ਫਰਾਂਸ ਚ ਵਧੀ ਹਿੰਸਾ, ਪੁਲਿਸ ਸਟੇਸ਼ਨ ਤੇ ਕਈ ਇਮਾਰਤਾਂ ਨੂੰ ਲਗਾਈ ਅੱ.ਗ, 9 ਲੋਕਾਂ ਦੀ ਮੌ.ਤ

ਫਰਾਂਸ ਦੇ ਨਿਊ ਕੈਲੇਡੋਨੀਆ ‘ਚ ਇਸ ਸਮੇਂ ਅਸ਼ਾਂਤੀ ਦਾ ਮਾਹੌਲ ਹੈ। ਨਿਊ ਕੈਲੇਡੋਨੀਆ ਟਾਪੂ ‘ਤੇ ਬੀਤੀ ਰਾਤ ਪੁਲਿਸ ਸਟੇਸ਼ਨ ਅਤੇ ਟਾਊਨ ਹਾਲ ਸਮੇਤ ਕਈ ਇਮਾਰਤਾਂ ਨੂੰ ਅੱਗ ਲੱਗ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ‘ਚ ਹੁਣ ਤੱਕ 9 ਲੋਕਾਂ ਦੀ ਮੌਤ ਹੋ ਚੁੱਕੀ ਹੈ। ਨਾਲ ਹੀ ਅੱਗਜ਼ਨੀ…

Read More

ਚਾਹੇ ਜਿੰਨੀ ਮਰਜ਼ੀ ਸਿਹਤ ਖ਼ਰਾਬ ਹੋ ਜਾਏ ਪਰ ਭੁੱਖ ਹੜਤਾਲ ਰਹੇਗੀ ਜਾਰੀ- ਆਤਿਸ਼ੀ

 ਰਾਜਧਾਨੀ ਦਿੱਲੀ ‘ਚ ਚੱਲ ਰਹੇ ਪਾਣੀ ਦੇ ਸੰਕਟ ਨੂੰ ਲੈ ਕੇ ‘ਆਪ’ ਸਰਕਾਰ ਦੀ ਮੰਤਰੀ ਆਤਿਸ਼ੀ ਮਾਰਲੇਨਾ ਚੌਥੇ ਦਿਨ ਵੀ ਭੁੱਖ ਹੜਤਾਲ ‘ਤੇ ਬੈਠੀ ਹੋਈ ਹੈ। ਉਨ੍ਹਾਂ ਨੇ ਸੋਮਵਾਰ ਨੂੰ ਵੀ ਇਕ ਵੀਡੀਓ ਸੰਦੇਸ਼ ਜਾਰੀ ਕੀਤਾ। ਦਰਅਸਲ, ਜਲ ਮੰਤਰੀ ਆਤਿਸ਼ੀ ਨੇ ਹਰਿਆਣਾ ਦੀ ਭਾਜਪਾ ਸਰਕਾਰ ‘ਤੇ ਵੱਡਾ ਦੋਸ਼ ਲਾਇਆ ਹੈ। ਆਤਿਸ਼ੀ ਨੇ ਆਪਣੀ ਜਾਰੀ ਕੀਤੀ…

Read More

20 ਰੁਪਏ ਤੱਕ ਘਟਣਗੀਆਂ ਤੇਲ ਦੀਆਂ ਕੀਮਤਾਂ, ਹੋ ਸਕਦਾ ਵੱਡਾ ਐਲਾਨ

ਕੇਂਦਰ ਸਰਕਾਰ ਪੈਟਰੋਲ ਅਤੇ ਡੀਜ਼ਲ ਨੂੰ GST ਦੇ ਦਾਇਰੇ ‘ਚ ਲਿਆਉਣ ‘ਤੇ ਵਿਚਾਰ ਕਰ ਰਹੀ ਹੈ। ਜੇ ਅਜਿਹਾ ਹੁੰਦਾ ਹੈ ਤਾਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਰੀਬ 20 ਰੁਪਏ ਦੀ ਕਮੀ ਆ ਸਕਦੀ ਹੈ। ਪੈਟਰੋਲੀਅਮ ਉਤਪਾਦਾਂ ਨੂੰ ਜੀਐਸਟੀ ਵਿੱਚ ਸ਼ਾਮਲ ਕਰਨ ਨਾਲ ਨਾ ਸਿਰਫ਼ ਤੇਲ ਕੰਪਨੀਆਂ ਨੂੰ ਇਨਪੁਟਸ ‘ਤੇ ਅਦਾ ਕੀਤੇ ਟੈਕਸ ਨੂੰ ਘਟਾਉਣ…

Read More

ਸਿੰਧੂ ਜਲ ਸੰਧੀ ਤੇ ਚਰਚਾ ਲਈ ਭਾਰਤ ਪਹੁੰਚਿਆ ਪਾਕਿਸਤਾਨੀ ਵਫ਼ਦ

 ਸਿੰਧੂ ਜਲ ਸੰਧੀ ‘ਤੇ ਚਰਚਾ ਕਰਨ ਲਈ ਪਾਕਿਸਤਾਨੀ ਵਫ਼ਦ ਭਾਰਤ ਪਹੁੰਚ ਗਿਆ ਹੈ। ਇਹ ਵਫ਼ਦ ਐਤਵਾਰ ਸ਼ਾਮ ਨੂੰ ਜੰਮੂ ਪਹੁੰਚਿਆ। ਜੰਮੂ ਦੇ ਉਸ ਹੋਟਲ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ ਜਿੱਥੇ ਵਫ਼ਦ ਠਹਿਰਿਆ ਹੋਇਆ ਹੈ। ਡੈਮ ਸਾਈਟਾਂ ਦਾ ਦੌਰਾ ਕਰਨ ਲਈ ਵਫ਼ਦ ਕਿਸ਼ਤਵਾੜ ਜਾਣ ਵਾਲਾ ਹੈ। ਦਸ ਦੇਈਏ ਕਿ ਭਾਰਤ ਅਤੇ ਪਾਕਿਸਤਾਨ ਪਣ-ਬਿਜਲੀ ਪ੍ਰਾਜੈਕਟਾਂ…

Read More

CM ਕੇਜਰੀਵਾਲ ਨੂੰ ਜ਼ਮਾਨਤ ਪਟੀਸ਼ਨ ਤੇ ਹਲੇ ਵੀ ਨਹੀਂ ਮਿਲੀ ਕੋਈ ਰਾਹਤ, ਪੜ੍ਹੋ ਕਦੋਂ ਹੈ ਅਗਲੀ ਸੁਣਵਾਈ

 ਸੁਪਰੀਮ ਕੋਰਟ ਦੇ ਜਸਟਿਸ ਮਨੋਜ ਮਿਸ਼ਰਾ ਅਤੇ ਐਸ.ਵੀ.ਐਨ. ਭੱਟੀ ਦੀ ਬੈਂਚ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਣਵਾਈ ਕੀਤੀ।  ਇਹ ਅਰਜ਼ੀ ਦਿਲੀ ਹਾਈਕੋਰਟ ਖਿਲਾਫ਼ ਪਾਈ ਗਈ ਸੀ ਜਿਸ ਵਿੱਚ ਹਾਈਕੋਬਟ ਨੇ  ਰਾਊਜ ਐਨਿਊ ਅਦਾਲਤ ਵੱਲੋਂ ਕੇਜਰੀਵਾਲ ਨੂੰ ਦਿੱਤੀ ਰੈਗੁਲਰ ਬੇਲ ‘ਤੇ ਰੋਕ ਲਗਾ ਦਿੱਤੀ ਸੀ।   ਸੁਪਰੀਮ ਕੋਰਟ ਨੇ ਕਿਹਾ ਕਿ…

Read More

ਕਰਨਾਟਕ ਦੇ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਤਲਾਸ਼ ਜਾਰੀ

ਦਿੱਲੀ ਏਅਰਪੋਰਟ ਤੋਂ ਬਾਅਦ ਹੁਣ ਕਰਨਾਟਕ ਦੇ ਕਲਬੁਰਗੀ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਪੁਲਿਸ ਮੁਤਾਬਿਕ ਤਲਾਸ਼ੀ ਮੁਹਿੰਮ ਜਾਰੀ ਹੈ। ਇਹ ਧਮਕੀ ਸੋਮਵਾਰ ਨੂੰ ਈਮੇਲ ਰਾਹੀਂ ਦਿੱਤੀ ਗਈ ਹੈ। ਪੁਲਿਸ ਮੁਤਾਬਕ ਬੰਬ ਨਿਰੋਧਕ ਦਸਤਾ ਤੇ ਡਾਗ ਸਕੁਐਡ ਏਅਰਪੋਰਟ ਕੰਪਲੈਕਸ ‘ਚ ਬਾਰੀਕੀ ਨਾਲ ਜਾਂਚ ‘ਚ ਲੱਗੇ ਹੋਏ ਹਨ। ਕਲਬੁਰਗੀ ਪੁਲਿਸ ਕਮਿਸ਼ਨਰ ਚੇਤਨ ਆਰ…

Read More

ਸ਼੍ਰੀ ਦਰਬਾਰ ਸਾਹਿਬ ਮੱਥਾ ਟੇਕਣ ਪਹੁੰਚੇ ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ

ਕੋਚੇਲਾ ਵੈਲੀ ਮਿਊਜ਼ਿਕ ਐਂਡ ਆਰਟਸ ਫੈਸਟੀਵਲ ‘ਚ ਪਰਫਾਰਮ ਕਰਕੇ ਅੰਤਰਰਾਸ਼ਟਰੀ ਸਟਾਰ ਬਣ ਚੁੱਕੇ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਅਤੇ ਹੀਰੋਇਨ ਨੀਰੂ ਬਾਜਵਾ ਅੱਜ ਅੰਮ੍ਰਿਤਸਰ ਪਹੁੰਚੇ। ਉਨ੍ਹਾਂ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਦਿਲਜੀਤ ਦੋਸਾਂਝ ਨੇ ਸਵੇਰ ਵੇਲੇ ਪਾਲਕੀ ਸਾਹਿਬ ਦੇ ਦਰਸ਼ਨ ਕੀਤੇ ਅਤੇ ਮੋਢਾ ਦੇਣ ਦੀ ਸੇਵਾ ਵੀ ਕੀਤੀ। ਜਿਕਰਯੋਗ ਹੈ ਕਿ ਇਨ੍ਹਾਂ ਫ਼ਿਲਮੀ…

Read More

ਕੇਂਦਰੀ ਜੇਲ੍ਹ ਵਿੱਚ ਹੰਗਾਮਾ, ਸਿਹਤ ਵਿਗੜਨ ਕਾਰਨ ਕੈਦੀ ਦੀ ਮੌ.ਤ

 ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਦੇਰ ਰਾਤ ਭਾਰੀ ਹੰਗਾਮਾ ਹੋਇਆ। ਕੈਦੀਆਂ ਨੇ ਜੇਲ੍ਹ ਪ੍ਰਸ਼ਾਸਨ ’ਤੇ ਅਣਗਹਿਲੀ ਦਾ ਦੋਸ਼ ਲਾਉਂਦਿਆਂ ਨਾਅਰੇਬਾਜ਼ੀ ਕੀਤੀ। ਪਤਾ ਲੱਗਾ ਹੈ ਕਿ ਇੱਕ ਕੈਦੀ ਦੀ ਭੇਦਭਰੇ ਹਲਾਤਾਂ ਵਿੱਚ ਮੌਤ ਹੋ ਗਈ। ਇਸ ਮਗਰੋਂ ਮੌਤ ਤੋਂ ਬਾਅਦ ਗ਼ੁੱਸੇ ਵਿੱਚ ਆਏ ਕੈਦੀਆਂ ਨੇ ਜੇਲ੍ਹ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ।  ਸੂਤਰਾਂ ਮੁਤਾਬਕ, ਮ੍ਰਿਤਕ ਕੈਦੀ ਦਾ…

Read More

ਜਲੰਧਰ ਪੱਛਮੀ ਜਿਮਨੀ ਚੋਣ, BSP ਨੇ 32 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

ਪੰਜਾਬ ਸਣੇ 7 ਸੂਬਿਆਂ ਵਿੱਚ ਜਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਜਲੰਧਰ ਵੈਸਟ ਸੀਟ ਉਤੇ ਚੋਣ ਹੋ ਰਹੀ ਹੈ। ਬਹੁਜਨ ਸਮਾਜ ਪਾਰਟੀ (BSP) ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜੀ ਨੇ ਪ੍ਰੈਸ ਨੋਟ ਰਾਹੀਂ ਜਲੰਧਰ ਵਿਧਾਨ ਸਭਾ ਪੱਛਮੀ ਤੇ ਉਪ ਚੋਣ ਲਈ ਚੋਣ-ਕਮਿਸ਼ਨ ਨੂੰ ਭੇਜੇ ਗਏ 32 ਸਟਾਰ ਪ੍ਰਚਾਰਕਾਂ ਦੀ ਸੂਚੀ ਪ੍ਰੈਸ ਨਾਲ ਸਾਂਝੀ ਕੀਤੀ…

Read More

ਗੁਰਸਿੱਖ ਕੁੜੀ ਨੂੰ ਕਿਰਪਾਨ ਪਾ ਕੇ ਨਹੀਂ ਦੇਣ ਦਿੱਤੀ ਪ੍ਰੀਖਿਆ, ਜਾਣੋ ਪੂਰਾ ਮਾਮਲਾ

ਰਾਜਸਥਾਨ ਵਿੱਚ ਲੋਕ ਸੇਵਾ ਕਮਿਸ਼ਨ ਵੱਲੋਂ ਲਈ ਗਈ ਨਿਆਂਇਕ ਪ੍ਰੀਖਿਆ ਦੌਰਾਨ ਇੱਕ ਗੁਰਸਿੱਖ ਕੁੜੀ ਕਕਾਰ ਪਾ ਕੇ ਪ੍ਰੀਖਿਆ ਵਿੱਚ ਬੈਠ ਨਹੀਂ ਸਕੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਗੁਰਸਿੱਖ ਕੁੜੀ ਨੂੰ ਕਿਰਪਾਨ ਉਤਾਰਨ ਲਈ ਕਹਿਣ ਅਤੇ ਕੇਂਦਰ ਵਿੱਚ ਜਾਣ ਤੋਂ ਰੋਕਣ ਦਾ ਵਿਰੋਧ ਕੀਤਾ ਹੈ।…

Read More