ਭਾਰਤੀ ਕਪਤਾਨ ਸੁਨੀਲ ਛੇਤਰੀ ਨੇ ਫੁੱਟਬਾਲ ਤੋਂ ਲਿਆ ਸੰਨਿਆਸ

ਭਾਰਤੀ ਕਪਤਾਨ ਸੁਨੀਲ ਛੇਤਰੀ ਨੇ ਫੁੱਟਬਾਲ ਤੋਂ ਸੰਨਿਆਸ ਲੈ ਲਿਆ ਹੈ। 39 ਸਾਲ ਦੇ ਛੇਤਰੀ ਨੇ ਕੁਵੈਤ ਖਿਲਾਫ ਕਰੀਅਰ ਦਾ ਆਖਰੀ ਇੰਟਰਨੈਸ਼ਨਲ ਮੈਚ ਖੇਡਿਆ ਜੋ ਗੋਲਰਹਿਤ ਡਰਾਅ ਰਿਹਾ। ਛੇਤਰੀ ਕੋਲਕਾਤਾ ਦੇ ਸਾਲਟ ਲੇਕ ਸਟੇਡੀਮ ਵਿਚ ਹੱਥ ਜੋੜ ਕੇ ਰੋਂਦੇ ਹੋਏ ਬਾਹਰ ਨਿਕਲੇ। ਇਥੇ ਦੋਵਾਂ ਟੀਮਾਂ ਦੇ ਖਿਡਾਰੀਆਂ ਨੇ ਉਨ੍ਹਾਂ ਨੂੰ ਖੜ੍ਹੇ ਹੋ ਕੇ ਸਨਮਾਨ ਦਿੱਤਾ।…

Read More

ਸੰਸਦੀ ਦਲ ਦੇ ਨੇਤਾ ਚੁਣੇ ਜਾਣ ਮਗਰੋਂ ਨਰਿੰਦਰ ਮੋਦੀ ਨੇ ਦਿੱਤਾ ਵੱਡਾ ਬਿਆਨ

NDA ਦੀ ਬੈਠਕ ਵਿਚ ਨਰਿੰਦਰ ਮੋਦੀ ਤੀਜੀ ਵਾਰ ਸੰਸਦੀ ਦਲ ਦੇ ਨੇਤਾ ਚੁਣੇ ਗਏ। ਸੰਸਦ ਦੇ ਸੈਂਟਰਲ ਹਾਲ ਵਿਚ ਭਾਜਪਾ ਦੀ ਅਗਵਾਈ ਵਾਲੀ NDA ਦੇ ਨਵੇਂ ਚੁਣੇ ਸਾਂਸਦਾਂ ਦੀ ਬੈਠਕ ਵਿਚ ਪ੍ਰਸਤਾਵ ‘ਤੇ ਮੋਹਰ ਲੱਗੀ ਹੈ। ਇਸ ਬੈਠਕ ਦੇ ਬਾਅਦ NDA ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰੇਗਾ। ਬੈਠਕ ਨੂੰ ਸੰਸਦੀ ਦਲ ਦੇ ਨੇਤਾ ਨਰਿੰਦਰ ਮੋਦੀ…

Read More

ਵਾਇਰਲ ਗੀਤ ‘ਬੱਦੋ-ਬੱਦੀ’ YouTube ਤੋਂ ਹਟਾਇਆ ਗਿਆ, ਜਾਣੋ ਵਜ੍ਹਾ

ਹਾਲ ਹੀ ‘ਚ ਇਕ ਗੀਤ ਕਾਫੀ ਵਾਇਰਲ ਹੋਇਆ ਸੀ। ਪਾਕਿਸਤਾਨੀ ਗਾਇਕ ਚਾਹਤ ਫਤਿਹ ਅਲੀ ਖਾਨ ਦੇ ਉਸ ਗੀਤ ਦਾ ਨਾਂ ਸੀ ‘ਬਦੋ ਬਦੀ’। ਅਜਿਹਾ ਇਸ ਲਈ ਕਿਉਂਕਿ ਹੁਣ ਇਸਨੂੰ ਯੂਟਿਊਬ ਤੋਂ ਹਟਾ ਦਿੱਤਾ ਗਿਆ ਹੈ। ਗੀਤ ਦੇ ਬੋਲ ਤਾਂ ਠੀਕ ਸਨ ਪਰ ਚਾਹਤ ਫਤਿਹ ਅਲੀ ਖਾਨ ਦੀ ਆਵਾਜ਼ ਨੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਪਰ…

Read More

Operation Blue Star ‘ਚ ਇੰਗਲੈਂਡ ਨੇ ਕੀਤੀ ਸੀ ਭਾਰਤ ਦੀ ਮਦਦ, 40 ਸਾਲ ਬਾਅਦ ਮੁੜ ਹੋਵੇਗੀ ਜਾਂਚ

 ਲੇਬਪ ਪਾਰਟੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕਿਹਾ ਜਾ ਰਿਹਾ ਹੈ ਕਿ ਜੇਕਰ 4 ਜੁਲਾਈ ਨੂੰ ਹੋਣ ਵਾਲੀਆਂ ਬਰਤਾਨੀਆ ਦੀਆਂ ਆਮ ਚੋਣਾਂ ਵਿੱਚ ਲੇਬਰ ਪਾਰਟੀ ਜਿੱਤ ਜਾਂਦੀ ਹੈ ਤਾਂ ਉਹ ਸਾਕਾ ਨੀਲਾ ਤਾਰਾ ਵਿੱਚ ਇੰਗਲੈਂਡ ਦੀ ਭੂਮਿਕਾ ਦੀ ਜਾਂਚ ਸ਼ੁਰੂ ਕਰੇਗੀ। ਹਾਲਾਂਕਿ, ਪਹਿਲਾਂ ਦੀ ਜਾਂਚ ਬਾਰੇ, ਬਹੁਤ ਸਾਰੇ ਬ੍ਰਿਟਿਸ਼ ਸਿੱਖ ਮੰਨਦੇ ਹਨ ਕਿ ‘ਇਹ…

Read More

ਭਾਰੀ ਮੀਂਹ ਮਗਰੋਂ ਪੰਜਾਬ ਚ ਜਾਰੀ ਹੋੋਇਆ ਆਰੇਂਜ ਅਲਰਟ

ਵੈਸਟਰਨ ਡਿਸਟਰਬਨਸ ਕਾਰਨ ਪੰਜਾਬ ਦੇ ਮੌਸਮ ਵਿੱਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਦੇਖਿਆ ਜਾਏ ਤਾਂ ਪਿਛਲੇ 3 ਦਿਨਾਂ ਵਿੱਚ ਤਕਰੀਬਨ 4 ਡਿਗਰੀ ਤੱਕ ਵੱਧ ਤੋਂ ਵੱਧ ਅਤੇ ਘੱਟ ਤੋਂ ਘੱਟ ਤਾਪਮਾਨ ਵਿੱਚ ਗਿਰਾਵਟ ਦੇਖਣ ਨੂੰ ਮਿਲੀ ਹੈ। ਜਿਸ ਨਾਲ ਪੰਜਾਬ ਦਾ ਘੱਟੋ-ਘੱਟ ਤਾਪਮਾਨ 2.3 ਡਿਗਰੀ ਆਮ ਨਾਲੋਂ ਨੀਚੇ ਜਾ ਚੁੱਕਿਆ ਹੈ। ਉਧਰ ਹੀ…

Read More

ਰਾਹੁਲ ਗਾਂਧੀ ਨੂੰ ਅਦਾਲਤ ਨੇ ਦਿੱਤੀ ਵੱਡੀ ਰਾਹਤ, ਮਿਲ ਗਈ ਜ਼ਮਾਨਤ, ਪੜ੍ਹੋ ਪੂਰੀ ਖ਼ਬਰ

ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੂੰ ਮਾਨਹਾਣੀ ਕੇਸ ਵਿਚ ਬੇਂਗਲੁਰੂ ਦੀ ਸਪੈਸ਼ਲ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਇਹ ਮਾਮਲਾ ਪਿਛਲੀਆਂ ਵਿਧਾਨ ਸਭਾ ਚੋਣਾਂ ਦਾ ਹੈ, ਜਦੋਂ ਰਾਹੁਲ ਗਾਂਧੀ ਨੇ ਤਤਕਾਲੀ ਮੁੱਖ ਮੰਤਰੀ ਬਸਵਰਾਜ ਬੋਮਈ ‘ਤੇ ਕਮੀਸ਼ਨਖੋਰੀ ਦਾ ਦੋਸ਼ ਲਗਾਇਆ ਸੀ। ਇਸ ਦੇ ਬਾਅਦ ਭਾਜਪਾ ਨੇਤਾ ਨੇ ਰਾਹੁਲ ਖਿਲਾਫ ਮੁਕੱਦਮਾ ਦਰਜ ਕਰਾਇਆ ਸੀ। ਇਸ…

Read More

ਲੋਕ ਸਭਾ ਚੋਣਾਂ ਮਗਰੋਂ ਐਕਸ਼ਨ ਚ CM ਭਗਵੰਤ ਮਾਨ, ਸੱਦੀ ਅਹਿਮ ਮੀਟਿੰਗ

ਲੋਕ ਸਭਾ ਚੋਣਾਂ ‘ਚ ਪੰਜਾਬ ‘ਚ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਹਾਰ ਦੇ ਕਾਰਨਾਂ ਦੀ ਭਾਲ ਪਾਰਟੀ ਸੰਗਠਨ ਨੇ ਸ਼ੁਰੂ ਕਰ ਦਿੱਤੀ ਹੈ। ਸੀਐਮ ਭਗਵੰਤ ਮਾਨ ਨੇ ਹੁਣ ਧੜੇ ਦੇ ਆਗੂਆਂ ਨਾਲ ਮੀਟਿੰਗ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧ ਵਿੱਚ ਅੱਜ ਪਟਿਆਲਾ ਅਤੇ ਫਿਰੋਜ਼ਪੁਰ ਲੋਕ ਸਭਾ ਹਲਕਿਆਂ ਦੀ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ…

Read More

ਨਰਿੰਦਰ ਮੋਦੀ ਤੀਜੀ ਵਾਰ ਬਣਨਗੇ ਪ੍ਰਧਾਨ ਮੰਤਰੀ! ਰਾਜਨਾਥ ਨੇ ਰੱਖਿਆ ਪ੍ਰਸਤਾਵ

ਭਾਜਪਾ ਦੀ ਅਗਵਾਈ ਵਾਲੇ NDA ਦੇ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਨੇ ਅੱਜ ਨਰਿੰਦਰ ਮੋਦੀ ਨੂੰ ਸੰਸਦੀ ਦਲ ਦਾ ਨੇਤਾ ਚੁਣ ਲਿਆ। ਇਸ ਸਬੰਧੀ ਪ੍ਰਸਤਾਵ ਪੇਸ਼ ਕਰਦੇ ਹੋਏ ਰਾਜਨਾਥ ਸਿੰਘ ਨੇ ਕਿਹਾ ਕਿ ਅਸੀਂ ਖੁਸ਼ਕਿਸਮਤ ਹਾਂ ਕਿ ਦੇਸ਼ ਨੂੰ ਨਰਿੰਦਰ ਮੋਦੀ ਵਰਗਾ ਪ੍ਰਧਾਨ ਮੰਤਰੀ ਮਿਲਣ ਜਾ ਰਿਹਾ ਹੈ। ਇਸ ਦੇ ਨਾਲ ਹੀ ਅਮਿਤ ਸ਼ਾਹ ਅਤੇ…

Read More

ਕੰਗਨਾ ਨਸ਼ੇ ਦੀ ਆਦੀ, ਡੋਪ ਟੈਸਟ ਕਰਵਾਓ! ਕਿਸਾਨ ਲੀਡਰਾਂ ਦਾ ਵੱਡਾ ਬਿਆਨ

ਕੰਗਨਾ ਰਣੌਤ ਨੂੰ ਚੰਡੀਗੜ੍ਹ ਏਅਰਪੋਰਟ ‘ਤੇ ਥੱਪੜ ਮਾਰਨ ਵਾਲੀ ਮਹਿਲਾ CISF ਗਾਰਡ ਕੁਲਵਿੰਦਰ ਕੌਰ ਦੇ ਹੱਕ ਵਿੱਚ ਕਿਸਾਨ ਜਥੇਬੰਦੀਆਂ ਨਿੱਤਰ ਆਈਆਂ ਹਨ। ਕਿਸਾਨ ਜਥੇਬੰਦੀਆਂ ਨੇ ਪੂਰੇ ਮਾਮਲੇ ਦੀ ਜਾਂਚ ਕਰਾਉਣ ਦੇ ਨਾਲ ਹੀ ਕੰਗਨਾ ਦਾ ਡੋਪ ਟੈਸਟ ਕਰਾਉਣ ਦੀ ਮੰਗ ਕੀਤੀ ਹੈ।  ਉਨ੍ਹਾਂ ਦਾ ਕਹਿਣਾ ਹੈ ਕਿ ਕੰਗਨਾ ਦਾ ਡੋਪ ਟੈਸਟ ਹੋਣਾ ਚਾਹੀਦਾ ਹੈ। ਕਿਸਾਨ…

Read More

ਮੋਦੀ ਨੂੰ ਨੇਤਾ ਚੁਣਨ ਲਈ ਅੱਜ ਹੋਵੇਗੀ NDA ਸੰਸਦੀ ਦਲ ਦੀ ਬੈਠਕ, ਪੜ੍ਹੋ ਕੀ ਰਹੇਗਾ ਖ਼ਾਸ

ਭਾਜਪਾ ਦੀ ਅਗਵਾਈ ਵਾਲੀ NDA ਦੀ ਅੱਜ ਬੈਠਕ ਹੋਣ ਵਾਲੀ ਹੈ। ਇਸ ਬੈਠਕ ਵਿਚ NDA ਦੇ ਸਾਰੇ ਸਾਂਸਦ ਸ਼ਾਮਲ ਹੋਣ ਵਾਲੇ ਹਨ ਜੋ ਨਰਿੰਦਰ ਮੋਦੀ ਨੂੰ ਰਸਮੀ ਤੌਰ ‘ਤੇ ਆਪਣੇ ਗਠਜੋੜ ਦਾ ਨੇਤਾ ਚੁਣਨਗੇ। ਲੋਕ ਸਭਾ ਚੋਣਾਂ ਦੇ ਨਤੀਜੇ ਸਾਹਮਣੇ ਆ ਚੁੱਕੇ ਹਨ ਤੇ ਇਸ ਵਾਰ ਵੀ NDA ਨੂੰ ਬਹੁਮਤ ਮਿਲਿਆ ਹੈ। ਇਸ ਵਾਰ ਉਸ…

Read More