ਭਿਆਨਕ ਗਰਮੀ ਤੋਂ ਲੋਕਾਂ ਨੂੰ ਮਿਲੇਗੀ ਰਾਹਤ, ਹੋਵੇਗੀ ਭਾਰੀ ਬਾਰਿਸ਼

ਉੱਤਰ ਪ੍ਰਦੇਸ਼, ਬਿਹਾਰ ਸਮੇਤ ਦੇਸ਼ ਦੇ ਕੁਝ ਰਾਜਾਂ ਵਿੱਚ ਮੌਸਮ ਵਿੱਚ ਆਏ ਬਦਲਾਅ ਕਾਰਨ ਲੋਕਾਂ ਨੂੰ ਪੈ ਰਹੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਬਿਹਾਰ, ਅਰੁਣਾਚਲ ਪ੍ਰਦੇਸ਼, ਕਰਨਾਟਕ, ਮੱਧ ਮਹਾਰਾਸ਼ਟਰ, ਤਾਮਿਲਨਾਡੂ, ਕਰਾਈਕਲ, ਕੋਂਕਣ, ਗੋਆ, ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਅਸਮ ਅਤੇ ਮੇਘਾਲਿਆ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।…

Read More

ਅੰਤਰਰਾਸ਼ਟਰੀ ਯੋਗ ਦਿਵਸ ਮੌਕੇ PM ਮੋਦੀ ਨੇ ਦੇਸ਼ ਭਰ ਦੇ ਲੋਕਾਂ ਨੂੰ ਦਿੱਤਾ ਸੰਦੇਸ਼

ਦੇਸ਼ ਅਤੇ ਦੁਨੀਆ ‘ਚ ਅੱਜ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮੌਕੇ ਸ੍ਰੀਨਗਰ ਵਿੱਚ ਹਨ। ਇਸ ਤੋਂ ਇਲਾਵਾ ਕਈ ਕੇਂਦਰੀ ਮੰਤਰੀ ਵੱਖ-ਵੱਖ ਥਾਵਾਂ ‘ਤੇ ਯੋਗ ਪ੍ਰੋਗਰਾਮਾਂ ‘ਚ ਹਿੱਸਾ ਲੈ ਰਹੇ ਹਨ। ਫੌਜ ਦੇ ਜਵਾਨਾਂ ਤੋਂ ਲੈ ਕੇ ਸਕੂਲੀ ਬੱਚਿਆਂ ਅਤੇ ਇੱਥੋਂ ਤੱਕ ਕਿ ਆਮ ਨਾਗਰਿਕਾਂ ਤੱਕ ਹਰ ਕੋਈ ਯੋਗ…

Read More

ਸ਼ਿਮਲਾ ਦੀ ਖਾਈ ਵਿੱਚ ਡਿੱਗੀ ਬੱਸ, 4 ਲੋਕਾਂ ਦੀ ਮੌਤ

ਹਿਮਾਚਲ ਪ੍ਰਦੇਸ਼ ‘ਚ ਸੜਕ ਹਾਦਸੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਹੁਣ ਤਾਜ਼ਾ ਮਾਮਲੇ ‘ਚ ਰੋਡਵੇਜ਼ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਹ ਹਾਦਸਾ ਸ਼ਿਮਲਾ ਜ਼ਿਲ੍ਹੇ ਵਿੱਚ ਵਾਪਰਿਆ ਅਤੇ ਇਸ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਤਿੰਨ ਹੋਰ ਜ਼ਖ਼ਮੀ ਹਨ। ਹਾਦਸੇ ਤੋਂ ਬਾਅਦ ਬੱਸ ਇਕ ਸੜਕ ਤੋਂ ਦੂਜੀ…

Read More

Breaking News- CM ਕੇਜਰੀਵਾਲ ਦੀ ਜ਼ਮਾਨਤ ਨੂੰ ਲੈ ਕੇ ਆਇਆ ਵੱਡਾ ਫੈਸਲਾ

ਅਰਵਿੰਦ ਕੇਜਰੀਵਾਲ ਨੂੰ ਲੱਗਿਆ ਵੱਡਾ ਝਟਕਾ, ਦਿੱਲੀ ਹਾਈਕੋਰਟ ਨੇ ਜਮਾਨਤ ‘ਤੇ ਰੋਕ ਲਗਾ ਦਿੱਤੀ ਹੈ। ਹਾਈ ਕੋਰਟ ਨੇ ਫਿਲਹਾਲ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਈ ਉਤੇ ਰੋਕ ਲਾ ਦਿੱਤੀ ਹੈ। ਹਾਈ ਕੋਰਟ ਨੇ ਕਿਹਾ ਕਿ ਜਦ ਤੱਕ ਵਿਸਤ੍ਰਿਤ ਸੁਣਵਾਈ ਨਾ ਹੋ ਜਾਵੇ, ਕੇਜਰੀਵਾਲ ਦੇ ਜ਼ਮਾਨਤ ਦੇ ਹੁਕਮ ਨੂੰ ਲਾਗੂ ਨਾ ਕੀਤਾ ਜਾਵੇ। ਕੁਝ ਸਮੇਂ ਬਾਅਦ…

Read More

ਗਰਮੀਆਂ ਵਿੱਚ ਸ਼ਰਾਬ, ਚਾਹ, ਕੋਲਡ ਡਰਿੰਕਸ ਪੀਣ ਤੋਂ ਬਚੋ, ਐਡਵਾਇਜ਼ਰੀ ਜਾਰੀ

ਉੱਤਰੀ ਅਤੇ ਪੂਰਬੀ ਭਾਰਤ ਦੇ ਜ਼ਿਆਦਾਤਰ ਇਲਾਕਿਆਂ ‘ਚ ਭਿਆਨਕ ਗਰਮੀ ਦਾ ਕਹਿਰ ਜਾਰੀ ਹੈ। ਰਾਤਾਂ ਆਮ ਨਾਲੋਂ ਵੱਧ ਗਰਮ ਹੋਣ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਸਥਿਤੀ ਇਹ ਹੈ ਕਿ ਦਿੱਲੀ-ਐਨਸੀਆਰ ਵਿੱਚ ਹੀਟਵੇਵ ਕਾਰਨ ਕਈ ਲੋਕਾਂ ਦੀ ਜਾਨ ਜਾ ਚੁੱਕੀ ਹੈ। ਦਿੱਲੀ ‘ਚ ਪਿਛਲੇ ਦੋ ਦਿਨਾਂ ‘ਚ ਲੂ ਕਾਰਨ 13 ਲੋਕਾਂ ਦੀ ਮੌਤ ਹੋ…

Read More

CM ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ, ਅਦਾਲਤ ਨੇ ਫੈਸਲਾ ਰੱਖਿਆ ਰਾਖਵਾਂ

ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੇ ਦੋਸ਼ੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰੈਗੂਲਰ ਜ਼ਮਾਨਤ ਪਟੀਸ਼ਨ ਅਤੇ ਡਾਕਟਰੀ ਜਾਂਚ ਦੌਰਾਨ ਪਤਨੀ ਦੀ ਹਾਜ਼ਰੀ ਨੂੰ ਲੈ ਕੇ ਦਾਇਰ ਅਰਜ਼ੀ ‘ਤੇ ਅੱਜ ਰੌਜ਼ ਐਵੇਨਿਊ ਅਦਾਲਤ ‘ਚ ਸੁਣਵਾਈ ਹੋਈ। ਅਦਾਲਤ ਨੇ ਪਟੀਸ਼ਨ ‘ਤੇ ਵਿਸਥਾਰਤ ਸੁਣਵਾਈ ਤੋਂ ਬਾਅਦ ਵੀਰਵਾਰ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ।…

Read More

ਹੈਰਾਨੀਜਨਕ ਮਾਮਲਾ! ਚਿਪਸ ਪੈਕਟ ਵਿੱਚੋਂ ਮਿਲਿਆ ਮਰਿਆ ਹੋਇਆ ਡੱਡੂ

ਗੁਜਰਾਤ ਦੇ ਜਾਮਨਗਰ ਵਿਚ ਆਲੂ ਵੇਫਰ ਪੈਕੇਟ ਵਿੱਚੋਂ ਕਥਿਤ ਮਰਿਆ ਹੋਇਆ ਡੱਡੂ ਮਿਲਣ ਮਗਰੋਂ ਸਥਾਨਕ ਸਿਵਲ ਅਧਿਕਾਰੀਆਂ ਨੇ ਇਸ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਜਾਮਨਗਰ ਨਗਰ ਨਿਗਮ ਦੇ ਇਕ ਅਧਿਕਾਰੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਲਈ ਵੇਫਰ ਪੈਕੇਟ ਦੇ ਇਸ ਉਤਪਾਦਨ ਬੈਚ ਦੇ ਨਮੂਨੇ ਇਕੱਤਰ ਕੀਤੇ ਜਾਣਗੇ। ਖ਼ੁਰਾਕ ਸੁਰੱਖਿਆ ਅਧਿਕਾਰੀ ਡੀਬੀ ਪਰਮਾਰ…

Read More

5ਵੇਂ ਦਿਨ ਵੀ ਲਾਡੋਵਾਲ ਟੋਲ ਪਲਾਜ਼ਾ ਮੁਫ਼ਤ, ਧਰਨਾ ਜਾਰੀ

ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਪਿਛਲੇ 4 ਦਿਨਾਂ ਤੋਂ ਬੰਦ ਹੈ। ਡੇਢ ਲੱਖ ਤੋਂ ਵੱਧ ਵਾਹਨ ਬਿਨਾਂ ਟੋਲ ਟੈਕਸ ਦੇ ਲੰਘੇ ਹਨ। NHAI ਨੂੰ ਕਰੀਬ 4 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਹਾਲ ਦੀ ਘੜੀ ਤੱਕ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਸਾਹਮਣੇ NHAI ਬੇਵੱਸ ਨਜ਼ਰ ਆ ਰਹੀ ਹੈ। ਕਿਸਾਨ ਆਪਣੀ ਮੰਗ ‘ਤੇ…

Read More

ਮੋਹਾਲੀ ਚ ਕੁੜੀ ਦਾ ਕਤਲ, ਹੋਟਲ ਦੇ ਕਮਰੇ ਵਿੱਚੋਂ ਮਿਲੀ ਦੇ.ਹ

ਮੋਹਾਲੀ ਤੋਂ ਵੱਡੀ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਲੜਕੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਫੇਸ ਇੱਕ ਸਥਿਤ ਇੱਕ ਨਿੱਜੀ ਹੋਟਲ ਵਿੱਚ ਇੱਕ ਲੜਕੀ ਦੀ ਲਾਸ਼ ਮਿਲੀ ਹੈ। ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ਤੇ ਪਹੁੰਚ ਗਈ ਹੈ। ਮ੍ਰਿਤਕਾ ਦੀ ਪਛਾਣ ਸੁਨੀਤਾ ਵਜੋਂ ਹੋਈ ਹੈ, ਜੋਂ ਕਿ ਨਵਾ ਸ਼ਹਿਰ ਦੀ ਰਹਿਣ…

Read More

ਹਾਈਕੋਰਟ ਨੇ SC-ST, OBC ਦਾ 65 ਫ਼ੀਸਦ ਰਾਖਵਾਂਕਰਨ ਕੀਤਾ ਰੱਦ

ਪਟਨਾ ਹਾਈ ਕੋਰਟ ਨੇ ਬਿਹਾਰ ਰਿਜ਼ਰਵੇਸ਼ਨ ਐਕਟ ਨੂੰ ਰੱਦ ਕਰ ਦਿੱਤਾ ਹੈ, ਜਿਸ ਨੇ ਸਰਕਾਰੀ ਨੌਕਰੀਆਂ ਅਤੇ ਉੱਚ ਵਿਦਿਅਕ ਅਦਾਰਿਆਂ ਵਿੱਚ ਦਾਖਲੇ ਵਿੱਚ ਰਾਖਵਾਂਕਰਨ ਵਧਾ ਕੇ 65 ਫੀਸਦੀ ਕੀਤਾ ਸੀ, ਹਾਈਕੋਰਟ ਨੇ ਇਸ ਨੂੰ ਬਰਾਬਰੀ ਵਿਰੋਧੀ ਕਰਾਰ ਦਿੱਤਾ ਹੈ। ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਮਹਾਗਠਜੋੜ ਸਰਕਾਰ ਨੇ ਜਾਤੀ ਆਧਾਰਿਤ ਸਰਵੇਖਣ ਰਿਪੋਰਟ ਦੇ ਆਧਾਰ ‘ਤੇ ਈਬੀਸੀ,…

Read More