ਅੱਜ ਤੋਂ ਹੋਣਗੇ 7 ਵੱਡੇ ਬਦਲਾਅ, ਹਰ ਜੇਬ ਤੇ ਪਵੇਗਾ ਅਸਰ

 ਅੱਜ ਤੋਂ ਨਵਾਂ ਜੁਲਾਈ ਦਾ ਮਹੀਨਾ ਸ਼ੁਰੂ ਹੋ ਗਿਆ ਹੈ। ਕਿਸੇ ਵੀ ਮਹੀਨੇ ਦੀ ਪਹਿਲੀ ਤਰੀਕ ਨੂੰ ਦੇਸ਼ ਵਿੱਚ ਕਈ ਵੱਡੇ ਬਦਲਾਅ ਦੇਖਣ ਨੂੰ ਮਿਲਦੇ ਹਨ, ਜਿਸ ਦਾ ਅਸਰ ਸਿੱਧਾ ਤੁਹਾਡੇ ਬੈਂਕ ਖਾਤੇ ਤੋਂ ਲੈ ਕੇ ਤੁਹਾਡੇ ਘਰ ਦੀ ਰਸੋਈ ਤੱਕ ਪੈਂਦਾ ਹੈ। 1 ਜੁਲਾਈ, 2024 ਨੂੰ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਤੋਂ ਲੈ ਕੇ ਕ੍ਰੈਡਿਟ…

Read More

ਨਵੇਂ ਕਾਨੂੰਨ ਤਹਿਤ ਗੋਲਡੀ ਬਰਾੜ ਵੱਲੋਂ ਫਿਰੌਤੀ ਵਸੂਲਨ ਦਾ ਮਾਮਲਾ ਹੋਇਆ ਦਰਜ

ਅੰਮ੍ਰਿਤਸਰ ਦੇ ਸਿਵਲ ਲਾਈਨ ਥਾਣੇ ‘ਚ ਵੀ ਨਵੇਂ ਕਾਨੂੰਨ ਤਹਿਤ ਫਿਰੌਤੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਹ ਐਫਆਈਆਰ ਡਾਕਟਰ ਕੁਲਵਿੰਦਰ ਸਿੰਘ ਵੱਲੋਂ ਗੈਂਗਸਟਰ ਗੋਲਡੀ ਬਰਾੜ ਖ਼ਿਲਾਫ਼ ਦਰਜ ਕਰਵਾਈ ਗਈ ਹੈ। ਮੁਲਜ਼ਮ ਕਾਲ ਕਰਨ ਵਾਲੇ ਨੇ ਡਾਕਟਰ ਕੁਲਵਿੰਦਰ ਤੋਂ 20 ਲੱਖ ਰੁਪਏ ਦੀ ਫਿਰੌਤੀ ਮੰਗੀ। ਨਾਲ ਹੀ ਉਨ੍ਹਾਂ ਨੂੰ ਜਾਨੋਂ ਮਾਰ ਦੇਣ ਦੀਆਂ ਧਮਕੀਆਂ ਵੀ…

Read More

ਸਨਸਨੀ ਮਾਮਲਾ- ਘਰ ਵਿਚ ਲਟਕਦੀਆਂ ਮਿਲੀਆਂ 3 ਲਾਸ਼ਾ

ਮੱਧ ਪ੍ਰਦੇਸ਼ ਦੇ ਅਲੀਰਾਜਪੁਰ ਵਿਚ ਇਕ ਘਰ ਵਿਚ ਪਤੀ, ਪਤਨੀ ਅਤੇ ਤਿੰਨ ਬੱਚਿਆਂ ਦੀਆਂ ਲਾਸ਼ਾਂ ਲਟਕਦੀਆਂ ਮਿਲੀਆਂ ਹਨ। ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਇਹ ਕਤਲ ਸੀ ਜਾਂ ਖੁਦਕੁਸ਼ੀ।  ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਦੇ ਉੱਚ ਅਧਿਕਾਰੀਆਂ ਸਣੇ ਐਫਐਸਐਲ ਟੀਮ ਮੌਕੇ ਉਤੇ ਪਹੁੰਚ ਗਈ। ਜਾਣਕਾਰੀ ਮੁਤਾਬਕ ਅਲੀਰਾਜਪੁਰ ਜ਼ਿਲ੍ਹੇ ਦੇ ਸੋਂਡਵਾ ਥਾਣਾ ਖੇਤਰ ਦੇ…

Read More

ਸੋਨੇ ਤੇ ਚਾਂਦੀ ਦੀਆਂ ਕੀਮਤਾਂ ਚ ਆਈ ਗਿਰਾਵਟ, ਜਾਣੋ ਅੱਜ ਦੇ ਰੇਟ

ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਜੁਲਾਈ ਦੇ ਪਹਿਲੇ ਦਿਨ ਗਿਰਾਵਟ ਦਰਜ ਕੀਤੀ ਗਈ ਹੈ। ਜਿਸ ਤੋਂ ਬਾਅਦ 24 ਕੈਰਟ ਸੋਨੇ ਦੀ ਕੀਮਤ 71,500 ਰੁਪਏ ਪ੍ਰਤੀ 10 ਗ੍ਰਾਮ ‘ਤੇ ਆ ਗਈ ਹੈ। ਉੱਥੇ ਹੀ ਦੂਜੇ ਪਾਸੇ ਚਾਂਦੀ ਦੀ ਕੀਮਤ ਵੀ 86 ਹਜ਼ਾਰ ਰੁਪਏ ਦੇ ਪੱਧਰ ‘ਤੇ ਕਾਰੋਬਾਰ ਕਰਦੀ ਨਜ਼ਰ ਆਈ । ਦੱਸ ਦੇਈਏ ਕਿ ਸੋਨੇ ਦੀ ਕੀਮਤ…

Read More

ਇਸ ਦਿਨ ਆਏਗਾ ਅੰਮ੍ਰਿਤਪਾਲ ਸਿੰਘ ਜ਼ੇਲ੍ਹ ਤੋਂ ਬਾਹਰ, ਮਿਲੀ ਇਜਾਜ਼ਤ

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਖਾਲਿਸਤਾਨ ਪੱਖੀ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਦੀ ਮਨਜ਼ੂਰੀ ਮਿਲ ਗਈ ਹੈ। ਕੌਮੀ ਜਾਂਚ ਏਜੰਸੀ ਨੇ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਦੀ ਇਜਾਜ਼ਤ ਦੇ ਦਿੱਤੀ ਹੈ। ਵਾਰਿਸ ਪੰਜਾਬ ਦੇ ਮੁਖੀ…

Read More

Canada ਨੇ 400 ਤੋਂ ਵੱਧ ਉਡਾਣਾਂ ਕੀਤੀਆਂ ਰੱਦ, ਵਜ੍ਹਾ ਜਾਣ ਕੇ ਉੱਡ ਜਾਣਗੇ ਹੋਸ਼

ਕੈਨੇਡਾ ਵਿੱਚ 400 ਤੋਂ ਵੱਧ ਉਡਾਣਾਂ ਰੱਦ ਹੋਣ ਕਰਕੇ 50 ਹਜ਼ਾਰ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਫਿਲਹਾਲ ਇੱਥੇ ਅੰਤਰਰਾਸ਼ਟਰੀ ਅਤੇ ਘਰੇਲੂ ਉਡਾਣਾਂ ਰੱਦ ਕੀਤੀਆਂ ਗਈਆਂ ਹਨ, ਜਿਸ ਦਾ ਕਾਰਨ ਹੜਤਾਲ ਦੱਸਿਆ ਜਾ ਰਿਹਾ ਹੈ। ਵੈਸਟਜੈੱਟ ਕੰਪਨੀ ਨੇ ਇਕ ਬਿਆਨ ‘ਚ ਕਿਹਾ ਕਿ ਮੇਨਟੇਨੈਂਸ ਵਰਕਰ ਯੂਨੀਅਨ ਦੇ ਹੜਤਾਲ ‘ਤੇ ਜਾਣ ਕਰਕੇ ਇਹ ਸਮੱਸਿਆ…

Read More

ਸੰਗਰੂਰ ਵਿੱਚ ਨੌਜਵਾਨ ਦੀ ਕੁੱਟਮਾਰ ਮਾਮਲੇ ਚ ਕਿਸਾਨ ਲੀਡਰ ਪੁਲਿਸ ਵੱਲੋਂ ਕਾਬੂ

ਦੋ ਦਲਿਤ ਨੌਜਵਾਨਾਂ ਦੀ ਕੁੱਟਮਾਰ ਕਰਨ ਵਾਲੇ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਉਗਰਾਹਾਂ ਦੇ ਮਨਜੀਤ ਸਿੰਘ ਘਰਾਚੋ ਨੂੰ ਯੂਨੀਅਨ ਆਗੂਆਂ ਨੇ ਸੰਗਰੂਰ ਪੁਲਿਸ ਹਵਾਲੇ ਕਰ ਦਿੱਤਾ ਹੈ। ਇਹ ਉਹੀ ਮਨਜੀਤ ਸਿੰਘ ਹੈ, ਜਿਸ ਦੀ ਦਲਿਤ ਮਜ਼ਦੂਰਾਂ ਨੂੰ ਕੁੱਟਣ ਦੀ ਵੀਡੀਓ ਸਾਹਮਣੇ ਆਈ ਸੀ।ਮਦੋਵੇਂ ਮਜ਼ਦੂਰ ਗੰਭੀਰ ਰੂਪ ਨਾਲ ਜ਼ਖਮੀ ਹਨ ਤੇ ਉਨ੍ਹਾਂ ਦੇ ਕਈ ਫਰੈਕਚਰ ਹਨ। ਮਾਮਲਾ…

Read More

ਲਾਡੋਵਾਲਾ Toll Plaza ਪੱਕੇ ਤੌਰ ਤੇ ਹੋ ਗਿਆ ਬੰਦ, ਕਿਸਾਨਾਂ ਨੇ ਜੜ੍ਹ ਦਿੱਤੇ ਤਾਲੇ

ਪੰਜਾਬ ਵਿੱਚ ਟੋਲ ਦਰਾਂ ਵਿਚ ਕੀਤੇ ਵਾਧੇ ਦੇ ਵਿਰੋਧ ਵਿਚ ਕਿਸਾਨ ਜਥੇਬੰਦੀਆਂ ਅਤੇ ਹੋਰ ਸੰਗਠਨਾਂ ਵੱਲੋਂ ਲਾਡੋਵਾਲਾ ਟੌਲ ਪਲਾਜ਼ਾ ਦੀ ਅੱਜ ਤੋਂ ਪੱਕੇ ਤੌਰ ਉਤੇ ਤਾਲਾਬੰਦੀ ਕੀਤੀ ਜਾ ਰਹੀ ਹੈ। ਕਿਸਾਨਾਂ ਇਸ ਟੌਲ ਪਲਾਜ਼ੇ ’ਤੇ ਧਰਨਾ 15ਵੇਂ ਦਿਨ ਵੀ ਜਾਰੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਲਾਡੋਵਾਲ ਟੌਲ ਪਲਾਜ਼ਾ ’ਤੇ ਹੋ ਰਹੇ ਇਸ ਇਕੱਠ ਵਿੱਚ…

Read More

CM ਕੇਜਰੀਵਾਲ ਪਹੁੰਚੇ ਹਾਈ ਕੋਰਟ , CBI ਦੀ ਗ੍ਰਿਫ਼ਤਾਰੀ ਨੂੰ ਦਿੱਤੀ ਚੁਣੌਤੀ

ਦਿੱਲੀ ਸ਼.ਰਾਬ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ CM ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨੇ ਸੀਬੀਆਈ ਦੀ ਗ੍ਰਿਫ਼ਤਾਰੀ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ । ਦਿੱਲੀ ਸ਼.ਰਾਬ ਘੁਟਾਲਾ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਸੀਬੀਆਈ ਦੇ ਰਿਮਾਂਡ ਨੂੰ ਵੀ…

Read More

ਨਵੇਂ ਅਪਰਾਧਿਕ ਕਾਨੂੰਨ ਤਹਿਤ ਪਹਿਲੀ FIR ਦਰਜ, ਜਾਣੋ ਕੀ ਹੈ ਮਾਮਲਾ

ਦੇਸ਼ ਵਿਚ ਅੱਜ ਯਾਨੀ 1 ਜੁਲਾਈ ਤੋਂ ਤਿੰਨ ਨਵੇਂ ਅਪਰਾਧਿਕ ਕਾਨੂੰਨ ਲਾਗੂ ਹੋ ਗਏ ਹਨ। ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਤਹਿਤ ਪਹਿਲੀ ਐਫਆਈਆਰ ਦਰਜ ਕੀਤੀ ਗਈ ਹੈ। ਇਹ ਐਫਆਈਆਰ ਸੋਮਵਾਰ ਨੂੰ ਦਿੱਲੀ ਦੇ ਕਮਲਾ ਮਾਰਕੀਟ ਥਾਣੇ ਵਿੱਚ ਭਾਰਤੀ ਨਿਆਂ ਸੰਹਿਤਾ ਤਹਿਤ ਦਰਜ ਕੀਤੀ ਗਈ। ਨਵੀਂ ਦਿੱਲੀ ਰੇਲਵੇ ਸਟੇਸ਼ਨ ਦੇ ਫੁੱਟਓਵਰ ਬ੍ਰਿਜ ਦੇ ਹੇਠਾਂ ਰੁਕਾਵਟ ਪੈਦਾ ਕਰਨ…

Read More