ਘਰ ਤੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ! ਪੰਜਾਬ ‘ਚ ਮੁੜ ਤੋਂ ਹੀਟ ਵੇਵ ਦਾ ਅਲਰਟ…..

ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਮੌਸਮ ਫਿਰ ਤੋਂ ਬਦਲਣਾ ਸ਼ੁਰੂ ਹੋ ਗਿਆ ਹੈ। ਇੱਕ ਦਿਨ ਵਿੱਚ ਤਾਪਮਾਨ ਵਿੱਚ ਕਰੀਬ 3 ਡਿਗਰੀ ਦਾ ਵਾਧਾ ਹੋਇਆ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ ਵਿੱਚ ਕਰੀਬ ਇੱਕ ਡਿਗਰੀ ਦਾ ਵਾਧਾ ਹੋਇਆ ਹੈ। ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ ਜੋ 40 ਡਿਗਰੀ ਤੋਂ ਹੇਠਾਂ ਸੀ, ਹੁਣ 42 ਡਿਗਰੀ ਦੇ ਨੇੜੇ ਪਹੁੰਚ ਗਿਆ…

Read More

ਪੰਜਾਬ ਤੋਂ ਕਿਸਾਨ ਮੁੜ ਸ਼ੰਭੂ ਬਾਰਡਰ ਲਈ ਹੋਣਗੇ ਰਵਾਨਾ,  ਧਰਨਾ ਰਹੇਗਾ ਜਾਰੀ

ਪੰਜਾਬ ਦੇ ਜਲੰਧਰ ਕਸਬੇ ਸ਼ਾਹਕੋਟ ਵਿੱਚ ਕਿਸਾਨਾਂ ਦੀ ਹੋਈ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਉਹ 20 ਜੂਨ ਨੂੰ ਸ਼ੰਭੂ ਬਾਰਡਰ ਲਈ ਰਵਾਨਾ ਹੋਣਗੇ। ਕਿਸਾਨ ਆਗੂ ਜਸਬੀਰ ਸਿੰਘ ਪਿੱਦੀ ਨੇ ਦੱਸਿਆ- ਸ਼ਾਹਕੋਟ ਦੇ ਗੁਰਦੁਆਰਾ ਸਾਹਿਬ ਵਿੱਚ ਮੀਟਿੰਗ ਹੋਈ। ਮੀਟਿੰਗ ਵਿੱਚ ਮੁੱਖ ਤੌਰ ’ਤੇ ਲੋਕਾਂ ਵੱਲੋਂ ਦਿੱਤੇ ਫੰਡਾਂ ਦੀ ਵਰਤੋਂ ਅਤੇ ਭਵਿੱਖ ਦੀ ਰਣਨੀਤੀ ਬਾਰੇ…

Read More

ਪੰਜਾਬ ‘ਚ ਜ਼ਿਮਨੀ ਚੋਣ ਦਾ ਹੋਇਆ ਐਲਾਨ, ਇਸ ਹਲਕੇ ਪੈਣ ਜਾ ਰਹੀਆਂ ਵੋਟਾਂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ਪੱਛਮੀ (ਐਸ.ਸੀ) ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਇਸ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ।  ਸਿਬਿਨ ਸੀ ਨੇ ਦੱਸਿਆ ਕਿ 10 ਜੂਨ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ…

Read More

PM ਬਣਦੇ ਹੀ ਮੋਦੀ ਨੇ ਕਿਸਾਨਾਂ ਦੇ ਹੱਕ ‘ਚ ਫਾਈਲ ਕੀਤੀ ਪਾਸ

ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਊਥ ਬਲਾਕ ਪਹੁੰਚੇ। ਸਾਊਥ ਬਲਾਕ ਪਹੁੰਚਦੇ ਹੀ ਪੀਐਮ ਮੋਦੀ ਨੇ ਆਪਣੇ ਤੀਜੇ ਕਾਰਜਕਾਲ ਦੀ ਸ਼ੁਰੂਆਤ ਧਮਾਕੇ ਨਾਲ ਕੀਤੀ। ਦਰਅਸਲ, ਆਪਣੇ ਤੀਜੇ ਕਾਰਜਕਾਲ ਦੇ ਆਪਣੇ ਪਹਿਲੇ ਫੈਸਲੇ ਵਿੱਚ ਪੀਐਮ ਮੋਦੀ ਨੇ ਕਿਸਾਨ ਨਿਧੀ ਦੇ 20 ਹਜ਼ਾਰ ਕਰੋੜ ਰੁਪਏ ਜਾਰੀ ਕੀਤੇ। ਇਸ ਨਾਲ ਦੇਸ਼ ਦੇ…

Read More

ਅੱਜ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ

 ਸ਼ਹੀਦਾਂ ਦੇ ਸਰਤਾਜ, ਸ਼ਾਂਤੀ ਦੇ ਪੁੰਜ, ਸੁਖਮਨੀ ਦੇ ਰਚੇਤਾ, ਬਾਣੀ ਦੇ ਬੋਹਿਥ, ਗੁਰੂ ਗ੍ਰੰਥ ਸਾਹਿਬ ਦੇ ਸੰਪਾਦਕ ਰਚੇਤਾ, ਨਾਮ ਬਾਣੀ ਵਿਚ ਵਿਲੀਨ, ਹਰਿਮੰਦਰ ਸਾਹਿਬ ਤੇ ਤਰਨਤਾਰਨ ਸਾਹਿਬ ਦੇ ਸਿਰਜਣਹਾਰੇ-ਸ੍ਰੀ ਗੁਰੂ ਅਰਜਨ ਦੇਵ ਜੀ, ਚੌਥੇ ਪਾਤਸ਼ਾਹ ਗੁਰੂ ਰਾਮਦਾਸ ਦੇ ਸਪੁੱਤਰ ਦਾ ਜਨਮ 15 ਅਪ੍ਰੈਲ 1563 ਨੂੰ ਮਾਤਾ ਭਾਨੀ ਜੀ ਦੀ ਕੁੱਖੋਂ, ਗੋਇੰਦਵਾਲ ਵਿਖੇ ਹੋਇਆ। ਇਨ੍ਹਾਂ ਦੀ…

Read More

ਅੱਜ ਹੋਵੇਗੀ ਮੋਦੀ 3.0 ਕੈਬਨਿਟ ਦੀ ਪਹਿਲੀ ਬੈਠਕ, ਲਏ ਜਾ ਸਕਦੇ ਵੱਡੇ ਫੈਸਲੇ

ਨਰਿੰਦਰ ਮੋਦੀ ਨੇ 9 ਜੂਨ ਨੂੰ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਸੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਉਨ੍ਹਾਂ ਨੂੰ ਰਾਸ਼ਟਰਪਤੀ ਭਵਨ ਵਿਖੇ ਸਹੁੰ ਚੁਕਾਈ। ਉਨ੍ਹਾਂ ਤੋਂ ਬਾਅਦ 71 ਕੇਂਦਰੀ ਮੰਤਰੀਆਂ ਨੇ ਵੀ ਸਹੁੰ ਚੁੱਕੀ। ਸਹੁੰ ਚੁੱਕਣ ਦੇ ਨਾਲ ਹੀ ਕੇਂਦਰ ਵਿੱਚ NDA ਦੀ ਸਰਕਾਰ ਬਣ ਗਈ ਹੈ। ਅਜਿਹੇ ਵਿੱਚ ਨਵੀਂ ਬਣੀ NDA ਸਰਕਾਰ…

Read More

CM ਮਾਨ ਅੱਜ ਪਹੁੰਚਣਗੇ ਮੋਹਾਲੀ, ਪੁਲਿਸ ਨੇ ਕੀਤੇ ਸੁਰੱਖਿਆ ਦੇ ਪ੍ਰਬੰਧ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਮੋਹਾਲੀ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਮੱਥਾ ਟੇਕਣਗੇ। ਦੱਸਿਆ ਜਾ ਰਿਹਾ ਹੈ ਉਹ ਦੁਪਹਿਰ 12 ਵਜੇ ਤੋਂ ਬਾਅਦ ਉੱਥੇ ਪਹੁੰਚਣਗੇ। ਇਸ ਦੇ ਨਾਲ ਹੀ CM ਮਾਨ ਦੇ ਆਉਣ ਨੂੰ ਲੈ ਕੇ ਇਲਾਕੇ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ…

Read More

ਥੱਪੜ ਕਾਂਡ ਤੋਂ ਬਾਅਦ ਕੰਗਣਾ ਰਣੌਤ ਨੇ ਹਿਮਾਚਲ ਪੁਲਿਸ ਤੋਂ ਮੰਗੀ ਸੁਰੱਖਿਆ

ਚੰਡੀਗੜ੍ਹ ਏਅਰਪੋਰਟ ਘਟਨਾ ਤੋਂ ਬਾਅਦ ਕੰਗਨਾ ਰਣੌਤ ਨੇ ਹਿਮਾਚਲ ਪੁਲਿਸ ਨੂੰ ਪੱਤਰ ਲਿਖ ਕੇ ਸੁਰੱਖਿਆ ਦੀ ਅਪੀਲ ਕੀਤੀ ਹੈ। ਹੁਣ ਤੱਕ ਨਵੀਂ ਚੁਣੀ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਕੋਈ ਸੁਰੱਖਿਆ ਨਹੀਂ ਮਿਲੀ ਹੈ, ਕਿਉਂਕਿ ਸੰਸਦ ਦੇ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਹੀ ਸੁਰੱਖਿਆ ਦੇਣ ਦੀ ਵਿਵਸਥਾ ਹੈ, ਜਿਸ ਤਹਿਤ ਸੁਰੱਖਿਆ ਲਈ ਇਕ ਸੰਸਦ ਮੈਂਬਰ…

Read More

ਚੋਣ ਨਤੀਜਿਆਂ ਤੋਂ ਬਾਅਦ ਕਿਸਾਨਾਂ ਲਈ ਵੱਡਾ ਐਲਾਨ

ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਹਟਾਏ ਜਾਣ ਤੋਂ ਬਾਅਦ ਰਾਜਸਥਾਨ ਦੇ ਸੀਐਮ ਭਜਨ ਲਾਲ ਸ਼ਰਮਾ ਨੇ ਅੱਜ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਰਾਜਸਥਾਨ ਸਰਕਾਰ ਨੇ ਕਿਸਾਨ ਸਨਮਾਨ ਨਿਧੀ ਵਿੱਚ ਦੋ ਹਜ਼ਾਰ ਰੁਪਏ ਦਾ ਵਾਧਾ ਕੀਤਾ ਹੈ। ਇਹ ਜਾਣਕਾਰੀ ਰਾਜਸਥਾਨ ਦੇ ਸੀਐਮਓ ਦੇ ਅਧਿਕਾਰਤ ਐਕਸ ਹੈਂਡਲ ‘ਤੇ ਸਾਂਝੀ ਕੀਤੀ ਗਈ ਹੈ। ਰਾਜਸਥਾਨ ਵਿੱਚ ਇਹ…

Read More

ਸਹੁੰ ਚੁੱਕ ਸਮਾਗਮ ਲਈ ਭਾਰਤ ਆਉਣ ਵਾਲੀ ਪਹਿਲੀ ਮਹਿਮਾਨ ਬਣੀ ਸ਼ੇਖ ਹਸੀਨਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਲਈ ਵਿਸ਼ੇਸ਼ ਮਹਿਮਾਨਾਂ ਦੀ ਆਮਦ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਸ਼ਨੀਵਾਰ ਨੂੰ ਰਾਸ਼ਟਰੀ ਰਾਜਧਾਨੀ ‘ਚ ਪਹੁੰਚਣ ਦੇ ਨਾਲ ਹੀ ਸ਼ੁਰੂ ਹੋ ਗਈ ਹੈ। ਸਕੱਤਰ (CPV&OIA) ਮੁਕਤੇਸ਼ ਪਰਦੇਸ਼ੀ ਨੇ ਪ੍ਰਧਾਨ ਮੰਤਰੀ ਹਸੀਨਾ ਦਾ ਹਵਾਈ ਅੱਡੇ ‘ਤੇ ਸਵਾਗਤ ਕੀਤਾ। ਰਾਸ਼ਟਰਪਤੀ ਭਵਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪ੍ਰਧਾਨ…

Read More