ਦਿੱਲੀ ਦੇ 10 ਤੋਂ ਵੱਧ ਮਿਊਜ਼ੀਅਮਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਰਾਜਧਾਨੀ ਦਿੱਲੀ ਦੇ ਕਈ ਅਜਾਇਬ ਘਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਦਿੱਲੀ ਦੇ ਰੇਲਵੇ ਮਿਊਜ਼ੀਅਮ ਸਮੇਤ 10-15 ਮਿਊਜ਼ੀਅਮਾਂ ਨੂੰ ਬੰਬ ਦੀ ਝੂਠੀ ਧਮਕੀ ਮਿਲੀ। ਦਿੱਲੀ ਪੁਲਿਸ ਨੇ ਦੱਸਿਆ ਕਿ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ…

Read More

ਖ਼ਾਲਿਸਤਾਨੀ ਕਹਿ ਕੇ ਸਿੱਖ ਵਿਅਕਤੀ ਤੇ ਕੀਤਾ ਜਾਨ.ਲੇਵਾ ਹ.ਮ.ਲਾ

ਇਕ ਸਿੱਖ ਵਿਅਕਤੀ ਨੂੰ ਖ਼ਾਲਿਸਤਾਨੀ ਕਹਿ ਕੇ ਉਸ ਤੇ ਇੱਟਾਂ ਨਾਲ ਹਮਲਾ ਕਰ ਕੇ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸੋਮਵਾਰ ਰਾਤ ਲਗਪਗ 10 ਵਜੇ ਬੱਸ ਸਟੈਂਡ ਦੇ ਨੇੜੇ ਰੇਲਵੇ ਫਾਟਕ ਦੀ ਹੈ। ਹਾਲਾਂਕਿ ਫਾਟਕ ਤੋਂ ਡੀਸੀ ਰਿਹਾਇਸ਼ ਕੁਝ ਹੀ ਦੂਰੀ ’ਤੇ ਹੈ। ਸੈਕਟਰ-19 ਨਿਵਾਸੀ ਸੁਖਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਸਿਵਿਲ ਲਾਈਨ ਥਾਣੇ…

Read More

ਜੰਮੂ-ਕਸ਼ਮੀਰ ਵਿੱਚ ਫੌਜੀ ਜਵਾਨਾਂ ਦੀ ਚੌਕੀ ਤੇ ਅੱਤਵਾਦੀ ਹਮਲਾ, 1 ਅੱਤਵਾਦੀ ਢੇਰ

ਜੰਮੂ-ਕਸ਼ਮੀਰ ਵਿਚ ਅੱਤਵਾਦੀ ਹਮਲੇ ਵਿਚ ਇਕ ਜਵਾਨ ਸ਼ਹੀਦ ਹੋ ਗਿਆ ਹੈ। ਇਹ ਹਮਲਾ ਬੀਤੀ ਰਾਤ ਡੋਡਾ ਦੇ ਛਤਰਗਲਾ ਵਿਚ 4 ਰਾਸ਼ਟਰੀ ਰਾਈਫਲਸ ਤੇ ਪੁਲਿਸ ਦੀ ਜੁਆਇੰਟ ਚੈਕਪੋਸਟ ਤੇ ਹੋਇਆ। ਹਮਲੇ ਵਿਚ 4 ਜਵਾਨ ਤੇ 1 ਐੱਸਪੀਓ ਜ਼ਖਮੀ ਵੀ ਹੋਏ ਹਨ। ਸ਼ਹੀਦ ਹੋਏ ਜਵਾਨ ਦੀ ਪਛਾਣ ਸੀਆਰਪੀਐੱਫ ਦੇ ਕਾਂਸਟੇਬਲ ਕਬੀਰ ਦਾਸ ਵਜੋਂ ਹੋਈ। ਹਮਲੇ ਦੀ ਜ਼ਿੰਮੇਵਾਰੀ…

Read More

ਪੰਜਾਬ ਨੂੰ ਗਰਮੀ ਤੋਂ ਰਾਹਤ ਨਹੀਂ, 12 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ

ਪੰਜਾਬ ਵਿਚ ਆਉਣ ਵਾਲੇ 4 ਦਿਨਾਂ ਵਿਚ ਤੇਜ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਨੇ ਅੱਜ 12 ਜ਼ਿਲ੍ਹਿਆਂ ਲਈ ਲੂ ਦਾ ਯੈਲੋ ਤੇ 8 ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਦੂਜੇ ਪਾਸੇ ਪਿਛਲੇ 24 ਘੰਟਿਆਂ ਵਿਚ ਤਾਪਮਾਨ ਵਿਚ 1.0 ਡਿਗਰੀ ਦਾ ਵਾਧਾ ਹੋਇਆ ਹੈ। ਤਾਪਮਾਨ ਦੇ ਅੱਜ ਹੋਰ ਵਧਣ ਦੇ ਆਸਾਰ ਹਨ। ਸੂਬੇ…

Read More

ਅਜੀਬ ਦੁਰਲੱਭ ਬਿਮਾਰੀ! ਸੁੱਤਿਆਂ-ਸੁੱਤਿਆਂ ਔਰਤ ਨੇ ਕੀਤੀ 3 ਲੱਖ ਦੀ ਸ਼ਾਪਿੰਗ

ਅੱਜ ਦੇ ਸਮੇਂ ਵਿੱਚ ਔਰਤਾਂ ਖਰੀਦਦਾਰੀ ਕਰਨ ਦੀਆਂ ਬਹੁਤ ਸ਼ੌਕੀਨ ਹਨ। ਅਜੌਕੇ ਸਮੇਂ ਕਿਸੇ ਵੀ ਕਿਸਮ ਦੀ ਖਰੀਦਦਾਰੀ ਲਈ ਬਹੁਤ ਸਾਰੇ ਆਨਲਾਈਨ ਅਤੇ ਆਫਲਾਈਨ ਆਪਸ਼ਨ ਉਪਲਬਧ ਹਨ, ਇਸ ਲਈ ਤੁਸੀਂ ਕਿਸੇ ਵੀ ਸਥਾਨ, ਸਮੇਂ ਜਾਂ ਮੌਸਮ ਵਿੱਚ ਖੁੱਲ੍ਹ ਕੇ ਖਰੀਦਦਾਰੀ ਕਰ ਸਕਦੇ ਹੋ।ਪਰ ਕਦੇ ਕਿਸੇ ਨੇ ਸੁਣਿਆ ਹੈ ਕਿ ਸੁੱਤਿਆਂ-ਸੁੱਤਿਆਂ ਵੀ ਲੋਕ ਸ਼ਾਪਿੰਗ ਕਰ ਸਕਦੀਆਂ…

Read More

ਦੁਖਦਾਈ ਖ਼ਬਰ- 4 ਯੂਟਿਊਬਰ ਨੌਜਵਾਨਾਂ ਦੀ ਭਿਆਨਕ ਹਾਦਸੇ ‘ਚ ਮੌ.ਤ

ਉੱਤਰ ਪ੍ਰਦੇਸ਼ ਦੇ ਅਮਰੋਹਾ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਕਾਰ ਵਿੱਚ ਸਵਾਰ ਚਾਰ ਦੋਸਤਾਂ ਦੀ ਮੌਤ ਹੋ ਗਈ। 2 ਨੌਜਵਾਨ ਗੰਭੀਰ ਜ਼ਖਮੀ ਹਨ। ਉਹਨਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਪੂਰੀ ਤਰ੍ਹਾਂ ਤਬਾਹ ਹੋ ਗਈ। ਦਸ ਦੇਈਏ ਕਿ ਤਿੰਨ ਕਾਰਾਂ ਵਿਚਕਾਰ ਜ਼ਬਰਦਸਤ ਟੱਕਰ ਹੋਈ…

Read More

ਹਰਿਆਣਾ ਦੇ CM ਐਲਾਨ, ਪਰਿਵਾਰਾਂ ਨੂੰ ਦਿੱਤੇ ਜਾਣਗੇ 100 ਗਜ਼ ਦੇ ਪਲਾਟ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਇੱਕ ਪ੍ਰੈੱਸ ਕਾਨਫ਼ਰੰਸ ਕਰਦਿਆਂ ਵੱਡਾ ਐਲਾਨ ਕੀਤਾ । ਉਨ੍ਹਾਂ ਨੇ ਐਲਾਨ ਕਰਦਿਆਂ ਕਿਹਾ ਕਿ ਸਰਕਾਰ ਸੂਬੇ ਦੇ 20 ਹਜ਼ਾਰ ਗਰੀਬ ਪਰਿਵਾਰਾਂ ਨੂੰ 100 ਗਜ਼ ਦੇ ਪਲਾਟ ਦੇਵੇਗੀ। ਇਸ ਦੇ ਨਾਲ ਹੀ ਹੁਣ ਸਰਕਾਰ ਮੁੱਖ ਮੰਤਰੀ ਆਵਾਸ ਯੋਜਨਾ ਤਹਿਤ ਮਿਲਣ ਵਾਲੇ ਪਲਾਟਾਂ ਦੀ ਰਜਿਸਟਰੀ ਵੀ ਕਰਵਾਏਗੀ। ਉਨ੍ਹਾਂ ਕਿਹਾ ਕਿ…

Read More

ਵੱਧ ਸਕਦੀਆਂ ਮੁਸ਼ਕਿਲਾਂ! ਹੋ ਗਿਆ Google Pay ਬੰਦ

ਗੂਗਲ ਨੇ ਆਪਣੀ ਔਨਲਾਈਨ ਪੇਮੈਂਟ ਐਪ GPay ਨੂੰ ਬੰਦ ਕਰ ਦਿੱਤਾ ਹੈ। ਇਸ ਐਪ ਨੂੰ ਹੁਣ ਪਲੇ ਸਟੋਰ ਤੋਂ ਵੀ ਹਟਾ ਦਿੱਤਾ ਗਿਆ ਹੈ। ਗੂਗਲ ਨੇ ਅਮਰੀਕਾ ਵਿੱਚ ਆਪਣੀ GPay ਸੇਵਾ ਬੰਦ ਕਰ ਦਿੱਤੀ ਹੈ। ਕੰਪਨੀ ਨੇ ਇਹ ਫੈਸਲਾ ਅਮਰੀਕਾ ਵਿੱਚ P2P (peer-to-peer)  ਭੁਗਤਾਨ ਬੰਦ ਕੀਤੇ ਜਾਣ ਤੋਂ ਬਾਅਦ ਲਿਆ ਹੈ। ਗੂਗਲ ਹੁਣ Google Wallet…

Read More

ਦੇਸ਼ ‘ਚ ਖਤਮ ਹੋਣ ਜਾ ਰਹੇ ਟੋਲ ਪਲਾਜ਼ੇ ਅਤੇ ਫਾਸਟੈਗ……!

ਭਾਰਤ ਸਰਕਾਰ ਦੇਸ਼ ਵਿੱਚ ਸੈਟੇਲਾਈਟ ਆਧਾਰਿਤ ਇਲੈਕਟ੍ਰਾਨਿਕ ਟੋਲ ਕਲੈਕਸ਼ਨ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਹੈ। ਸਭ ਤੋਂ ਪਹਿਲਾਂ ਇਸ ਨੂੰ ਵਪਾਰਕ ਵਾਹਨਾਂ ਲਈ ਲਾਗੂ ਕੀਤਾ ਜਾਵੇਗਾ। ਇਸ ਤੋਂ ਬਾਅਦ ਇਹ ਤਕਨੀਕ ਪੜਾਅਵਾਰ ਪ੍ਰਾਈਵੇਟ ਕਾਰਾਂ, ਜੀਪਾਂ ਅਤੇ ਵੈਨਾਂ ਲਈ ਵੀ ਲਾਗੂ ਕੀਤੀ ਜਾਵੇਗੀ। ਨਵੀਂ ਤਕਨੀਕ ਕਰਕੇ ਟੋਲ ਪਲਾਜ਼ਾ ‘ਤੇ ਲੱਗਣ ਵਾਲੇ ਜਾਮ ਤੋਂ ਰਾਹਤ ਮਿਲੇਗੀ।…

Read More

ਕੰਗਨਾ ਰਣੌਤ ਨੂੰ ਥੱਪੜ ਮਾਰੇ ਜਾਣ ਵਾਲੀ ਘਟਨਾ ਤੇ ਭਗਵੰਤ ਮਾਨ ਦਾ ਵੱਡਾ ਬਿਆਨ…..

 ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਦੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੋਹਾਲੀ ਸਥਿਤ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਤਮਸਤਕ ਹੋਏ। ਉਨ੍ਹਾਂ ਦੀ ਪਤਨੀ ਡਾ: ਗੁਰਪ੍ਰੀਤ ਕੌਰ ਵੀ ਉਨ੍ਹਾਂ ਦੇ ਨਾਲ ਹਨ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਬਾਅਦ ਮੀਡੀਆ ਦੇ ਮੁਖਾਬਤ…

Read More