰਮ ਸ਼ੁਰੂ ਕਰ ਦਿੱਤਾ ਹੈ। ਲਗਾਤਾਰ ਪਾਰਟੀਆਂ ਵੱਡੇ ਐਲਾਨ ਕਰ ਰਹੀਆਂ ਹਨ। ਇਸ ਦਰਮਿਆਨ ਪਾਰਟੀ ਦਾ ਹਰ ਆਗੂ ਚੋਣ ਪ੍ਰਚਾਰ ਕਰ ਰਿਹਾ ਹੈ। 7 ਮਈ ਤੋ ਨਾਮਜ਼ਦਗੀ ਦਾਖਲ ਹੋਣ ਤੋ ਬਾਅਦ ਇਹ ਪ੍ਰਚਾਰ ਹੋਰ ਵੀ ਪ੍ਰਚੰਡ ਹੋ ਜਾਵੇਗਾ।  ਹਾਲਾਂਕਿ ਸਾਰੀਆ ਸਿਆਸੀ ਪਾਰਟੀਆ ਫੋਟਰਾਂ…

Read More

ਹਰਦੀਪ ਨਿੱਝਰ ਕਤਲ ਮਾਮਲੇ ‘ਚ ਕੈਨੇਡਾ ਪੁਲਿਸ ਦਾ ਦਾਅਵਾ, 3 ਭਾਰਤੀ ਨੌਜਵਾਨ ਕੀਤੇ ਗ੍ਰਿਫਤਾਰ

ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ਵਿਚ 3 ਭਾਰਤੀ ਨੌਜਵਾਨਾਂ ਨੂੰ ਕੈਨੇਡਾ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਇਹ ਦਾਅਵਾ ਕੈਨੇਡਾ ਪੁਲਿਸ ਵੱਲੋਂ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਰੋਇਲ ਮਾਊਂਟਰੀਅਲ ਪੁਲਿਸ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਕਰਨ ਬਰਾੜ, ਕਮਲ ਪ੍ਰੀਤ ਤੇ…

Read More

ਗਰਮੀ ਨੇ ਕੱਢੇ ਵੱਟ, 7 ਮਈ ਤੱਕ ਔਰੇਂਜ ਅਲਰਟ ਜਾਰੀ

ਭਾਰਤੀ ਮੌਸਮ ਵਿਭਾਗ ਨੇ 7 ਮਈ ਤਕ ਦੇਸ਼ ਦੇ ਕਈ ਸੂਬਿਆਂ ‘ਚ ਅਤਿਅੰਤ ਗਰਮੀ ਤੇ ਹੀਟ ਵੇਵ ਦੀ ਭਵਿੱਖਬਾਣੀ ਕੀਤੀ ਹੈ। ਲੂ ਦੀ ਚਿਤਾਵਨੀ ਦੌਰਾਨ ਮੌਸਮ ਵਿਭਾਗ ਨੇ ਪੂਰਬੀ-ਉੱਤਰ ਭਾਰਤ ਦੇ ਸੂਬਿਆਂ ‘ਚ 5 ਤੇ 6 ਮਈ ਦੌਰਾਨ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦਾ ਔਰੇਂਜ ਅਲਰਟ ਵੀ ਜਾਰੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਗੰਗਾ ਪੱਛਮੀ…

Read More

ਵੱਡੇ ਸਰਪ੍ਰਾਈਜ਼ ਦੀ ਤਿਆਰੀ ’ਚ ਹੈ OpenAI, Google ਨੂੰ ਮਿਲ ਸਕਦੀ ਹੈ ਜ਼ੋਰਦਾਰ ਟੱਕਰ

AI ਟੈਕਨਾਲੋਜੀ ਦੀ ਦੁਨੀਆ ਵਿੱਚ ਇੱਕ ਕ੍ਰਾਂਤੀ ਦੇ ਰੂਪ ਵਿੱਚ ਉੱਭਰਿਆ ਹੈ, ਜੋ ਲਗਾਤਾਰ ਬਦਲਾਅ ਦੇ ਨਾਲ ਟੈਕਨਾਲੋਜੀ ਦੀ ਦੁਨੀਆ ਵਿੱਚ ਸੁਧਾਰ ਕਰ ਰਿਹਾ ਹੈ। ਹਾਲ ਹੀ ਵਿੱਚ, ਜਾਣਕਾਰੀ ਮਿਲੀ ਹੈ ਕਿ ਓਪਨਏਆਈ ਇੱਕ ਵੱਡੇ ਐਲਾਨ ਲਈ ਤਿਆਰ ਹੋ ਰਿਹਾ ਹੈ, ਜੋ ਇੱਕ ਨਵਾਂ ਖੋਜ ਇੰਜਣ ਹੋ ਸਕਦਾ ਹੈ। ਜਾਣਕਾਰੀ ਮੁਤਾਬਕ ਕੰਪਨੀ ਇਸ ਮਹੀਨੇ ਇੱਕ…

Read More

ਦਾਦੀ ਨੇ 4 ਮਹੀਨੇ ਦੇ ਪੋਤੇ ਨੂੰ ਗਲਤੀ ਨਾਲ ਪਿਲਾ ਦਿੱਤੀ ਸ਼ਰਾਬ, ਹਾਲਤ ਖ਼ਰਾਬ

ਗਲਤੀ ਕਿਸੇ ਤੋਂ ਵੀ ਹੋ ਸਕਦੀ ਹੈ ਪਰ ਜਦੋਂ ਬਹੁਤ ਛੋਟੇ ਬੱਚਿਆਂ ਦੇ ਮਾਮਲੇ ਵਿਚ ਗਲਤੀ ਹੋਵੇ ਤਾਂ ਇਹ ਕਈ ਵਾਰ ਬਹੁਤ ਮਹਿੰਗੀ ਪੈ ਸਕਦੀ ਹੈ। ਇਟਲੀ ਵਿਚ ਇਕ ਦਾਦੀ ਨੇ ਆਪਣੇ 4 ਮਹੀਨੇ ਦੇ ਪੋਤੇ ਨਾਲ ਵੀ ਅਜਿਹੀ ਹੀ ਗਲਤੀ ਕੀਤੀ ਹੈ। ਉਸ ਨੇ ਗਲਤੀ ਨਾਲ ਆਪਣੇ ਪੋਤੇ ਨੂੰ ਸ਼ਰਾਬ ਪਿਲਾ ਦਿੱਤੀ। ਉਸ ਤੋਂ…

Read More

ਸਾਬਕਾ CM ਚਰਨਜੀਤ ਚੰਨੀ ਨੇ ਸੰਤ ਸੀਚੇਵਾਲ ਨਾਲ ਕੀਤੀ ਮੁਲਾਕਾਤ, ਪੜ੍ਹੋ ਪੂਰੀ ਖ਼ਬਰ

ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਪੰਜਾਬ ‘ਚ ‘ਆਪ’ ਦੇ ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਨੂੰ ਮਿਲਣ ਪਹੁੰਚੇ। ਉਨ੍ਹਾਂ ਨਾਲ ਸ਼ਾਹਕੋਟ ਹਲਕੇ ਦੇ ਸਾਬਕਾ ਕਾਂਗਰਸੀ ਵਿਧਾਇਕ ਲਾਡੀ ਸ਼ੇਰੋਵਾਲੀਆ ਵੀ ਮੌਜੂਦ ਸਨ। ਚੰਨੀ ਦੀ ਸੰਤ ਸੀਚੇਵਾਲ ਨਾਲ ਮੁਲਾਕਾਤ ਤੋਂ ਬਾਅਦ ਸਿਆਸੀ ਹਲਕਿਆਂ ‘ਚ ਹਲਚਲ ਤੇਜ਼ ਹੋ ਗਈ ਹੈ।…

Read More

‘ਤਾਰਕ ਮਹਿਤਾ’ ਦੇ ਐਕਟਰ ਸੋਢੀ ਨੇ ਖੁਦ ਰਚੀ ਆਪਣੀ ਕਿਡਨੈਪਿੰਗ ਦੀ ਸਾਜਸ਼, ਪੁਲਿਸ ਨੇ ਕੀਤਾ ਖੁਲਾਸਾ

ਮਸ਼ਹੂਰ ਕਾਮੇਡੀ ਟੀਵੀ ਸ਼ੋਅ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਵਿੱਚ ‘ਰੋਸ਼ਨ ਸਿੰਘ ਸੋਢੀ’ ਦਾ ਕਿਰਦਾਰ ਨਿਭਾਉਣ ਵਾਲੇ ਗੁਰਚਰਨ ਸਿੰਘ 10 ਦਿਨਾਂ ਤੋਂ ਵੱਧ ਸਮੇਂ ਤੋਂ ਲਾਪਤਾ ਹਨ। ਪੁਲੀਸ ਨੇ ਗੁਰੂਚਰਨ ਦੇ ਪਿਤਾ ਦੀ ਸ਼ਿਕਾਇਤ ’ਤੇ ਗੁੰਮਸ਼ੁਦਗੀ ਦਾ ਕੇਸ ਦਰਜ ਕਰ ਲਿਆ ਸੀ ਅਤੇ ਉਸ ਦੀ ਭਾਲ ਲਈ ਕਈ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਹੁਣ…

Read More

CM ਦੇ ਘਰ ਬਾਹਰਲੀ ਸੜਕ ਅਜੇ ਵੀ ਨਹੀਂ ਖੁੱਲ੍ਹੇਗੀ, SC ਨੇ ਲਾਈ ਰੋਕ

ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਨਿਰਦੇਸ਼ ‘ਤੇ ਰੋਕ ਲਗਾ ਦਿੱਤੀ ਹੈ ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਸੜਕ ਨੂੰ ਜਨਤਾ ਲਈ ਖੋਲ੍ਹਣ ਦੇ ਹੁਕਮ ਦਿੱਤੇ ਸਨ। ਜਸਟਿਸ ਸੰਜੀਵ ਖੰਨਾ ਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦੋਵਾਂ ਨੇ…

Read More

PAU ਲੁਧਿਆਣਾ ਦੇ ਸਾਬਕਾ ਵਾਈਸ ਚਾਂਸਲਰ ਦਾ ਹੋਇਆ ਦੇਹਾਂਤ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਅਗਵਾਈ ਹੇਠ ਯੂਨੀਵਰਸਿਟੀ ਨੇ ਆਪਣੇ ਖੇਤਰ ਵਿੱਚ ਵੱਡੀਆਂ ਮੱਲਾਂ ਮਾਰੀਆਂ । ਉਹ ਅਮਰੀਕਾ ਦੇ ਇਲੀਨੌਏ ਰਾਜ ਦੇ ਕਾਰਬੋਨਡੇਲ ਵਿੱਚ ਰਹਿ ਰਹੇ ਸਨ। ਉਨ੍ਹਾਂ ਦੇ ਦਿਹਾਂਤ ‘ਤੇ ਪੀ.ਏ.ਯੂ. ਦੇ ਸਮੁੱਚੇ ਵਿਗਿਆਨੀ ਭਾਈਚਾਰੇ ਅਤੇ ਕਰਮਚਾਰੀਆਂ ਵਿੱਚ ਸੋਗ ਦੀ…

Read More