ਕੇਂਦਰੀ ਜੇਲ੍ਹ ਵਿੱਚ ਹੰਗਾਮਾ, ਸਿਹਤ ਵਿਗੜਨ ਕਾਰਨ ਕੈਦੀ ਦੀ ਮੌ.ਤ

 ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਦੇਰ ਰਾਤ ਭਾਰੀ ਹੰਗਾਮਾ ਹੋਇਆ। ਕੈਦੀਆਂ ਨੇ ਜੇਲ੍ਹ ਪ੍ਰਸ਼ਾਸਨ ’ਤੇ ਅਣਗਹਿਲੀ ਦਾ ਦੋਸ਼ ਲਾਉਂਦਿਆਂ ਨਾਅਰੇਬਾਜ਼ੀ ਕੀਤੀ। ਪਤਾ ਲੱਗਾ ਹੈ ਕਿ ਇੱਕ ਕੈਦੀ ਦੀ ਭੇਦਭਰੇ ਹਲਾਤਾਂ ਵਿੱਚ ਮੌਤ ਹੋ ਗਈ। ਇਸ ਮਗਰੋਂ ਮੌਤ ਤੋਂ ਬਾਅਦ ਗ਼ੁੱਸੇ ਵਿੱਚ ਆਏ ਕੈਦੀਆਂ ਨੇ ਜੇਲ੍ਹ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ।  ਸੂਤਰਾਂ ਮੁਤਾਬਕ, ਮ੍ਰਿਤਕ ਕੈਦੀ ਦਾ…

Read More

ਜਲੰਧਰ ਪੱਛਮੀ ਜਿਮਨੀ ਚੋਣ, BSP ਨੇ 32 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

ਪੰਜਾਬ ਸਣੇ 7 ਸੂਬਿਆਂ ਵਿੱਚ ਜਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਜਲੰਧਰ ਵੈਸਟ ਸੀਟ ਉਤੇ ਚੋਣ ਹੋ ਰਹੀ ਹੈ। ਬਹੁਜਨ ਸਮਾਜ ਪਾਰਟੀ (BSP) ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜੀ ਨੇ ਪ੍ਰੈਸ ਨੋਟ ਰਾਹੀਂ ਜਲੰਧਰ ਵਿਧਾਨ ਸਭਾ ਪੱਛਮੀ ਤੇ ਉਪ ਚੋਣ ਲਈ ਚੋਣ-ਕਮਿਸ਼ਨ ਨੂੰ ਭੇਜੇ ਗਏ 32 ਸਟਾਰ ਪ੍ਰਚਾਰਕਾਂ ਦੀ ਸੂਚੀ ਪ੍ਰੈਸ ਨਾਲ ਸਾਂਝੀ ਕੀਤੀ…

Read More

ਗੁਰਸਿੱਖ ਕੁੜੀ ਨੂੰ ਕਿਰਪਾਨ ਪਾ ਕੇ ਨਹੀਂ ਦੇਣ ਦਿੱਤੀ ਪ੍ਰੀਖਿਆ, ਜਾਣੋ ਪੂਰਾ ਮਾਮਲਾ

ਰਾਜਸਥਾਨ ਵਿੱਚ ਲੋਕ ਸੇਵਾ ਕਮਿਸ਼ਨ ਵੱਲੋਂ ਲਈ ਗਈ ਨਿਆਂਇਕ ਪ੍ਰੀਖਿਆ ਦੌਰਾਨ ਇੱਕ ਗੁਰਸਿੱਖ ਕੁੜੀ ਕਕਾਰ ਪਾ ਕੇ ਪ੍ਰੀਖਿਆ ਵਿੱਚ ਬੈਠ ਨਹੀਂ ਸਕੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਗੁਰਸਿੱਖ ਕੁੜੀ ਨੂੰ ਕਿਰਪਾਨ ਉਤਾਰਨ ਲਈ ਕਹਿਣ ਅਤੇ ਕੇਂਦਰ ਵਿੱਚ ਜਾਣ ਤੋਂ ਰੋਕਣ ਦਾ ਵਿਰੋਧ ਕੀਤਾ ਹੈ।…

Read More

ਸੁਪਰੀਮ ਕੋਰਟ ਵਿੱਚ CM ਕੇਜਰੀਵਾਲ ਦੀ ਅਰਜ਼ੀ ਤੇ ਅੱਜ ਸੁਣਵਾਈ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨਵੀਂ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਜ਼ਮਾਨਤ ਦੇਣ ਦੇ ਹੇਠਲੀ ਅਦਾਲਤ ਦੇ ਹੁਕਮਾਂ ’ਤੇ ਦਿੱਲੀ ਹਾਈ ਕੋਰਟ ਦੇ ਅੰਤਰਿਮ ਰੋਕ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਪਹੁੰਚ ਕੀਤੀ ਹੈ। ਹੇਠਲੀ ਅਦਾਲਤ ਨੇ 20 ਜੂਨ ਨੂੰ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਸੀ, ਪਰ ਹਾਈ ਕੋਰਟ ਨੇ…

Read More

PM ਮੋਦੀ ਤੇ ਕੇਂਦਰੀ ਮੰਤਰੀ ਅਮਿਤ ਸ਼ਾਹ ਨੇ 18ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 18ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ ਹੈ। ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਵੀ 18ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ। ਇਸ ਦੇ ਨਾਲ ਹੀ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੀ ਪਹਿਲੀ ਬੈਠਕ ਸ਼ੁਰੂ ਹੋ ਗਈ ਹੈ। ਬਾਕੀ ਸੰਸਦ ਮੈਂਬਰਾਂ ਦੇ ਸਹੁੰ ਚੁੱਕਣ ਦਾ…

Read More

ਇਸ ਤਾਰੀਕ ਨੂੰ ਅੰਮ੍ਰਿਤਪਾਲ ਸਿੰਘ ਚੁੱਕਣਗੇ ਸਹੁੰ, ਪੜ੍ਹੋ ਪੂਰੀ ਖ਼ਬਰ

18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਸ ਦੀ ਸ਼ੁਰੂਆਤ 540 ਸੰਸਦ ਮੈਂਬਰਾਂ ਨੂੰ ਸਹੁੰ ਚੁਕਾਉਣ ਨਾਲ ਹੋ ਰਹੀ ਹੈ। ਪੰਜਾਬ ਦੇ ਸੰਸਦ ਮੈਂਬਰਾਂ ਨੂੰ 25 ਜੂਨ ਨੂੰ ਸਹੁੰ ਚੁੱਕਣ ਦਾ ਸਮਾਂ ਦਿੱਤਾ ਗਿਆ ਹੈ। ਇਸ ਵਿੱਚ ਡਿਬਰੂਗੜ੍ਹ ਜੇਲ੍ਹ ਵਿੱਚੋਂ ਚੋਣ ਲੜਨ ਤੇ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਸਮੇਤ ਸਾਰੇ 13…

Read More

ਸ੍ਰੀ ਦਰਬਾਰ ਸਾਹਿਬ ਵਿੱਚ ਯੋਗ ਕਰਨ ਦੇ ਮਾਮਲੇ ਤੇ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ……

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬੀਤੇ ਕੱਲ੍ਹ ਇੱਕ ਲੜਕੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੀ ਪਰਿਕਰਮਾ ਵਿੱਚ ਯੋਗ ਆਸਣ ਦੇ ਵਿੱਚ ਤਸਵੀਰਾਂ ਖਿਚਵਾ ਕੇ ਸੋਸ਼ਲ ਮੀਡੀਆ ‘ਤੇ ਪ੍ਰਸਾਰਿਤ ਕਰਨ ਦੇ ਮਾਮਲੇ ਵਿੱਚ ਕਿਹਾ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਸਿੱਖ ਰੂਹਾਨੀਅਤ ਦਾ ਕੇਂਦਰ ਹੈ…

Read More

Elante Mall ਵਿੱਚ Toy Train ਤੇ ਝੂਟੇ ਲੈਂਦੇ10 ਸਾਲਾ ਬੱਚੇ ਦੀ ਮੌ.ਤ

ਚੰਡੀਗੜ੍ਹ ਤੋਂ ਇਕ ਦੁਖ਼ਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਐਲਾਂਟੇ ਮਾਲ ‘ਚ ਟੁਆਏ ਟਰੇਨ ਪਲਟ ਗਈ ਤੇ ਟਰੇਨ ਦੇ ਪਿਛਲੇ ਡੱਬੇ ‘ਚ ਬੈਠਾ 11 ਸਾਲ ਦਾ ਬੱਚਾ ਡਿੱਗ ਗਿਆ। ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਬੱਚੇ ਨੂੰ ਜੀ.ਐੱਮ.ਸੀ.ਐੱਚ.-32 ‘ਚ ਦਾਖਲ ਕਰਵਾਇਆ, ਜਿੱਥੇ ਸਵੇਰੇ ਚਾਰ ਵਜੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ…

Read More

ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਹੰਗਾਮਾ, ਅੰਬਾਲਾ ਦੇ ਆਸ-ਪਾਸ ਦੇ ਪਹੁੰਚੇ ਵਪਾਰੀ

ਸ਼ੰਭੂ ਸਰਹੱਦ ‘ਤੇ ਪਿਛਲੇ 131 ਦਿਨਾਂ ਤੋਂ ਚੱਲ ਰਹੇ ਕਿਸਾਨ ਅੰਦੋਲਨ ‘ਚ ਸਰਹੱਦ ਦੇ ਆਸ-ਪਾਸ ਦੇ ਪਿੰਡਾਂ ਦੇ ਸੈਂਕੜੇ ਲੋਕ ਉਥੇ ਪਹੁੰਚ ਗਏ ਅਤੇ ਘੱਗਰ ਤੋਂ ਰਸਤਾ ਦੇਣ ਦੀ ਮੰਗ ਕਰਦੇ ਹੋਏ ਹੰਗਾਮਾ ਕੀਤਾ। ਪਿੰਡ ਘੱਗਰ ਸਰਾਏ ਦੇ ਸਾਬਕਾ ਸਰਪੰਚ ਕਰਨੈਲ ਸਿੰਘ ਨੇ ਦੱਸਿਆ ਕਿ ਇੱਕ ਹਫ਼ਤਾ ਪਹਿਲਾਂ ਵੀ ਆਸ-ਪਾਸ ਦੇ ਪਿੰਡਾਂ ਦੇ ਲੋਕ ਅੰਦੋਲਨ…

Read More

ਇਤਿਹਾਸਕ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਹੋਈ ਬੇਅਦਬੀ

ਪੰਜਾਬ ਵਿੱਚ ਆਏ ਦਿਨ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਤਾਜਾ ਮਾਮਲੇ ਵਿੱਚ  ਤਰਨਤਾਰਨ ਦੇ ਇਤਿਹਾਸਕ ਗੁਰਦੁਆਰਾ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਵਾਪਰੀ ਹੈ।  ਗੁਰਦੁਆਰਾ ਸਾਹਿਬ ਵਿਖੇ ਦਾਖਲ ਹੋ ਕੇ ਵਿਅਕਤੀ ਵੱਲੋਂ ਗੁੱਟਕਾ ਸਾਹਿਬ ਦੇ ਪੱਤਰਿਆਂ ਨੂੰ ਪਾੜਿਆ।  ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਵੱਲੋਂ ਵਿਅਕਤੀ ਨੂੰ ਕਾਬੂ ਕਰ ਕੇ ਪੁਲਿਸ ਹਵਾਲੇ ਕਰ…

Read More