ਸਾਬਕਾ ਸੀਐਮ ਹੇਮੰਤ ਸੋਰੇਨ ਨੂੰ ਮਿਲੀ ਜ਼ਮਾਨਤ

ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਜੇਐੱਮਐੱਮ ਨੇਤਾ ਹੇਮੰਤ ਸੋਰੇਨ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਝਾਰਖੰਡ ਹਾਈ ਕੋਰਟ ਨੇ ਉਨ੍ਹਾਂ ਨੂੰ ਜ਼ਮੀਨ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਰੰਗਨ ਮੁਖੋਪਾਧਿਆਏ ਦੀ ਅਦਾਲਤ ਨੇ ਜ਼ਮਾਨਤ ਪਟੀਸ਼ਨ ‘ਤੇ ਤਿੰਨ ਦਿਨ ਦੀ ਬਹਿਸ ਅਤੇ ਸੁਣਵਾਈ ਪੂਰੀ ਕਰਨ ਤੋਂ ਬਾਅਦ…

Read More

ਅਨੰਤ-ਰਾਧਿਕਾ ਦੇ ਵਿਆਹ ਦਾ ਸਭ ਤੋਂ ਮਹਿੰਗਾ ਕਾਰਡ ਹੋਇਆ ਵਾਇਰਲ

 ਮੁਕੇਸ਼ ਅੰਬਾਨੀ ਦੇ ਛੋਟੇ ਪੁੱਤਰ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਜਲਦ ਹੀ ਵਿਆਹ ਕਰਨ ਜਾ ਰਹੇ ਹਨ। ਇਹ ਵਿਆਹ ਸਾਲ ਦੀ ਸ਼ੁਰੂਆਤ ਤੋਂ ਹੀ ਸੁਰਖੀਆਂ ‘ਚ ਹੈ। ਪਿਛਲੇ ਕਈ ਮਹੀਨਿਆਂ ਤੋਂ ਵਿਆਹ ਨਾਲ ਸਬੰਧਤ ਰਸਮਾਂ ਚੱਲ ਰਹੀਆਂ ਹਨ। ਹੁਣ ਉਨ੍ਹਾਂ ਦੇ ਵਿਆਹ ਦਾ ਲਗਜ਼ਰੀ ਕਾਰਡ ਵਾਇਰਲ ਹੋ ਰਿਹਾ ਹੈ ਅਤੇ ਚਾਰੇ ਪਾਸੇ ਚਰਚਾ ਦਾ ਵਿਸ਼ਾ…

Read More

34 ਕਰੋੜ ਦਾ ਜੈਕਪਾਟ ਜਿੱਤਣ ਦੀ ਖ਼ੁਸ਼ੀ ਵਿੱਚ ਬੰਦੇ ਨੂੰ ਆਇਆ ਹਾਰਟ ਅਟੈਕ

ਇੱਕ ਬੰਦੇ ਨੇ ਕੈਸੀਨੋ ਵਿੱਚ ਇੰਨੇ ਪੈਸੇ ਜਿੱਤ ਲਏ ਕਿ ਉਹ ਖੁਸ਼ੀ ਬਰਦਾਸ਼ਤ ਨਾ ਕਰ ਸਕਿਆ ਅਤੇ ਉੱਥੇ ਹੀ ਉਸ ਨੂੰ ਦਿਲ ਦਾ ਦੌਰਾ ਪੈ ਗਿਆ। ਇਹ ਹੈਰਾਨ ਕਰਨ ਵਾਲੀ ਘਟਨਾ ਸਿੰਗਾਪੁਰ ‘ਚ ਵਾਪਰੀ ਹੈ, ਜਿਸ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਰਿਪੋਰਟ ਮੁਤਾਬਕ 3.2 ਮਿਲੀਅਨ ਪੌਂਡ (ਭਾਵ ਲਗਭਗ 34…

Read More

ਸ਼ਿਮਲਾ ਵਿਚ ਮੀਂਹ ਨਾਲ ਲੈਂਡਸਲਾਈਡ, 6 ਗੱਡੀਆਂ ਦਬੀਆਂ

ਹਿਮਾਚਲ ਪ੍ਰਦੇਸ਼ ਵਿਚ ਮਾਨਸੂਨ ਦੇ ਪਹਿਲੇ ਮੀਂਹ ਨੇ ਸ਼ਿਮਲਾ ਤੇ ਸੋਲਨ ਵਿਚ ਤਬਾਹੀ ਮਚਾ ਦਿੱਤੀ ਹੈ। ਸ਼ਿਮਲਾ ਦੇ ਭੱਟਾਕੁਫਰ-ਆਈਐੱਸਬੀਟੀ ਬਾਈਪਾਸ, ਚੁਰਟ ਨਾਲਾ ਤੇ ਢਲੀ ਟਨਲ ਦੇ ਸਮੀ ਇਕ ਸਕੂਲ ਕੋਲ 6 ਗੱਡੀਆਂ ਮਲਬੇ ਦੀ ਚਪੇਟ ਵਿਚ ਆ ਗਈਆਂ। ਗੱਡੀਆਂ ਪੂਰੀ ਤਰ੍ਹਾਂ ਤੋਂ ਮਲਬੇ ਵਿਚ ਦਬ ਗਈਆਂ ਹਨ। ਸ਼ਿਮਲਾ ਤੇ ਸੋਲਨ ਵਿਚ ਭਾਰੀ ਮੀਂਹ ਦੇ ਬਾਅਦ…

Read More

ਜਲਦ ਬਦਲਣਗੇ ਸਿਮ ਕਾਰਡ ਪੋਰਟੇਬਿਲਟੀ ਦੇ ਨਿਯਮ, ਜਾਣੋ ਨਵੇਂ ਨਿਯਮ

ਮੋਬਾਈਲ ਫੋਨ ਉਪਭੋਗਤਾਵਾਂ ਲਈ ਇੱਕ ਵੱਡੀ ਖ਼ਬਰ ਆਈ ਹੈ। ਭਾਰਤੀ ਦੂਰਸੰਚਾਰ ਰੈਗੂਲੇਟਰੀ ਅਥਾਰਟੀ ਨੇ ਮੋਬਾਈਲ ਨੰਬਰ ਪੋਰਟੇਬਿਲਟੀ (MNP) ਨਾਲ ਸਬੰਧਤ ਨਿਯਮਾਂ ਵਿੱਚ ਜ਼ਰੂਰੀ ਬਦਲਾਅ ਕੀਤੇ ਹਨ। ਇਹ ਬਦਲਾਅ 1 ਜੁਲਾਈ ਤੋਂ ਲਾਗੂ ਹੋਣਗੇ ਅਤੇ ਸਮਾਰਟਫੋਨ ਉਪਭੋਗਤਾਵਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਲਾਗੂ ਕੀਤੇ ਜਾ ਰਹੇ ਹਨ। ਹੁਣ ਸਿਮ ਕਾਰਡ ਨੂੰ ਆਸਾਨੀ ਨਾਲ ਪੋਰਟ…

Read More

JIO ਦੇ ਗਾਹਕਾਂ ਨੂੰ ਲੱਗੇਗਾ ਵੱਡਾ ਝਟਕਾ! ਮਹਿੰਗੇ ਹੋਣਗੇ ਪਲਾਨ

ਟੈਲੀਕਾਮ ਕੰਪਨੀ ਰਿਲਾਇੰਸ ਜਿਓ ਗਾਹਕਾਂ ਨੂੰ ਵੱਡਾ ਝਟਕਾ ਦੇਣ ਵਾਲੀ ਹੈ। ਕੰਪਨੀ 3 ਜੁਲਾਈ ਤੋਂ ਮੋਬਾਈਲ ਸੇਵਾਵਾਂ ਦੀਆਂ ਦਰਾਂ ਵਿੱਚ 12 ਤੋਂ 27 ਫੀਸਦੀ ਦਾ ਵਾਧਾ ਕਰਨ ਜਾ ਰਹੀ ਹੈ। ਜਿਓ ਦੇ ਇਸ ਫੈਸਲੇ ਨਾਲ 47 ਕਰੋੜ ਤੋਂ ਵੱਧ ਖਪਤਕਾਰਾਂ ਦੀਆਂ ਜੇਬਾਂ ‘ਤੇ ਅਸਰ ਪਵੇਗਾ। ਇੰਨਾ ਹੀ ਨਹੀਂ, ਜੀਓ 5ਜੀ ਸੇਵਾਵਾਂ ਦੀ ਪਹੁੰਚ ਨੂੰ ਵੀ…

Read More

ਕੋਰੋਨਾ ਤੋਂ ਬਾਅਦ ਨਵੇਂ ਵਾਇਰਸ ਦੀ ਚੇਤਾਵਨੀ, ਐਡਵਾਇਜ਼ਰੀ ਜਾਰੀ

ਵਿਗਿਆਨੀਆਂ ਨੇ MPOX ਵਾਇਰਸ ਬਾਰੇ ਦੁਨੀਆ ਨੂੰ ਚੇਤਾਵਨੀ ਦਿੱਤੀ ਹੈ। ਖੋਜਕਰਤਾਵਾਂ ਨੇ ਕਿਹਾ ਕਿ Mpox ਦਾ ਨਵਾਂ ਸਟ੍ਰੇਨ ਕਾਫ਼ੀ ਘਾਤਕ ਹੈ ਅਤੇ ਲੋਕਾਂ ਵਿੱਚ ਬਹੁਤ ਆਸਾਨੀ ਨਾਲ ਫੈਲਦਾ ਹੈ। ਇਹ ਕਾਂਗੋ ਲੋਕਤੰਤਰੀ ਗਣਰਾਜ ਵਿੱਚ ਬੱਚਿਆਂ ਨੂੰ ਮਾਰ ਰਿਹਾ ਹੈ ਅਤੇ ਗਰਭਪਾਤ ਦਾ ਕਾਰਨ ਬਣ ਰਿਹਾ ਹੈ। ਖੋਜਕਰਤਾਵਾਂ ਨੂੰ ਡਰ ਹੈ ਕਿ ਇਹ ਗੁਆਂਢੀ ਦੇਸ਼ਾਂ ਵਿੱਚ…

Read More

ਜਲਦ ਚੰਡੀਗੜ੍ਹ-ਹਰਿਆਣਾ ਵਿੱਚ ਹੋਵੇਗੀ ਮਾਨਸੂਨ ਦੀ ਐਂਟਰੀ, ਜਾਰੀ ਹੋਈ ਐਡਵਾਇਜ਼ਰੀ

ਅੱਜ ਹਰਿਆਣਾ ਵਿੱਚ ਮਾਨਸੂਨ ਦੇ ਦਾਖ਼ਲ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸੂਬੇ ਦੇ 9 ਜ਼ਿਲ੍ਹਿਆਂ ਵਿੱਚ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇੱਥੇ ਤੇਜ਼ ਹਵਾਵਾਂ ਵੀ ਚੱਲਣਗੀਆਂ, ਜਿਸ ਕਰਕੇ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉੱਥੇ ਹੀ ਮਾਨਸੂਨ ਵੀਰਵਾਰ ਸ਼ਾਮ ਨੂੰ ਹਿਮਾਚਲ ਦੇ ਰਸਤੇ ਪਠਾਨਕੋਟ ‘ਚ ਦਾਖਲ ਹੋਇਆ।…

Read More

PGI ਵਿੱਚ ਪੰਜਾਬੀ ਭਾਸ਼ਾ ਚ ਲਗਾਏ ਜਾਣਗੇ ਬੋਰਡ, ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ PGI ਵਿੱਚ ਹਾਲ ਹੀ ਵਿੱਚ ਹਿੰਦੀ ਦੀ ਪ੍ਰਮੁੱਖਤਾ ਨਾਲ ਵਰਤੋਂ ਸਬੰਧੀ ਡਾਕਟਰਾਂ ਨੂੰ ਹੁਕਮ ਦਿੱਤੇ ਗਏ ਸਨ। ਇਸ ਸਬੰਧੀ ਸਰਕੂਲਰ ਵੀ ਜਾਰੀ ਕੀਤਾ ਗਿਆ ਸੀ ਪਰ ਹੁਣ ਇਸ ਵਿੱਚ ਸੋਧ ਕਰ ਕੇ ਪੰਜਾਬੀ ਭਾਸ਼ਾ ਨੂੰ ਵੀ ਸ਼ਾਮਲ ਕਰਨ ਦੀ ਗੱਲ ਕਹੀ ਗਈ ਹੈ। ਮਰੀਜ਼ਾਂ ਦੀ ਸਹੂਲਤ ਲਈ ਹੁਣ ਪੀ.ਜੀ.ਆਈ.’ਚ ਪੰਜਾਬੀ ਭਾਸ਼ਾ ਦੀ ਵੀ ਵਰਤੋਂ…

Read More

ਮਾਨ ਸਰਕਾਰ ਤੋਂ ਅੱਕੇ ਡਾਕਟਰ, ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ, ਪੜ੍ਹੋ ਪੂਰੀ ਖ਼ਬਰ

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਤੇ ਸੂਬੇ ਦੀ ਸਿਹਤ ਪ੍ਰਣਾਲੀ ਨੂੰ ਬੁਰੀ ਤਰਾਂ ਨਾਲ ਨੁਕਸਾਨ ਪਹੁੰਚਾਉਣ ਲਈ ਤਿੱਖੀ ਆਲੋਚਨਾ ਕੀਤੀ ਹੈ। ਬਾਜਵਾ ਨੇ ਕਿਹਾ ਕਿ ਬਠਿੰਡਾ ਵਿਚ ਦੋ ਮਹੀਨਿਆਂ ਤੋਂ ਵੀ ਘੱਟ ਸਮੇਂ ਵਿਚ ਸਰਕਾਰੀ ਹਸਪਤਾਲਾਂ ਵਿਚ ਤਾਇਨਾਤ 6 ਡਾਕਟਰਾਂ ਨੇ ਅਸਤੀਫ਼ਾ ਦੇ ਦਿੱਤਾ…

Read More