ਮਾਨਸੂਨ ਦੌਰਾਨ ਸਕੂਲਾਂ ਤੇ ਸਰਕਾਰੀ ਦਫ਼ਤਰਾਂ ਵਿਚ ਛੁੱਟੀਆਂ ਦਾ ਐਲਾਨ

ਦੇਸ਼ ਵਿਚ ਮਾਨਸੂਨ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ ਅਤੇ ਲਗਭਗ ਪੂਰੇ ਦੇਸ਼ ਨੂੰ ਕਵਰ ਕਰ ਲਿਆ ਹੈ। 2 ਜੁਲਾਈ ਨੂੰ ਮਾਨਸੂਨ ਰਾਜਸਥਾਨ, ਹਰਿਆਣਾ ਅਤੇ ਪੰਜਾਬ ਦੇ ਬਾਕੀ ਹਿੱਸਿਆਂ ਵਿੱਚ ਅੱਗੇ ਵਧ ਗਿਆ ਹੈ। ਇਸ ਤਰ੍ਹਾਂ ਮਾਨਸੂਨ ਨੇ 8 ਜੁਲਾਈ ਨੂੰ ਪੂਰੇ ਭਾਰਤ ਨੂੰ ਕਵਰ ਕਰਨ ਦੀ ਆਮ ਤਰੀਕ ਤੋਂ 6 ਦਿਨ ਪਹਿਲਾਂ 2 ਜੁਲਾਈ…

Read More

ਰਤਨ ਟਾਟਾ ਨੇ ਚੁੱਕਿਆ ਵੱਡਾ ਕਦਮ- ਪੈਸੇ ਦੇ ਕੇ ਬਚਾਈ 115 ਮੁਲਾਜ਼ਮਾਂ ਦੀ ਨੌਕਰੀ

ਕੋਰੋਨਾ ਦੌਰਾਨ ਆਈ ਆਰਥਿਕ ਮੰਦੀ ਕਾਰਨ ਵੱਡੀਆਂ ਕੰਪਨੀਆਂ ਵੱਲੋਂ ਵੀ ਧੜਾ-ਧੜ ਆਪਣੇ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਿਆ ਜਾ ਰਿਹਾ ਹੈ। ਇਸੇ ਸਮੇਂ ਟਾਟਾ ਕੰਪਨੀ ਨੇ ਵੱਡਾ ਦਿਲ ਵਿਖਾਇਆ ਹੈ। ਕੰਪਨੀ ਨੇ ਵੱਡੀ ਗਿਣਤੀ ਮੁਲਾਜ਼ਮਾਂ ਦੀ ਛਾਂਟੀ ਕਰ ਦਿੱਤੀ ਸੀ, ਪਰ ਆਖਰੀ ਸਮੇਂ  ਰਤਨ ਟਾਟਾ ਨੇ ਪੈਸੇ ਦੇ ਕੇ ਇਨ੍ਹਾਂ ਕਰਮਚਾਰੀਆਂ ਦੀਆਂ ਨੌਕਰੀਆਂ ਬਚਾ ਲਈਆਂ। ਦੱਸ ਦਈਏ…

Read More

CM ਮਾਨ ਦੀ ਪਤਨੀ ਦਾ ਐਲਾਨ, ਇਸ ਦਿਨ ਮਿਲਣਗੇ ਔਰਤਾਂ ਨੂੰ 1000 ਰੁਪਏ

ਪੰਜਾਬ ਦੀਆਂ ਔਰਤਾਂ ਲਈ ਖੁਸ਼ੀ ਵਾਲੀ ਖਬਰ ਸਾਹਮਣੇ ਆਈ ਹੈ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਮਿਲਣ ਵਾਲੀ ਦੀ ਗੱਲ ‘ਤੇ ਮੋਹਰ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਪੰਜਾਬ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦੇਣ ਦੀ ਤਿਆਰੀ ਕਰ ਲਈ…

Read More

ਸੋਨੇ ਦੀਆਂ ਕੀਮਤਾਂ ਵਿੱਚ ਆਇਆ ਉਛਾਲ, ਜਾਣੋ ਅੱਜ ਦੇ ਨਵੇਂ ਭਾਅ

ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ਤੇਜ਼ੀ ਦੇਖਣ ਨੂੰ ਮਿਲੀ ਹੈ। ਇੰਡੀਆ ਬੁਲਿਯਨ ਐਂਡ ਜਵੈਲਰਸ ਐਸੋਸੀਏਸ਼ਨ ਦੀ ਵੈਬਸਾਈਟ ਮੁਤਾਬਕ 10 ਗ੍ਰਾਮ 24 ਕੈਰੇਟ ਸੋਨਾ 281 ਰੁਪਏ ਵੱਧ ਕੇ 71,983 ਰੁਪਏ ‘ਤੇ ਪਹੁੰਚ ਗਿਆ ਹੈ। ਬੀਤੇ ਕੱਲ੍ਹ ਇਸਦੀਆਂ ਕੀਮਤਾਂ 71,692 ਰੁਪਏ ਪ੍ਰਤੀ 10 ਗ੍ਰਾਮ ਸੀ। ਉੱਥੇ ਹੀ ਇੱਕ ਕਿਲੋ ਚਾਂਦੀ 842 ਰੁਪਏ ਵੱਧ ਕੇ 88,857 ਰੁਪਏ ਵਿੱਚ…

Read More

ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਜ਼ਿੰਮੇਵਾਰ ਨਹੀਂ, NGT ਮੈਂਬਰ ਦਾ ਦਾਅਵਾ

 NGT ਦੇ ਮੈਂਬਰ ਜਸਟਿਸ ਸੁਧੀਰ ਅਗਰਵਾਲ ਨੇ ਦਾਅਵਾ ਕੀਤਾ ਹੈ ਕਿ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਲਈ ਪੰਜਾਬ ਵਿੱਚ ਸਾੜੀ ਗਈ ਪਰਾਲੀ ਜ਼ਿੰਮੇਵਾਰ ਨਹੀਂ ਹੈ। ਉਨ੍ਹਾਂ ਪਰਾਲੀ ਸਾੜਨ ‘ਤੇ ਸੂਬੇ ਦੇ ਕਿਸਾਨਾਂ ‘ਤੇ ਜੁਰਮਾਨੇ ਲਗਾਉਣ ਅਤੇ ਉਨ੍ਹਾਂ ਨੂੰ ਜੇਲ੍ਹ ਭੇਜਣ ਦੀ ਨਿਖੇਧੀ ਕਰਦਿਆਂ ਇਸ ਨੂੰ ਘੋਰ ਬੇਇਨਸਾਫ਼ੀ ਕਰਾਰ ਦਿੱਤਾ ਅਤੇ ਕਿਹਾ ਕਿ ਪੰਜਾਬ ‘ਚ ਪਰਾਲੀ ਸਾੜਨ…

Read More

ਸਤਿਸੰਗ ਦੌਰਾਨ ਭਗਦੜ- ਹਾਥਰਸ ਹਾਦਸੇ ਵਿੱਚ ਮੌ.ਤ ਦੀ ਗਿਣਤੀ 107 ਤੇ ਪੁੱਜੀ

ਅਲੀਗੜ੍ਹ ਦੇ ਕਮਿਸ਼ਨਰ ਚੈਤਰਾ ਵੀ ਦਾ ਦਾਅਵਾ ਹੈ ਕਿ ਇਸ ਹਾਦਸੇ ਵਿੱਚ 107 ਲੋਕਾਂ ਦੀ ਮੌਤ ਹੋ ਗਈ ਹੈ।  ਕਮਿਸ਼ਨਰ ਅਲੀਗੜ੍ਹ ਨੇ ਦੱਸਿਆ ਕਿ ਹੁਣ ਤੱਕ 107 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 18 ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਰਾਸ਼ਟਰਪਤੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਕਾਂਗਰਸ ਸਾਂਸਦ ਰਾਹੁਲ ਗਾਂਧੀ, ਸੀਐਮ ਯੋਗੀ ਆਦਿਤਿਆਨਾਥ ਸਮੇਤ ਕਈ…

Read More

ਸੈਰ ਕਰ ਰਹੇ ASI ਦਾ ਗੋਲੀਆਂ ਮਾਰ ਕੇ ਕਤਲ

ਕਰਨਾਲ ਵਿੱਚ ਅਪਰਾਧਿਕ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ। ਇੱਥੋਂ ਦੇ ਔਂਗਦ ਪਿੰਡ ਵਿੱਚ ਬਾਈਕ ਸਵਾਰ ਬਦਮਾਸ਼ਾਂ ਨੇ ਜਿੱਥੇ ਦੁਕਾਨ ਦੇ ਬਾਹਰ ਗੋਲੀਆਂ ਚਲਾਈਆਂ ਸਨ, ਹੁਣ ਉੱਥੇ ਹੀ ਕਰਨਾਲ ਦੇ ਕੁਟੇਲ ਪਿੰਡ ਦੇ ਨੇੜੇ ਹਰਿਆਣਾ ਪੁਲਿਸ ਦੇ ASI ਦਾ ਕਤਲ ਕਰ ਦਿੱਤਾ ਗਿਆ ਹੈ। ਸੰਜੀਵ ਕੁਮਾਰ ਯਮੁਨਾਨਗਰ ਵਿੱਚ ਸਟੇਟ ਕ੍ਰਾਈਮ ਬ੍ਰਾਂਚ ਵਿੱਚ ASI ਦੇ ਅਹੁਦੇ ‘ਤੇ…

Read More

ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਦੀ ਮਿਲੀ ਇਜਾਜ਼ਤ

ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਦੀ ਇਜਾਜ਼ਤ ਮਿਲ ਗਈ ਹੈ। ਉਹ 5 ਜੁਲਾਈ ਨੂੰ ਸੰਸਦ ਭਵਨ ‘ਚ ਸਹੁੰ ਚੁੱਕਣਗੇ। ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨਾਲ ਮੁਲਾਕਾਤ ਕਰਕੇ ਇਜਾਜ਼ਤ ਮੰਗੀ। ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਉਹ ਓਮ ਬਿਰਲਾ ਦੇ ਕਮਰੇ ‘ਚ ਅੰਮ੍ਰਿਤਪਾਲ ਸਹੁੰ…

Read More

ਕੰਗਨਾ ਰਣੌਤ ਦੇ ਥੱਪੜ ਮਾਰਨ ਵਾਲੀ CISF ਮੁਲਾਜ਼ਮ ਤੇ ਵੱਡਾ ਐਕਸ਼ਨ

MP ਕੰਗਨਾ ਰਣੌਤ ਦੇ ਥੱਪੜ ਮਾਰਨ ਵਾਲੀ CISF ਮੁਲਾਜ਼ਮ ਕੁਲਵਿੰਦਰ ਕੌਰ ਖਿਲਾਫ਼ ਵੱਡਾ ਐਕਸ਼ਨ ਲਿਆ ਗਿਆ ਹੈ। ਦਰਅਸਲ, ਕੁਲਵਿੰਦਰ ਕੌਰ ‘ਤੇ ਕਾਰਵਾਈ ਕਰਦਿਆਂ ਉਸਦੀ ਬਦਲੀ ਕਰ ਦਿੱਤੀ ਗਈ ਹੈ। ਕੁਲਵਿੰਦਰ ਕੌਰ ਦੀ ਬਦਲੀ ਚੰਡੀਗੜ੍ਹ ਤੋਂ ਬੰਗਲੌਰ ਵਿਖੇ ਕੀਤੀ ਗਈ ਹੈ। ਦੱਸ ਦੇਈਏ ਕਿ ਕਿਸਾਨਾਂ ਬਾਰੇ ਮਾੜਾ ਬੋਲਣ ‘ਤੇ CISF ਮੁਲਾਜ਼ਮ ਕੁਲਵਿੰਦਰ ਕੌਰ ਨੇ 6 ਜੂਨ…

Read More

ਪੰਜਾਬ ਵਿੱਚ ਮਾਨਸੂਨ ਹੋਇਆ ਤੇਜ਼, ਮੀਂਹ ਦਾ ਅਲਰਟ ਜਾਰੀ

ਪੰਜਾਬ ਵਿੱਚ ਮਾਨਸੂਨ ਆ ਗਿਆ ਹੈ। ਮੌਸਮ ਵਿਭਾਗ ਨੇ ਸੂਬੇ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਅਤੇ 4 ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਵਿਭਾਗ ਨੇ ਤਹਿਸੀਲ ਪੱਧਰ ‘ਤੇ 9 ਵਜੇ ਤੱਕ ਅਲਰਟ ਜਾਰੀ ਕਰ ਦਿੱਤਾ ਹੈ। ਅਗਲੇ ਤਿੰਨ ਦਿਨਾਂ…

Read More