ਹੁਣ ਸਿਰਫ਼ 20 ਮਿੰਟ ਦੀ ਪਾਰਕਿੰਗ ਮਿਲੇਗੀ ਮੁਫ਼ਤ, ਸਮੇਂ ਮੁਤਾਬਕ ਨਵੇਂ ਰੇਟ ਤੈਅ

ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਦੀ ਪਾਰਕਿੰਗ ਵਿਵਸਥਾ ਨੂੰ ਆਧੁਨਿਕ ਬਣਾਉਣ ਲਈ ਵੀਰਵਾਰ ਨੂੰ ਐਲਾਨੀਆਂ ਗਈਆਂ ਨਵੀਆਂ ਪਾਰਕਿੰਗ ਦਰਾਂ ਸਮਾਰਟ ਪਾਰਕਿੰਗ ਪ੍ਰਣਾਲੀ ਲਈ ਟੈਂਡਰ ਨੂੰ ਅੰਤਿਮ ਰੂਪ ਦੇ ਦਿੱਤਾ ਹੈ, ਜੋ ਇਸ ਮਹੀਨੇ ਲਾਗੂ ਹੋ ਜਾਣਗੀਆਂ। ਇਸ ਤੋਂ ਇਲਾਵਾ, 20 ਮਿੰਟਾਂ ਲਈ ਮੁਫਤ ਪਿਕ ਐਂਡ ਡ੍ਰੌਪ ਸੇਵਾ ਪਹਿਲੀ ਵਾਰ ਸਾਰੀਆਂ ਪਾਰਕਿੰਗ ਥਾਵਾਂ ‘ਤੇ ਉਪਲਬਧ ਹੋਵੇਗੀ। ਮਾਲਾਂ…

Read More

WHO ਨੇ ਕੀਤਾ ਚੌਕਸ, ਭਾਰਤੀ ਇਨਸਾਨਾਂ ਵਿੱਚ ਆ ਵੜਿਆ ਇਹ ਖਤਰਨਾਕ ਫਲੂ

ਪੱਛਮੀ ਬੰਗਾਲ ਵਿੱਚ ਇੱਕ ਚਾਰ ਸਾਲ ਦਾ ਬੱਚਾ H9N2 ਵਾਇਰਸ ਨਾਲ ਸੰਕਰਮਿਤ ਪਾਇਆ ਗਿਆ ਹੈ ਤੇ ਵਿਸ਼ਵ ਸਿਹਤ ਸੰਗਠਨ ਨੇ ਮੰਗਲਵਾਰ ਨੂੰ ਕਿਹਾ ਕਿ ਬਰਡ ਫਲੂ ਕਾਰਨ ਕਿਸੇ ਵਿਅਕਤੀ ਦੇ ਬਿਮਾਰ ਹੋਣ ਦਾ ਇਹ ਪਹਿਲਾ ਮਾਮਲਾ ਹੈ। WHO ਨੇ ਕਿਹਾ ਕਿ ਮਰੀਜ਼ (4 ਸਾਲ ਦਾ ਬੱਚਾ) ਨੂੰ ਲਗਾਤਾਰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ।…

Read More

ਕੁਵੈਤ ਤੋਂ 45 ਲਾਸ਼ਾਂ ਪਹੁੰਚੀਆਂ ਭਾਰਤ, ਪੰਜਾਬ ਸਮੇਤ ਇਨ੍ਹਾਂ ਸੂਬਿਆਂ ਦੇ ਲੋਕ ਸ਼ਾਮਲ

ਕੁਵੈਤ ਵਿੱਚ ਅੱਗ ਨਾਲ ਮਰਨ ਵਾਲਿਆਂ ਦਾ ਅਧਿਕਾਰਤ ਅੰਕੜਾ ਸਾਹਮਣੇ ਆਇਆ ਹੈ। ਕੁਵੈਤੀ ਅਧਿਕਾਰੀਆਂ ਨੇ ਦੱਸਿਆ ਕਿ 49 ਮਰਨ ਵਾਲਿਆਂ ‘ਚੋਂ 45 ਦੀ ਪਛਾਣ ਭਾਰਤੀ ਵਜੋਂ ਹੋਈ ਹੈ, ਜਦਕਿ ਤਿੰਨ ਲੋਕ ਫਿਲੀਪੀਨਜ਼ ਦੇ ਨਾਗਰਿਕ ਹਨ। ਅਜੇ ਤੱਕ ਇੱਕ ਲਾਸ਼ ਦੀ ਪਛਾਣ ਨਹੀਂ ਹੋ ਸਕੀ ਹੈ। ਹਾਦਸੇ ਵਿੱਚ ਮਾਰੇ ਗਏ ਸਾਰੇ ਭਾਰਤੀਆਂ ਦੀਆਂ ਲਾਸ਼ਾਂ ਦੇਸ਼ ਲਿਆਂਦੀਆਂ…

Read More

ਲਗਾਤਾਰ 3 ਦਿਨ ਪੰਜਾਬ ਵਿੱਚ Bank ਸਣੇ ਹੋਰ ਅਦਾਰੇ ਰਹਿਣਗੇ ਬੰਦ

ਪੰਜਾਬ ‘ਚ ਭਲਕੇ ਤੋਂ ਲਗਾਤਾਰ 3 ਸਰਕਾਰੀ ਛੁੱਟੀਆਂ ਆ ਰਹੀਆਂ ਹਨ। ਅਸਮਾਨੋਂ ਵਰ੍ਹਦੇ ਮੀਂਹ ਵਿਚਾਲੇ ਜੇਕਰ ਤੁਸੀਂ ਕਿਤੇ ਘੁੰਮਣ ਦਾ ਪ੍ਰੋਗਰਾਮ ਬਣਾ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਚੰਗੀ ਹੈ ਕਿਉਂਕਿ ਸਕੂਲਾਂ ‘ਚ ਪਹਿਲਾਂ ਹੀ ਗਰਮੀਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ। ਅਜਿਹੇ ‘ਚ 3 ਛੁੱਟੀਆਂ ਦੌਰਾਨ ਬੜੇ ਆਰਾਮ ਨਾਲ ਘੁੰਮਣ ਦਾ ਪ੍ਰੋਗਰਾਮ ਬਣਾਇਆ ਜਾ…

Read More

Student Visa ‘ਤੇ ਅਮਰੀਕਾ ਜਾਣ ਦੇ ਚਾਹਵਾਨਾਂ ਲਈ ਖੁਸ਼ਖਬਰੀ!

ਅਮਰੀਕਾ ਵਿੱਚ ਪੜ੍ਹਨ ਦੇ ਚਾਹਵਾਨ ਭਾਰਤੀ ਵਿਦਿਆਰਥੀਆਂ ਲਈ ਖੁਸ਼ਖਬਰੀ ਹੈ ਕਿ ਇਸ ਸਾਲ (2024 ਵਿੱਚ) ਅਮਰੀਕਾ ਪਿਛਲੇ ਸਾਲ ਨਾਲੋਂ ਵੱਧ ਵਿਦਿਆਰਥੀ ਵੀਜ਼ੇ ਜਾਰੀ ਕਰ ਸਕਦਾ ਹੈ। ਪਿਛਲੇ ਸਾਲ ਭਾਰਤੀ ਵਿਦਿਆਰਥੀਆਂ ਨੂੰ ਰਿਕਾਰਡ ਗਿਣਤੀ ‘ਚ ਅਮਰੀਕੀ ਵੀਜ਼ੇ ਜਾਰੀ ਕੀਤੇ ਗਏ ਸਨ। ਸਮਾਚਾਰ ਏਜੰਸੀ ਪੀਟੀਆਈ ਦੀ ਰਿਪੋਰਟ ਦੇ ਅਨੁਸਾਰ, ਭਾਰਤ ਵਿੱਚ ਅਮਰੀਕੀ ਕੌਂਸਲੇਟ ਦੀ ਟੀਮ 2024 ਵਿੱਚ…

Read More

ਜਲੰਧਰ ‘ਚ ਕਿਰਾਏ ਦੇ ਮਕਾਨ ‘ਚ ਰਹਿਣਗੇ CM ਮਾਨ, ਜਾਣੋ ਵਜ੍ਹਾ

ਪੰਜਾਬ ਵਿਚ ਲੋਕ ਸਭਾ ਚੋਣਾਂ ਵਿਚ ਮਿਸ਼ਨ 13-0 ਦੀ ਅਸਫਲਤਾ ਦੇ ਬਾਅਦ ਆਮ ਆਦਮੀ ਪਾਰਟੀ ਸਰਕਾਰ ਦੀ ਸਾਖ ਦਾਅ ‘ਤੇ ਲੱਗੀ ਹੈ। ਸਿਰਫ 3 ਲੋਕ ਸਭਾ ਸੀਟਾਂ ਜਿੱਤਣ ਦੇ ਬਾਅਦ ਹੁਣ ਸਿਰਫ ਇਕ ਵਿਧਾਨ ਸਭਾ ਸੀਟ ਹੀ ‘ਆਪ’ ਦਾ ਅਕਸ ਸੁਧਾਰ ਸਕਦੀ ਹੈ। ਇਹ ਸੀਟ ਜਲੰਧਰ ਪੱਛਮੀ ਵਿਧਾਨ ਸਭਾ ਦੀ ਹੈ। ਜਲੰਧਰ ਦੀ ਜ਼ਿਮਨੀ ਚੋਣ…

Read More

ਚੋਣਾਂ ਤੋਂ ਪਿੱਛੋਂ ਪੰਜਾਬ ਚ ਬਿਜਲੀ ਹੋਈ ਮਹਿੰਗੀ, ਜਾਣੋ ਕੀਮਤਾਂ

ਪੰਜਾਬ ਰਾਜ ਬਿਜਲੀ ਰੈਗਲੇਟਰੀ ਕਮਿਸ਼ਨ ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਸਾਲ 2024-25 ਲਈ ਟੈਰਿਫ ਦਰਾਂ ਨਿਰਧਾਰਿਤ ਕਰਨ ਲਈ ਦਾਇਰ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਨਵੇਂ ਟੈਰਿਫ ਆਰਡਰ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਨਵੀਂਆਂ ਦਰਾਂ 16 ਜੂਨ 2024 ਤੋਂ 31 ਮਾਰਚ 2025 ਤੱਕ ਲਾਗੂ ਹੋਣਗੀਆਂ ਤੇ ਨਵੀਂਆਂ ਦਰਾਂ ਵਿਚ ਘਰੇਲੂ ਬਿਜਲੀ ਖਪਤਕਾਰਾਂ ਲਈ ਦਰਾਂ ਵਿਚ…

Read More

ਪੰਜਾਬ ਵਿਚ ਜਲਦ ਆਏਗਾ ਮਾਨਸੂਨ, ਸ਼ੁਰੂ ਹੋਵੇਗੀ ਬਾਰਸ਼

ਪੰਜਾਬ ‘ਚ ਮੁੜ ਆਸਮਾਨੋਂ ਅੱਗ ਵਰ੍ਹਨ ਲੱਗੀ ਹੈ। ਲੋਕਾਂ ਨੂੰ ਅਗਲੇ ਚਾਰ ਦਿਨਾਂ ਤੱਕ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਨੇ 12 ਜ਼ਿਲ੍ਹਿਆਂ ਲਈ ਯੈਲੋ ਅਲਰਟ ਤੇ ਅੱਠ ਜ਼ਿਲ੍ਹਿਆਂ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 1.0 ਡਿਗਰੀ ਦਾ ਵਾਧਾ ਹੋਇਆ ਹੈ। ਅੱਜ ਤਾਪਮਾਨ ਵਿੱਚ ਹੋਰ ਵਾਧਾ ਹੋਣ…

Read More

ਅਗਲੇ 5 ਦਿਨਾਂ ਤੱਕ ਟਰਾਂਸਪੋਰਟ ਵਿਭਾਗ ‘ਚ ਨਹੀਂ ਹੋਵੇਗਾ ਕੋਈ ਕੰਮ

ਅੱਜ ਤੋਂ ਅਗਲੇ 5 ਦਿਨਾਂ ਤੱਕ ਟ੍ਰਾਂਸਪੋਰਟ ਵਿਭਾਗ ‘ਚ ਵਾਹਨਾਂ ਅਤੇ ਡਰਾਈਵਿੰਗ ਲਾਇਸੈਂਸ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੇ ਕੰਮ ਨਹੀਂ ਹੋਣਗੇ। ਇਸ ਦੌਰਾਨ ਬਿਨੈਕਾਰਾਂ ਨੂੰ ਅਗਲੇ 5 ਦਿਨ ਤੱਕ ਆਰ. ਟੀ. ਓ. ਦਫਤਰ ‘ਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਦਰਅਸਲ ਟ੍ਰਾਂਸਪੋਰਟ ਵਿਭਾਗ ਵਾਹਨ ਅਤੇ ਸਾਰਥੀ ਪੋਰਟਲ ‘ਤੇ ਆਨਲਾਈਨ ਪੇਮੈਂਟ ਦੇ ਗੇਟਵੇ ‘ਚ ਬਦਲਾਅ ਕਰ…

Read More

ਲੋਕ ਸਭਾ ਚੋਣਾਂ ਜਿੱਤਣ ਮਗਰੋਂ ਸੁਖਜਿੰਦਰ ਰੰਧਾਵਾ ਨੇ ਵਿਧਾਇਕੀ ਤੋਂ ਦਿੱਤਾ ਅਸਤੀਫ਼ਾ

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਸੀਟ ਤੋਂ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦਾ ਅਸਤੀਫਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਭੇਜ ਦਿੱਤਾ ਗਿਆ ਹੈ। ਉਹ ਗੁਰਦਾਸਪੁਰ ਤੋਂ ਲੋਕ ਸਭਾ ਚੋਣ ਜਿੱਤ ਕੇ ਸੰਸਦ ਪਹੁੰਚੇ ਸਨ। ਉਨ੍ਹਾਂ ਨੇ ਚੋਣਾਂ ਵਿੱਚ…

Read More