ਪੰਜਾਬ ‘ਚ 46 ਡਿਗਰੀ ਤੋਂ ਪਾਰ ਪਹੁੰਚਿਆ ਪਾਰਾ, ਹੀਟ ਵੇਵ ਦਾ ਰੈੱਡ ਅਲਰਟ ਜਾਰੀ

ਪੰਜਾਬ ‘ਚ ਗਰਮੀ ਤੋਂ ਰਾਹਤ ਮਿਲਣ ਦੀ ਫਿਲਹਾਲ ਕੋਈ ਉਮੀਦ ਨਹੀਂ ਹੈ। ਤੇਜ਼ ਹਵਾਵਾਂ ਦੇ ਚੱਲਦਿਆਂ ਬਠਿੰਡਾ ਦਾ ਤਾਪਮਾਨ ਲਗਾਤਾਰ ਚਾਰ ਦਿਨਾਂ ਤੋਂ ਸਭ ਤੋਂ ਗਰਮ ਦਰਜ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ‘ਚ ਰਾਹਤ ਦੇ ਕੋਈ ਸੰਕੇਤ ਨਜ਼ਰ ਨਹੀਂ ਆ ਰਹੇ ਹਨ। ਮੌਸਮ ਵਿਭਾਗ ਵੱਲੋਂ ਬੁੱਧਵਾਰ ਸ਼ਾਮ ਨੂੰ ਜਾਰੀ…

Read More

ਅੱਜ ਪੰਜਾਬ ਆਉਣਗੇ PM ਮੋਦੀ, ਵੱਡੀ ਗਿਣਤੀ ‘ਚ ਪੈਰਾ-ਮਿਲਟਰੀ ਫੋਰਸ ਤਾਇਨਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ 23 ਮਈ ਨੂੰ ਪੰਜਾਬ ਆ ਰਹੇ ਹਨ। ਉਹ ਪਟਿਆਲਾ ਤੋਂ ਭਾਜਪਾ ਉਮੀਦਵਾਰ ਪਰਨੀਤ ਕੌਰ ਦੇ ਸਮਰਥਨ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਦਾ ਸਮਾਂ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈਕੇ ਪੁਖਤਾ…

Read More

Apple ਵਾਲਿਆਂ ਲਈ ਵੱਡਾ ਅਲਰਟ, ਛੇਤੀ ਕਰ ਲਓ ਇਹ ਕੰਮ, ਨਹੀਂ ਤਾਂ…

ਐਪਲ ਨੇ ਦੁਨੀਆ ਭਰ ਦੇ ਆਈਫੋਨ, ਆਈਪੈਡ, ਮੈਕ ਅਤੇ ਐਪਲ ਵਾਚ ਉਪਭੋਗਤਾਵਾਂ ਲਈ ਇੱਕ ਨਵੀਂ ਚੇਤਾਵਨੀ ਜਾਰੀ ਕੀਤੀ ਹੈ। ਇਸ ਹਫਤੇ, ਭਾਰਤ ਸਰਕਾਰ ਨੇ ਆਪਣੀ ਸੁਰੱਖਿਆ ਏਜੰਸੀ ਦੇ ਜ਼ਰੀਏ, ਦੇਸ਼ ਵਿੱਚ ਅਜਿਹੇ ਉਪਭੋਗਤਾਵਾਂ ਲਈ ਇੱਕ ਅਲਰਟ ਜਾਰੀ ਕੀਤਾ ਹੈ ਜੋ ਐਪਲ ਡਿਵਾਈਸਾਂ ਦੀ ਵਰਤੋਂ ਕਰ ਰਹੇ ਹਨ। ਇੰਡੀਅਨ ਕੰਪਿਊਟਰ ਐਮਰਜੈਂਸੀ ਰਿਸਪਾਂਸ ਟੀਮ ਨੇ 20 ਮਈ…

Read More

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਰਵਾਨਾ ਹੋਇਆ ਪਹਿਲਾ ਜੱਥਾ, ਇਸ ਦਿਨ ਖੁੱਲ੍ਹਣਗੇ ਕਿਵਾੜ

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਪ੍ਰਬੰਧਕ ਕਮੇਟੀ ਰਿਸ਼ੀਕੇਸ਼ ਵੱਲੋਂ ਸ਼ਰਧਾਲੂਆਂ ਦਾ ਪਹਿਲਾ ਜੱਥਾ ਰਵਾਨਾ ਕੀਤਾ ਗਿਆ । ਇਸ ਜਥੇ ਨੂੰ ਪੰਜ ਪਿਆਰਿਆਂ ਦੀ ਅਗਵਾਈ ਹੇਠ ਰਵਾਨਾ ਕੀਤਾ ਗਿਆ । ਰਾਜਪਾਲ ਸਾਬਕਾ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ । ਇਸ ਮੌਕੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ…

Read More

ਜਲੰਧਰ ਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਦਾ ਤਬਾਦਲਾ, ਚੋਣ ਕਮਿਸ਼ਨ ਨੇ ਦਿੱਤੇ ਆਦੇਸ਼

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਚੋਣ ਕਮਿਸ਼ਨ ਵੱਲੋਂ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਇਸ ਵਿੱਚ ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਆਈ.ਪੀ.ਐਸ. ਦੋਵਾਂ…

Read More

BJP ਸਰਕਾਰ ਆਉਣ ‘ਤੇ ਵਪਾਰ ਲਈ ਖੋਲ੍ਹਾਂਗੇ ਵਾਘਾ ਬਾਰਡਰ- ਰਵਨੀਤ ਬਿੱਟੂ

ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਚੋਣ ਪ੍ਰਚਾਰ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਇਸ ਦੌਰਾਨ ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਪਾਕਿਸਤਾਨ ਵਿੱਚ ਕਰਤਾਰਪੁਰ ਲਾਂਘਾ ਖੋਲ੍ਹਿਆ ਹੈ। ਇਸੇ ਤਰ੍ਹਾਂ ਹੁਣ ਮੁੜ ਭਾਜਪਾ ਦੀ ਸਰਕਾਰ…

Read More

ਪੰਜਾਬ ‘ਚ ਬਦਲੇਗਾ ਵੋਟਿੰਗ ਦਾ ਸਮਾਂ ! BJP ਨੇ ਰੱਖੀ ਇਹ ਟਾਇਮਿੰਗ ਦੀ ਰੱਖੀ ਮੰਗ

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਤੋਂ ਸੂਬੇ ਵਿੱਚ ਵੋਟਾਂ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਹੈ। ਜਾਖੜ ਨੇ ਇਸ ਸਬੰਧੀ ਚੋਣ ਕਮਿਸ਼ਨ ਨੂੰ ਪੱਤਰ ਵੀ ਲਿਖਿਆ ਹੈ। ਉਨ੍ਹਾਂ ਵੋਟਿੰਗ ਦਾ ਸਮਾਂ ਸਵੇਰੇ 6 ਵਜੇ ਤੋਂ ਵਧਾ ਕੇ ਸ਼ਾਮ 7 ਵਜੇ ਕਰਨ ਦੀ ਮੰਗ ਕੀਤੀ ਹੈ, ਤਾਂ ਜੋ ਵੱਧ…

Read More

ਸ਼ਕਤੀਮਾਨ ਦੀ ਡ੍ਰੈੱਸ ‘ਚ ਚੋਣ ਪ੍ਰਚਾਰ ਲਈ ਆਇਆ ਨੀਟੂ ਸ਼ਟਰਾਂਵਾਲਾ

ਜਲੰਧਰ ਸੀਟ ਤੋਂ ਆਜ਼ਾਦ ਉਮੀਦਵਾਰ ਨੀਟੂ ਸ਼ਟਰਾਂਵਾਲਾ ਬੁੱਧਵਾਰ ਨੂੰ ਸ਼ਕਤੀਮਾਨ ਦੀ ਡ੍ਰੈੱਸ ਪਾ ਕੇ ਆਪਣੇ ਪਰਿਵਾਰ ਨਾਲ ਸੜਕਾਂ ‘ਤੇ ਉਤਰ ਆਇਆ ਅਤੇ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ। ਨੀਟੂ ਨੇ ਕਿਹਾ- ਭਾਜਪਾ ਸਰਕਾਰ ਹਰ ਪਾਰਟੀ ਨਾਲ ਧੱਕਾ ਕਰ ਰਹੀ ਹੈ। ਨੀਟੂ ਨੇ ਕਿਹਾ ਕਿ ਭਾਜਪਾ ਕਿਸੇ ਵੀ ਨੇਤਾ ਨੂੰ ਗ੍ਰਿਫਤਾਰ ਕਰ ਕੇ ਜੇਲ ‘ਚ ਡੱਕ ਰਹੀ…

Read More

ਸਿਆਸਤ ਦਾ ਵੱਡਾ ਖੇਡ, ਕੇਜਰੀਵਾਲ ਕਾਂਗਰਸ ਨੂੰ ਤੇ ਰਾਹੁਲ ਗਾਂਧੀ AAP ਨੂੰ ਪਾਉਣਗੇ ਵੋਟ

ਮੁੱਖ ਮੰਤਰੀ ਨਿਵਾਸ ਦੇ ਅੰਦਰ ਸਵਾਤੀ ਮਾਲੀਵਾਲ ਨਾਲ ਬਦਸਲੂਕੀ ਦਾ ਮਾਮਲਾ ਦਿਨੋਂ-ਦਿਨ ਤੇਜ਼ ਹੁੰਦਾ ਜਾ ਰਿਹਾ ਹੈ। ਇਸ ਪੂਰੇ ਵਿਵਾਦ ਦਰਮਿਆਨ ਆਮ ਆਦਮੀ ਪਾਰਟੀ (ਆਪ) ਦੇ ਆਗੂ ਰਾਘਵ ਚੱਢਾ ਦੀ ਐਂਟਰੀ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਚਰਚਾਵਾਂ ਤੇਜ਼ ਹੋ ਗਈਆਂ ਹਨ।  ਦਰਅਸਲ ਲੰਬੇ ਸਮੇਂ ਤੋਂ ਬ੍ਰਿਟੇਨ ‘ਚ ਅੱਖਾਂ ਦਾ ਇਲਾਜ ਕਰਵਾ ਰਹੇ ਰਾਘਵ ਚੱਢਾ…

Read More

BJP ਨੂੰ ਵੱਡਾ ਝਟਕਾ! 3 ਵਾਰ ਦੇ ਭਾਜਪਾ ਕੌਂਸਲਰ ਕਾਂਗਰਸ ‘ਚ ਸ਼ਾਮਲ

ਜਲੰਧਰ ਤੋਂ ਤਿੰਨ ਵਾਰ ਭਾਜਪਾ ਦੇ ਕੌਂਸਲਰ ਰਹਿ ਚੁੱਕੇ ਬੁਲਾਰੇ ਵਿਪੁਲ ਕੁਮਾਰ ਆਪਣੇ ਸਮਰਥਕਾਂ ਸਮੇਤ ਕਾਂਗਰਸ ਵਿੱਚ ਸ਼ਾਮਲ ਹੋ ਗਏ। ਵਿਪੁਲ ਦੇ ਕਾਂਗਰਸ ‘ਚ ਸ਼ਾਮਲ ਹੋਣ ਨਾਲ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ, ਕਿਉਂਕਿ ਵਿਪੁਲ ਦੀ ਜਲੰਧਰ ‘ਚ ਚੰਗੀ ਪਕੜ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ…

Read More