ਪਿਆਸੀ ਦਿੱਲੀ ਲਈ ਮਾੜੀ ਖਬਰ! ਹਿਮਾਚਲ ਤੋਂ ਨਹੀਂ ਮਿਲੇਗਾ ਪਾਣੀ

ਪਾਣੀ ਨੂੰ ਤਰਸ ਰਹੇ ਦਿੱਲੀ ਦੇ ਲੋਕਾਂ ਲਈ ਬੁਰੀ ਖ਼ਬਰ ਹੈ। ਹਿਮਾਚਲ ਸਰਕਾਰ ਨੇ ਦਿੱਲੀ ਲਈ 137 ਕਿਊਸਿਕ ਪਾਣੀ ਛੱਡਣਾ ਬੰਦ ਕਰ ਦਿੱਤਾ ਹੈ। ਹਿਮਾਚਲ ਪ੍ਰਦੇਸ਼ ਸਰਕਾਰ ਨੇ ਵੀਰਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਸ ਕੋਲ ਵਾਧੂ ਪਾਣੀ ਨਹੀਂ ਹੈ। ਸੁਪਰੀਮ ਕੋਰਟ ਨੇ ਹਾਲ ਹੀ ਵਿੱਚ ਹਿਮਾਚਲ ਪ੍ਰਦੇਸ਼ ਨੂੰ ਦਿੱਲੀ ਨੂੰ ਵਾਧੂ ਪਾਣੀ ਦੇਣ…

Read More

ਮੁੱਖ ਮੰਤਰੀ ਵੱਲੋਂ ਕੁਵੈਤ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੁਵੈਤ ਵਿਖੇ ਬਹੁ-ਮੰਜ਼ਿਲਾ ਇਮਾਰਤ ਨੂੰ ਅੱਗ ਲੱਗਣ ਦੀ ਵਾਪਰੀ ਘਟਨਾ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਹਾਦਸੇ ਵਿੱਚ ਕਈ ਭਾਰਤੀਆਂ ਨੂੰ ਆਪਣੀ ਜਾਨ ਗਵਾਉਣੀ ਪਈ। ਇਕ ਸ਼ੋਕ ਸੁਨੇਹੇ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ, ਜਿਸ ਵਿੱਚ ਵੱਡੀ ਗਿਣਤੀ ਭਾਰਤੀਆਂ ਦੀ…

Read More

ਅਧਿਆਪਕਾਂ ਲਈ ਖ਼ੁਸ਼ਖ਼ਬਰੀ! 19 ਜੂਨ ਤੋਂ ਹੋਵੇਗੀ ਦਸਤਾਵੇਜ਼ਾਂ ਦੀ ਜਾਂਚ

ਪੰਜਾਬ ਵਿੱਚ ਸਾਲਾਂ ਤੋਂ ਤਰੱਕੀ ਦੀ ਉਡੀਕ ਕਰ ਰਹੇ ਮਾਸਟਰ ਕਾਡਰ ਅਧਿਆਪਕਾਂ ਨੂੰ ਜਲਦੀ ਹੀ ਲੈਕਚਰਾਰਾਂ ਵਜੋਂ ਤਰੱਕੀ ਦਿੱਤੀ ਜਾਵੇਗੀ। ਹਾਈ ਕੋਰਟ ਦੇ ਹੁਕਮਾਂ ’ਤੇ ਸਿੱਖਿਆ ਵਿਭਾਗ ਨੇ ਆਰਜ਼ੀ ਸੀਨੀਆਰਤਾ ਸੂਚੀ ਦੇ ਆਧਾਰ ’ਤੇ ਅਧਿਆਪਕਾਂ ਦੀਆਂ ਤਰੱਕੀਆਂ ਕਰਨ ਦਾ ਫੈਸਲਾ ਲਿਆ ਹੈ।  ਇਹ ਸੂਚੀ 29 ਮਈ ਨੂੰ ਜਾਰੀ ਕੀਤੀ ਗਈ ਹੈ। ਇਸ ਵਿੱਚ 2008, 2012,…

Read More

Ice Cream ਵਿੱਚੋਂ ਮਿਲੀ ਕੱਟੀ ਹੋਈ ਉਂਗਲੀ, ਮਚੀ-ਤਰਥੱਲੀ

ਮੁੰਬਈ ਦੇ ਮਲਾਡ ਖੇਤਰ ਵਿੱਚ ਇੱਕ ਔਰਤ ਨੂੰ ਇੱਕ ਆਈਸਕ੍ਰੀਮ ਕੋਨ ਦੇ ਅੰਦਰ ਇੱਕ ਮਨੁੱਖੀ ਉਂਗਲੀ ਦਾ ਇੱਕ ਟੁਕੜਾ ਮਿਲਿਆ ਜਿਸਨੂੰ ਉਸਨੇ ਔਨਲਾਈਨ ਆਰਡਰ ਕੀਤਾ ਸੀ। ਜਿਸ ਤੋਂ ਬਾਅਦ ਮਹਿਲਾ ਮਲਾਡ ਥਾਣੇ ਪਹੁੰਚੀ। ਮਲਾਡ ਪੁਲਿਸ ਨੇ ਯੁੰਮੋ ਆਈਸਕ੍ਰੀਮ ਕੰਪਨੀ ਖਿਲਾਫ ਮਾਮਲਾ ਦਰਜ ਕਰਕੇ ਆਈਸਕ੍ਰੀਮ ਨੂੰ ਜਾਂਚ ਲਈ ਭੇਜ ਦਿੱਤਾ ਹੈ। ਪੁਲਿਸ ਨੇ ਆਈਸ ਕਰੀਮ ਵਿੱਚ…

Read More

ਪੰਜਾਬ ਦੇ ਰਾਜਪਾਲ ਨੇ ਰਾਸ਼ਟਰਪਤੀ ਮੁਰਮੂ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਰਾਸ਼ਟਰਪਤੀ ਭਵਨ ਵਿਖੇ ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਦੌਰਾਨ ਪੁਰੋਹਿਤ ਨੇ ਰਾਸ਼ਟਰਪਤੀ ਨੂੰ ਪੰਜਾਬ ਰਾਜ ਵਿੱਚ ਹਾਲ ਹੀ ਦੇ ਘਟਨਾਕ੍ਰਮ ਅਤੇ ਚੱਲ ਰਹੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। ਬਨਵਾਰੀ ਲਾਲ ਪੁਰੋਹਿਤ ਨੇ ਵਿਆਪਕ ਜਾਣਕਾਰੀ ਦੇਣ ਤੋਂ ਇਲਾਵਾ ਰਾਸ਼ਟਰਪਤੀ ਦ੍ਰੋਪਦੀ…

Read More

NEET ‘ਤੇ SC ਦਾ ਵੱਡਾ ਹੁਕਮ, ਵਿਦਿਆਰਥੀਆਂ ਨੂੰ ਦੁਬਾਰਾ ਦੇਣੀ ਪਵੇਗੀ ਪ੍ਰੀਖਿਆ

NEET ਨਤੀਜੇ ਤੋਂ ਬਾਅਦ ਦਾਇਰ ਪਟੀਸ਼ਨਾਂ ‘ਤੇ ਸੁਣਵਾਈ ਕਰਦੇ ਹੋਏ, ਸੁਪਰੀਮ ਕੋਰਟ ਨੇ ਕਿਹਾ ਕਿ ਗ੍ਰੇਸ ਅੰਕ ਪ੍ਰਾਪਤ ਕਰਨ ਵਾਲੇ 1563 ਵਿਦਿਆਰਥੀਆਂ ਨੂੰ ਦੁਬਾਰਾ ਹਾਜ਼ਰ ਹੋਣਾ ਪਵੇਗਾ। ਅਸੀਂ ਕਾਉਂਸਲਿੰਗ ਬੰਦ ਨਹੀਂ ਕਰਾਂਗੇ। ਇਸ ਦੇ ਲਈ ਸੁਪਰੀਮ ਕੋਰਟ ਨੇ ਨੋਟਿਸ ਜਾਰੀ ਕਰਕੇ 2 ਹਫਤਿਆਂ ਦੇ ਅੰਦਰ ਜਵਾਬ ਮੰਗਿਆ ਹੈ। ਹੁਣ ਅਗਲੀ ਸੁਣਵਾਈ 8 ਜੁਲਾਈ ਨੂੰ ਹੋਵੇਗੀ।…

Read More

ਨੰਗਲ ਡੈਮ ਦੇ ਗੇਟ ਖੋਲ੍ਹੇ, ਪਿੰਡਾਂ ਵਿੱਚ ਹੋਇਆ ਅਲਰਟ ਜਾਰੀ

ਬਰਸਾਤਾਂ ਤੋਂ ਪਹਿਲਾਂ ਹੀ ਡੈਮਾਂ ਵਿਚੋਂ ਪਾਣੀ ਛੱਡਣ ਦਾ ਸਿਲਸਲਾ ਸ਼ੁਰੂ ਹੋ ਗਿਆ ਹੈ। ਬੀਬੀਐਮਬੀ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਸਤਲੁਜ ਦਰਿਆ ਵਿਚ ਪਾਣੀ ਛੱਡਿਆ ਗਿਆ ਹੈ। ਗੋਬਿੰਦ ਸਾਗਰ ਝੀਲ ਵਿਚ ਪਾਣੀ ਦਾ ਪੱਧਰ ਕਾਫੀ ਵੱਧ ਗਿਆ ਹੈ। ਨੰਗਲ ਡੈਮ ਦੇ ਗੇਟ ਖੋਲ੍ਹੇ ਗਏ ਹਨ। ਕੁੱਲ 4500 ਕਿਊਸਿਕ ਪਾਣੀ ਛੱਡਿਆ ਜਾਵੇਗਾ। ਲੋਕਾਂਂ ਨੂੰ ਵੀ…

Read More

ਇਸ ਜਗ੍ਹਾਂ ਦਾ ਨਾਮ ਬਦਲਣ ਨੂੰ ਲੈ ਕੇ ਸੁਨੀਲ ਜਾਖੜ ਨੇ PM ਮੋਦੀ ਨੂੰ ਲਿਖੀ ਚਿੱਠੀ

ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਜਿੱਥੇ ਉਨ੍ਹਾਂ ਨੂੰ ਤੀਜੀ ਵਾਰ ਇਸ ਵਕਾਰੀ ਮੁਕਾਮ ਉਤੇ ਪੁੱਜਣ ਲਈ ਪੰਜਾਬ ਦੇ ਲੋਕਾਂ ਵੱਲੋਂ ਸੁਭਕਾਮਨਾਵਾਂ ਭੇਜੀਆਂ ਹਨ, ਉਥੇ ਹੀ ਉਨ੍ਹਾਂ ਨੇ ਪੰਜਾਬ ਦੇ ਆਦਮਪੁਰ ਹਵਾਈ ਅੱਡੇ ਦਾ ਨਾਂਅ ਗੁਰੂ ਰਵਿਦਾਸ ਜੀ ਦੇ ਨਾਂਅ ਉਤੇ ਰੱਖਣ ਅਤੇ ਦਿੱਲੀ…

Read More

ਕੁਵੈਤ ਚ ਅੱ.ਗ ਨਾਲ ਤਬਾਹੀ, 42 ਭਾਰਤੀਆਂ ਦੀ ਜ਼ਿੰਦਾ ਸੜ ਕੇ ਮੌ.ਤ

 ਕੁਵੈਤ ਅਗਨੀਕਾਂਡ ‘ਚ ਮਰਨ ਵਾਲਿਆਂ ਦੀ ਗਿਣਤੀ 49 ਤੱਕ ਪਹੁੰਚ ਗਈ ਹੈ, ਜਿਨ੍ਹਾਂ ‘ਚੋਂ 42 ਭਾਰਤੀ ਦੱਸੇ ਜਾਂਦੇ ਹਨ। ਇਸ ਭਿਆਨਕ ਅੱਗ ਵਿੱਚ ਆਪਣੀ ਜਾਨ ਗੁਆਉਣ ਵਾਲੇ ਬਾਕੀ ਪਾਕਿਸਤਾਨ, ਫਿਲੀਪੀਨਜ਼, ਮਿਸਰ ਤੇ ਨੇਪਾਲ ਦੇ ਨਾਗਰਿਕ ਸਨ। ਇਸ ਦੇ ਨਾਲ ਹੀ 50 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ ਜਿਨ੍ਹਾਂ ਦਾ ਇਲਾਜ ਵੱਖ-ਵੱਖ ਹਸਪਤਾਲਾਂ ‘ਚ…

Read More

Canada ਨੂੰ ਹਰਾ ਕੇ ਵੀ ਸੋਸ਼ਲ ਮੀਡੀਆ ਤੇ ਟ੍ਰੋਲ ਹੋ ਰਹੀ ਪਾਕਿਸਤਾਨ ਟੀਮ

ਪਹਿਲਾਂ ਅਮਰੀਕਾ ਤੇ ਫਿਰ ਭਾਰਤ ਤੋਂ ਹਾਰਨ ਤੋਂ ਬਾਅਦ ਪਾਕਿਸਤਾਨ ਨੂੰ ਟੀ-20 ਵਿਸ਼ਵ ਕੱਪ 2024 ਵਿੱਚ ਕੈਨੇਡਾ ਖ਼ਿਲਾਫ਼ ਪਹਿਲੀ ਜਿੱਤ ਮਿਲੀ ਹੈ। ਮੁਹੰਮਦ ਰਿਜ਼ਵਾਨ ਦੇ ਅਰਧ ਸੈਂਕੜੇ ਅਤੇ ਬਾਬਰ ਆਜ਼ਮ ਦੀ ਦਮਦਾਰ ਪਾਰੀ ਦੇ ਦਮ ‘ਤੇ ਪਾਕਿਸਤਾਨ ਨੇ ਕੈਨੇਡਾ ਨੂੰ ਸੱਤ ਵਿਕਟਾਂ ਨਾਲ ਹਰਾਇਆ। ਇਸ ਨਾਲ ਉਹ ਅੰਕ ਸੂਚੀ ‘ਚ ਤੀਜੇ ਸਥਾਨ ‘ਤੇ ਆ ਗਿਆ…

Read More