ਹੁਣ ਆਧਾਰ ਕਾਰਡ ਤੇ ਬੀਬੀਆਂ ਨੂੰ ਨਹੀਂ ਮਿਲਣਗੇ ਬੱਸਾਂ ਵਿੱਚ ਮੁਫ਼ਤ ਝੂਟੇ, ਪੜ੍ਹੋ ਪੂਰੀ ਖ਼ਬਰ

ਪੰਜਾਬ ਵਿੱਚ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਵਿੱਚ ਵੱਡਾ ਬਦਲਾਅ ਹੋਣ ਜਾ ਰਿਹਾ ਹੈ। ਹੁਣ ਔਰਤਾਂ ਨੂੰ ਮੁਫ਼ਤ ਬੱਸ ਯਾਤਰਾ ਲਈ ਪਛਾਣ ਸਬੂਤ ਵਜੋਂ ਆਧਾਰ ਕਾਰਡ ਦੀ ਲੋੜ ਨਹੀਂ ਪਵੇਗੀ। ਪੰਜਾਬ ਸਰਕਾਰ ਔਰਤਾਂ ਨੂੰ ਰੇਡੀਓ ਫ੍ਰੀਕੁਐਂਸੀ ਆਈਡੈਂਟੀਫਿਕੇਸ਼ਨ ਡਿਵਾਈਸ ਜਾਂ ਨੈਸ਼ਨਲ ਕਾਮਨ ਮੋਬਿਲਿਟੀ ਕਾਰਡ ਦੀ ਸਹੂਲਤ ਪ੍ਰਦਾਨ ਕਰੇਗੀ। ਇਹ ਦੋ ਵੱਖ-ਵੱਖ ਕਾਰਡ ਹਨ। ਫਿਲਹਾਲ…

Read More

ਸਰਕਾਰੀ ਕਰਮਚਾਰੀਆਂ ਲਈ ਖੁਸ਼ਖਬਰੀ! 8ਵੇਂ ਤਨਖਾਹ ਕਮਿਸ਼ਨ ਦਾ ਮਿਲਿਆ ਪ੍ਰਸਤਾਵ

ਇੰਡੀਆ ਪੋਸਟ ਪੇਮੈਂਟਸ ਬੈਂਕ ਯੂਰੋਨੇਟ ਦੇ ਰੀਆ ਮਨੀ ਟ੍ਰਾਂਸਫਰ ਨਾਲ ਸਾਂਝੇਦਾਰੀ ਵਿੱਚ ਵਿਦੇਸ਼ਾਂ ਤੋਂ ਭਾਰਤ ਵਿੱਚ ਪੈਸੇ ਭੇਜਣ ਦੀ ਸਹੂਲਤ ਸ਼ੁਰੂ ਕੀਤੀ ਹੈ। ਆਈਪੀਪੀਬੀ ਦੇ ਇੱਕ ਸੀਨੀਅਰ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਆਈਪੀਪੀਬੀ ਦੇ ਐਮਡੀ ਅਤੇ ਸੀਈਓ ਆਰ ਵਿਸ਼ਵੇਸ਼ਵਰਨ ਨੇ ਕਿਹਾ ਕਿ ਵਿਦੇਸ਼ ਤੋਂ ਪੈਸੇ ਪ੍ਰਾਪਤ ਕਰਨ ਵਾਲੇ ਵਿਅਕਤੀ ਨੂੰ ਖਾਤੇ ਵਿੱਚ ਪੈਸੇ…

Read More

ਗਰਮੀ ਵਿੱਚ ਸੜ ਰਹੀਆਂ ਲਾਸ਼ਾਂ, ਦੇਖੋ ਕਿਵੇਂ ਹੋ ਰਹੀ ਵੱਡੀ ਲਾਪਰਵਾਹੀ…..

ਇੱਕ ਪਾਸੇ ਸਰਕਾਰ ਸੂਬੇ ਵਿੱਚ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਦੂਜੇ ਪਾਸੇ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਉਹ ਕੋਸ਼ਿਸ਼ਾਂ ਬੇਕਾਰ ਜਾ ਰਹੀਆਂ ਹਨ। ਤਾਜ਼ਾ ਮਾਮਲਾ ਉੱਤਰ ਪ੍ਰਦੇਸ਼ ਦੇ ਦੇਵਰੀਆ ਜ਼ਿਲ੍ਹੇ ਦਾ ਹੈ, ਜਿੱਥੇ ਮੈਡੀਕਲ ਕਾਲਜ ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਮੈਡੀਕਲ ਕਾਲਜ ਵਿੱਚ ਸਥਿਤ ਮੁਰਦਾ ਘਰ ਵਿੱਚ ਅੱਧੀ ਦਰਜਨ ਤੋਂ ਵੱਧ ਲਾਵਾਰਸ…

Read More

ਹਿਮਾਚਲ ਜਾਣ ਵਾਲੇ ਸਾਵਧਾਨ! 5 ਜ਼ਿਲ੍ਹਿਆਂ ‘ਚ ਅਲਰਟ ਜਾਰੀ

ਹਿਮਾਚਲ ਪ੍ਰਦੇਸ਼ ਵਿੱਚ ਘੁੰਮਣ ਜਾਣ ਵਾਲੇ ਸਾਵਧਾਨ ਹੋ ਜਾਣ। ਸੂਬੇ ਵਿੱਚ ਮੌਸਮ ਵਿਗੜਣ ਵਾਲਾ ਹੈ। ਹਿਮਾਚਲ ਦੇ ਪੰਜ ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ ਨੇ ਸਿਰਮੌਰ, ਚੰਬਾ, ਕਾਂਗੜਾ, ਮੰਡੀ, ਸ਼ਿਮਲਾ ਤੇ ਸੋਲਨ ਵਿੱਚ ਬਾਰਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।  ਇਨ੍ਹਾਂ ਜ਼ਿਲ੍ਹਿਆਂ ਵਿੱਚ ਸ਼ਨੀਵਾਰ ਤੋਂ ਮੀਂਹ ਸ਼ੁਰੂ…

Read More

ਸ਼ਰਾਬ ਪੀਣ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ, ਜਲਦ ਹੋਏਗੀ ਸਸਤੀ

ਸ਼ਰਾਬ ਪੀਣ ਦੇ ਸ਼ੌਕੀਨਾਂ ਲਈ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਦਸ ਦੇਈਏ ਕਿ ਜੁਲਾਈ ਤੋਂ ਕਰਨਾਟਕਾ ਵਿਚ ਸ਼ਰਾਬ ਸਸਤੀ ਹੋਣ ਜਾ ਰਹੀ ਹੈ। ਦਰਅਸਲ, ਕਰਨਾਟਕ ਵਿਚ ਸ਼ਰਾਬ ਦੀ ਕੀਮਤ ਘਟਾਉਣ ਦਾ ਫੈਸਲਾ ਲਿਆ ਗਿਆ ਹੈ। ਇਸ ਫੈਸਲੇ ਦਾ ਮਕਸਦ ਸੂਬੇ ਵਿਚ ਸ਼ਰਾਬ ਖਰੀਦਣ ਲਈ ਉਤਸ਼ਾਹਿਤ ਕਰਨਾ ਹੈ। ਇਥੇ ਸ਼ਰਾਬ ਮਹਿੰਗੀ ਹੋਣ ਕਾਰਨ ਲੋਕ ਗੁਆਂਢੀ…

Read More

ਔਰਤਾਂ ਲਈ ਸਰਕਾਰ ਨੇ ਮੁੜ ਕੀਤਾ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ

ਝਾਰਖੰਡ ਦੀ ਚੰਪਾਈ ਸੋਰੇਨ ਸਰਕਾਰ ਨੇ ਔਰਤਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਵੱਡਾ ਫੈਸਲਾ ਲਿਆ ਹੈ। ਇਸ ਫੈਸਲੇ ਤਹਿਤ ਝਾਰਖੰਡ ਵਿੱਚ ਔਰਤਾਂ ਦੇ ਖਾਤਿਆਂ ਵਿੱਚ ਹਰ ਮਹੀਨੇ ਇੱਕ ਹਜ਼ਾਰ ਰੁਪਏ ਟਰਾਂਸਫਰ ਕੀਤੇ ਜਾਣਗੇ। ਸਰਕਾਰ ਦੀ ਯੋਜਨਾ ਤੋਂ ਰਾਜ ਦੀਆਂ 38-40 ਲੱਖ ਔਰਤਾਂ ਨੂੰ ਲਾਭ ਮਿਲਣ ਦੀ ਉਮੀਦ ਹੈ। ਇੱਕ ਅਧਿਕਾਰੀ ਨੇ ਵੀਰਵਾਰ ਨੂੰ ਇਸ ਬਾਰੇ…

Read More

UGC ਵੱਲੋਂ ਜਾਰੀ ਡਿਫਾਲਟਰ ਯੂਨੀਵਰਸਿਟੀਆਂ ਵਿੱਚ ਪੰਜਾਬ ਦੀ University ਵੀ ਸ਼ਾਮਲ

ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਦੁਆਰਾ ਦੇਸ਼ ਦੀਆਂ 157 ਡਿਫਾਲਟਰ ਯੂਨੀਵਰਸਿਟੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਸੂਚੀ ਵਿੱਚ ਭੋਪਾਲ ਸਥਿਤ ਮੱਖਣਲਾਲ ਚਤੁਰਵੇਦੀ ਯੂਨੀਵਰਸਿਟੀ ਦਾ ਨਾਂ ਵੀ ਹੈ। ਇਸ ਤੋਂ ਇਲਾਵਾ ਪ੍ਰਯਾਗਰਾਜ ਸਥਿਤ ਪ੍ਰੋਫ਼ੈਸਰ ਰਾਜੇਂਦਰ ਸਿੰਘ ਰੱਜੂ ਭਈਆ ਯੂਨੀਵਰਸਿਟੀ ਦਾ ਨਾਂ ਵੀ ਇਸ ਸੂਚੀ ਵਿੱਚ ਸਾਹਮਣੇ ਆਇਆ ਹੈ। ਯੂਜੀਸੀ ਵੱਲੋਂ ਜਾਰੀ ਸੂਚੀ ਅਨੁਸਾਰ ਇਨ੍ਹਾਂ ਸਾਰੀਆਂ ਯੂਨੀਵਰਸਿਟੀਆਂ…

Read More

1 ਜੁਲਾਈ ਤੋਂ ਬੰਦ ਹੋ ਰਹੇ ਹਨ ਅਜਿਹੇ ਖਾਤੇ, ਬੈਂਕ ਭੇਜ ਰਿਹਾ ਹੈ ਨੋਟਿਸ

 ਦੇਸ਼ ਦੇ ਦੂਜੇ ਸਭ ਤੋਂ ਵੱਡੇ ਸਰਕਾਰੀ ਬੈਂਕ ਯਾਨੀ ਪੰਜਾਬ ਨੈਸ਼ਨਲ ਬੈਂਕ ਦੇ ਕਰੋੜਾਂ ਖਾਤਾਧਾਰਕਾਂ ਲਈ ਅਹਿਮ ਖਬਰ ਹੈ। ਜੇਕਰ ਤੁਹਾਡਾ PNB ਵਿੱਚ ਅਜਿਹਾ ਖਾਤਾ ਹੈ ਜਿਸਦੀ ਵਰਤੋਂ ਤੁਸੀਂ ਸਾਲਾਂ ਤੋਂ ਨਹੀਂ ਕੀਤੀ ਹੈ, ਤਾਂ ਬੈਂਕ ਅਜਿਹੇ ਖਾਤੇ ‘ਤੇ ਕਾਰਵਾਈ ਕਰਨ ਜਾ ਰਿਹਾ ਹੈ। ਬੈਂਕ ਨੇ ਹਾਲ ਹੀ ਵਿੱਚ ਆਪਣੇ ਗਾਹਕਾਂ ਨੂੰ ਸੂਚਿਤ ਕੀਤਾ ਹੈ…

Read More

ਕੌਮਾਂਤਰੀ ਯੋਗ ਦਿਵਸ ਮੌਕੇ ਅਟਾਰੀ ਸਰਹੱਦ ਤੇ BSF ਦੇ ਜਵਾਨਾਂ ਨੇ ਕੀਤਾ ਯੋਗਾ

ਅੰਮ੍ਰਿਤਸਰ ‘ਚ ਸ਼ੁੱਕਰਵਾਰ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ ‘ਤੇ ਜ਼ਿਲ੍ਹੇ ਭਰ ‘ਚ ਯੋਗਾ ਕੈਂਪ ਲਗਾਏ ਗਏ ਅਤੇ ਲੋਕਾਂ ਨੂੰ ਯੋਗਾ ਕਰਨ ਅਤੇ ਇਸ ਨੂੰ ਆਪਣੀ ਰੋਜ਼ਾਨਾ ਦੀ ਰੁਟੀਨ ਦਾ ਹਿੱਸਾ ਬਣਾਉਣ ਦਾ ਸੰਦੇਸ਼ ਦਿੱਤਾ ਗਿਆ। ਅੰਮ੍ਰਿਤਸਰ ਦੇ ਕੰਪਨੀ ਬਾਗ ਵਿਖੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦਾ ਆਯੋਜਨ ਕਰਦਿਆਂ BSF ਦੇ ਜਵਾਨਾਂ ਨੇ ਅਟਾਰੀ ਸਰਹੱਦ ’ਤੇ ਸਥਿਤ…

Read More

ਵੰਦੇ ਭਾਰਤ ਐਕਸਪ੍ਰੈੱਸ ਦੇ ਮੀਲ ਵਿੱਚੋਂ ਨਿਕਲਿਆ ਕਾਕਰੋਚ

ਵੰਦੇ ਭਾਰਤ ਐਕਸਪ੍ਰੈੱਸ ਵਿਚ ਸਫ਼ਰ ਕਰ ਰਹੇ ਜੋੜੇ ਦੇ ਭੋਜਨ ਵਿੱਚੋਂ ਕਾਕਰੋਚ ਨਿਕਲਿਆ ਹੈ। ਜੋੜਾ 18 ਜੂਨ ਨੂੰ ਭੋਪਾਲ ਤੋਂ ਆਗਰਾ ਦੇ ਸਫ਼ਰ ’ਤੇ ਨਿਕਲਿਆ ਸੀ। ਮਾਮਲੇ ਦੀ ਸ਼ਿਕਾਇਤ ਉਨ੍ਹਾਂ ਦੇ ਭਤੀਜੇ ਨੇ ‘ਐਕਸ’ ’ਤੇ ਕੀਤੀ ਤੇ ਵਿਕਰੇਤਾ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ। ਇਸ ਮਗਰੋਂ ਰੇਲਵੇ ਨੇ ਸਬੰਧਤ ਫਰਮ ’ਤੇ ਜੁਰਮਾਨਾ ਲਾਇਆ ਹੈ। ਇਸ…

Read More