ਲੁਧਿਆਣਾ ‘ਚ ਭਾਰੀ ਮੀਂਹ ਕਾਰਨ ਹੋਇਆ ਹਾਦਸਾ, ਸੜਕਾਂ ਪਾਣੀ ਨਾਲ ਭਰੀਆਂ

ਲੁਧਿਆਣਾ ਵਿੱਚ ਸਵੇਰੇ ਮੌਸਮ ਸੁਹਾਵਣਾ ਹੋ ਗਿਆ। ਸਵੇਰ ਤੋਂ ਹੀ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਸਾਢੇ ਛੇ ਵਜੇ ਮੀਂਹ ਪੈਣਾ ਸ਼ੁਰੂ ਹੋ ਗਿਆ। ਸੁਹਾਵਣੇ ਮੌਸਮ ਵਿੱਚ ਲੋਕ ਸਵੇਰ ਦੀ ਸੈਰ ਅਤੇ ਕਸਰਤ ਲਈ ਪਾਰਕਾਂ ਆਦਿ ਵਿੱਚ ਗਏ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਤੋਂ ਉੱਪਰ…

Read More

‘ਆਪ’ ਨੇਤਾ ਆਤਿਸ਼ੀ ਨੂੰ ਦਿੱਲੀ ਦੇ ਹਸਪਤਾਲ ਤੋਂ ਅੱਜ ਮਿਲੀ ਛੁੱਟੀ

ਦਿੱਲੀ ਸਰਕਾਰ ਦੀ ਮੰਤਰੀ ਅਤੇ AAP ਨੇਤਾ ਆਤਿਸ਼ੀ ਨੂੰ ਅੱਜ ਦਿੱਲੀ ਦੇ LNJP ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਦਿੱਲੀ ਦੇ ਪਾਣੀ ਦੇ ਸੰਕਟ ਅਤੇ ਹਰਿਆਣਾ ਤੋਂ ਪਾਣੀ ਦੀ ਸਪਲਾਈ ਨੂੰ ਲੈ ਕੇ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਦੌਰਾਨ ਆਤਿਸ਼ੀ ਦੀ ਸਿਹਤ ਵਿਗੜਨ ਤੋਂ ਬਾਅਦ 25 ਜੂਨ ਦੀ ਦੇਰ ਰਾਤ ਨੂੰ ਉਸ ਨੂੰ ਹਸਪਤਾਲ…

Read More

ਵੱਡੀ ਖ਼ਬਰ- ਅਦਾਲਤ ਵਿੱਚ ਅਰਵਿੰਦ ਕੇਜਰੀਵਾਲ ਦੀ ਸਿਹਤ ਵਿਗੜੀ

ਸ਼ਰਾਬ ਘਪਲੇ ਮਾਮਲੇ ਵਿਚ ਘਿਰੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਾਊਸ ਐਵੇਨਿਊ ਕੋਰਟ ‘ਚ ਪੇਸ਼ੀ ਤੋਂ ਬਾਅਦ ਅਚਾਨਕ ਸਿਹਤ ਵਿਗੜ ਗਈ। ਜਾਣਕਾਰੀ ਮੁਤਾਬਕ ਸੀਬੀਆਈ ਨੇ ਉਸ ਨੂੰ ਕੋਰਟ ਤੋਂ ਹੀ ਗ੍ਰਿਫ਼ਤਾਰ ਕਰ ਲਿਆ। ਇਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਦਾ ਸ਼ੂਗਰ ਲੈਵਲ ਘੱਟ ਹੋ ਗਿਆ। ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਕੋਰਟ ਰੂਮ ਤੋਂ…

Read More

ਵਾਹਨਾਂ ਦੀ RC ਬਨਵਾਉਣ ਵਾਲਿਆਂ ਲਈ ਚੰਗੀ ਖ਼ਬਰ

15 ਸਾਲ ਪੁਰਾਣੇ ਵਾਹਨ ਮਾਲਕਾਂ ਲਈ ਰਾਹਤ ਭਰੀ ਖ਼ਬਰ ਹੈ। ਜਿਨ੍ਹਾਂ ਵਾਹਨਾਂ ਦੀ ਰਜਿਸਟ੍ਰੇਸ਼ਨ ਨੂੰ 15 ਸਾਲ ਪੂਰੇ ਹੋ ਚੁੱਕੇ ਹਨ ਅਤੇ ਆਰ. ਸੀ. ਰੀਨਿਊ ਕਰਨ ਦੀ ਲੋੜ ਹੈ, ਉਨ੍ਹਾਂ ਨੂੰ ਹੁਣ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ। ਟਰਾਂਸਪੋਰਟ ਵਿਭਾਗ ਨੇ ਲੋਕਾਂ ਦੀ ਸਹੂਲਤ ਨੂੰ ਦੇਖਦੇ ਹੋਏ ਹੁਣ ਘਰ ਬੈਠੇ ਹੀ ਆਰ. ਸੀ. ਰੀਨਿਊ ਕਰਵਾਉਣ…

Read More