PGI ਵਿੱਚ ਪੰਜਾਬੀ ਭਾਸ਼ਾ ਚ ਲਗਾਏ ਜਾਣਗੇ ਬੋਰਡ, ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ PGI ਵਿੱਚ ਹਾਲ ਹੀ ਵਿੱਚ ਹਿੰਦੀ ਦੀ ਪ੍ਰਮੁੱਖਤਾ ਨਾਲ ਵਰਤੋਂ ਸਬੰਧੀ ਡਾਕਟਰਾਂ ਨੂੰ ਹੁਕਮ ਦਿੱਤੇ ਗਏ ਸਨ। ਇਸ ਸਬੰਧੀ ਸਰਕੂਲਰ ਵੀ ਜਾਰੀ ਕੀਤਾ ਗਿਆ ਸੀ ਪਰ ਹੁਣ ਇਸ ਵਿੱਚ ਸੋਧ ਕਰ ਕੇ ਪੰਜਾਬੀ ਭਾਸ਼ਾ ਨੂੰ ਵੀ ਸ਼ਾਮਲ ਕਰਨ ਦੀ ਗੱਲ ਕਹੀ ਗਈ ਹੈ। ਮਰੀਜ਼ਾਂ ਦੀ ਸਹੂਲਤ ਲਈ ਹੁਣ ਪੀ.ਜੀ.ਆਈ.’ਚ ਪੰਜਾਬੀ ਭਾਸ਼ਾ ਦੀ ਵੀ ਵਰਤੋਂ…

Read More

ਮਾਨ ਸਰਕਾਰ ਤੋਂ ਅੱਕੇ ਡਾਕਟਰ, ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ, ਪੜ੍ਹੋ ਪੂਰੀ ਖ਼ਬਰ

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਤੇ ਸੂਬੇ ਦੀ ਸਿਹਤ ਪ੍ਰਣਾਲੀ ਨੂੰ ਬੁਰੀ ਤਰਾਂ ਨਾਲ ਨੁਕਸਾਨ ਪਹੁੰਚਾਉਣ ਲਈ ਤਿੱਖੀ ਆਲੋਚਨਾ ਕੀਤੀ ਹੈ। ਬਾਜਵਾ ਨੇ ਕਿਹਾ ਕਿ ਬਠਿੰਡਾ ਵਿਚ ਦੋ ਮਹੀਨਿਆਂ ਤੋਂ ਵੀ ਘੱਟ ਸਮੇਂ ਵਿਚ ਸਰਕਾਰੀ ਹਸਪਤਾਲਾਂ ਵਿਚ ਤਾਇਨਾਤ 6 ਡਾਕਟਰਾਂ ਨੇ ਅਸਤੀਫ਼ਾ ਦੇ ਦਿੱਤਾ…

Read More

ਦਿੱਲੀ ਏਅਰਪੋਰਟ ਤੇ ਵੱਡਾ ਹਾਦਸਾ, ਛੱਤ ਡਿੱਗਣ ਨਾਲ 4 ਲੋਕ ਜ਼ਖਮੀ

ਦਿੱਲੀ ਏਅਰਪੋਰਟ ਦੇ ਟਰਮੀਨਲ-1 ‘ਤੇ ਛੱਤ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਸ਼ੁੱਕਰਵਾਰ ਸਵੇਰੇ ਟਰਮੀਨਲ 1 ‘ਤੇ ਏਅਰਪੋਰਟ ਦੀ ਛੱਤ ਇਕ ਵਾਹਨ ‘ਤੇ ਡਿੱਗ ਗਈ। ਇਸ ਹਾਦਸੇ ‘ਚ 4 ਲੋਕ ਜ਼ਖਮੀ ਹੋ ਗਏ ਹਨ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ…

Read More

ਕਿਸਾਨ ਲਾਡੋਵਾਲ ਟੋਲ ਪਲਾਜ਼ੇ ਤੇ ਲਗਾਉਣਗੇ ਪੱਕਾ ਤਾਲਾ!

ਪੰਜਾਬ ਦਾ ਲਾਡੋਵਾਲ ਟੋਲ ਪਲਾਜ਼ਾ ਪਿਛਲੇ ਕੁਝ ਦਿਨਾਂ ਤੋਂ ਬੰਦ ਹੈ। ਪੰਜਾਬੀਆਂ ਨੂੰ ਇਹਨਾਂ ਟੋਲ ਟੈਕਸਾਂ ਤੋਂ ਲੰਘਣ ਲਈ ਆਪਣੀ ਜੇਬ੍ਹ ਢਿੱਲੀ ਕਰਨੀ ਪੈਂਦੀ ਹੈ। ਦੱਸ ਦੇਈਏ ਕਿ ਪੰਜਾਬ ਦੇ ਵਿਚ ਨੈਸ਼ਨਲ ਹਾਈਵੇ ਅਥਾਰਟੀ ਅਤੇ ਸਟੇਟ ਦੇ ਲੱਗਭਗ 42 ਤੋਂ ਵੱਧ ਟੋਲ ਪਲਾਜ਼ਾ ਹਨ ਪਰ ਹੁਣ ਲਾਡੋਵਾਲ ਟੋਲ ਪਲਾਜ਼ਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ…

Read More

ਲੁਧਿਆਣਾ ‘ਚ ਭਾਰੀ ਮੀਂਹ ਕਾਰਨ ਹੋਇਆ ਹਾਦਸਾ, ਸੜਕਾਂ ਪਾਣੀ ਨਾਲ ਭਰੀਆਂ

ਲੁਧਿਆਣਾ ਵਿੱਚ ਸਵੇਰੇ ਮੌਸਮ ਸੁਹਾਵਣਾ ਹੋ ਗਿਆ। ਸਵੇਰ ਤੋਂ ਹੀ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਸਾਢੇ ਛੇ ਵਜੇ ਮੀਂਹ ਪੈਣਾ ਸ਼ੁਰੂ ਹੋ ਗਿਆ। ਸੁਹਾਵਣੇ ਮੌਸਮ ਵਿੱਚ ਲੋਕ ਸਵੇਰ ਦੀ ਸੈਰ ਅਤੇ ਕਸਰਤ ਲਈ ਪਾਰਕਾਂ ਆਦਿ ਵਿੱਚ ਗਏ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਤੋਂ ਉੱਪਰ…

Read More

‘ਆਪ’ ਨੇਤਾ ਆਤਿਸ਼ੀ ਨੂੰ ਦਿੱਲੀ ਦੇ ਹਸਪਤਾਲ ਤੋਂ ਅੱਜ ਮਿਲੀ ਛੁੱਟੀ

ਦਿੱਲੀ ਸਰਕਾਰ ਦੀ ਮੰਤਰੀ ਅਤੇ AAP ਨੇਤਾ ਆਤਿਸ਼ੀ ਨੂੰ ਅੱਜ ਦਿੱਲੀ ਦੇ LNJP ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਦਿੱਲੀ ਦੇ ਪਾਣੀ ਦੇ ਸੰਕਟ ਅਤੇ ਹਰਿਆਣਾ ਤੋਂ ਪਾਣੀ ਦੀ ਸਪਲਾਈ ਨੂੰ ਲੈ ਕੇ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਦੌਰਾਨ ਆਤਿਸ਼ੀ ਦੀ ਸਿਹਤ ਵਿਗੜਨ ਤੋਂ ਬਾਅਦ 25 ਜੂਨ ਦੀ ਦੇਰ ਰਾਤ ਨੂੰ ਉਸ ਨੂੰ ਹਸਪਤਾਲ…

Read More

ਵੱਡੀ ਖ਼ਬਰ- ਅਦਾਲਤ ਵਿੱਚ ਅਰਵਿੰਦ ਕੇਜਰੀਵਾਲ ਦੀ ਸਿਹਤ ਵਿਗੜੀ

ਸ਼ਰਾਬ ਘਪਲੇ ਮਾਮਲੇ ਵਿਚ ਘਿਰੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਾਊਸ ਐਵੇਨਿਊ ਕੋਰਟ ‘ਚ ਪੇਸ਼ੀ ਤੋਂ ਬਾਅਦ ਅਚਾਨਕ ਸਿਹਤ ਵਿਗੜ ਗਈ। ਜਾਣਕਾਰੀ ਮੁਤਾਬਕ ਸੀਬੀਆਈ ਨੇ ਉਸ ਨੂੰ ਕੋਰਟ ਤੋਂ ਹੀ ਗ੍ਰਿਫ਼ਤਾਰ ਕਰ ਲਿਆ। ਇਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਦਾ ਸ਼ੂਗਰ ਲੈਵਲ ਘੱਟ ਹੋ ਗਿਆ। ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਕੋਰਟ ਰੂਮ ਤੋਂ…

Read More

ਵਾਹਨਾਂ ਦੀ RC ਬਨਵਾਉਣ ਵਾਲਿਆਂ ਲਈ ਚੰਗੀ ਖ਼ਬਰ

15 ਸਾਲ ਪੁਰਾਣੇ ਵਾਹਨ ਮਾਲਕਾਂ ਲਈ ਰਾਹਤ ਭਰੀ ਖ਼ਬਰ ਹੈ। ਜਿਨ੍ਹਾਂ ਵਾਹਨਾਂ ਦੀ ਰਜਿਸਟ੍ਰੇਸ਼ਨ ਨੂੰ 15 ਸਾਲ ਪੂਰੇ ਹੋ ਚੁੱਕੇ ਹਨ ਅਤੇ ਆਰ. ਸੀ. ਰੀਨਿਊ ਕਰਨ ਦੀ ਲੋੜ ਹੈ, ਉਨ੍ਹਾਂ ਨੂੰ ਹੁਣ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ। ਟਰਾਂਸਪੋਰਟ ਵਿਭਾਗ ਨੇ ਲੋਕਾਂ ਦੀ ਸਹੂਲਤ ਨੂੰ ਦੇਖਦੇ ਹੋਏ ਹੁਣ ਘਰ ਬੈਠੇ ਹੀ ਆਰ. ਸੀ. ਰੀਨਿਊ ਕਰਵਾਉਣ…

Read More

ਮਾਨਸੂਨ ਦੀ ਐਂਟਰੀ! ਮੌਸਮ ਵਿਭਾਗ ਭਾਰੀ ਮੀਂਹ ਦਾ ਅਲਰਟ ਕੀਤਾ ਜਾਰੀ

ਮਾਨਸੂਨ ਤਿੰਨ ਤੋਂ ਚਾਰ ਦਿਨਾਂ ਵਿੱਚ ਪੰਜਾਬ ਵਿੱਚ ਪਹੁੰਚ ਜਾਵੇਗਾ। ਮੌਸਮ ਵਿਭਾਗ ਨੇ 28 ਅਤੇ 29 ਜੂਨ ਨੂੰ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਬਿਜਲੀ ਦੇ ਨਾਲ-ਨਾਲ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾ ਵੀ ਚੱਲੇਗੀ ਅਤੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਵੀ ਪਵੇਗਾ। 30 ਜੂਨ ਅਤੇ 1 ਜੁਲਾਈ…

Read More

Energy Drink ਪੀਣ ਵਾਲਿਆਂ ਦੀ ਜਾਨ ਨੂੰ ਖਤਰਾ! ਹੋਇਆ ਵੱਡਾ ਖੁਲਾਸਾ

ਐਨਰਜੀ ਡਰਿੰਕਸ ਪੀਣ ਵਾਲਿਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਇਹ ਪੀਣ ਵਾਲੇ ਪਦਾਰਥ, ਜੋ ਸਰੀਰ ਵਿੱਚ ਊਰਜਾ ਦੇ ਪੱਧਰ ਨੂੰ ਤੇਜ਼ੀ ਨਾਲ ਵਧਾਉਣ ਦਾ ਦਾਅਵਾ ਕਰਦੇ ਹਨ, ਅਸਲ ਵਿੱਚ ਸਿਹਤ ਲਈ ਗੰਭੀਰ ਨੁਕਸਾਨਦੇਹ ਹੋ ਸਕਦੇ ਹਨ। ਕੁਝ ਸਥਿਤੀਆਂ ਵਿੱਚ, ਇਹ ਇੰਨਾ ਗੰਭੀਰ ਹੁੰਦਾ ਹੈ ਕਿ ਇਸ ਨਾਲ ਤੁਹਾਡੀ ਜਾਨ ਵੀ ਜਾ ਸਕਦੀ ਹੈ। ਐਨਰਜੀ…

Read More