ਪੰਜਾਬ ‘ਚ ਕੱਲ੍ਹ ਤੋਂ ਹਫਤਾ ਭਰ ਬੰਦ ਰਹਿਣਗੇ ਸ਼ਰਾਬ ਦੇ ਠੇਕੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ ਲਈ ਵੋਟਿੰਗ ਵਾਲੇ ਦਿਨ ਪਹਿਲੀ ਜੂਨ ਨੂੰ ਸੂਬੇ ਵਿੱਚ ਵਿਸ਼ੇਸ਼ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ 30 ਮਈ ਤੋਂ ਪਹਿਲੀ ਜੂਨ ਤੇ 4 ਜੂਨ ਨੂੰ ਚੋਣਾਂ ਦੇ ਨਤੀਜਿਆਂ ਵਾਲੇ ਦਿਨ ‘ਡਰਾਈ ਡੇਅ’ (ਸ਼ਰਾਬਬੰਦੀ) ਦਾ ਐਲਾਨ ਕੀਤਾ ਹੈ। ਇਸ ਦੌਰਾਨ ਸ਼ਰਾਬ…

Read More

CM ਮਾਨ ਤੇ ਕੇਜਰੀਵਾਲ ਅੱਜ ਵੱਖ-ਵੱਖ ਜ਼ਿਲ੍ਹਿਆਂ ‘ਚ ਕੱਢਣਗੇ ਰੋਡ ਸ਼ੋਅ

ਲੋਕ ਸਭਾ ਚੋਣਾਂ ਲਈ ਪ੍ਰਚਾਰ ਹੁਣ ਅੰਤਿਮ ਪੜਾਅ ‘ਤੇ ਪਹੁੰਚ ਗਿਆ ਹੈ। ਸਾਰੀਆਂ ਪਾਰਟੀਆਂ ਦੇ ਸਟਾਰ ਪ੍ਰਚਾਰਕਾਂ ਨੇ ਵੀ ਚਾਰਜ ਸੰਭਾਲ ਲਿਆ ਹੈ। ਇਸੇ ਲੜੀ ਤਹਿਤ ਅੱਜ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਵੱਖ-ਵੱਖ ਜ਼ਿਲ੍ਹਿਆਂ ਵਿੱਚ ਚੋਣ ਪ੍ਰਚਾਰ ਨੂੰ ਹੋਰ ਤਿੱਖਾ ਕਰਨਗੇ। ਦੋਵੇਂ ਆਗੂ ਜਨ ਸਭਾ ਕਰਨ ਦੀ ਥਾਂ ਰੋਡ ਸ਼ੋਅ ਹੀ…

Read More

ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਝਟਕਾ! ਕਰਨਾ ਪਏਗਾ ਆਤਮ-ਸਮਰਪਣ

ਦਿੱਲੀ ਆਬਕਾਰੀ ਨੀਤੀ ਘੁਟਾਲੇ ‘ਚ ਮਨੀ ਲਾਂਡਰਿੰਗ ਦੇ ਦੋਸ਼ੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਸੁਪਰੀਮ ਕੋਰਟ ਤੋਂ ਝਟਕਾ ਲੱਗਿਆ ਹੈ। ਅਦਾਲਤ ਨੇ ਮੁੱਖ ਮੰਤਰੀ ਕੇਜਰੀਵਾਲ ਦੀ ਸਿਹਤ ਜਾਂਚ ਲਈ ਅੰਤ੍ਰਿਮ ਜ਼ਮਾਨਤ 7 ਦਿਨਾਂ ਲਈ ਵਧਾਉਣ ਦੀ ਮੰਗ ਵਾਲੀ ਪਟੀਸ਼ਨ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦਾ ਮਤਲਬ ਹੈ ਕਿ ਅਰਵਿੰਦ ਕੇਜਰੀਵਾਲ…

Read More

ਸਿੱਧੂ ਮੂਸੇਵਾਲਾ ਦੀ ਯਾਦ ‘ਚ ਨਮ ਹੋਈਆਂ ਮਾਂ ਦੀਆਂ ਅੱਖਾਂ, ਬੋਲੇ- ‘ਪੁੱਤ ਅੱਜ ਦਾ ਦਿਨ ਬਹੁਤ ਔਖਾ’

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਅੱਜ ਦੇਸ਼ ਅਤੇ ਵਿਦੇਸ਼ ਵਿੱਚ ਕਈ ਸਮਾਗਮ ਕਰਵਾਏ ਜਾ ਰਹੇ ਹਨ। ਇਸ ਮੌਕੇ ਮੂਸੇਵਾਲਾ ਦੇ ਪਰਿਵਾਰ ਦੇ ਨਾਲ-ਨਾਲ ਪ੍ਰਸ਼ੰਸਕ ਵੀ ਬੇਹੱਦ ਭਾਵੁਕ ਹੁੰਦੇ ਹੋਏ ਨਜ਼ਰ ਆ ਰਹੇ ਹਨ। ਮਾਤਾ ਚਰਨ ਕੌਰ ਵੱਲੋਂ ਆਪਣੇ ਪੁੱਤਰ ਨੂੰ ਅੱਜ ਯਾਨੀ 29 ਮਈ ਨੂੰ ਇੱਕ ਵਾਰ ਫਿਰ ਯਾਦ ਕਰਦਿਆਂ ਭਾਵੁਕ ਪੋਸਟ…

Read More

ਚੋਣਾਂ ਤੋਂ ਪਹਿਲਾਂ ED ਦਾ ਪੰਜਾਬ ‘ਚ ਵੱਡਾ ਐਕਸ਼ਨ! 13 ਥਾਵਾਂ ‘ਤੇ ਰੇਡ

ਇਨਫੋਰਸਮੈਂਟ ਡਾਇਰੈਕਟੋਰੇਟ ED ਨੇ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਵਿਚ ਕਈ ਥਾਵਾਂ ‘ਤੇ ਛਾਪੇ ਮਾਰੇ। ਈਡੀ ਦੀਆਂ ਟੀਮਾਂ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ਵਿੱਚ ਪੰਜਾਬ ਦੇ ਰੂਪਨਗਰ (ਰੋਪੜ), ਹੁਸ਼ਿਆਰਪੁਰ ਜ਼ਿਲ੍ਹੇ ਸਣਏ 13 ਥਾਵਾਂ ‘ਤੇ ਛਾਪੇਮਾਰੀ ਕਰ ਰਹੀਆਂ ਹਨ। ਇਹ ਛਾਪੇਮਾਰੀ ਨਾਜਾਇਜ਼ ਮਾਈਨਿੰਗ ਮਾਮਲੇ ਵਿਚ ਕੀਤੀ ਜਾ ਰਹੀ ਹੈ। ਈਡੀ ਵੱਲੋਂ ਕੁਰਕ ਕੀਤੀ ਜ਼ਮੀਨ ‘ਤੇ ਨਾਜਾਇਜ਼ ਮਾਈਨਿੰਗ…

Read More

1 ਜੂਨ ਤੋਂ ਲਾਗੂ ਹੋਣ ਜਾ ਰਹੇ 5 ਵੱਡੇ ਬਦਲਾਅ, ਪੜ੍ਹੋ ਪੂਰੀ ਖ਼ਬਰ

ਜੂਨ ਮਹੀਨੇ ਦੀ ਪਹਿਲੀ ਤਰੀਕ ਤੋਂ ਦੇਸ਼ ਵਿੱਚ ਕਈ ਵੱਡੇ ਬਦਲਾਅ ਦੇਖਣ ਨੂੰ ਮਿਲਣਗੇ, ਜੋ ਤੁਹਾਡੀ ਜੇਬ ‘ਤੇ ਸਿੱਧਾ ਅਸਰ ਪਾ ਸਕਦੇ ਹਨ। ਇਨ੍ਹਾਂ ਵਿੱਚ ਐਲਪੀਜੀ ਸਿਲੰਡਰ ਦੀ ਕੀਮਤ ਤੋਂ ਲੈ ਕੇ ਕ੍ਰੈਡਿਟ ਕਾਰਡ ਨਿਯਮਾਂ ਤੱਕ ਸਭ ਕੁਝ ਸ਼ਾਮਲ ਹੈ। ਪੜ੍ਹੋ 5 ਵੱਡੇ ਬਦਲਾਅ ਬਾਰੇ…

Read More

ਸਰਕਾਰੀ ਕਰਮਚਾਰੀਆਂ ਲਈ ਖੁਸ਼ਖਬਰੀ! ਜੁਲਾਈ ‘ਚ ਤੋਹਫੇ ਵੰਡੇਗੀ ਸਰਕਾਰ

ਸਰਕਾਰੀ ਮੁਲਾਜ਼ਮਾਂ ਲਈ ਹਰ ਸਾਲ ਜੁਲਾਈ ਦਾ ਮਹੀਨਾ ਬਹੁਤ ਖਾਸ ਹੁੰਦਾ ਹੈ। ਕਰਮਚਾਰੀ ਸਾਲ ਭਰ ਇਸ ਮਹੀਨੇ ਦਾ ਇੰਤਜ਼ਾਰ ਕਰਦੇ ਹਨ, ਕਿਉਂਕਿ ਸਰਕਾਰ ਹਰ ਸਾਲ ਜੁਲਾਈ ਵਿਚ ਆਪਣੇ ਕਰਮਚਾਰੀਆਂ ਨੂੰ ਦੁੱਗਣਾ ਲਾਭ ਦਿੰਦੀ ਹੈ। ਇਸ ਵਾਰ ਵੀ ਕੇਂਦਰ ਅਤੇ ਰਾਜ ਸਰਕਾਰ ਦੇ ਮੁਲਾਜ਼ਮਾਂ ਨੂੰ ਜੁਲਾਈ ਮਹੀਨੇ ਵਿੱਚ ਇਹ ਤੋਹਫ਼ਾ ਮਿਲਣ ਜਾ ਰਿਹਾ ਹੈ। ਇਸ ਵਿੱਚ…

Read More

CM ਮਾਨ ਦਾ ਐਲਾਨ, ਮਹਿਲਾਵਾਂ ਨੂੰ ਹੁਣ ਨਹੀਂ ਮਿਲਣਗੇ 1000 ਰੁਪਏ………..!

ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣ ਰੈਲੀ ਦੌਰਾਨ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਔਰਤਾਂ ਨੂੰ 1100 ਰੁਪਏ ਦੇਣ ਦੀ ਗੱਲ ਆਖੀ ਹੈ। ਉਨ੍ਹਾਂ ਨੇ ਕਿਹਾ ਕਿ ਨਹਿਰੀ ਪਾਣੀ ਦੇ ਕੇ ਉਸ ਵਿਚੋਂ ਜੋ ਬਿਜਲੀ ਦੀ ਸਬਸਿਡੀ ਦਾ ਪੈਸਾ ਬਚੇਗਾ, ਉਸ ਨਾਲ ਔਰਤਾਂ ਨੂੰ 1000 ਰੁਪਏ ਦਿੱਤੇ ਜਾਣਗੇ। ਇਸ ਦੇ ਨਾਲ ਹੀ ਮਾਨ ਨੇ ਕਿਹਾ ਕਿ…

Read More

30 ਮਈ ਨੂੰ ਪੰਜਾਬ ਆਉਣਗੇ UP CM ਯੋਗੀ, ਜਨ ਸਭਾ ਨੂੰ ਕਰਨਗੇ ਸੰਬੋਧਨ

ਲੋਕ ਸਭਾ ਚੋਣ ਪ੍ਰਚਾਰ ਦੇ ਆਖਰੀ ਦਿਨ 30 ਮਈ ਨੂੰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਪੰਜਾਬ ਆਉਣਗੇ। ਇਸ ਮੌਕੇ ਉਹ ਮੁਹਾਲੀ ਵਿੱਚ ਪਾਰਟੀ ਉਮੀਦਵਾਰ ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਜਨ ਸਭਾ ਨੂੰ ਸੰਬੋਧਨ ਕਰਨਗੇ। ਪਾਰਟੀ ਵੱਲੋਂ ਉਨ੍ਹਾਂ ਦੇ ਪ੍ਰੋਗਰਾਮ ਸਬੰਧੀ ਸਾਰੀਆਂ ਰਸਮਾਂ ਪੂਰੀਆਂ ਕਰ ਲਈਆਂ ਗਈਆਂ ਹਨ। ਇਸ ਦੇ ਨਾਲ ਹੀ ਇਸ ਪ੍ਰੋਗਰਾਮ…

Read More

ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ‘ਤੇ ਪਿੰਡ ‘ਚ ਰਹੇਗਾ ਸੰਨਾਟਾ! ਜਾਣੋ ਵਜ੍ਹਾ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਦੋ ਸਾਲ ਪੂਰੇ ਹੋਣ ਵਾਲੇ ਹਨ। 29 ਮਈ 2022 ਨੂੰ ਉਨ੍ਹਾਂ ਦੀ ਗੋਲੀ ਮਾਰ ਕੇ ਕਤਲ ਕਰ ਦਿੱਤੀ ਗਈ ਸੀ। ਅਜਿਹੇ ਵਿਚ ਬੁੱਧਵਾਰ ਨੂੰ ਮੂਸੇਵਾਲਾ ਦੀ ਦੂਜੀ ਬਰਸੀ ਹੈ। ਹਾਲਾਂਕਿ ਇਸ ਵਾਰ ਮੂਸੇਵਾਲਾ ਦੀ ਦੂਜੀ ਬਰਸੀ ‘ਤੇ ਕੋਈ ਵੱਡਾ ਆਯੋਜਨ ਨਹੀਂ ਹੋਣ ਜਾ ਰਿਹਾ ਹੈ। ਮੂਸੇਵਾਲਾ ਦੇ ਪਿਤਾ…

Read More