ਜ਼ਿੰਦਾ ਹੈ ਗੈਂਗਸਟਰ ਗੋਲਡੀ ਬਰਾੜ! ਅਮਰੀਕਨ ਪੁਲਿਸ ਨੇ ਦੱਸੀ ਸੱਚਾਈ

ਅਮਰੀਕੀ ਪੁਲਿਸ ਨੇ  ਗੈਂਗਸਟਰ ਗੋਲਡੀ ਬਰਾੜ ਦੀ ਮੌਤ ਦੀਆਂ ਖ਼ਬਰਾਂ ਨੂੰ ਝੂਠਾ ਕਰਾਰ ਦਿੱਤਾ ਹੈ। ਇਸ ਤੋਂ ਪਹਿਲਾਂ ਅਮਰੀਕੀ ਨਿਊਜ਼ ਚੈਨਲਾਂ ਦੇ ਹਵਾਲੇ ਨਾਲ ਇਕ ਭਾਰਤੀ ਨਿਊਜ਼ ਵੈੱਬਸਾਈਟ ਦੀ ਰਿਪੋਰਟ ਵਿਚ ਦਾਅਵਾ ਕੀਤਾ ਗਿਆ ਸੀ ਕਿ ਬਰਾੜ ‘ਤੇ ਮੰਗਲਵਾਰ ਸ਼ਾਮ ਨੂੰ ਅਮਰੀਕਾ ਦੇ ਕੈਲੀਫੋਰਨੀਆ ਵਿਚ ਫੇਅਰਮੌਂਟ ਅਤੇ ਹੋਲਟ ਐਵੇਨਿਊ ਵਿਚ ਹਮਲਾ ਕੀਤਾ ਗਿਆ ਸੀ। ਹਾਲਾਂਕਿ,…

Read More

ਪੰਜਾਬ ਨੇ GST ਕੁਲੈਕਸ਼ਨ ‘ਚ ਬਣਾਇਆ ਨਵਾਂ ਰਿਕਾਰਡ, 2023 ਦੇ ਮੁਕਾਬਲੇ 21 ਫੀਸਦੀ ਦਾ ਹੋਇਆ ਵਾਧਾ

ਪੰਜਾਬ ਨੇ ਅਪ੍ਰੈਲ ਮਹੀਨੇ ‘ਚ 2796 ਕਰੋੜ ਰੁਪਏ ਦੀ ਵਸੂਲੀ ਕਰਕੇ ਨਵਾਂ ਰਿਕਾਰਡ ਬਣਾਇਆ ਹੈ। ਸਾਲ 2017 ਵਿਚ ਜੀਐੱਸਟੀ ਲਾਗੂ ਹੋਣ ਦੇ ਬਾਅਦ  ਪੰਜਾਬ ਵਿਚ ਇਕ ਮਹੀਨੇ ਵਿਚ ਹੁਣ ਤੱਕ ਦੀ ਸਭ ਤੋਂ ਵੱਡੀ ਜੀਐੱਟੀ ਵਸੂਲੀ ਹੈ। ਅਪ੍ਰੈਲ 2023 ਦੇ ਮੁਕਾਬਲੇ ਪੰਜਾਬ ਨੇ ਜੀਐੱਸਟੀ ਵਸੂਲੀ ਵਿਚ 21 ਫੀਸਦੀ ਦਾ ਵਾਧਾ ਦਰਜ ਕੀਤਾ ਹੈ। ਕੇਂਦਰ ਸਰਕਾਰ…

Read More

ਅੱਜ ਲੁਧਿਆਣਾ ‘ਚ ਰਾਜਾ ਵੜਿੰਗ ਦਾ ਹੋਵੇਗਾ ਰੋਡ ਸ਼ੋਅ

ਲੁਧਿਆਣਾ ਵਿਚ ਅੱਜ ਕਾਂਗਰਸ ਪ੍ਰਧਾਨ ਤੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਰੋਡ ਸ਼ੋਅ ਹੈ। ਚੋਣ ਪ੍ਰਚਾਰ ਦਾ ਆਗਾਜ਼ ਸਮਰਾਲਾ ਚੌਕ ਤੋਂ 10.15 ਵਜੇ ਕੀਤਾ ਜਾਵੇਗਾ। ਸ਼ਾਮ 5.15 ਵਜੇ ਜਗਰਾਓਂ ਵਿਚ ਪ੍ਰੈੱਸ ਕਾਨਫਰੰਸ ਆਯੋਜਿਤ ਕੀਤੀ ਜਾਵੇਗੀ। ਦਸ ਦੇਈਏ ਕਿ ਜ਼ਿਲ੍ਹਾ ਪੱਧਰ ‘ਤੇ ਕਾਂਗਰਸ ਵਿਚ ਕਲੇਸ਼ ਦੇ ਬਾਅਦ ਪਾਰਟੀ ਹਾਈਕਮਾਨ ਨੇ ਰਾਜਾ ਵੜਿੰਗ ਨੂੰ…

Read More

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਨੀਆ ਦੀਆਂ ਟੌਪ 23 ਫੀਸਦ ਯੂਨੀਵਰਸਿਟੀਆਂ ’ਚ ਸ਼ੁਮਾਰ

ਅੰਮ੍ਰਿਤਸਰ ਸਥਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਦੁਨੀਆ ਭਰ ਵਿੱਚ ਆਪਣਾ ਲੋਹਾ ਮੰਨਵਾਇਆ ਹੈ। ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਸਰਵੋਤਮ ਯੂਨੀਵਰਸਿਟੀਆਂ ਦੀ ਵਿਸ਼ਵ ਰੈਂਕਿੰਗ 2024 ਵਿੱਚ ਦੁਨੀਆ ਭਰ ਦੀਆਂ ਚੋਟੀ ਦੀਆਂ 23 ਫੀਸਦ ਯੂਨੀਵਰਸਿਟੀਆਂ ਵਿੱਚ ਸ਼ੁਮਾਰ ਕੀਤਾ ਗਿਆ ਹੈ।  ਸਟੱਡੀ ਅਬਰੌਡ ਏਡ ਵੱਲੋਂ ਵਿਸ਼ਵ ਦੀਆਂ 8032 ਯੂਨੀਵਰਸਿਟੀਆਂ ਦੇ ਕਰਵਾਏ ਗਏ ਸਰਵੇਖਣ ਵਿੱਚ…

Read More

CM ਮਾਨ ਅੱਜ ਪਹੁੰਚਣਗੇ ਲੁਧਿਆਣਾ ਪਹੁੰਚ ਕੇ ਕਰਨਗੇ ਚੋਣ ਪ੍ਰਚਾਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਚੋਣ ਪ੍ਰਚਾਰ ਲਈ ਲੋਕ ਸਭਾ ਦੇ ਹਰੇਕ ਹਲਕੇ ਵਿਚ ਜਾ ਕੇ ਚੋਣ ਪ੍ਰਚਾਰ ਕਰ ਰਹੇ ਹਨ। ਹਰੇਕ ਪਾਰਟੀ ਦਾ ਟੀਚਾ ਹੈ ਕਿ ਪੰਜਾਬ ਦੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਤੋਂ ਵੋਟਾਂ ਹਾਸਲ ਕੀਤੀਆਂ ਜਾਣ। ਇਸੇ ਤਹਿਤ ਭਗਵੰਤ ਮਾਨ ਅੱਜ ਲੁਧਿਆਣਾ ਪਹੁੰਚ ਰਹੇ ਹਨ CM ਮਾਨ ਸਾਹਨੇਵਾਲ ਵਿਚ ਲਗਭਗ 3…

Read More